Tuesday, November 24, 2026

Daily Archives: January 24, 2022

ਤਲਬੀਰ ਗਿੱਲ ਦੀ ਚੋਣ ਮੁਹਿੰਮ ਨੂੰ ਤਕੜਾ ਹੁੰਗਾਰਾ, ਵਿਸ਼ਾਲ ਹੋਣ ਲੱਗਾ ਪਾਰਟੀ ਦਾ ਦਾਇਰਾ

ਕਈ ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੀ ਚੋਣ ਮੁਹਿੰਮ ਨੂੰ ਤਕੜਾ ਹੁੰਗਾਰਾ ਮਿਲਣ ਨਾਲ ਪਾਰਟੀ ਦਾ ‘ਦਾਇਰਾ’ ਵਿਸ਼ਾਲ ਹੁੰਦਾ ਜਾ ਰਿਹਾ ਹੈ।ਅੱਜ ਵੱਡੀ ਗਿਣਤੀ ’ਚ ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ …

Read More »

Strict interrogation should be done from person arrested from Bhindi Aulakh village

Amritsar, January 24 (Punjab Post Bureau) – Shiromani Gurdwara Parbandhak Committee President Advocate Harjinder Singh Dhami condemned the incident at the Gurdwara Sahib in Bhindi Aulakh village in Amritsar district and demanded an impartial probe into this matter. In a press statement issued from the SGPC office, Advocate Dhami said it raises several questions that the person arrested in Bhindi …

Read More »

SGPC strongly criticises statement by Baljit Singh Daduwal

Amritsar, January 24 (Punjab Post Bureau) – Shiromani Gurdwara Parbandhak Committee has strongly criticised the statement made by Baljit Singh Daduwal regarding the election of office-bearers of Delhi Sikh Gurdwara Management Committee (DSGMC).              SGPC assistant secretary media Kulwinder Singh Ramdas said that it is in the prerogative of the Director, Gurdwara Elections to conduct …

Read More »

ਕੋਵਿਡ-19 ਦੇ ਚੱਲਦਿਆਂ ਵਰਚੂਅਲ ਮਨਾਇਆ ਜਾਵੇਗਾ 12ਵਾਂ ਰਾਸ਼ਟਰੀ ਵੋਟਰ ਦਿਵਸ

ਪਠਾਨਕੋਟ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 12ਵਾਂ ਰਾਸ਼ਟਰੀ ਵੋਟਰ ਦਿਵਸ ਸੂਬਾ, ਜਿਲ੍ਹਾ ਅਤੇ ਬੂਥ ਪੱਧਰ ‘ਤੇ ਕੋਵਿਡ-19 ਦੇ ਇਸ ਦੌਰ ਵਿੱਚ ਸਿਹਤ ਵਿਭਾਗ ਪੰਜਾਬ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਵਰਚੂਅਲ ਮਨਾਇਆ ਜਾਣਾ ਹੈ।ਜਿਲ੍ਹਾ ਪੱਧਰੀ ਸਮਾਰੋਹ ਜੋ ਕਿ 25 ਜਨਵਰੀ 2022 ਨੂੰ ਸਵੇਰੇ 11:00 ਵਜੇ ਤੋਂ ਆਨਲਾਈਨ ਮਨਾਇਆ ਜਾਣਾ ਹੈ।ਇਸ ਸਮਾਰੋਹ …

Read More »

ਪਿੰਡ ਭਿੰਡੀ ਔਲਖ ’ਚ ਫੜ੍ਹੇ ਵਿਅਕਤੀ ਤੋਂ ਸਖ਼ਤੀ ਨਾਲ ਹੋਵੇ ਪੁਛਗਿੱਛ – ਐਡਵੋਕੇਟ ਧਾਮੀ

ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਭਿੰਡੀ ਔਲਖ ਦੇ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਘਟਨਾ ਦੀ ਨਿੰਦਾ ਕਰਦਿਆਂ ਇਸ ਦੀ ਨਿਰਪੱਖ ਜਾਂਚ ਮੰਗੀ ਹੈ।ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਐਡੋਵਕੇਟ ਧਾਮੀ ਨੇ ਕਿਹਾ ਕਿ ਬੀਤੇ ਕੱਲ੍ਹ ਭਿੰਡੀ ਔਲਖ ਪਿੰਡ ਵਿੱਚ ਫੜ੍ਹੇ ਗਏ ਇੱਕ …

Read More »

ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਡੀ.ਸੀ ਨੇ ਲਿਆ ਜਾਇਜ਼ਾ

ਪਰੇਡ ਰਿਹਰਸਲ ਦੋਰਾਨ ਵੱਖ-ਵੱਖ ਪੁਲਿਸ ਟੁਕੜੀਆਂ ਨੇ ਕੀਤਾ ਮਾਰਚ ਪਾਸਟ ਪਠਾਨਕੋਟ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ ਵਿਖੇ ਅੱਜ ਗਣਤੰਤਰ ਦਿਵਸ ਸਮਾਗਮ ਨੂੰ ਲੈ ਕੇ ਫੁੱਲ ਡਰੈਸ ਰਿਹਰਸਲ ਕੀਤੀ ਗਈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਬਤੋਰ ਮੁੱਖ ਮਹਿਮਾਨ ਹਾਜ਼ਰ ਹੋਏ ਅਤੇ ਤਿਰੰਗਾ ਲਹਿਰਾ ਕੇ ਪਰੇਡ ਦਾ ਨਿਰੀਖਣ ਕੀਤਾ।ਸੁਰਿੰਦਰਾ ਲਾਂਬਾ ਐਸ.ਐਸ.ਪੀ ਪਠਾਨਕੋਟ, ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ …

Read More »

ਕੈਬਨਿਟ ਮੰਤਰੀ ਪ੍ਰਗਟ ਸਿੰਘ ਅਦਾ ਕਰਨਗੇ ਕੌਮੀ ਝੰਡਾ ਲਹਿਰਾਉਣ ਦੀ ਰਸਮ

ਗਣਤੰਤਰ ਦਿਵਸ ਸਬੰਧੀ ਹੋਈ ਫੁੱਲ ਡਰੈਸ ਰਿਹਰਸਲ ਕਪੂਰਥਲਾ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਗਣਤੰਤਰ ਦਿਵਸ ਸਬੰਧੀ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਣ ਵਾਲੇ ਜਿਲ੍ਹਾ ਪੱਧਰੀ ਸਮਾਗਮ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਦਿਤਿਆ ਉਪਲ ਦੀ ਅਗਵਾਈ ਹੇਠ ਫੁੱਲ ਡਰੈਸ ਰਿਹਰਸਲ ਕਰਵਾਈ ਗਈ।ਕੌਮੀ ਤਿਰੰਗਾ ਲਹਿਰਾਉਣ ਤੋਂ ਬਾਅਦ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਲਈ।ਮਾਰਚ ਪਾਸਟ ਦੀ …

Read More »

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਨਾਮਜ਼ਦਗੀਆਂ ਅੱਜ ਤੋਂ

ਆਨਲਾਈਨ ਵੀ ਦਾਖਲ ਹੋ ਸਕਣਗੇ ਨਾਮਜ਼ਦਗੀ ਪੱਤਰ ਕਪੂਰਥਲਾ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅੱਜ 25 ਜਨਵਰੀ ਤੋਂ ਸ਼ੁਰੂ ਹੋਵੇਗੀ।ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਚਾਰਾਂ ਵਿਧਾਨ ਸਭਾ ਹਲਕਿਆਂ ਸੁਲਤਾਨਪੁਰ ਲੋਧੀ, ਭੁਲੱਥ, ਫਗਵਾੜਾ ਤੇ ਕਪੂਰਥਲਾ ਵਿਖੇ ਨਾਮਜ਼ਦਗੀ ਪ੍ਰਕਿਰਿਆ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ …

Read More »

ਚੋਣ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਤਿੰਨ ਦਿਨਾਂ ਕੋਵਿਡ ਬੂਸਟਰ ਡੋਜ਼ ਕੈਂਪ ਅੱਜ ਤੋਂ

ਕਪੂਰਥਲਾ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਕੋਵਿਡ ਦੇ ਵੱਧਦੇ ਕੇਸਾਂ ਨੂੰ ਮੁੱਖ ਰੱਖਦੇ ਹੋਏ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਕੋਵਿਡ ਦੀ ਬੂਸਟਰ ਡੋਜ਼ ਲਗਾਉਣ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 30 ਵਿਚ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।               ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ …

Read More »

ਖ਼ਾਲਸਾ ਕਾਲਜ ਵਿਖੇ ਮੱਖੀ ਪਾਲਣ ਸਬੰਧੀ ਸਿਖਲਾਈ ਕੋਰਸ 27 ਤੋਂ

ਅੰਮ੍ਰਿਤਸਰ, 24 ਜਨਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ 27 ਜਨਵਰੀ ਤੋਂ 3 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਜੋ ਕਿਸਾਨ ਅਤੇ ਕਿਸਾਨ ਔਰਤਾਂ ਇਸ ਕੋਰਸ ’ਚ ਭਾਗ ਲੈਣ ਦੀਆਂ ਚਾਹਵਾਨ ਹਨ, ਉਹ ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ …

Read More »