Tuesday, November 24, 2026

Daily Archives: January 25, 2022

ਸ਼੍ਰੋਮਣੀ ਕਮੇਟੀ ਨੇ ਮੁਲਤਵੀ ਕੀਤੀ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ

ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਕਰਵਾਏ ਜਾਂਦੇ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ ਜੋ 28 ਤੇ 29 ਜਨਵਰੀ 2022 ਨੂੰ ਕਰਵਾਈ ਜਾਣੀ ਸੀ ਮੁਲਤਵੀ ਕਰ ਦਿੱਤੀ ਗਈ ਹੈ।ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਵਲੋਂ ਜਾਰੀ …

Read More »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ 26 ਜਨਵਰੀ ਨੂੰ

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਹੋਣਗੇ ਗੁਰਮਤਿ ਸਮਾਗਮ ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਯੋਧੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸਥਾਨਕ ਚਾਟੀਵਿੰਡ ਗੇਟ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਗੰਜ਼ ਸਾਹਿਬ ਵਿਖੇ 26 ਅਤੇ 27 ਜਨਵਰੀ ਨੂੰ ਗੁਰਮਤਿ …

Read More »

SGPC postpones annual Sikh Religious Studies Correspondence Course exam

Amritsar, January 25 (Punjab Post Bureau) – The annual examination conducted by Shiromani Gurdwara Parbandhak Committee’s Dharam Prachar Committee for the two-year Sikh Religious Studies Correspondence Course which was scheduled to be held on January 28 and 29, 2022 has been postponed.               SGPC’s DPC additional secretary Dr. Paramjit Singh Saroa said that an …

Read More »

Nagar Kirtan to be decorated on birth anniversary of Baba Deep Singh on January 26

Gurmat Samagam to be held at Gurdwara Shaheed Ganj Baba Deep Singh Amritsar, January 25 (Punjab Post Bureau) – The Shiromani Gurdwara Parbandhak Committee in support of the Sabha Societies and the Sangat will organise Gurmat Samagam (religious congregation) on January 26 and 27 at Gurdwara Shaheed Ganj Sahib, to celebrate the birth anniversary of Shaheed Baba Deep Singh, the …

Read More »

ਕੋਵਿਡ-19 ਦੇ ਚੱਲਦਿਆਂ ਵਰਚੂਅਲ ਮਨਾਇਆ 12ਵਾਂ ਰਾਸ਼ਟਰੀ ਵੋਟਰ ਦਿਵਸ

ਬੈਸਟ ਬੀ.ਐਲ.ਓ, ਬੈਸਟ ਨੋਡਲ ਅਫਸਰ ਅਤੇ ਪ੍ਰਤੀਭਾਗੀਆਂ ਨੂੰ ਕੀਤਾ ਸਨਮਾਨਿਤ ਪਠਾਨਕੋਟ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸਨ ਦੀਆਂ ਹਦਾਇਤਾਂ ਅਨੁਸਾਰ ਅੱਜ ਜਿਲ੍ਹਾ ਪਠਾਨਕੋਟ ਵਿੱਚ 12ਵਾਂ ਰਾਸ਼ਟਰੀ ਵੋਟਰ ਦਿਵਸ ਜਿਲ੍ਹਾ ਅਤੇ ਬੂਥ ਲੈਵਲ ਉਪਰ ਕੋਵਿਡ-19 ਦੇ ਇਸ ਦੌਰ ਵਿੱਚ ਸਿਹਤ ਵਿਭਾਗ, ਪੰਜਾਬ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਵਰਚੂਅਲ ਮਨਾਇਆ ਗਿਆ। ਇਸ ਤੋਂ ਇਲਾਵਾ ਜਿਲ੍ਹਾ ਪੱਧਰ …

Read More »

ਰਿਟਰਨਿੰਗ ਅਫਸਰ ਕੋਲ ਨਾਮਜ਼ਦਗੀ ਭਰਨ ਵੇਲੇ ਉਮੀਦਵਾਰ ਦੇ ਨਾਲ ਜਾ ਸਕਣਗੇ ਸਿਰਫ ਦੋ ਵਿਅਕਤੀ

ਪਠਾਨਕੋਟ, 25 ਜਨਵਰੀ (ਪੰਜਾਬ ਪੋਸਟ ਬਿਊਰੋ) – 20 ਫਰਵਰੀ 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ 25 ਜਨਵਰੀ ਤੋਂ ਸ਼ੁਰੂ ਹੋ ਗਿਆ ਹੈ ਅਤੇ ਨਾਮਜ਼ਦਗੀਆਂ ਭਰਨ ਲਈ ਜਿਲ੍ਹਾ ਪਠਾਨਕੋਟ ਵਿੱਚ ਸਾਰੇ ਪ੍ਰਬੰਧ ਮੁਕੰਮਲ ਹਨ।ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸਨਰ ਪਠਾਨਕੋਟ ਸੰਯਮ ਅਗਰਵਾਲ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਜਾਰੀ ਨਵੇਂ ਸ਼ਡਿਊਲ ਅਨੁਸਾਰ 25 ਜਨਵਰੀ …

Read More »

‘ਸਵੀਪ ਕੇਕ’ ਅਤੇ ‘ਸਵੀਪ ਬਰਿਆਨੀ’ ਰਾਹੀਂ ਵੋਟ ਦੀ ਸਹੀ ਵਰਤੋਂ ਦਾ ਦਿੱਤਾ ਸੁਨੇਹਾ

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵਿਧਾਨ ਸਭਾ ਚੋਣਾਂ ‘ਚ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ ਕਪੂਰਥਲਾ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਕੌਮੀ ਵੋਟਰ ਦਿਵਸ ਮੌਕੇ ਅੱਜ ਕਪੂਰਥਲਾ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਤੀ ਉਪਲ ਦੀ ਅਗਵਾਈ ਹੇਠ “ਸਵੀਪ ਕੇਕ” ਅਤੇ ”ਸਵੀਪ ਬਰਿਆਨੀ” ਰਾਹੀਂ ਵਿਧਾਨ ਸਭਾ ਚੋਣਾਂ ਵਿਚ ਵੱਧ ਚੜ ਕੇ ਹਿੱਸਾ ਲੈਣ ਦਾ ਸੁਨੇਹਾ ਦਿੱਤਾ ਗਿਆ।       …

Read More »

ਖਰਚਾ ਆਬਜ਼ਰਵਰਾਂ ਵਲੋਂ ਵੀਡੀਓ ਕਾਨਫਰੰਸ ਰਾਹੀਂ ਚੋਣ ਪ੍ਰਕਿਆ ਦਾ ਜਾਇਜ਼ਾ

ਜਿਲ੍ਹਾ ਚੋਣ ਅਫਸਰ ਤੇ ਐਸ.ਐਸ.ਪੀ ਸਮੇਤ ਅਧਿਕਾਰੀਆਂ ਨੇ ਦਿਤੀ ਜਾਣਕਾਰੀ ਕਪੂਰਥਲਾ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਨਿਯੁੱਕਤ ਕੀਤੇ ਗਏ ਖਰਚਾ ਅਬਜ਼ਰਬਰਾਂ ਮੁਹੰਮਦ ਮੁਨਜ਼ਾਰੁਲ ਹਸਨ ਆਈ.ਆਰ.ਏ.ਐਸ (ਹਲਕਾ ਸੁਲਤਾਨਪੁਰ ਲੋਧੀ), ਅਸ਼ੀਸ ਕੁਮਾਰ ਆਈ.ਆਰ.ਐਸ (ਹਲਕਾ ਭੁਲੱਥ) ਅਤੇ ਓਮ ਪ੍ਰਕਾਸ਼ ਯਾਦਵ ਆਈ.ਆਰ.ਏ.ਐਸ. (ਹਲਕਾ ਕਪੂਰਥਲਾ ਤੇ ਫਗਵਾੜਾ) ਵਲੋਂ ਅੱਜ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਤੀ ਉਪਲ, ਐਸ.ਐਸ.ਪੀ ਦਿਆਮਾ ਹਰੀਸ਼ …

Read More »

ਐਮ.ਸੀ.ਐਮ.ਸੀ ਨੇ ਨੈਤਿਕ ਚੋਣ ਪ੍ਰਚਾਰ ਪ੍ਰਤੀ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ “ਮਿਆਰੀ ਪ੍ਰਚਾਰ-ਮਿਆਰੀ ਸਰਕਾਰ”

ਕਪੂਰਥਲਾ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਚੋਣ ਦਫ਼ਤਰ ਪੰਜਾਬ ਵਲੋਂ ਸੌਂਪੀਆਂ ਗਈਆਂ ਡਿਊਟੀਆਂ ਦੀ ਪਾਲਣਾ ਕਰਦੇ ਹੋਏ ਕਪੂਰਥਲਾ ਜਿਲ੍ਹਾ ਪ੍ਰਸ਼ਾਸਨ ਨੇ ਨੈਤਿਕ ਚੋਣ ਪ੍ਰਚਾਰ ਲਈ ਪਹਿਲ ਕਦਮੀ ਕਰਦਿਆਂ “ਮਿਆਰੀ ਪ੍ਰਚਾਰ-ਮਿਆਰੀ ਸਰਕਾਰ” ਸਿਰਲੇਖ ਵਾਲੀ ਇੱਕ ਮੁਹਿੰਮ ਸ਼ੂਰੂ ਕੀਤੀ ਹੈ।ਜਿਸ ਤਹਿਤ ਸਿਆਸੀ ਪਾਰਟੀਆਂ ਦੇ ਨਾਲ-ਨਾਲ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਸੂਚਿਤ ਕੀਤਾ …

Read More »

MCMC Kapurthala starts awareness campaign “Miari Prachar-Miari Sarkar”

 DC cum Dist. Election Officer Deepti Uppal released posters with slogans Jalandhar/ Kapurthala (Punjab Post Bureau) – In respect to set guidelines of Election Commission of India & following the duties of State Election Commission, the Kapurthala district administration take step ahead initiative. It is a campaign with a title”Miari Prachar-Miari Sarkar” . This campaign will aware the political parties …

Read More »