ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਜਿਥੇ ਸੀਨੀਅਰ ਨਾਗਰਿਕਾਂ ਤੇ ਬਜ਼ੁਰਗਾਂ ਦਾ ਸਤਿਕਾਰ ਤੇ ਸਿਹਤ ਸੰਭਾਲ ਲਈ ਕਾਰਜ਼ ਕਰਦੀ ਹੈ, ਉਥੇ ਸਮਾਜ ਦੇ ਰਵਾਇਤੀ ਤਿਉਹਾਰਾਂ ਨੂੰ ਪ੍ਰੰਪਰਾ ਅਨੁਸਾਰ ਮਨਾ ਕੇ ਆਪਣੇ ਸਾਥੀਆਂ ਨਾਲ ਖੁਸ਼ੀ ਸਾਂਝੀ ਕਰਦੀ ਹੈ।ਇਹ ਸ਼ਬਦ ਸਥਾਨਕ ਸੰਸਥਾ ਦੇ ਮੁੱਖ ਦਫ਼ਤਰ ਵਿਖੇ ਮਨਾਏ ਗਏ ਲੋਹੜੀ ਦੇ ਤਿਉਹਾਰ ਸਮੇਂ ਪ੍ਰਧਾਨ ਪਾਲਾ ਮੱਲ ਸਿੰਗਲਾ ਨੇ ਕਹੇ।ਪਰਿਵਾਰਾਂ …
Read More »Monthly Archives: January 2022
ਤੇਜਾ ਸਿੰਘ ਛੰਨਾ ਅਕਾਲੀ ਦਲ ਦੇ ਜਿਲ੍ਹਾ ਜਨਰਲ ਸਕੱਤਰ ਨਿਯੁੱਕਤ
ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਮਿਹਨਤੀ ਅਤੇ ਇਮਾਨਦਾਰ ਵਰਕਰ ਤੇਜਾ ਸਿੰਘ ਰਸਾਲਦਾਰ ਛੰਨਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਜਨਰਲ ਸਕੱਤਰ ਨਿਯੁੱਕਤ ਕੀਤਾ ਹੈ।ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਜਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੀ ਸਿਫਾਰਸ਼ ‘ਤੇ ਤੇਜਾ …
Read More »ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ‘ਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ
ਚੀਮਾਂ ਮੰਡੀ,13 ਜਨਵਰੀ (ਜਗਸੀਰ ਲੌਂਗੋਵਾਲ ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿ ਚ ਲੋਹੜੀ ਦਾ ਤਿਉਹਾਰ ਕੁੱਝ ਵੱਖਰੀ ਤਰ੍ਹਾਂ ਨਾਲ ਮਨਾਇਆ ਗਿਆ।ਸਕੂਲ ਵਿੱਚ ਬੱਚਿਆਂ ਦੀ ਗੈਰ ਮੌਜ਼ੂਦਗੀ ਹੋਣ ਕਰਕੇ ਲੋਹੜੀ ਦਾ ਤਿਉਹਾਰ ਬੱਿਿਚਆਂ ਨਾਲ ਆਨਲਾਈਨ ਕਲਾਸ ਰਾਹੀਂ ਲਾਇਵ ਹੋ ਕੇ ਮਨਾਇਆ ਗਿਆ।ਸਕੂਲ ਦੇ ਚੈਅਰਮੇਨ ਜਸਵੀਰ ਸਿੰਘ ਚੀਮਾਂ ਨੇ ਲੋਹੜੀ ਦੇ ਇਤਿਹਾਸ ਬਾਰੇ ਬੱਚਿਆਂ ਨੂੰ ਆਨਲਾਇਨ ਜਾਣੂ ਕਰਵਾਇਆ।ਉਨਾਂ ਨੇ ਲੋਹੜੀ ਦੇ …
Read More »ਜ਼ਿਲੇ ਵਿਚ ਕੋਵਿਡ ਟੀਕਾਕਰਨ ਦੀ ਬੂਸਟਰ ਡੋਜ਼ ਦੀਆਂ 267 ਖੁਰਾਕਾਂ ਲੱਗੀਆਂ
ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਕਾਰਜਕਾਰੀ ਸਿਵਲ ਸਰਜਨ ਡਾ. ਜਗਮੋਹਨ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਜ਼ਿਲੇ ਵਿਚ ਕੋਵਿਡ ਟੀਕਾਕਰਨ ਮੁਹਿੰਮ ਲਗਾਤਾਰ ਜਾਰੀ ਹੈ ਤੇ ਹੁਣ, ਫਰੰਟ ਲਾਈਨ ਵਰਕਰਾਂ, ਹੈਲਥ ਕੇਅਰ ਵਰਕਰਾਂ ਅਤੇ 60 ਸਾਲ ਤੋਂ ਵੱਧ ਉਮਰ ਦੇ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂ ਲਈ ਕੋਵਿਡ ਟੀਕਾਕਰਨ ਦੀ ਬੂਸਟਰ ਡੋਜ਼ ਸ਼ੁਰੂ ਕੀਤੀ ਜਾ ਚੁੱਕੀ ਹੈ।ਉਨਾ ਕਿਹਾ ਜ਼ਿਲੇ ਵਿੱਚ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਲੋਹੜੀ ਦਾ ਤਿਉਹਾਰ
ਅੰਮ੍ਰਿਤਸਰ, 13 ਜਨਵਰੀ (ਖੁਰਮਣੀਅ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਆਫ਼ ਨਰਸਿੰਗ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਅਤੇ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਸਰਦ ਰੁੱਤ ਦਾ ਤਿਉਹਾਰ ਲੋਹੜੀ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰਿੰਸੀਪਲਾਂ ਨੇ ਜਿਥੇ ਲੋਹੜੀ ਦੀ ਸਾਰਿਆਂ ਨੂੰ ਵਧਾਈ ਦਿੱਤੀ, ਉਥੇ ਉਨ੍ਹਾਂ ਨੇ ਮਾਘੀ ਦਿਹਾੜੇ ਬਾਰੇ ਵਿਦਿਆਰਥੀਆਂ ਨੂੰ …
Read More »ਬਰਕਤਪਾਲ ਸਿੰਘ ਗਹਿਲੇਵਾਲ ਨੂੰ ਲੋਕ ਅਧਿਕਾਰ ਲਹਿਰ ਸਮਰਾਲਾ ਹਲਕੇ ਦਾ ਕਨਵੀਨਰ ਚੁਣਿਆ
ਸਮਰਾਲਾ, 13 ਜਨਵਰੀ (ਇੰਦਰਜੀਤ ਸਿੰਘ ਕੰਗ) – ਲੋਕ ਅਧਿਕਾਰ ਲਹਿਰ ਸਮਰਾਲਾ ਵਲੋਂ ਅੱਜ ਫਰਵਰੀ 2022 ਦੀਆਂ ਵੋਟਾਂ ਲਈ ਆਮ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਆਪਣੇ ਹੱਕਾਂ ਲਈ ਅਵਾਜ਼ ਬੁਲੰਦ ਕਰਨ ਦੇ ਮਕਸਦ ਨਾਲ ਬਰਕਤਪਾਲ ਸਿੰਘ ਗਹਿਲੇਵਾਲ ਨੂੰ ਹਲਕਾ ਸਮਰਾਲਾ ਦਾ ਕਨਵੀਨਰ ਚੁਣਿਆ ਗਿਆ, ਉਨ੍ਹਾਂ ਦਾ ਸਾਥ ਦੇਣ ਅਤੇ ਸਮੁੱਚੇ ਹਲਕੇ ਦਾ ਪ੍ਰਬੰਧ ਚਲਾਉਣ ਲਈ 11 ਮੈਂਬਰੀ ਕਮੇਟੀ ਦਾ ਵੀ ਗਠਨ …
Read More »SGPC takes strict notice of Gujarat school which held children play depicting role of Sahibzadas
School management issues written apology to investigation team Amritsar, January 13 (Punjab Post Bureau) – Shiromani Gurdwara Parbandhak Committee (SGPC) took strict notice of a viral video on social media in which some children through a play depicted the role of Sahibzadas of the tenth Guru in the physical form organised by the management of a school in Ahmedabad Gujarat. …
Read More »ਐਡਵੋਕੇਟ ਧਾਮੀ ਨੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਕੀਤੀ ਨਿੰਦਾ
ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਨੇੜਲੇ ਪਿੰਡ ਭੱਟੀਵਾਲ ਕਲਾਂ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦਾ ਨਿਰਾਦਰ ਕਰਨ ਵਾਲੇ ਲੋਕ ਜਾਣਬੁਝ ਕੇ ਸੂਬੇ ਦਾ ਮਾਹੌਲ ਕਰਨਾ ਚਾਹੁੰਦੇ ਹਨ।ਸਰਕਾਰ ਨੂੰ ਅਜਿਹੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ …
Read More »ਗੁਜਰਾਤ ਦੇ ਇਕ ਸਕੂਲ ਵਲੋਂ ਬੱਚਿਆਂ ਪਾਸੋਂ ਸਾਹਿਬਜ਼ਾਦਿਆਂ ਦਾ ਰੋਲ ਕਰਵਾਉਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ
ਸਕੂਲ ਪ੍ਰਬੰਧਕਾਂ ਨੇ ਸ਼੍ਰੋਮਣੀ ਕਮੇਟੀ ਦੀ ਪੜਤਾਲੀਆਂ ਟੀਮ ਨੂੰ ਦਿੱਤਾ ਲਿਖਤੀ ਮੁਆਫ਼ੀਨਾਮਾ ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ) – ਅਹਿਮਦਾਬਾਦ ਗੁਜਰਾਤ ਦੇ ਇਕ ਸਕੂਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦਾ ਬੱਚਿਆਂ ਪਾਸੋਂ ਰੋਲ ਕਰਵਾਉਣ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਨਸ਼ਰ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Read More »ਭਾਈਚਾਰਕ ਸਾਂਝ ਦਾ ਤਿਓਹਾਰ ਲੋਹੜੀ
ਇਹ ਤਿਓਹਾਰ ਪੋਹ ਦੇ ਅਖੀਰਲੇ ਦਿਨ 13 ਜਨਵਰੀ ਨੂੰ ਮਨਾਇਆ ਜਾਂਦਾ ਹੈ।ਵੇਸੇ ਤਾਂ ਇਹ ਤਿਓਹਾਰ ਵੱਖ-ਵੱਖ ਨਾਵਾਂ ਨਾਲ ਸਾਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ।ਪੰਜਾਬ ਹਰਿਆਣਾ, ਦਿੱਲੀ ਤੇ ਇਸ ਦੇ ਗਵਾਂਢੀ ਰਾਜਾਂ ਸਮੇਤ ਸਾਰੀ ਦੁਨੀਆਂ ਵਿੱਚ ਜਿੱਥੇ-ਜਿੱਥੇ ਵੀ ਪੰਜਾਬੀ ਵੱਸਦੇ ਹਨ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ।ਇਸ ਨੂੰ ਨੂੰ ਭਗਤ …
Read More »
Punjab Post Daily Online Newspaper & Print Media