Tuesday, November 24, 2026

Daily Archives: January 28, 2022

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਪੰਜਾਬ ਐਂਡ ਸਿੰਧ ਬੈਂਕ ਅੱਗੇ ਲਾਇਆ ਧਰਨਾ

ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਲਹਿਰਾਗਾਗਾ ਵਲੋਂ ਪਿੰਡ ਕਾਲਵੰਜਾਰਾ ਵਿਖੇ ਪੰਜਾਬ ਐਂਡ ਸਿੰਧ ਬੈਂਕ ਦੀ ਬਰਾਂਚ ਅੱਗੇ ਬਲਾਕ ਦੇ ਕਾਰਜ਼ਕਾਰੀ ਪ੍ਰਧਾਨ ਲੀਲਾ ਸਿੰਘ ਚੋਟੀਆਂ ਦੀ ਅਗਵਾਈ ਵਿੱਚ ਸੰਕੇਤਕ ਧਰਨਾ ਲਾਇਆ।ਕਿਸਾਨ ਆਗੂਆਂ ਮਾਸਟਰ ਗੁਰਚਰਨ ਸਿੰਘ ਖੋਖਰ, ਬਲਕਾਰ ਸਿੰਘ ਭੁਟਾਲ ਕਲਾਂ, ਕ੍ਰਿਸ਼ਨ ਸਿੰਘ ਕਾਲਵੰਜਾਰਾ, ਗੁਰਮੇਲ ਸਿੰਘ ਕਾਲਵੰਜਾਰਾ, ਬਬਲੀ ਸਿੰਘ ਘੋੜੇਨਵ ਆਦਿ ਬੁਲਾਰਿਆਂ ਨੇ ਕਿਹਾ ਕਿ …

Read More »

ਯੂਨੀਵਰਸਿਟੀ ਕੈਂਪਸ ‘ਚ ਪ੍ਰੋ. ਜਸਪਾਲ ਸਿੰਘ ਸੰਧੂ ਨੇ ਲਹਿਰਾਇਆ ਕੌਮੀ ਝੰਡਾ

ਅੰਮ੍ਰਿਤਸਰ, 28 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 73ਵੇਂ ਗਣਤੰਤਰ ਦਿਵਸ ਮੌਕੇ ਵਾਈਸ-ਚਾਂਸਲਰ, ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਦੇ ਗੈਸਟ ਹਾਊਸ ਦੇ ਬਾਹਰ ਕੌਮੀ ਝੰਡਾ ਲਹਿਰਾਇਆ। ਇਸ ਮੌਕੇ `ਤੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਹਰਦੀਪ ਸਿੰਘ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਤੋਂ ਇਲਾਵਾ ਅਧਿਕਾਰੀ ਹਾਜ਼ਰ ਸਨ।ਵਾਈਸ ਚਾਂਸਲਰ ਪ੍ਰੋ. ਸੰਧੂ ਨੇ ਇਸ ਯਾਦਗਾਰੀ ਦਿਨ ਮੌਕੇ ਦੇਸ਼ ਦੇ ਵਿਕਾਸ ਅਤੇ …

Read More »

Two-Week Online Refresher Course in Current Studies concluded

Amritsar, January 28 (Punjab Post Bureau) – Two-Week Online Refresher Course in Current Studies (Natural and Social)’ was concluded in the Guru Nanak Dev University. This course was organized by Human Resoure Development Centre of the Univesity. As many as 25 participants from Karnataka, Arunachal Pradesh, Rajasthan, U.P besides younger participants from Punjab were participated.                   Prof. Manoj Kumar Professor In-charge Examinations was …

Read More »

GNDU Vice-Chancellor Prof. Sandhu unfurled the National Flag

 Amritsar, January 28 (Punjab Post Bureau) – The 73rd Republic Day was celebrated at the Guru Nanak Dev University Campus. Vice-Chancellor Prof. Jaspal Singh Sandhu unfurled the National Flag at the University Guest House Lawns in the presence of Prof. Hardeep Singh, Dean Acadecmic Affairs, Prof. Karanjeet Singh Kahlon Registrar and other officials.

Read More »

ਉਮੀਦਵਾਰਾਂ ਦੇ ਅਪਰਾਧਿਕ ਪਿਛਕੋੜ ਬਾਰੇ ਜਾਣਕਾਰੀ ਲਈ ‘ਨੋਅ ਯੂਅਰ ਕੈਡੀਡੇਟ’ ਐਪ ਜਾਰੀ

ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ-2022 ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਆਮ ਲੋਕਾਂ ਨੂੰ ਜਾਣੂ ਕਰਾਉਣ ਦੇ ਉਦੇਸ਼ ਨਾਲ ‘ਨੋਅ ਯੂਅਰ ਕੈਡੀਡੇਟ’ (ਆਪਣੇ ਉਮੀਦਵਾਰ ਨੂੰ ਜਾਣੋ) ਐਪਲੀਕੇਸ਼ਨ ਜਾਰੀ ਕੀਤੀ ਗਈ ਹੈ।                  ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਵਿਧਾਨ …

Read More »

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਹੀ ਰਾਜੀਨਤਕ ਪਾਰਟੀਆਂ ਵੀਡਿਓ/ ਡਿਜ਼ੀਟਲ ਵੈਨਾਂ ਰਾਹੀਂ ਪ੍ਰਚਾਰ ਕਰਨ – ਜਿਲ੍ਹਾ ਚੋਣ ਅਫਸਰ

ਪ੍ਰਚਾਰ ਕਰਨ ਤੋ ਪਹਿਲਾਂ ਰਾਜ / ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ ਤੋਂ ਅਗਾਊਂ ਪ੍ਰਵਾਨਗੀ ਲੈਣਾ ਲਾਜ਼ਮੀ ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਵਲੋ ਜਾਰੀ ਹਦਾਇਤਾਂ ਤਹਿਤ ਹੀ ਰਾਜਨੀਤਕ ਪਾਰਟੀਆਂ ਅਤੇ ਉਮੀਦਵਾਰ ਵੀਡਿਓ/ਡਿਜ਼ੀਟਲ ਵੈਨਾਂ ਰਾਹੀਂ ਪ੍ਰਚਾਰ ਕਰਨ।ਜਿਸ ਦੀ ਪ੍ਰਵਾਨਗੀ ਰਾਜ ਪੱਧਰ ‘ਤੇ ਮੁੱਖ ਚੋਣ ਅਫਸਰ ਪੰਜਾਬ ਅਤੇ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਚੋਣ ਅਫਸਰ ਤੋ ਲਾਜ਼ਮੀ ਤੌਰ ‘ਤੇ ਲਈ ਜਾਵੇ।ਜ਼ਿਲ੍ਹਾ ਚੋਣ …

Read More »

ਪ੍ਰਸਿੱਧ ਭਜਨ ਗਾਇਕ ਸਵ. ਨਰਿੰਦਰ ਚੰਚਲ ਦੇ ਛੋਟੇ ਭਰਾ ਕ੍ਰਿਸ਼ਨ ਚੰਚਲ ਆਪ `ਚ ਸ਼ਾਮਲ

ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਸ਼ਕਤੀ ਮਿਲੀ ਜਦੋਂ ਮਾਤਾ ਰਾਣੀ ਦੇ ਭਗਤ ਤੇ ਵਿਸ਼ਵ ਪ੍ਰਸਿੱਧ ਭਜਨ ਗਾਇਕ ਸਵਰਗਵਾਸੀ ਨਰਿੰਦਰ ਚੰਚਲ ਦੇ ਛੋਟੇ ਭਰਾ ਕ੍ਰਿਸ਼ਨ ਚੰਚਲ ਆਪ ਵਿੱਚ ਸ਼ਾਮਲ ਹੋ ਗਏ।ਹਲਕਾ ਦੱਖਣੀ ਤੋਂ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਵਾਰਡ ਇੰਚਾਰਜ਼ ਪਲਵਿੰਦਰ ਸਿੰਘ ਪ੍ਰਿੰਸ ਫਰੂਟ ਵਾਲੇ ਦੀ ਪ੍ਰੇਰਨਾ ਸਦਕਾ ਦਿੱਲੀ ਦੇ ਉਪ ਮੁੱਖ …

Read More »