Tuesday, November 24, 2026

Daily Archives: January 30, 2022

ਕਿਰਤੀ ਕਿਸਾਨ ਯੂਨੀਅਨ ਨੇ ਲੋਕਾਂ ਨੂੰ “ਨੋਟਾ” ਦਾ ਬਟਨ ਦਬਾਉਣ ਦੀ ਕੀਤੀ ਅਪੀਲ

ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – ਹਲਕਾ ਸੁਨਾਮ ਦੇ ਪਿੰਡਾਂ ਉਭਾਵਾਲ, ਕੁੰਨਰਾਂ, ਚੱਠੇ ਅਤੇ ਦੁੱਗਾਂ ਵਿਖੇ ਕਿਰਤੀ ਕਿਸਾਨ ਯੂਨੀਅਨ ਵਲੋਂ ਰੈਲੀਆਂ ਕਰਕੇ ਚੋਣ ਮੈਦਾਨ ‘ਚ ਕੁੱਦੀਆਂ ਸਿਆਸੀ ਪਾਰਟੀਆਂ ਦੀਆਂ ਨੀਤੀਆਂ ‘ਤੇ ਚਾਨਣਾ ਪਾਇਆ ਅਤੇ 20 ਫਰਵਰੀ ਨੂੰ ਨੋਟਾ ਦਾ ਬਟਨ ਦਬਾਉਣ ਦੀ ਅਪੀਲ ਕੀਤੀ।ਉਨਾਂ ਦੱਸਿਆ ਕਿ ਇਨ੍ਹਾਂ ‘ਚੋਂ ਕਿਸੇ ਵੀ ਪਾਰਟੀ ਦਾ ਪ੍ਰੋਗਰਾਮ ਲੋਕ ਪੱਖੀ ਨਹੀਂ ਤੇ ਕੋਈ ਵੀ ਪਾਰਟੀ …

Read More »

ਨਯਨ ਗਲੋਬਲ ਫਾਊਂਡੇਸ਼ਨ ਨੇ ਮਨਾਇਆ ਗਣਤੰਤਰ ਦਿਵਸ

ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਨਯਨ ਗਲੋਬਲ ਫਾਊਂਡੇਸ਼ਨ ਵਲੋਂ ਸੀਜ਼ਨ-5 ਇੰਸਟੀਚਿਊਟ ਵਲੋਂ ਗਣਤੰਤਰ ਦਿਵਸ ਪ੍ਰਧਾਨ ਧੀਰਜ ਗਿੱਲ ਦੀ ਅਗਵਾਈ `ਚ ਮਨਾਇਆ ਗਿਆ।                 ਮਿਉਂਸਪਲ ਕਾਰਪੋਰੇਸ਼ਨ ਦੇ ਸੈਕਟਰੀ ਸੁੁਸ਼ਾਂਤ ਭਾਟੀਆ, ਆਦਰਸ਼ ਫੋਟੋ ਸਟੂਡੀਓ ਦੇ ਐਮ.ਡੀ ਆਦਰਸ਼ ਸ਼ਰਮਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਪ੍ਰਧਾਨ ਧੀਰਜ ਗਿਲ ਸੀਜ਼ਨ-5 ਦੇ ਐਮ.ਡੀ ਰਵੀ ਸੂਦ ਅਤੇ ਅਨੂ ਸੂਦ ਨੇ …

Read More »

ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਨਿਭਾਅ ਰਹੀਆਂ ਅਕਾਲ ਅਕੈਡਮੀਆਂ ਦੇ ਸੰਸਥਾਪਕ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਗਿਆਨੀ ਹਰਪ੍ਰੀਤ ਸਿੰਘ ਨੇ ਵਿੱਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਬਾਬਾ ਇਕਬਾਲ …

Read More »

ਲ਼ਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਨੇ ਮਨਾਇਆ ਗਣਤੰਤਰ ਦਿਵਸ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਲ਼ਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਵਲੋਂ ਗਣਤੰਤਰ ਦਿਵਸ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਕਲੱਬ ਪ੍ਰਧਾਨ ਲਾਇਨ ਜਗਜੀਤ ਸਿੰਘ ਸੁੱਚੂ ਵਲੋਂ ਰਾਸ਼ਟਰੀ ਝੰਡਾ ਲਹਿਰਾ ਕੇ ਸਲਾਮੀ ਦਿੱਤੀ ਗਈ।ਲਾਇਨ ਸੁੱਚੂ ਨੇ ਇਸ ਸਮੇਂ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਸ਼ਹੀਦ ਹੋਣ ਤੇ ਤਸੀਹੇ ਝੱਲਣ ਵਾਲੇ ਅਜ਼ਾਦੀ ਘੁਲਾਟੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਉਨਾਂ ਦੱਸਿਆ ਕਿ ਲ਼ਾਇਨਜ਼ ਕਲੱਬ ਅੰਮ੍ਰਿਤਸਰ …

Read More »

Will install photos of Bhagat Singh and Baba Saheb Ambedkar in Govt. offices – Arvind Kejriwal

AAP government will follow the principles and ideals of Baba Saheb and Bhagat Singh Amritsar, January 30 (Punjab Post Bureau) – Aam Aadmi Party (AAP) National Convener Arvind Kejriwal announced that when AAP government is formed in Punjab, the picture of constitution maker Baba Saheb Dr. Bhimrao Ambedkar and Shaheed-e-Azam Bhagat Singh will be installed in all government offices, instead …

Read More »

ਆਪ ਵਿਧਾਇਕ ਅਰੋੜਾ ਨੇ ਚਾਹ ਵਾਲੇ ਤੋਂ ਕਰਵਾਇਆ ਆਪਣੇ ਚੋਣ ਦਫ਼ਤਰ ਦਾ ਉਦਘਾਟਨ

ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਉਮੀਦਵਾਰ ਤੇ ਵਿਧਾਇਕ ਅਮਨ ਅਰੋੜਾ ਨੇ ਅੱਜ ਲੌਂਗੋਵਾਲ ਦੀ ਅਨਾਜ ਮੰਡੀ ਵਿਖੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਇੱਕ ਚਾਹ ਦੀ ਦੁਕਾਨ ਕਰਨ ਵਾਲੇ ਆਮ ਆਦਮੀ ਰਾਮ ਗੋਪਾਲ ਤੋਂ ਕਰਵਾ ਕੇ ਸਭ ਦਾ ਦਿਲ ਜਿੱਤ ਲਿਆ।ਆਪਣੇ ਭਾਸ਼ਨ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਉਨਾਂ ਦੀ ਪਾਰਟੀ ਦਾ ਮੁੱਖ …

Read More »

ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਜਸਵਿੰਦਰ ਧੀਮਾਨ ਦੇ ਦਫਤਰ ਦਾ ਕੀਤਾ ਉਦਘਾਟਨ

ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – ਲੌਂਗੋਵਾਲ ਦੀ ਅਨਾਜ ਮੰਡੀ ਵਿਖੇ ਹਲਕਾ ਸੁਨਾਮ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਦੇ ਦਫ਼ਤਰ ਦਾ ਉਦਘਾਟਨ ਹਲਕਾ ਅਮਰਗੜ੍ਹ ਤੋਂ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਸਿੰਘ ਧੀਮਾਨ ਨੇ ਕੀਤਾ।ਆਪਣੇ ਭਾਸ਼ਣ ਦੌਰਾਨ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਕਿਹਾ ਕਿ ਪੂਰੇ ਸੂਬੇ ‘ਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਜ਼ਬਰਦਸਤ ਲਹਿਰ ਚੱਲ ਰਹੀ ਹੈ …

Read More »

ਬਲਦੇਵ ਮਾਨ ਦੇ ਪੁੱਤਰ ਮਗਨਦੀਪ ਮਾਨ ਨੇ ਕਵਰਿੰਗ ਉਮੀਦਵਾਰ ਵਜੋਂ ਭਰੇ ਕਾਗਜ਼

ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਸੁਨਾਮ ਊਧਮ ਸਿੰਘ ਵਾਲਾ ਤੋਂ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਦੇ ਸਪੁੱਤਰ ਮਗਨਦੀਪ ਸਿੰਘ ਮਾਨ ਨੇ ਅੱਜ ਐਸ.ਡੀ.ਐਮ ਦਫਤਰ ਵਿਖੇ ਕਵਰਿੰਗ ਉਮੀਦਵਾਰ ਵਜੋਂ ਆਪਣੇ ਕਾਗਜ਼ ਦਾਖਲ ਕੀਤੇ।ਕੋਵਿਡ ਦੀਆਂ ਹਦਾਇਤਾਂ ਨੂੰ ਚੱਲਦਿਆਂ ਮਗਨਦੀਪ ਸਿੰਘ ਮਾਨ ਕਾਗਜ਼ ਦਾਖਲ ਕਰਾਉਣ ਸਮੇਂ ਆਪਣੇ ਨਾਲ ਸਿਰਫ਼ ਦੋ ਹੀ ਬੰਦੇ …

Read More »

ਸਰਕਾਰੀ ਦਫਤਰਾਂ ‘ਚ ਲੱਗਣਗੀਆਂ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੀਆਂ ਫੋਟੋਆਂ- ਅਰਵਿੰਦ ਕੇਜਰੀਵਾਲ

‘ਆਪ‘ ਸਰਕਾਰ ਬਾਬਾ ਸਾਹਿਬ ਅਤੇ ਭਗਤ ਸਿੰਘ ਦੇ ਸਿਧਾਂਤਾਂ ਅਤੇ ਆਦਰਸ਼ਾਂ ‘ਤੇ ਚੱਲੇਗੀ ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦੀ ਹੈ ਤਾਂ ਸਾਰੇ ਸਰਕਾਰੀ ਦਫਤਰਾਂ ਵਿੱਚ ਮੁੱਖ ਮੰਤਰੀ ਅਤੇ ਨੇਤਾਵਾਂ ਦੀ ਥਾਂ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਅਤੇ …

Read More »

ਅਕਾਲੀ-ਬਸਪਾ ਗਠਜੋੜ ਦੀ ਮਜ਼ਬੂਤ ਪਕੜ੍ਹ ਵੇਖ ਕੇ ਬੁਖਲਾਇਆ ਸਿਆਸੀ ਪਿੱਚ ਦਾ ਅਸਫ਼ਲ ਖਿਡਾਰੀ ਸਿੱਧੂ -ਮਜੀਠੀਆ

ਤਲਬੀਰ ਗਿੱਲ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ, ਕਾਂਗਰਸੀ ਪਰਿਵਾਰਾਂ ਨੇ ਫੜੀ ਤੱਕੜੀ ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵਾਰਡ ਨੰਬਰ 41 ਵਿਖੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੀ ਚੋਣ ਮੁਹਿੰਮ ਨੂੰ ਭਰਵਾ ਹੁੰਗਾਰਾ ਦਿੰਦਿਆਂ ਵੱਡੀ ਗਿਣਤੀ ’ਚ ਕੱਟੜ ਕਾਂਗਰਸੀ ਪਰਿਵਾਰ ਅਕਾਲੀ ਦਲ …

Read More »