Tuesday, November 24, 2026

Monthly Archives: January 2022

ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਗੋਲਡੀ ਨੂੰ ਵੋਟਰਾਂ ਵਲੋਂ ਭਰਵਾਂ ਹੁੰਗਾਰਾ

ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਵਲੋਂ ਥਲੇਸ, ਅਕੋਈ ਸਾਹਿਬ, ਰਸਾਲਦਾਰ ਛੰਨਾ, ਦੇਹ ਕਲਾਂ, ਰੂਪਾ ਹੇੜੀ, ਜੁਲਮਗੜ੍ਹ (ਨਾਨਕਸਰ) ਗੰਗਾ ਸਿੰਘ ਵਾਲਾ, ਗੁਰਦਾਸਪੁਰਾ ਪਿੰਡਾਂ ਦਾ ਦੌਰਾ ਕੀਤਾ ਗਿਆ।ਜਿਥੇ ਉਹਨਾਂ ਨੂੰ ਵੋਟਰਾਂ ਦਾ ਭਰਵਾਂ ਹੁੰਗਾਰਾ ਮਿਲਿਆ।ਰੈਲੀਆਂ ਨੂੰ ਸੰਬੋਧਨ ਕਰਦਿਆਂ ਵਿਨਰਜੀਤ ਗੋਲਡੀ ਨੇ ਕਿਹਾ ਹਲਕਾ ਸੰਗਰੂਰ ਵਿੱਚ ਵਿਕਾਸ ਦਾ ਕੋਈ …

Read More »

ਚੰਨੀ ਦੇ ਝੂਠੇ ਵਾਅਦਿਆਂ ਤੇ ਕੇਜਰੀਵਾਲ ਦੀਆਂ ਝੂਠੀਆਂ ਗਰੰਟੀਆਂ ‘ਚ ਨਹੀਂ ਆਉਣਗੇ ਲੋਕ – ਮਾਨ

ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਜੀ ਦੀ ਨਗਰੀ ਚੀਮਾ ਮੰਡੀ ਬਾਬਾ ਜੀਵਨ ਸਿੰਘ ਧਰਮਸ਼ਾਲਾ ਵਿਖੇ ਸ਼਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਨੇ ਅੱਜ ਸ਼਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਸੂਬੇ ਦੇ ਲੋਕ ਕਾਂਗਰਸ ਦੇ ਝੂਠੇ ਵਾਅਦੇ ਅਤੇ ਕੇਜ਼ਰੀਵਾਲ ਦੀਆਂ ਝੂਠੀਆਂ ਗਰੰਟੀਆਂ ਵਿਚ ਨਹੀਂ …

Read More »

ਸ਼ਹੀਦ ਵਰਿੰਦਰ ਸਿੰਘ ਨਮਿਤ ਅਰਦਾਸ ਸਮਾਗਮ ਮੌਕੇ ਸ਼ਰਧਾਂਜਲੀਆਂ ਭੇਟ

ਬੀਬੀ ਰਾਜਿੰਦਰ ਕੌਰ ਭੱਠਲ ਨੇ ਸ਼ਹੀਦ ਦੇ ਪਰਿਵਾਰ ਨੂੰ ਸੌਂਪਿਆ 5 ਲੱਖ ਦਾ ਚੈਕ ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਛੱਤੀਸਗੜ੍ਹ ਦੇ ਜਿਲ੍ਹਾ ਸੁਕਮਾ ਵਿੱਚ ਨਕਸਲਬਾੜੀ ਮੁੱਠਭੇੜ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਸੀ.ਆਰ.ਪੀ.ਐਫ ਦੀ ਕੋਬਰਾ 208 ਬਟਾਲੀਅਨ ਦੇ ਜਾਂਬਾਜ਼ ਕਾਂਸਟੇਬਲ ਵਰਿੰਦਰ ਸਿੰਘ ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਨਾਜ ਮੰਡੀ ਲਹਿਰਾਗਾਗਾ ਵਿਖੇ ਪਾਇਆ ਗਿਆ।     …

Read More »

ਜਨਮ ਦਿਨ ਮੁਬਾਰਕ – ਸੰਜਨਾ ਗੋਇਲ

ਸੁਨਾਮ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਸੁਨਾਮ ਵਾਸੀ ਪਿਤਾ ਚੰਦਨ ਗੋਇਲ ਅਤੇ ਮਾਤਾ ਰੋਹਿਨੀ ਗੋਇਲ ਵਲੋਂ ਆਪਣੀ ਹੋਣਹਾਰ ਬੇਟੀ ਸੰਜਨਾ ਗੋਇਲ ਨੂੰ ਜਨਮ ਦਿਨ ਦੀਆਂ ਮੁਬਾਰਕਾਂ।

Read More »

ਪੰਜਾਬ ਵਿਧਾਨ ਸਭਾ ਚੋਣਾਂ 14 ਫਰਵਰੀ ਤੇ ਨਤੀਜੇ 10 ਮਾਰਚ 2022 ਨੂੰ

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਵਲੋਂ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ।ਪੰਜਾਬ ਵਿੱਚ 16ਵੀਂ ਵਿਧਾਨ ਸਭਾ ਦੀਆਂ 117 ਸੀਟਾਂ ਲਈ ਇਕੋ ਦਿਨ 14 ਫਰਵਰੀ ਨੂੰ ਹੋਣਗੀਆਂ ਅਤੇ 10 ਮਾਰਚ ਨੂੰ ਨਤੀਜੇ ਐਲਾਨੇ ਜਾਣਗੇ।ਚੋਣਾਂ ਦਾ ਐਲਾਨ ਦਾ ਹੋਣ ਦੇ ਨਾਲ ਹੀ ਪੰਜਾਬ ਵਿੱਚ ਅੱਜ ਤੋਂ ਹੀ ਚੋਣ ਜ਼ਾਬਤਾ …

Read More »

ਸ਼ੇਵਾ ਮੁਕਤੀ ‘ਤੇ ਮੁੱਖ ਅਧਿਆਪਕਾ ਪਰਿਮਲਜੀਤ ਕੌਰ ਨੂੰ ਨਿੱਘੀ ਵਿਦਾਇਗੀ

ਅੰਮ੍ਰਿਤਸਰ, 8 ਜਨਵਰੀ (ਜਗਦੀਪ ਸਿੰਘ) – ਸਰਕਾਰੀ ਕੰਨਿਆ ਐਲੀਮੈਂਟਰੀ ਸਕੂਲ ਮਾਹਣਾ ਸਿੰਘ ਰੋਡ ਮੁੱਖ ਅਧਿਆਪਕਾ ਸ੍ਰੀਮਤੀ ਪਰਿਮਲਜੀਤ ਕੌਰ ਵਲੋਂ ਸਵੈ ਇੱਛਾ ਅਨੁਸਾਰ ਰਿਟਾਇਰਮੈਂਟ ਲੈਣ ‘ਤੇ ਸੈਂਟਰ ਦੇ ਸਮੂਹ ਸਟਾਫ ਹੈਡ ਟੀਚਰਾਂ, ਸਕੂਲ ਅਧਿਆਪਕਾਂ, ਪੜ੍ਹੋ ਪੰਜਾਬ ਟੀਮ ਤੇ ਦਫ਼ਤਰੀ ਸਟਾਫ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਸਕੂਲ ਅਧਿਆਪਕਾ ਸ੍ਰੀਮਤੀ ਜਤਿੰਦਰਪਾਲ ਕੌਰ ਨੇ ਇਸ ਸਮੇਂ ਸਨਮਾਨ ਪੱਤਰ ਪੜ੍ਹਿਆ।ਹਰਪ੍ਰੀਤ ਸਿੰਘ ਕੋਆਰਡੀਨੇਟਰ, ਜਗਦੀਸ਼ ਸਿੰਘ ਸੈਂਟਰ ਹੈਡ …

Read More »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਹੁਣ 11 ਜਨਵਰੀ ਨੂੰ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕੋਰ ਕਮੇਟੀ ਦੀ ਮੀਟਿੰਗ ਵਿੱਚ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਦੀ ਪ੍ਰਧਾਨਗੀ ਹੇਠ ਕੀਤੇ ਫ਼ੈਸਲਿਆਂ ਅਨੁਸਾਰ ਪੰਜਾਬ ਸਰਕਾਰ ਵਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਾਉਣ ਲਈ 8 ਜਨਵਰੀ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰਾਂ ਸਮੇਤ ਮੰਤਰੀਆਂ ਤੇ ਵਿਧਾਇਕਾਂ …

Read More »

ਪਦਮਸ੍ਰੀ ਪ੍ਰੋ: ਕਰਤਾਰ ਸਿੰਘ ਦੇ ਨਾਮ ’ਤੇ ਰੱਖਿਆ ਜਾਵੇਗਾ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਦਾ ਨਾਮ – ਐਡਵੋਕੇਟ ਧਾਮੀ

ਕੇਂਦਰੀ ਸਿੱਖ ਅਜਾਇਬਘਰ ’ਚ ਸਥਾਪਤ ਹੋਵੇਗੀ ਪ੍ਰੋ: ਕਰਤਾਰ ਸਿੰਘ ਦੀ ਤਸਵੀਰ ਲੁਧਿਆਣਾ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਮਤਿ ਸੰਗੀਤ ਦੇ ਉਸਤਾਦ ਪਦਮਸ੍ਰੀ ਪ੍ਰੋ: ਕਰਤਾਰ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ, ਐਕਸਟੈਂਸ਼ਨ ਲੁਧਿਆਣਾ ਵਿਖੇ ਕਰਵਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ …

Read More »

ਸਰਬਤ ਦਾ ਭਲਾ ਟਰੱਸਟ ਹੁਣ ਭਾਰਤ `ਚ ਫ਼ਸੇ 200 ਅਫ਼ਗਾਨੀ ਸੈਨਿਕਾਂ ਦੇ ਪਰਿਵਾਰਾਂ ਨੂੰ ਦੇਵੇਗਾ 6 ਮਹੀਨੇ ਸੁੱਕਾ ਰਾਸ਼ਨ

ਡਾ. ਓਬਰਾਏ ਵਲੋਂ ਕੀਤੇ ਜਾਂਦੇ ਸੇਵਾ ਕਾਰਜ਼ ਬੇਮਿਸਾਲ -ਅੰਬੈਸਡਰ ਫ਼ਰੀਦ ਮਾਮੰਦਜ਼ਈ ਅੰਮ੍ਰਿਤਸਰ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਬਿਨਾਂ ਕਿਸੇ ਸਵਾਰਥ ਤੋਂ ਆਪਣੇ ਪੱਲਿਓਂ ਕਰੋੜਾਂ ਰੁਪਏ ਖਰਚ ਕਰ ਕੇ ਦਿਨ-ਰਾਤ ਦੀਨ ਦੁਖੀਆਂ ਦੀ ਸੇਵਾ `ਚ ਜੁੱਟੇ ਰਹਿਣ ਵਾਲੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਅਫਗਾਨਿਸਤਾਨ ਤੋਂ ਉਜੜ ਕੇ ਭਾਰਤ ਆਏ …

Read More »