ਦਿਵਆਂਗ ਵੋਟਰਾਂ ਲਈ ਹਰ ਬੂਥ ‘ਤੇ ਉਪਲੱਬਧ ਹੋਵੇਗੀ ਰੈਂਪ ਅਤੇ ਵੀਲ ਚੇਅਰ ਦੀ ਸੁਵਿਧਾ ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਵਿਧਾਨ ਸਭਾ ਚੋਣਾਂ 2022 ਦੌਰਾਨ ਲੋਕਾਂ ਦੀ ਸ਼ਮੂਲੀਅਤ ਵਧਾਉਣ ਲਈ ਅੱਜ ਇੱਕ ਨਿਵੇਕਲੇ ਪ੍ਰਾਜੈਕਟ ਸਨਮਾਨ ਦੀ ਸ਼ੁਰੂਆਤ ਕੀਤੀ ਗਈ।ਪ੍ਰਾਜੈਕਟ ਸਨਮਾਨ ‘ਆਓ ਵੋਟ ਪਾਉਣ ਚੱਲੀਏ’ ਨੂੰ ਲਾਂਚ ਕਰਦਿਆਂ ਖਹਿਰਾ ਨੇ ਦੱਸਿਆ ਕਿ ਇਸ ਦਾ …
Read More »Monthly Archives: January 2022
ਹਲਕਾ ਸੰਗਰੂਰ ‘ਚ ਕਾਂਗਰਸ ਨੂੰ ਵੱਡਾ ਝਟਕਾ, ਅਕਾਲੀ ਦਲ ਵਿੱਚ ਸ਼ਾਮਲ ਹੋਏ ਬਲਤੇਜ ਸਿੱਧੂ
ਸੰਗਰੂਰ, 19 ਜਨਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਸਿੰਘ ਸਿੱਧੂ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਬਸਪਾ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਵਲੋਂ ਸਿੱਧੂ ਦਾ ਪਾਰਟੀ ਵਿੱਚ ਆਉਣ ‘ਤੇ ਸਨਮਾਨ ਕੀਤਾ ਗਿਆ। ਗੋਲਡੀ ਨੇ ਵੱਖ …
Read More »ਪੰਜਾਬ ਦੀ ਆਰਥਿਕਤਾ, ਬੇਰੁਜ਼ਗਾਰੀ ਤੇ ਲੋਕਾਂ ਦਾ ਵਿਸ਼ਵਾਸ ਜਿੱਤਣ ਸਬੰਧੀ ਬਣੇਗਾ ਚੋਣ ਮੈਨੀਫੈਸਟੋ – ਪਰਮਿੰਦਰ ਢੀਂਡਸਾ
ਸੰਗਰੂਰ, 19 ਜਨਵਰੀ (ਜਗਸੀਰ ਲੌਂਗੋਵਾਲ) – ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਸੰਯੁਕਤ ਗਠਜੋੜ ਦੀਆਂ ਸੀਟਾਂ ਅਤੇ ਉਮੀਦਵਾਰਾਂ ਸਬੰਧੀ ਸਾਰੀਆਂ ਪਾਰਟੀਆਂ ਮਿਲ ਕੇ ਫ਼ੈਸਲਾ ਲੈਣਗੀਆਂ।ਜਿੱਥੇ ਜਿਸ ਦਾ ਪ੍ਰਭਾਵ ਹੈ, ਉਸ ਮੁਤਾਬਿਕ ਹੀ ਟਿਕਟ ਫਾਈਨਲ ਹੋਵੇਗੀ।ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਸੀਟਾਂ ਫਾਈਨਲ ਹੋ ਜਾਣੀਆਂ ਸੀ, ਪਰ ਕੈਪਟਨ ਸਾਹਿਬ ਦੇ ਬਿਮਾਰ ਹੋਣ ਕਾਰਨ …
Read More »‘ਆਪ’ ਦੇ ਹੋਏ 20 ਅਕਾਲੀ-ਕਾਂਗਰਸੀ ਪਰਿਵਾਰਾਂ ‘ਚ ਕਾਂਗਰਸ ਦੇ 2 ਮੌਜ਼ੂਦਾ ਮੈਂਬਰ ਪੰਚਾਇਤ
ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਅਕਾਲੀ ਦਲ ਅਤੇ ਕਾਂਗਰਸ ਪਾਰਟੀਆਂ ਤੋਂ ਨਰਾਜ਼ ਹੋ ਕੇ ਕਾਂਗਰਸ ਦੇ 2 ਮੌਜ਼ੂਦਾ ਪੰਚਾਇਤ ਮੈਂਬਰਾਂ ਸਮੇਤ 20 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।ਪਿੰਡ ਕੋਹਾਲੀ ਵਿਖੇ ‘ਆਪ’ ਵਿੱਚ ਆਏ ਪੂਰਨ ਸਿੰਘ ਪੰਚ, ਹਰਦੀਪ ਸਿੰਘ ਸੈਕਟਰੀ ਪੰਚਾਂ, ਸਮੇਤ ਬਲਕਾਰ ਸਿੰਘ ਸੈਕਟਰੀ, ਬਲਵਿੰਦਰ ਸਿੰਘ ਮੌੜ, ਜਸਬੀਰ ਸਿੰਘ ਜੱਸਾ, ਨਿਸ਼ਾਨ ਸਿੰਘ, ਸੁਰਿੰਦਰ ਸਿੰਘ ਨਾਮਧਾਰੀ, ਜਥੇ. …
Read More »ਕੋਟਲਾ ਡੂੰਮ ਪਿੰਡ ਦੇ 12 ਕਾਂਗਰਸੀ ਪਰਿਵਾਰ ਅਕਾਲੀ ਦਲ ‘ਚ ਹੋਏ ਸ਼ਾਮਲ
ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਕੋਟਲਾ ਡੂੰਮ ਤੋਂ 12 ਕਾਂਗਰਸ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।ਜਿੰਨਾਂ ਵਿੱਚ ਕਾਮਰੇਡ ਜੋਗਿੰਦਰ ਸਿੰਘ, ਚਰਨ ਸਿੰਘ ਚੱਕੀਵਾਲਾ, ਹਰਦੇਵ ਸਿੰਘ, ਰਸ਼ਪਾਲ ਸਿੰਘ, ਅਜੀਤ ਸਿੰਘ, ਅਕਾਸ਼ਦੀਪ ਸਿੰਘ, ਬਲਬੀਰ ਸਿੰਘ, ਸੁਰਜੀਤ ਸਿੰਘ, ਮਲਕੀਤ ਸਿੰਘ, ਬਿੱਟੂ ਸਿੰਘ, ਰਾਜੂ ਸਿੰਘ ਸ਼ਾਮਲ ਸਨ।ਇਹਨਾਂ ਨੂੰ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਜਥੇ. ਵੀਰ ਸਿੰਘ …
Read More »ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਹੈਡ ਗ੍ਰੰਥੀ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਦੇ ਮੁੱਖ ਗ੍ਰੰਥੀ ਗਿਆਨੀ ਰਜਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਰਜਿੰਦਰ ਸਿੰਘ ਦਾ ਪਿੱਛਲੇ ਕੁੱਝ ਦਿਨਾ ਤੋਂ ਹਸਪਤਾਲ ਵਿਚ ਇਲਾਜ਼ ਚੱਲ ਰਿਹਾ ਸੀ।ਉਹ …
Read More »ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ ਚੋਣ ਲਈ ਡਾ. ਇੰਦਰਾ ਵਿਰਕ ਤੇ ਰੋਜ਼ੀ ਸਿੰਘ ਨੇ ਭਰੇ ਕਾਗਜ਼
ਅੰਮ੍ਰਿਤਸਰ, 18 ਜਨਵਰੀ (ਦੀਪ ਦਵਿੰਦਰ ਸਿੰਘ) – ਪੰਜਾਬੀ ਅਦਬ ਤੇ ਲੇਖਕਾਂ ਦੀ ਵੱਡੀ ਸੰਸਥਾ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ 30 ਜਨਵਰੀ ਨੂੰ ਹੋ ਰਹੀ ਚੋਣ ਵਿੱਚ ਲੇਖਕ ਭਾਈਚਾਰੇ ਵਿੱਚ ਉਤਸ਼ਾਹ ਹੈ।ਅਕਾਦਮੀ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਨੇ ਕਿਹਾ ਹੈ ਕਿ ਇਸ ਚੋਣ ਵਿੱਚ ਅੰਮ੍ਰਿਤਸਰ ਤੋਂ ਡਾਕਟਰ ਇੰਦਰਾ ਵਿਰਕ ਨੇ ਪ੍ਰਬੰਧਕੀ ਬੋਰਡ ਦੇ ਮੈਂਬਰ ਤੇ ਮੀਤ ਪ੍ਰਧਾਨ, ਜਦ ਕਿ ਰੋਜ਼ੀ …
Read More »ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
ਸਮਾਗਮ ਦੋਰਾਨ ਕੋਵਿਡ ਦੀਆਂ ਹਦਾਇਤਾਂ ਦੀ ਕੀਤੀ ਜਾਵੇਗੀ ਪਾਲਣਾ ਪਠਾਨਕੋਟ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ।ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਖਵਿੰਦਰ ਸਿੰਘ, ਐਸ.ਡੀ.ਐਮ ਪਠਾਨਕੋਟ ਗੁਰਸਿਮਰਨ ਸਿੰਘ …
Read More »ਕੌਂਸਲਰ ਕੁੱਕਾ ਵਲੋਂ ਸੰਯੁਕਤ ਸਮਾਜ ਮੋਰਚਾ ਉਮੀਦਵਾਰ ਡਾ. ਮਾਨ ਦੇ ਡਟਵੇਂ ਵਿਰੋਧ ਦਾ ਐਲਾਨ
ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ) – ਉਘੇ ਸਮਾਜ ਸੇਵਕ ਅਤੇ ਲੌਂਗੋਵਾਲ ਦੇ ਵਾਰਡ ਨੰਬਰ 8 ਤੋਂ ਨੌਜਵਾਨ ਕੌਂਸਲਰ ਰਣਜੀਤ ਸਿੰਘ ਕੁੱਕਾ ਨੇ ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਹਲਕਾ ਸੁਨਾਮ ਤੋਂ ਬਣਾਏ ਗਏ ਉਮੀਦਵਾਰ ਡਾ. ਅਮਰਜੀਤ ਸਿੰਘ ਮਾਨ ਦੇ ਵਿਰੋਧ ਦਾ ਐਲਾਨ ਕੀਤਾ ਹੈ।ਉਨਾਂ ਕਿਹਾ ਕਿ ਡਾ. ਅਮਰਜੀਤ ਸਿੰਘ ਮਾਨ ਨੂੰ ਆਪਣਾ ਉਮੀਦਵਾਰ ਬਣਾ ਕੇ ਮੋਰਚੇ ਨੇ ਬਹੁਤ ਹੀ ਗਲਤ …
Read More »ਮਹਾਦੇਵ ਕਨਫੈਸ਼ਨਰੀ ‘ਚ ਲੱਗੀ ਅੱਗ, ਸਭ ਕੁੱਝ ਸੜ ਕੇ ਸੁਆਹ
ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ) – ਲੁਧਿਆਣਾ ਦੇ ਗਿਆਸਪੁਰਾ 33 ਫੁੱਟਾ ਰੋਡ `ਤੇ ਸਥਿਤ ਗ੍ਰੇਸ ਕੰਪਲੈਕਸ ਮਹਾਦੇਵ ਕਨਫੈਕਸ਼ਨਰੀ ਦੀ ਦੁਕਾਨ `ਚ ਸ਼ਨੀਵਾਰ ਰਾਤ ਕਰੀਬ 1-00 ਵਜੇ ਲੱਗੀ ਅੱਗ ਵਿੱਚ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।ਦੁਕਾਨ ਮਾਲਕ ਵਰਿੰਦਰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਰਾਤ ਕਰੀਬ 1:30 ਵਜੇ ਕਿਸੇ ਨੇ …
Read More »
Punjab Post Daily Online Newspaper & Print Media