Tuesday, November 24, 2026

Monthly Archives: January 2022

ਕਿਸਾਨੀ ਅਤੇ ਜਵਾਨੀ ਬਚਾਉਣ ਲਈ ਅਕਾਲੀ-ਬਸਪਾ ਦੀ ਸਰਕਾਰ ਜਰੂਰੀ – ਕਾਕੜਾ

ਮੀਂਹ ਨਾਲ ਤਬਾਹ ਹੋਈਆਂ ਫਸਲਾਂ ਦੇ ਮੁਆਵਜ਼ੇ ਦੀ ਕੀਤੀ ਮੰਗ ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਸ਼ਰੋਮਣੀ ਅਕਾਲੀ ਦਲ ਦੇ ਜਿਲ੍ਹਾ ਸੰਗਰੂਰ ਅਤੇ ਮਾਲੇਰੋਕਟਲਾ ਦੇ ਕਿਸਾਨ ਵਿੰਗ ਦੀ ਵਿਸ਼ੇਸ਼ ਮੀਟਿੰਗ ਜਿਲ੍ਹਾ ਪ੍ਰਧਾਨ ਜਥੇਦਾਰ ਹਰਵਿੰਦਰ ਸਿੰਘ ਕਾਕੜਾ ਦੀ ਅਗਵਾਈ ਵਿਚ ਸ਼ਰੋਮਣੀ ਅਕਾਲੀ ਦਲ ਦੇ ਦਫਤਰ ਵਿਖੇ ਹੋਈ।ਜਿਸ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਕਿਸਾਨ ਵਿੰਗ ਹਰਵਿੰਦਰ ਸਿੰਘ ਕਾਕੜਾ ਨੇ ਕਿਹਾ ਕਿ ਹੁਣ …

Read More »

ਕੋਪਲ ਕੰਪਨੀ ਕਿਸਾਨਾਂ ਤੋਂ ਮਿਲ ਰਹੇ ਪਿਆਰ ਲਈ ਹਮੇਸ਼ਾ ਰਿਣੀ ਰਹੇਗੀ – ਸੰਜੀਵ ਬਾਂਸਲ

ਕੰਪਨੀ ਦੀ 11ਵੀਂ ਸਲਾਨਾ ਕਾਨਫਰੰਸ ਵਿੱਚ ਹੋਈ ਡੀਲਰਾਂ ਦੀ ਭਾਰੀ ਸ਼ਮੂਲੀਅਤ ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਕੀੜੇਮਾਰ ਦਵਾਈਆਂ ਦੇ ਵਪਾਰ ਨਾਲ ਸਬੰਧਿਤ ਬਾਂਸਲਜ਼ ਗਰੁੱਪ ਸੂਲਰ ਘਰਾਟ ਦੀ ਕੰਪਨੀ ਕੋਪਲ ਵਲੋਂ ਆਪਣੀ 11ਵੀਂ ਸਲਾਨਾ ਡਿਸਟ੍ਰੀਬਿਊਟਰ ਕਾਨਫਰੰਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪੰਜਾਬ ਦੇ ਡਿਸਟ੍ਰੀਬਿਊਟਰਾਂ ਨੇ ਸ਼ਮੂਲੀਅਤ ਕੀਤੀ।                   ਕਾਨਫਰੰਸ ਨੂੰ ਸੰਬੋਧਨ ਕਰਦਿਆਂ …

Read More »

Seven Day GNDU NSS UNIT-II Special Camp concluded

Amritsar, January 11 (Punjab Post Bureau) – ‘Seven Day NSS Unit-II Special Camp’ was concluded in the Guru Nanak Dev University. Prof. Anish Kumar Dua, Dean Students’ Welfare and Prof. H.S. Gujral, NSS Coordinator of the University both Guest of Honours presided over the valedictory function.             Delivering his Valedictory Address, Prof. Anish Kumar Dua congratulated the volunteers for their …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ. ਪੋਠੋਹਾਰਾਂ ਸਿੰਘ ਸਾਹਿਬਾਂ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਤਰਨ ਤਾਰਨ ਰੋਡ ਸਥਿਤ ਗੁਰਦੁਆਰਾ ਗੁ. ਪੋਠੋਹਾਰਾਂ ਸਿੰਘ ਸਾਹਿਬਾਂ  ਕੋਟ ਮਿਤ ਸਿੰਘ ਤੋਂ ਨਗਰ ਕੀਰਤਨ ਆਯੋਜਿਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਇਹ ਨਗਰ ਕੀਰਤਨ ਗੁਰੂ ਅਰਜਨ ਦੇਵ ਨਗਰ, ਕੋਟ ਮੰਗਲ ਸਿੰਘ …

Read More »

ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਨੇ ਅਰਧ ਸੈਨਿਕ ਬਲਾਂ ਸਮੇਤ ਕੱਢਿਆ ਫਲੈਗ ਮਾਰਚ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਆਈ.ਪੀ.ਐਸ ਦੀਆਂ ਹਦਾਇਤਾਂ ਅਤੇ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ, ਡੀ.ਸੀ.ਪੀ ਲਾਅ ਐਂਡ ਆਰਡਰ ਦੇ ਦਿਸ਼਼ਾ ਨਿਰਦੇਸ਼ਾਂ ‘ਤੇ ਚੋਣ ਪ੍ਰਕਿਰਿਆ ਨੂੰ ਅਮਨ ਪੂਰਵਕ ਢੰਗ ਅਤੇ ਬਿਨਾਂ ਕਿਸੇ ਭੈਅ ਦੇ ਮੁਕੰਮਲ ਕਰਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਕਮਿਸ਼ਨਰੇਟ ਪੁਲਿਸ ਦੀਆਂ ਤਿੰਨਾਂ ਜੋਨਾਂ ਦੇ ਏ.ਡੀ.ਸੀ.ਪੀ ਦੀ ਅਗਵਾਈ ਹੇਠ …

Read More »

ਸ਼ਰਧਾ ਭਾਵਨਾ ਨਾਲ ਮਨਾਇਆ ਦਸਮ ਪਾਤਸ਼ਾਹ ਦਾ ਪ੍ਰਕਾਸ਼ ਪੁਰਬ

ਮੌਸਮ ਦੀ ਪ੍ਰਵਾਹ ਕੀਤੇ ਬਿਨਾਂ ਵੱਡੀ ਗਿਣਤੀ ‘ਚ ਹਾਜ਼ਰ ਹੋਈਆਂ ਸੰਗਤਾਂ ਸੰਗਰੂਰ, 10 ਜਨਵਰੀ (ਜਗਸੀਰ ਲੌਂਗੋਵਾਲ) – ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ 355 ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਗਏ।ਜਸਵਿੰਦਰ ਸਿੰਘ ਪ੍ਰਿੰਸ, ਗੁਰਿੰਦਰ ਸਿੰਘ ਸਰਨਾ, ਪਰਮਜੀਤ ਸਿੰਘ ਸੋਬਤੀ, …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਐਨ.ਐਸ.ਐਸ ਵੱਲੋਂ ਵਿਸ਼ੇਸ਼ ਕੈਂਪ ਸੰਪਨ 

ਅੰਮ੍ਰਿਤਸਰ, 10 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਸੱਤ ਰੋਜ਼ਾ ਐਨ.ਐਸ.ਐਸ ਯੂਨਿਟ-2 ਵਿਸ਼ੇਸ਼ ਕੈਂਪ’ ਸਮਾਪਤ ਹੋ ਗਿਆ।ਵਿਸ਼ੇਸ਼ ਮਹਿਮਾਨ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਕੁਮਾਰ ਦੂਆ ਅਤੇ ਯੂਨੀਵਰਸਿਟੀ ਦੇ ਐਨ.ਐਸ.ਐਸ ਕੋਆਰਡੀਨੇਟਰ ਪ੍ਰੋ. ਐਚ.ਐਸ ਗੁਜਰਾਲ ਨੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ।               ਆਪਣੇ ਵਿਚਾਰ ਪੇਸ਼ ਕਰਦਿਆਂ ਪ੍ਰੋ. ਅਨੀਸ਼ ਕੁਮਾਰ ਦੁਆ ਨੇ ਵਲੰਟੀਅਰਾਂ ਨੂੰ ਉਨ੍ਹਾਂ …

Read More »

ਯੂਨੀਵਰਸਿਟੀ ‘ਚ ਸ਼ੁਰੂ ਹੋਏ ਆਲ ਇੰਡੀਆ ਇੰਟਰ ਵਰਸਿਟੀ ਫੈਂਸਿੰਗ (ਇਸਤਰੀਆਂ/ਪੁਰਸ਼) ਚੈਪਿਅਨਸ਼ਿਪ ਮੁਕਾਬਲੇ

ਅੰਮ੍ਰਿਤਸਰ, 10 ਜਨਵਰੀ (ਖੁਰਮਣੀਆਂ) – ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਵਿਖੇ ਆਲ ਇੰਡੀਆ ਇੰਟਰ ਵਰਸਿਟੀ ਫੈਂਸਿੰਗ (ਇਸਤਰੀਆਂ/ਪੁਰਸ਼) ਚੈਪਿਅਨਸ਼ਿਪ ਮੁਕਾਬਲੇ 2021-22 ਸ਼ੁੂਰ ਹੋ ਗਏ ਹਨ।ਬਹੁਮੰਤਵੀ ਇਨਡੋਰ ਸਟੇਡੀਅਮ ਵਿੱਚ ਚਾਰ ਦਿਨ ਤੱਕ ਦੇਸ਼ ਭਰ ਦੀਆਂ 112 ਯੂਨੀਵਰਸਿਟੀਆਂ ਦੇ ਖਿਡਾਰੀ ਆਪਣੀਆਂ ਤਲਵਾਰਾਂ ਦੇ ਜੌਹਰ ਵਿਖਾਉਣਗੇ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੇਜ਼ਬਾਨੀ ਹੇਠ ਫਿਜ਼ੀਕਲ ਐਜੂਕੇਸ਼ਨ (ਏ.ਟੀ) ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਨ੍ਹਾਂ …

Read More »

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਟਿੰਗ ਪ੍ਰੈਸਾਂ ਛਾਪਣ ਚੋਣ ਸਮੱਗਰੀ-ਵਧੀਕ ਜਿਲ੍ਹਾ ਚੋਣ ਅਫ਼ਸਰ

ਉਲੰਘਣਾ ਕਰਨ ‘ਤੇ 6 ਮਹੀਨੇ ਦੀ ਕੈਦ, 2 ਹਜ਼ਾਰ ਰੁਪਏ ਜੁਰਮਾਨਾ ਜਾਂ ਪ੍ਰਿੰਟਰ ਦਾ ਲਾਇਸੰਸ ਹੋ ਸਕਦਾ ਹੈ ਰੱਦ ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਵਧੀਕ ਜ਼ਿਲ੍ਹਾ ਚੋਣ ਅਫਸਰ ਡਾ. ਰੂਹੀ ਦੁੱਗ ਨੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿਟਿੰਗ ਪ੍ਰੈਸਾਂ ਵਾਲਿਆਂ ਨਾਲ ਮੀਟਿੰਗ ਕਰਨ ਉਪਰੰਤ ਹਦਾਇਤ ਜਾਰੀ ਕੀਤੀ ਹੈ ਕਿ ਉਹ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਵੀ …

Read More »

ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ 26 ਦਸੰਬਰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦੇ ਐਲਾਨ ‘ਤੇ ਛੀਨਾ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 10 ਜਨਵਰੀ (ਖੁਰਮਣੀਆਂ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ 26 ਦਸੰਬਰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦੇ ਕੀਤੇ ਐਲਾਨ ਦਾ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਸਮੂਹ ਸਿੱਖ ਜਗਤ ਲਈ ਇਹ ਬੜੇ ਮਾਣ ਵਾਲੀ ਹੈ ਕਿ 26 ਦਸੰਬਰ ਨੂੰ ਗੁਰੂ ਗੋਬਿੰਦ …

Read More »