Tuesday, November 24, 2026

Monthly Archives: January 2022

ਆਪਣਾ ਅਸਲਾ ਥਾਣੇ ‘ਚ ਜਲਦ ਜਮ੍ਹਾਂ ਕਰਵਾਉਣ ਅਸਲਾ ਧਾਰਕ – ਥਾਣਾ ਮੁੱਖੀ

ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ)- ਪੰਜਾਬ ਵਿਧਾਨ ਸਭਾ ਲਈ 20 ਫਰਵਰੀ ਹੋਣ ਜਾ ਰਹੀਆਂ ਚੋਣਾਂ ਦੇ ਤਹਿਤ ਚੋਣ ਕਮਿਸ਼ਨ ਵਲੋਂ ਅਸਲਾ ਲਾਇਸੰਸ ਧਾਰਕਾਂ ਨੂੰ ਅਸਲਾ ਜਮਾਂ ਕਰਵਾਉਣ ਦੇ ਦਿੱਤੇ ਆਦੇਸ਼ਾਂ ਦੇ ਚੱਲਦਿਆਂ ਕਾਫੀ ਅਸਲਾ ਧਾਰਕਾਂ ਨੇ ਆਪਣਾ ਅਸਲਾ ਥਾਣਾ ਲੌਂਗੋਵਾਲ ਵਿਖੇ ਜਮਾ ਕਰਵਾ ਦਿੱਤਾ ਹੈ।ਥਾਣਾ ਲੌਂਗੋਵਾਲ ਮੁੱਖੀ ਜਗਮੇਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹੁਣ ਤੱਕ 95 ਪ੍ਰਤੀਸ਼ਤ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਹੋਸਟਲ `ਚ ਵਿਸ਼ੇਸ਼ ਹਵਨ ਦਾ ਆਯੋਜਨ

ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਹੌਸਟਲ `ਚ ਵਿਸ਼ੇਸ ਹਵਨ ਦਾ ਆਯੋਜਨ ਕੀਤਾ ਗਿਆ।ਸਥਾਨਕ ਪ੍ਰਬੰਧਕ ਕਮੇਟੀ ਚੇਅਰਮੈਨ ਸੁਦਰਸ਼ਨ ਕਪੂਰ ਮੁੱਖ ਜਜ਼ਮਾਨ ਦੇ ਰੂਪ `ਚ ਮੌਜੂਦ ਰਹੇੇ।ਇਹਨਾਂ ਦੇ ਨਾਲ ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਅਤੇ ਵਿਸ਼ੇਸ਼ ਮਹਿਮਾਨ ਵਰਿੰਦਰ ਕਪੂਰ ਨੇ ਹਵਨ ਵਿੱਚ ਵੇਦ ਮੰਤਰਾਂ ਨਾਲ ਆਹੂਤੀਆਂ ਪਾਈਆਂ।                ਕਾਲਜ …

Read More »

BBK DAV College for Women organizes Havan in Hostel Premises

Amritsar, January (Punjab Post Bureau) – BBK DAV College for Women organised a Holy Havan in the hostel premises. Sudarshan Kapoor Chairman Local Managing Committee graced the occasion as Chief Guest. Principal Dr. Pushpinder Walia alongwith another guest Mr. Varinder Kapoor offered ‘Aahutis’ in the sacred fire amidst the chanting of Ved mantras.               …

Read More »

`ਆਪ` ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੇ ਫ਼ੈਸਲੇ ਦਾ ਕੀਤਾ ਸਵਾਗਤ

ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੇ ਫ਼ੈਸਲੇ ਦਾ ‘ਆਪ’ ਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਸਵਾਗਤ ਕੀਤਾ ਹੈ।ਡਾ. ਨਿੱਜ਼ਰ ਨੇ ਜਾਰੀ ਬਿਆਨ ‘ਚ ਕਿਹਾ ਹੈ ਕਿ ਭਗਵੰਤ ਮਾਨ ਪੰਜਾਬ ਦੇ ਸੱਚੇ ਹਮਦਰਦ ਆਗੂ ਹਨ।ਇਸ ਲਈ ਭਗਵੰਤ ਮਾਨ ਦੀ ਅਗਵਾਈ ਵਿਚ …

Read More »

ਮੈਗਾ ਵੈਕਸੀਨੇਸ਼ਨ ਕੈੰਪ ਦੌਰਾਨ ਸੈਂਕੜੇ ਲੋਕਾਂ ਨੇ ਕਰਵਾਇਆ ਟੀਕਾਕਰਨ

ਆਪਣੇ ਬਚਾਅ ਲਈ ਟੀਕਾਕਰਨ ਕਰਵਾਉਣਾ ਜਰੂਰੀ – ਡਾ. ਜਗਮੋਹਨ ਸਿੰਘ ਸੰਗਰੂਰ, 17 ਜਨਵਰੀ (ਜਗਸੀਰ ਲੌਂਗੋਵਾਲ) – ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਇਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਜ਼ੈਦ ਨੇੜੇ ਵਾਟਰ ਵਰਕਸ (ਪਾਣੀ ਵਾਲੀ ਟੈਂਕੀ) ਕੋਲ ਵੈਕਸੀਨੇਸ਼ਨ ਮੈਗਾ ਕੈਂਪ ਮਾਨਵ ਸੇਵਾ ਚੈਰੀਟੇਬਲ ਵੈਲਫੇਅਰ ਸੁਸਾਇਟੀ ਦੇ ਵਿਸ਼ੇਸ਼ ਸਹਿਯੋਗ ਸਦਕਾ ਲਗਾਇਆ ਗਿਆ।ਇਸ ਮੈਗਾ …

Read More »

ਉਮੀਦਵਾਰਾਂ ਦੇ ਖਰਚਿਆਂ ’ਤੇ ਨਜ਼ਰ ਰੱਖਣ ਲਈ ਤਾਇਨਾਤ ਟੀਮਾਂ ਲਈ ਸਿਖਲਾਈ ਪ੍ਰਕਿਰਿਆ ਜਾਰੀ

ਹਰੇਕ ਨੋਡਲ ਅਧਿਕਾਰੀ ਨਾਲ ਤਾਲਮੇਲ ਰੱਖਣ ਦੀ ਹਦਾਇਤ ਸੰਗਰੂਰ, 17 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤੀ ਚੋਣ ਕਮਿਸ਼ਨ ਵਲੋਂ ਤਾਇਨਾਤ ਖਰਚਾ ਅਬਜ਼ਰਵਰ ਦੀ ਆਮਦ ਤੋਂ ਪਹਿਲਾਂ ਖਰਚਿਆਂ ਦੀ ਨਿਗਰਾਨੀਲਈ ਤਾਇਨਾਤ ਅਮਲੇ ਨੂੰ ਟਰੇਨਿੰਗ ਦੇਣ ਦਾ ਪੋ੍ਰਗਰਾਮ ਜਾਰੀ ਹੈ। ਇਸ ਅਮਲੇ ਦੀ ਟਰੇਨਿੰਗ ਲਈ ਉਲੀਕੇ ਤਿੰਨ ਦਿਨਾਂ ਸ਼ਡਿਊਲ ਦੀ ਦੂਜੀ ਟਰੇਨਿੰਗ ਦੌਰਾਨ ਅੱਜ ਜ਼ਿਲਾ ਚੋਣ ਅਫ਼ਸਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਨੋਡਲ …

Read More »

14 ਦੀ ਬਜ਼ਾਏ ਹੁਣ 20 ਫ਼ਰਵਰੀ ਨੂੰ ਪੈਣਗੀਆਂ ਪੰਜਾਬ ‘ਚ ਵੋਟਾਂ

ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਲਿਆ ਫੈਸਲਾ ਸੰਗਰੂਰ, 17 ਜਨਵਰੀ (ਜਗਸੀਰ ਲੌਂਗੋਵਾਲ ) – ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ ਹੁਣ 14 ਫ਼ਰਵਰੀ 2022 ਦੀ ਬਜ਼ਾਏ 20 ਫ਼ਰਵਰੀ ਨੂੰ ਵੋਟਾਂ ਪਵਾਉਣ ਦਾ ਐਲਾਨ ਕੀਤਾ ਗਿਆ …

Read More »

ਜਨਵਾਦੀ ਲੇਖਕ ਸੰਘ ਵਲੋਂ ਕਹਾਣੀ ਧਾਰਾ ਦਾ ਕਥਾਕਾਰ ਪ੍ਰੇਮ ਗੋਰਖੀ ਵਿਸ਼ੇਸ਼ ਅੰਕ ਜਾਰੀ

ਅੰਮ੍ਰਿਤਸਰ 17 ਦਸੰਬਰ (ਦੀਪ ਦਵਿੰਦਰ ਸਿੰਘ) – ਭਾਸ਼ਾ, ਸਾਹਿਤ ਅਤੇ ਸਿਰਜਣਾ ਦੇ ਖੇਤਰ ਵਿਚ ਨਿਰੰਤਰ ਕਾਰਜ਼ ਸ਼ੀਲ ਜਨਵਾਦੀ ਲੇਖਕ ਸੰਘ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਪੰਜਾਬੀ ਦੇ ਪ੍ਰਮੁੱਖ ਰਸਾਲੇ ਕਹਾਣੀ ਧਾਰਾ ਦਾ “ਕਥਾਕਾਰ ਪ੍ਰੇਮ ਗੋਰਖੀ ਵਿਸ਼ੇਸ਼ ਅੰਕ” ਜਾਰੀ ਕੀਤਾ ਗਿਆ। ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਸੰਖੇਪ ਸਮਾਗਮ ਵਿਚ ਸ਼ਾਇਰ ਦੇਵ ਦਰਦ ਨੇ ਸਵਾਗਤ ਕਰਦਿਆਂ ਕਿਹਾ ਕਿ …

Read More »