ਕਿਹਾ, ਭਾਜਪਾ ਦੀ ਡਬਲ ਇੰਜ਼ਨ ਵਾਲੀ ਸਰਕਾਰ ਹੀ ਪੰਜਾਬ ਨੂੰ ਬਣਾ ਸਕਦੀ ਹੈ ਖੁਸ਼ਹਾਲ ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਪੂਰਬੀ ਦੀ ਸੀਟ ਤੋਂ ਭਾਰਤੀ ਜਨਤਾ ਪਾਰਟੀ ਵਲੋਂ ਚੋਣ ਮੈਦਾਨ ‘ਚ ਉਤਾਰੇ ਗਏ ਉਮੀਦਵਾਰ ਆਈ.ਏ.ਐਸ ਜਗਮੋਹਨ ਸਿੰਘ ਰਾਜੂ ਨੇ ਕਾਂਗਰਸ ਅਤੇ ਸ਼ਰੋਮਣੀ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਹੈ ਕਿ ਭਾਜਪਾ ਦਾ ਕੰਮ ਅੰਮ੍ਰਿਤਸਰ ਸਮੇਤ ਪੂਰੇ …
Read More »Daily Archives: January 31, 2022
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਆਬਜ਼ਰਵਰ ਨਿਯੁੱਕਤ
ਪਠਾਨਕੋਟ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰੱਖਦਿਆਂ ਹੋਇਆਂ ਭਾਰਤੀ ਚੋਣ ਕਮਿਸ਼ਨ ਵੱਲੋਂ ਜਿਲ੍ਹਾ ਪਠਾਨਕੋਟ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ 001-ਸੁਜਾਨਪੁਰ, 002- ਭੋਆ ਅਤੇ 003-ਪਠਾਨਕੋਟ ਲਈ ਵੱਖ ਵੱਖ ਆਬਜ਼ਰਵਰ ਨਿਯੁੱਕਤ ਕੀਤੇ ਗਏ ਹਨ।ਡਿਪਟੀ ਕਮਿਸਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਸੰਯਮ ਅਗਰਵਾਲ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ -2022 ਲਈ ਜਿਲ੍ਹਾ ਪਠਾਨਕੋਟ ਵਿੱਚ ਜਨਰਲ ਅਬਜਰਵਰ ਆਨਦਰਾ ਵਮਸੀ …
Read More »ਰਾਜੇਵਾਲ ਦੀ ਚੋਣ ਮੁਹਿੰਮ ਨੂੰ ਪਿੰਡਾਂ ‘ਚ ਮਿਲ ਰਿਹਾ ਭਰਵਾਂ ਹੁੰਗਾਰਾ
ਸਮਰਾਲਾ, 31 ਜਨਵਰੀ (ਇੰਦਰਜੀਤ ਸਿੰਘ ਕੰਗ) – ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜਾਰੀ ਪ੍ਰੈਸ ਬਿਆਨ ‘ਚ ਕਿਹਾ ਹੈ ਕਿ ਪੰਜਾਬ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਨੇ ਘਾਣ ਪਾ ਦਿੱਤਾ ਹੈ।ਪੰਜਾਬ ਸਿਰ ਸਾਢੇ ਤਿੰਨ ਲੱਖ ਕਰੋੜ ਦਾ ਕਰਜ਼ਾ ਹੈ।ਸਾਡੀ ਨੌਜਵਾਨੀ ਨੂੰ ਆਪਣਾ ਭਵਿੱਖ ਖਤਰੇ ਵਿੱਚ ਜਾਪਦਾ ਹੈ। ਪੰਜਾਬ ਨੂੰ ਸਾਰੇ ਰਵਾਇਤੀ ਸਿਆਸੀ ਲੀਡਰ ਦੋਹੀਂ ਹੱਥੀਂ ਲੁੱਟਦੇ …
Read More »Inhumane torture of young girl in Delhi, a stigma on society’s forehead
Accused involved in crime should be given exemplary punishment Amritsar, January 31 (Punjab Post Bureau) – The inhumane torture of a young girl in Delhi is the peak of brutality and its perpetrators should be severely punished, said Shiromani Gurdwara Parbandhak Committee President Advocate Harjinder Singh Dhami. Advocate Dhami said that …
Read More »ਦਿੱਲੀ ’ਚ ਨੌਜੁਆਨ ਲੜਕੀ ’ਤੇ ਅਣਮਨੁੱਖੀ ਤਸ਼ੱਦਦ ਸਮਾਜ ਦੇ ਮੱਥੇ ’ਤੇ ਕਲੰਕ – ਐਡਵੋਕੇਟ ਧਾਮੀ
ਕਿਹਾ, ਮਾਮਲੇ ’ਚ ਸ਼ਾਮਲ ਹਰ ਵਿਅਕਤੀ ਨੂੰ ਮਿਲੇ ਮਿਸਾਲੀ ਸਜ਼ਾ ਅੰਮ੍ਰਿਤਸਰ, 31 ਜਨਵਰੀ (ਜਗਦੀਪ ਸਿੰਘ) – ਦਿੱਲੀ ’ਚ ਨੌਜੁਆਨ ਲੜਕੀ ਨਾਲ ਕੀਤਾ ਗਿਆ ਅਣਮਨੁੱਖੀ ਤਸ਼ੱਦਦ ਜ਼ੁਲਮ ਦੀ ਸਿਖ਼ਰ ਹੈ, ਜਿਸ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਿਸੇ ਮਨੁੱਖ ਨੂੰ …
Read More »SGPC Secretary Sukhdev Singh Bhurakohna retires from service
SGPC, Sikh Samprada’s, Kar Sewa & Sikh leaders honoured Bhurakohna Amritsar, January 31 (Punjab Post Bureau) – Shiromani Gurdwara Parbandhak Committee secretary Sukhdev Singh Bhurakohna today retired after 35 years of service. He had joined the SGPC as a clerk in 1987 and during his service, he remained posted in different posts. Bhurakohna …
Read More »ਸ਼੍ਰੋਮਣੀ ਕਮੇਟੀ ਦੇ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਹੋਏ ਸੇਵਾ ਮੁਕਤ
ਸ਼੍ਰੋਮਣੀ ਕਮੇਟੀ, ਸਿੱਖ ਸੰਪ੍ਰਦਾਵਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਸਿੱਖ ਆਗੂਆਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 31 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ 35 ਸਾਲ ਦੀ ਸੇਵਾ ਮਗਰੋਂ ਅੱਜ ਸੇਵਾਮੁਕਤ ਹੋ ਗਏ।ਉਹ 1987 ਵਿੱਚ ਸਿੱਖ ਸੰਸਥਾ ‘ਚ ਕਲਰਕ ਵਜੋਂ ਭਰਤੀ ਹੋਏ ਸਨ ਅਤੇ ਆਪਣੇ ਕਾਰਜ਼ਕਾਲ ਦੌਰਾਨ ਉਨ੍ਹਾਂ ਵੱਖ-ਵੱਖ ਅਹੁਦਿਆਂ ’ਤੇ ਕੰਮ ਕੀਤਾ।ਭੂਰਾਕੋਹਨਾ ਦੇ …
Read More »ਵੱਖ-ਵੱਖ ਆਗੂਆਂ ਵਲੋਂ ਸਵ. ਦੇਸ ਰਾਜ ਸਫ਼ਰ ਨੂੰ ਸ਼ਰਧਾਂਜਲੀਆਂ ਭੇਂਟ
ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਪਿਛਲੇ ਦਿਨੀ ਚਲਾਣਾ ਕਰ ਗਏ ਇੰਸਪੈਕਟਰ ਨੀਰਜ਼ ਅਨਾਰਿਆ ਅਤੇ ਸੁਨੀਲ ਕੁਮਾਰ ਦੇ ਪਿਤਾ ਤੇ ਕੌਮੀ ਸ਼ਾਇਰ ਦੇਸ ਰਾਜ ਸਫ਼ਰ ਨਮਿਤ ਪਾਵਨ ਯੋਗ ਵਿਸ਼ਿਸ਼ਠ ਦਾ ਪਾਠ ਅਤੇ ਸ਼ਰਧਾਜਲੀ ਸਮਾਗਮ ਕੇਂਦਰੀ ਵਾਲਮੀਕਿ ਮੰਦਰ ਹਾਥੀ ਗੇਟ ਵਿਖੇ ਕਰਵਾਇਆ ਗਿਆ।ਜਿਸ ਵਿਚ ਵੱਡੀ ਗਿਣਤੀ ‘ਚ ਰਾਜਨੀਤਕ, ਸਮਾਜਿਕ, ਮੁਲਾਜ਼ਮ ਅਤੇ ਧਾਰਮਿਕ ਜਥੇਬੰਦੀਆਂ ਦੇ ਨੁੰਮਾਇੰਦਿਆਂ ਨੇ ਸਵ. ਸਫ਼ਰ ਨੂੰ ਸ਼ਰਧਾ ਦੇ …
Read More »ਮਾਲਕ ਮਕਾਨ ਅਗਾਊਂ ਤੌਰ ‘ਤੇ ਕਿਰਾਏਦਾਰ ਦਾ ਵੇਰਵਾ ਇਲਾਕੇ ਦੇ ਥਾਣੇ ‘ਚ ਦੇਵੇ
ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰੀ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਵਿੱਚ ਜੁਰਮਾਂ ਦੀ ਰੋਕ-ਥਾਮ ਲਈ ਇਹ ਜ਼ਰੂਰੀ ਕਰ ਦਿੱਤਾ ਹੈ ਕਿ ਜਦੋਂ ਵੀ ਕਿਸੇ ਮਕਾਨ ਮਾਲਕ ਨੇ ਆਪਣੀ ਕੋਈ ਜਗ੍ਹਾ ਕਿਰਾਏ ‘ਤੇ ਦੇਣੀ ਹੋਵੇ …
Read More »ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਰੋਕ
ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰੀ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿੱਚ ਲੋਕਾਂ ਵਲੋਂ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ …
Read More »
Punjab Post Daily Online Newspaper & Print Media