Tuesday, November 24, 2026

Monthly Archives: January 2022

ਪਿੰਗਲਵਾੜਾ ਦੇ ਸ਼ਪੈਸ਼ਲ ਵਿਦਿਆਰਥੀਆਂ ਨੂੰ ਬੂਟ ਅਤੇ ਥਰਮਲ ਅੰਡਰ ਗਾਰਮੈਂਟਸ ਵੰਡੇ

ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ) – ਪਿੰਗਲਾਵਾੜਾ ਦੀ ਬਰਾਚ ਮਾਨਾਂਵਾਲਾ ਸਥਿਤ ਭਗਤ ਪੂਰਨ ਸਿੰਘ ਸਕੂਲ ਫਾਰ ਸ਼ਪੈਸ਼ਲ ਐਜ਼ੂਕੇਸ਼ਨ ਦੇ ਸਪੈਸ਼ਲ਼ ਬੱਚਿਆਂ ਨੂੰ ਹਾਊਸਿੰਗ ਫਾਈਨਾਂਸ ਦੇ ਕਾਰੋਬਾਰ ਨਾਲ ਜੁੜੀ ਕੰਪਨੀ ਆਧਾਰ ਹਾਊਸਿੰਗ ਫਾਈਨਾਂਸ ਨਾਨ ਬੈਕਿੰਗ ਲਿਮ. ਵੱਲੋਂ ਬੂਟ ਅਤੇ ਥਰਮਲ ਅੰਡਰ ਗਾਰਮੈਂਟਸ ਵੰਡੇ ਗਏ।ਆਧਾਰ ਹਾਊਸਿੰਗ ਫਾਈਨਾਂਸ ਕੰਪਨੀ ਦੇ ਵਰੁਣ ਮਹਿੰਦਰ ਏਰੀਆ ਬਿਜਨੈਸ ਹੈਡ, ਬਰਾਂਚ ਹੈਡ ਹਿਤੇਸ਼ ਸ਼ਰਮਾ ਅਤੇ ਬਰਾਂਚ ਉਪਰੇਸ਼ਨ ਹੈਡ …

Read More »

Social Worker Kiritbhai Chavda honored

Mumbai, January 23 (Punjab Post Bureau) – On the occasion of 45th death anniversary of Param Pujya Sant Shiromani Bajrangdas Bapa, a program of devotional songs and bhajans was organized by Shri Desai Sai-Sutar Gyati Mandal Mumbai at Desai Darji Wadi Kandivali (East) Mumbai. On this occasion social worker Kiritbhai Amritlal Chavda was honored by the organization. He was honored …

Read More »

6 ਜ਼ੋਨਾਂ ਦੇ ਪਿੰਡਾਂ ਦੀਆਂ ਕਿਸਾਨ ਬੀਬੀਆਂ ਦੀ ਕਨਵੈਨਸ਼ਨ ਹੋਈ

ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਟਾਂਗਰਾ ਜੋਨ ਦੇ ਪਿੰਡ ਰਾਮਾਣਾਚੱਕ ਵਿਖੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 26 ਜਨਵਰੀ ਨੂੰ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿੱਚ ਵੱਡਾ ਇਕੱਠ ਕਰਕੇ ਫਤਿਹ ਦਿਹਾੜਾ ਮਨਾਉਣ ਸੰਬੰਧੀ ਜਿਲ੍ਹਾ ਅੰਮ੍ਰਿਤਸਰ ਦੇ 6 ਜੋਨਾਂ ਮਹਿਤਾ, ਤਰਸਿੱਕਾ, ਬਾਬਾ ਬਕਾਲਾ, ਟਾਂਗਰਾ, ਬਾਬਾ ਨੋਧ ਸਿੰਘ ਤੇ ਜੰਡਿਆਲਾ ਦੇ ਲਗਭਗ 150 ਪਿੰਡਾਂ ਤੋਂ ਵੱਡੀ ਗਿਣਤੀ ‘ਚ ਬੀਬੀਆਂ ਦੀ …

Read More »

ਮਾਤਾ ਰਾਜਿੰਦਰ ਕੌਰ ਨਮਿਤ ਅੰਤਿਮ ਅਰਦਾਸ 25 ਜਨਵਰੀ ਨੂੰ

ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੋਧ ਸਿੰਘ ਜੀ ਦੇ ਆਗੂ ਮੰਗਵਿੰਦਰ ਸਿੰਘ ਮੰਡਿਆਲਾ ਦੀ ਮਾਤਾ ਰਾਜਿੰਦਰ ਕੌਰ ਦੇ ਚਲਾਣੇ ‘ਤੇ ਜਥੇਬੰਦੀ ਦੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਜੋਨ ਪ੍ਰਧਾਨ ਕਵਲਜੀਤ ਸਿੰਘ ਵੰਨਚੜੀ, ਦਿਲਬਾਗ ਸਿੰਘ ਖਾਪੜਖੇੜੀ ਤੇ ਮਨਰਾਜ ਸਿੰਘ ਵੱਲਾ ਨੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਮਾਤਾ ਰਜਿੰਦਰ ਕੌਰ …

Read More »

ਅਰਵਿੰਦ ਖੰਨਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਪਰਮਿੰਦਰ ਢੀਂਡਸਾ ਦੀ ਅਗਵਾਈ ‘ਚ ਭਰਵਾਂ ਇਕੱਠ

ਸੰਗਰੂਰ, 23 ਜਨਵਰੀ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਭਾਰਤੀ ਜਨਤਾ ਪਾਰਟੀ ਅਤੇ ਪੰਜਾਬ ਲੋਕ ਕਾਂਗਰਸ ਗਠਜੋੜ ਦੇ ਸੰਗਰੂਰ ਤੋਂ ਸਾਂਝੇ ਉਮੀਦਵਾਰ ਅਰਵਿੰਦ ਖੰਨਾ ਅੱਜ ਸ਼਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਗ੍ਰਹਿ ਵਿਖੇ ਪੁੱਜੇ।ਸੰਯੁਕਤ ਦਲ ਵਲੋਂ ਅਰਵਿੰਦ ਖੰਨਾ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਦੇਣ ਲਈ ਸੰਗਰੂਰ ਹਲਕੇ ਦੇ ਵਰਕਰਾਂ ਦਾ ਭਰਵਾਂ ਇਕੱਠ ਕੀਤਾ ਗਿਆ।ਵਰਕਰਾਂ …

Read More »

25 ਜਨਵਰੀ ਤੋਂ ਵਿਧਾਨ ਸਭਾ ਚੋਣਾਂ ਲਈ ਦਾਖਲ ਕੀਤੇ ਜਾ ਸਕਣਗੇ ਨਾਮਜ਼ਦਗੀ ਪੱਤਰ – ਜਿਲ੍ਹਾ ਚੋਣ ਅਫ਼ਸਰ

ਸੰਗਰੂਰ, 23 ਜਨਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਚੋਣਾਂ 2022 ਲਈ ਚੋਣ ਕਮਿਸ਼ਨ ਵਲੋਂ ਜਾਰੀ ਨਵੇਂ ਸ਼ਡਿਊਲ ਮੁਤਾਬਿਕ 25 ਜਨਵਰੀ 2022 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।ਜਿਲ੍ਹਾ ਚੋਣ ਅਫਸਰ ਰਾਮਵੀਰ ਨੇ ਕਿਹਾ ਕਿ 2022 ਦੀ ਵਿਧਾਨ ਸਭਾ ਚੋਣ ਲੜਨ ਵਾਲੇ ਉਮੀਦਵਾਰ ਮੰਗਲਵਾਰ 25 ਜਨਵਰੀ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ …

Read More »

ਚੰਨੀ ਪਰਿਵਾਰ ਨੇ ਆਪਣੇ ਕਾਰਜ਼ਕਾਲ ਦੌਰਾਨ ਇਕੱਠੇ ਕੀਤੇ ਕਰੋੜਾਂ ਰੁਪਏ – ਮਾਨ

ਸੰਗਰੂਰ, 23 ਜਨਵਰੀ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਨਮੋਲ ਵਿਖੇ ਸ਼੍ਰੋਮਣੀ ਅਕਾਲੀ-ਬਸਪਾ ਗਠਜੋੜ ਦੇ ਹਲਕਾ ਸੁਨਾਮ ਤੋਂ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਨੇ ਨੁੱਕੜ ਮੀਟਿੰਗ ਕੀਤੀ।ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚੰਨੀ ਤੇ ਉਸ ਦੇ ਪਰਿਵਾਰ ਨੇ ਆਪਣੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਇਕੱਠੇ ਕੀਤੇ ਹਨ ਤੇ ਹੁਣ ਈ.ਡੀ ਵਲੋਂ ਮੁੱਖ ਮੰਤਰੀ ਦੇ ਭਾਣਜੇ ਦੀ …

Read More »

31 ਜਨਵਰੀ ਨੂੰ ਬੀ.ਕੇ.ਯੂ ਏਕਤਾ ਸਿੱਧੂਪੁਰ ਫੂਕੇਗੀ ਕੇਂਦਰ ਸਰਕਾਰ ਦੇ ਪੁਤਲੇ – ਚੱਠਾ

ਸੰਗਰੂਰ, 23 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਨੇ ਪ੍ਰੈਸ ਨੋਟ ਜਾਰੀ  ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਜਦੋਂ ਅੰਦੋਲਨ ਸਮਾਪਤ ਕਰਨ ਨੂੰ ਕਿਹਾ ਗਿਆ ਤਾਂ ਕਿਸਾਨਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਨਾਲ ਇੱਕ ਲਿਖਤੀ ਸਮਝੌਤਾ ਹੋਇਆ ਸੀ ਕਿ ਕਿਸਾਨਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਅਤੇ ਅੰਦੋਲਨ ਦੌਰਾਨ ਉਪਜੀਆਂ ਮੰਗਾਂ ਤੇ ਸਰਕਾਰ …

Read More »

ਆਪ ਵਰਕਰਾਂ ਨੇ ਭਗਵੰਤ ਮਾਨ ਦਾ ਸੰਗਰੂਰ ਪਹੁੰਚਣ ‘ਤੇ ਕੀਤਾ ਭਰਵਾਂ ਸਵਾਗਤ

ਸੰਗਰੂਰ, 23 ਜਨਵਰੀ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਵਲੋਂ ਮੁਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਵਲੋਂ ਭਗਵੰਤ ਮਾਨ ਦਾ ਸੰਗਰੂਰ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਗਿਆ।ਹਲਕਾ ਸੰਗਰੂਰ ਤੋਂ ਆਪ ਦੇ ਉਮੀਦਵਾਰ ਨਰਿੰਦਰ ਕੌਰ ਭਰਾਜ ਦੀ ਅਗਵਾਈ ‘ਚ ਇਕੱਠੇ ਹੋਏ ਵਰਕਰਾਂ ਨੇ ਫੁੱਲਾਂ ਦੀ ਵਰਖਾ ਕਰ ਕੇ ਭਗਵੰਤ ਮਾਨ ਦਾ ਸਵਾਗਤ ਕੀਤਾ।ਨਰਿੰਦਰ ਕੌਰ ਭਰਾਜ ਨੇ ਕਿਹਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਫਿਟਨੈਸ ਸਿਖਲਾਈ ਕੈਂਪ 24 ਜਨਵਰੀ ਤੋਂ

ਅੰਮ੍ਰਿਤਸਰ, 23 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 24 ਜਨਵਰੀ ਤੋਂ 8 ਫਰਵਰੀ 2022 ਤੱਕ ਪੰਜਾਬ ਦੇ ਸਰਕਾਰੀ ਕਾਲਜਾਂ ਦੇ ਅਸਿਸਟੈਂਟ ਅਤੇ ਐਸੋਸੀਏਟ ਪ੍ਰੋਫੈਸਰਾਂ ਲਈ 16 ਦਿਨਾਂ ਇਕ ਵਿਸ਼ੇਸ਼ ਫਿਟਨੈਸ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਪ੍ਰੋਗਰਾਮ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ ਹਦਾਇਤਾਂ ਨੂੰ ਮੱਦੇਨਜ਼ਰ ਰੱਖਦਿਆਂ ਯੂਨੀਵਰਸਿਟੀ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਅਤੇ ਪੰਜਾਬ ਸਰਕਾਰ ਦੇ ਉਚੇਰੀ …

Read More »