Tuesday, November 24, 2026

Monthly Archives: January 2022

Sewa of floor & guarders done at Har Ki Paurhi at Sri Harmandar Sahib

Amritsar, January 17 (Punjab Post Bureau) – The old floor under the golden shed at the holy place Har Ki Paurhi at Sri Harmandar Sahib has been replaced with a new one. Notably, under the shed installed at this place, there were iron guarders which have now been replaced with the steel ones. Similarly, the wooden floor at the Har …

Read More »

SGPC strongly condemns attack on Sikh Sangat returning from Takht Sri Patna Sahib

Accused involved in gang-rape of innocent girl at Alwar should be strictly punished – Dhami Amritsar, January 17 (Punjab Post Bureau) – Shiromani Gurdwara Parbandhak Committee (SGPC) President Advocate Harjinder Singh Dhami has strongly condemned the attack on Sikh Sangat in Bhojpur district of Bihar in which some Sikhs were injured while returning from Takht Sri Harmandar Ji Patna Sahib. …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਅਤੇ ਗਾਰਡਰਾਂ ਦੀ ਸੇਵਾ ਕਰਵਾਈ

ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ ਹੈ।ਦੱਸਣਯੋਗ ਹੈ ਕਿ ਇਸ ਅਸਥਾਨ ’ਤੇ ਬਣੇ ਸ਼ੈਡ ਹੇਠ ਲੋਹੇ ਦੇ ਗਾਰਡਰ ਲੱਗੇ ਹੋਏ ਸਨ, ਜੋ ਬਦਲ ਕੇ ਸਟੀਲ ਦੇ ਲਗਾ ਦਿੱਤੇ ਗਏ ਹਨ।ਇਸੇ ਤਰ੍ਹਾਂ ਹਰਿ ਕੀ ਪਉੜੀ ਦਾ ਲੱਕੜ …

Read More »

ਡਾ. ਹਰਦਾਸ ਸਿੰਘ ਅਤੇ ਬਾਬਾ ਮਨਜੀਤ ਸਿੰਘ ਹਰਖੋਵਾਲ ਦੇ ਚਲਾਣੇ ’ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਪੰਥ ਦੀ ਅਹਿਮ ਸ਼ਖ਼ਸੀਅਤ ਸੰਤ ਬਾਬਾ ਮਨਜੀਤ ਸਿੰਘ ਹਰਖੋਵਾਲ ਵਾਲਿਆਂ ਅਤੇ ਪ੍ਰਸਿੱਧ ਸਿੱਖ ਡਾਕਟਰ ਹਰਦਾਸ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਦੋਵੇਂ ਸਿੱਖ ਕੌਮ ਦੀਆਂ ਅਹਿਮ ਸ਼ਖ਼ਸੀਅਤਾਂ ਸਨ, ਜਿਨ੍ਹਾਂ ਦੇ ਚਲਾਣੇ …

Read More »

ਭਾਰਤ ਤੋਂ ਨਿਊਜ਼ੀਲੈਂਡ ਵਾਪਸ ਨਾ ਜਾ ਸਕਣ ਵਾਲੇ ਨੌਜੁਆਨਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਕੀਤੀ ਮੁਲਾਕਾਤ

ਕੋਰੋਨਾ ਕਾਰਨ ਭਾਰਤ ’ਚ ਫਸੇ ਨੌਜੁਆਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਸਥਾਨਕ ਸਿੱਖ ਸੰਸਥਾਵਾਂ-ਐਡਵੋਕੇਟ ਧਾਮੀ ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਉਨਾਂ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਮਸਲੇ ਦੇ ਹੱਲ ਲਈ ਸਹਿਯੋਗ ਦੀ ਅਪੀਲ ਕੀਤੀ।ਸ਼੍ਰੋਮਣੀ …

Read More »

ਗੂੰਗੀ ਬੋਲੀ ਮਾਸੂਮ ਲੜਕੀ ਨਾਲ ਜ਼ਬਰ ਜਨਾਹ ਦੇ ਦੋਸ਼ੀਆਂ ਖਿਲਾਫ ਮੰਗੀ ਸਖਤ ਕਾਰਵਾਈ

ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਜਸਥਾਨ ‘ਚ ਇਕ ਗੂੰਗੀ ਬੋਲੀ ਮਾਸੂਮ ਲੜਕੀ ਨਾਲ ਜ਼ਬਰ ਜਨਾਹ ਦੇ ਮਾਮਲੇ ਦੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਾਸੂਮ ਬੱਚੀ ਨਾਲ ਅਲਵਰ ਵਿਖੇ ਗੈਂਗ ਰੇਪ ਮਾਨਵਤਾ ਦੇ ਮੱਥੇ ’ਤੇ ਕਲੰਕ ਹੈ, ਜਿਸ ਦੇ ਦੋਸ਼ੀ ਬਖ਼ਸ਼ੇ ਨਹੀਂ ਜਾਣੇ ਚਾਹੀਦੇ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ …

Read More »

ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਪਰਤ ਰਹੀਆਂ ਸੰਗਤਾਂ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ

ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ‘ਚ ਕੁੱਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਆਖਿਆ ਕਿ ਸੰਗਤ ’ਤੇ ਪਥਰਾਅ ਅਤੇ ਲਾਠੀਚਾਰਜ਼ ਕਰਨਾ ਬੇਹੱਦ ਮੰਦਭਾਗਾ ਹੈ, ਜਿਸ ਦੀ ਬਿਹਾਰ ਸਰਕਾਰ ਨੂੰ …

Read More »

ਹਲਕਾ ਦੱਖਣੀ ਤੋਂ ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ

ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ) – ਸੂਬੇ ਵਿਚਲੀ ਕਾਂਗਰਸ ਸਰਕਾਰ ਨੇ ਭਾਈਚਾਰਕ ਸਾਂਝ ਨੂੰ ਖ਼ਤਮ ਕਰਨ ਅਤੇ ਸਿਆਸੀ ਕਿੜ੍ਹਾਂ ਕੱਢ ਕੇ ਬੇਕਸੂਰਾਂ ’ਤੇ ਪਰਚੇ ਦਰਜ਼ ਕਰਵਾਉਣ ’ਚ ਆਪਣੀ ਅਹਿਮ ਭੂਮਿਕਾ ਨਿਭਾਈ ਹੈ, ਜਿਸ ਨੂੰ ਪੰਜਾਬ ’ਚੋਂ ਚੱਲਦਾ ਕਰਨ ਲਈ ਹੁਣ ਲੋਕਾਂ ਨੇ ਆਪਣਾ ਪੱਕਾ ਨਿਰਣਾ ਕਰ ਲਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਬਸਪਾ …

Read More »

ਪੱਤਰਕਾਰ ਗਜਿੰਦਰ ਸਿੰਘ ਕਿੰਗ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ

ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੀਨੀਅਰ ਪੱਤਰਕਾਰ ਗਜਿੰਦਰ ਸਿੰਘ ਕਿੰਗ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਸਥਾਨਕ ਸੇਵਾ ਸਿੰਘ ਹਾਲ ਗੋਲਡਨ ਕਲਾਥ ਮਾਰਕੀਟ ਸੁਲਤਾਨਵਿੰਡ ਗੇਟ ਵਿਖੇ ਬਾਅਦ ਦੁਪਹਿਰ 1-00 ਤੋ 2-00 ਵਜੇ ਤੱਕ ਹੋਵੇਗਾ।ਉਨਾਂ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਸਵਰਗੀ ਕਿੰਗ ਨਮਿਤ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ ਜਾਵੇਗਾ।ਜਿਸ ਤੋਂ ਬਾਅਦ ਉਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ …

Read More »