ਕਾਂਗਰਸ ਦਾ ਹੋਲੀ ਹੋਲੀ ਡੁੱਬ ਰਿਹਾ ਜਹਾਜ਼ – ਮਜੀਠੀਆ ਅੰਮ੍ਰਿਤਸਰ, 22 ਜਨਵਰੀ (ਸੁਖਬੀਰ ਸਿੰਘ) – ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੀ ਚੋਣ ਮੁਹਿੰਮ ਦੌਰਾਨ ਮਾਝੇ ਦੇ ਜਰਨੈਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ‘ਚ ਪਬਲਿਕ ਕੋਆਰਡੀਨੇਸ਼ਨ ਸੈਲ ਦੇ ਚੇਅਰਮੈਨ ਗੁਰਜੀਤ ਸਿੰਘ ਸੰਧੂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ …
Read More »Daily Archives: January 22, 2022
6 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਕਰਵਾਏ ਵਿਆਹ
ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸਤੌਜ ਵਿਖੇ ਨਾਨਕ ਨਾਮ ਚੜ੍ਹਦੀ ਕਲਾ ਸੇਵਾ ਸੁਸਾਇਟੀ ਜਹਾਂਗੀਰਪੁਰ ਨੂਰਪੁਰ ਖੀਰਾਂ ਵਾਲੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਾਹਿਬ ਵਿਖੇ ਵਿਆਹ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ 6 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ਼ ਕਰਵਾਏ ਗਏ।ਇਸ ਸਮੇਂ ਨਾਨਕ ਨਾਮ ਚੜ੍ਹਦੀ ਕਲਾ ਸੇਵਾ ਸੁਸਾਇਟੀ ਦੇ ਪ੍ਰਧਾਨ ਸੇਵਾ ਸਿੰਘ ਪੁੱਡਾ, ਸਹਿਯੋਗੀ ਤਰਸੇਮ ਸਿੰਘ, ਭਾਈ …
Read More »ਜਿਲ੍ਹਾ ਚੋਣ ਅਫ਼ਸਰ ਵਲੋਂ ਪਹਿਲੀ ਚੋਣ ਰਿਹਰਸਲ ਦਾ ਜਾਇਜ਼ਾ
ਰਿਹਰਸਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲਿਆਂ ਨੂੰ ਜਾਰੀ ਕੀਤੇ ਜਾਣਗੇ ਨੋਟਿਸ – ਰਾਮਵੀਰ ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਚੋਣਾਂ ਦੌਰਾਨ ਜਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਅੱਜ ਵੱਖ-ਵੱਖ ਸਥਾਨਾਂ ‘ਤੇ ਪਹਿਲੀ ਰਿਹਰਸਲ ਕਰਵਾਈ ਗਈ।ਜਿਸ ਦੌਰਾਨ ਜਿਲ੍ਹਾ ਚੋਣ ਅਫ਼ਸਰ ਰਾਮਵੀਰ ਨੇ ਨਵੀਂ ਅਨਾਜ ਮੰਡੀ ਸੁਨਾਮ ਅਤੇ ਬਾਬਾ ਹੀਰਾ ਸਿੰਘ ਭੱਠਲ …
Read More »ਸੰਯੁਕਤ ਅਕਾਲੀ ਦਲ ਦੀ ਜਿਲ੍ਹਾ ਜਥੇਬੰਦੀ ਵਲੋਂ ਉਮੀਦਵਾਰਾਂ ਦਾ ਸਨਮਾਨ
ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੀ ਜਿਲ੍ਹਾ ਜਥੇਬੰਦੀ ਵਲੋਂ ਸੁਖਦੇਵ ਸਿੰਘ ਢੀਂਡਸਾ ਦੀ ਰਿਹਾਇਸ਼ ਵਿਖੇ ਹਲਕਾ ਦਿੜ੍ਹਬਾ ਤੋਂ ਗਠਜੋੜ ਦੇ ਉਮੀਦਵਾਰ ਸੋਮਾ ਸਿੰਘ ਘਰਾਚੋਂ, ਹਲਕਾ ਸੁਨਾਮ ਤੋਂ ਉਮੀਦਵਾਰ ਸਨਮੁੱਖ ਸਿੰਘ ਮੋਖਾ ਅਤੇ ਹਲਕਾ ਲਹਿਰਾ ਤੋਂ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦਾ ਸਨਮਾਨ ਕੀਤਾ ਗਿਆ।ਆਪਣੇ ਸੰਬੋਧਨ ‘ਚ ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬਚੀ ਨੇ ਇਨ੍ਹਾਂ ਤਿੰਨੋਂ ਉਮੀਦਵਾਰਾਂ ਦੀ …
Read More »ਬਾਰ ਐਸੋਸੀਏਸ਼ਨ ਵਲੋਂ ਕੋਵਿਡ ਵੈਕਸੀਨ ਕੈਂਪ ਆਯੋਜਿਤ
ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) – ਬਾਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਵਨੀਤ ਦੁੱਗਲ ਤੇ ਸੈਕਟਰੀ ਤਰੁਨ ਗੋਇਲ ਦੀ ਅਗਵਾਈ ‘ਚ ਬਾਰ ਰੂਮ ਵਿਖੇ ਕੋਵਿਡ ਨੂੰ ਖ਼ਤਮ ਕਰਨ ਲਈ ਕੋਵਾਸ਼ੀਲਡ ਅਤੇ ਕੋਵੈਕਸੀਨ ਦੇ ਨਾਲ ਨਾਲ ਬੂਸਟਰ ਡੋਜ਼ ਅਤੇ 15 ਤੋਂ 18 ਸਾਲ ਦੇ ਬੱਚਿਆਂ ਨੂੰ ਟੀਕੇ ਲਗਵਾਏ ਗਏ।ਐਡੀਸ਼ਨਲ ਸੈਸ਼ਨ ਜੱਜ ਬਲਜਿੰਦਰ ਸਿੱਧੂ ਤੇ ਐਡੀਸ਼ਨਲ ਸੀ.ਜੀ.ਐਮ ਅਜੀਤ ਪਾਲ ਵੀ ਇਸ ਸਮੇਂ ਹਾਜ਼ਰ …
Read More »ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਆਪ ‘ਚ ਸ਼ਾਮਲ ਹੋਏ ਡਾ. ਦੇਵਿੰਦਰ ਵਰਮਾ
ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) – ‘ਆਪ ਦੇ ਸੰਗਰੂਰ ਤੋਂ ਉਮੀਦਵਾਰ ਬੀਬਾ ਨਰਿੰਦਰ ਕੌਰ ਭਰਾਜ ਦੀ ਅਗਵਾਈ ‘ਚ ਸੰਗਰੂਰ ਸ਼ਹਿਰ ਦੇ ਡਾਕਟਰ ਦੇਵਿੰਦਰ ਵਰਮਾ ਨੇ ਅਜੈ ਵਰਮਾ, ਵਿਜੇ ਵਰਮਾ, ਰੋਬਿਨ ਵਰਮਾ, ਆਤਮਾ ਸ਼ਰਮਾ, ਗੋਰਵ ਗੋਰੀ, ਸੰਤੋਖ ਸਿੰਘ, ਸਿਪੀ ਗੁਪਤਾ, ਸੁਸ਼ੀਲ ਸਿੰਗਲਾ, ਰਾਜਿੰਦਰ ਕਾਲੜਾ ਆਦਿ ਸਾਥੀਆਂ ਸਮੇਤ ਰਵਾਇਤੀ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ।ਡਾ. ਵਰਮਾ ਨੇ ਕਿਹਾ ਕਿ ਰਵਾਇਤੀ …
Read More »ਵਿਧਾਇਕ ਅਰੋੜਾ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਨੌਜਵਾਨਾਂ ਨੇ ਫੜਿਆ ਝਾੜੂ
ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) – ਹਲਕਾ ਸੁਨਾਮ ‘ਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ ਪ੍ਰਤੀਦਿਨ ਵੱਧਦਾ ਜਾ ਰਿਹਾ ਹੈ, ਆਪ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਨਾਲ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਜਿਸਦੇ ਚੱਲਦੇ ਹੋਏ ਵੱਡੀ ਗਿਣਤੀ ‘ਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।ਅੱਜ ਕਸਬਾ ਲੌਂਗੋਵਾਲ ਤੋਂ ਨੌਜਵਾਨਾਂ …
Read More »
Punjab Post Daily Online Newspaper & Print Media