Tuesday, November 24, 2026

Monthly Archives: January 2022

ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦਾ ਸਨਮਾਨ ਸਮਾਰੋਹ 8 ਨੂੰ – ਯਾਦਵ, ਸੰਧੂ

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ) – ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਤੇ ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਇਕਾਈ ਵਲੋਂ ਅੰਮ੍ਰਿਤਸਰ ਜਿਲ੍ਹੇ ਦੇ ਜੁਝਾਰੂ ਕਿਸਾਨਾਂ ਤੇ ਦਿੱਲੀ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦਾ ਸਨਮਾਨ ਸਮਾਰੋਹ 8 ਜਨਵਰੀ ਨੂੰ 11.30 ਵਜੇ ਵਿਰਸਾ ਵਿਹਾਰ ਦੇ ਸ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਕਰਵਾਇਆ ਜਾ ਰਿਹਾ ਹੈ।ਇਸ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਸਥਾਨਕ ਵਿਰਸਾ …

Read More »

ਭਗਵੰਤ ਮਾਨ ਵਲੋਂ ਕਸਬਾ ਲੌਂਗੋਵਾਲ ਵਿਖੇ ਸੀ.ਸੀ.ਟੀ.ਵੀ ਕੈਮਰੇ ਲਗਵਾਉਣ ਦੀ ਸ਼ੁਰੂਆਤ

ਸੰਗਰੂਰ, 3 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਦੇ 5 ਵੱਖ-ਵੱਖ ਮੇਨ ਪੁਆਇੰਟਾਂ ‘ਤੇ ਹਾਈਟੈਕ ਤਕਨੀਕ ਨਾਲ ਲੈਸ 17 ਸੀ.ਸੀ.ਟੀ.ਵੀ ਕੈਮਰੇ ਲਗਵਾਉਣ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਨੇ ਕਰਵਾਈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਸੱਤ ਲੱਖ ਇਕਵੰਜਾ ਹਜਾਰ ਰੁਪਏ ਦੀ ਲਾਗਤ ਨਾਲ ਇਹ ਆਧੁਨਿਕ ਕੈਮਰੇ ਲੌਂਗੋਵਾਲ ਵਿਖੇ ਲਗਾਏ ਜਾ ਰਹੇ ਹਨ …

Read More »

ਕਿਰਤੀ ਕਿਸਾਨ ਯੂਨੀਅਨ ਵਲੋਂ ਪ੍ਰਧਾਨ ਮੰਤਰੀ ਮੋਦੀ ਦੇ ਪੁੱਤਲੇ ਫੂਕਣ ਦਾ ਐਲਾਨ

ਸੰਗਰੂਰ, 3 ਜਨਵਰੀ (ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਜਾਰੀ ਬਿਆਨ ‘ਚ ਦੱਸਿਆ ਹੈ ਕਿ ਦਿੱਲੀ ਵਿਖੇ ਚੱਲਦੇ ਕਿਸਾਨ ਅੰਦੋਲਨ ਦੇ ਦਬਾਅ ਸਦਕਾ ਬੇਸ਼ੱਕ ਮੋਦੀ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈ ਲਏ ਹਨ, ਪਰ ਅੰਦੋਲਨ ਦੌਰਾਨ ਕਿਸਾਨਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਉਪਰ ਦਰਜ਼ ਹੋਏ ਕੇਸ ਰੱਦ ਨਹੀਂ …

Read More »

ਸਟੱਡੀ ਸਰਕਲ ਵਲੋਂ ਕਵੀਸ਼ਰੀ ਮੁਕਾਬਲੇ 8 ਜਨਵਰੀ ਅਤੇ ਕਵਿਤਾ ਗੀਤ ਮੁਕਾਬਲੇ 15 ਜਨਵਰੀ ਨੂੰ

ਸੰਗਰੂਰ, 3 ਜਨਵਰੀ (ਜਗਸੀਰ ਲੌਂਗੋਵਾਲ) – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਸੰਗਰੂਰ ਵਿਖੇ ਹੋ ਰਹੇ ਪ੍ਰੋਗਰਾਮਾਂ ਤਹਿਤ 8 ਜਨਵਰੀ ਨੂੰ ਸਵੇਰੇ 10 ਵਜੇ ਸਕੂਲੀ ਵਿਦਿਆਰਥੀਆਂ ਦੇ ਕਵੀਸ਼ਰੀ ਗਾਇਨ ਮੁਕਾਬਲੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਕਰਵਾਏ ਜਾ ਰਹੇ ਹਨ। ਸੁਰਿੰਦਰ ਪਾਲ ਸਿੰਘ ਸਿਦਕੀ ਕੋਆਰਡੀਨੇਟਰ ਅਤੇ ਗੁਰਦੁਆਰਾ …

Read More »

ਮਨੁੱਖਤਾ ਪ੍ਰਤੀ ਪ੍ਰੇਮ ਪੈਦਾ ਕਰਨ ਲਈ ਪਿੰਗਲਵਾੜਾ ਤੋਂ ਬਹੁਤ ਕੁਝ ਸਿੱਖਿਆ ਜਾ ਸਕਦਾ ਹੈ – ਮਨੀਸ਼ਾ ਗੁਲਾਟੀ

ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ) – ਪਿੰਗਲਵਾੜਾ ਸੰਸਥਾ ਮਾਨਾਂਵਾਲਾ ਬ੍ਰਾਂਚ ਵਿਖੇ ਅੱਜ ਚੇਅਰਪਰਸਨ ਮਹਿਲਾ ਕਮਿਸ਼ਨ ਪੰਜਾਬ ਮੈਡਮ ਮਨੀਸ਼ਾ ਗੁਲਾਟੀ, ਵੱਲੋਂ ਦੌਰਾ ਕੀਤਾ ਗਿਆ।ਮੈਡਮ ਮਨੀਸ਼ਾ ਗੁਲਾਟੀ ਦਾ ਸਵਾਗਤ ਡਾ: ਇੰਦਰਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤਾ ਗਿਆ।ਡਾ: ਇੰਦਰਜੀਤ ਕੌਰ ਨੇ ਕਿਹਾ ਕਿ ਅੱਜ ਭਾਗਾਂ ਵਾਲਾ ਦਿਨ ਹੈ ਜਦ ਪਹਿਲੀ ਵਾਰ ਮਹਿਲਾ ਰਾਜ ਕਮਿਸ਼ਨ ਦੀ ਚੇਅਰਪਰਸਨ ਮੈਡਮ ਮਨੀਸ਼ਾ ਗੁਲਾਟੀ ਪਿੰਗਲਵਾੜਾ ਪਰਿਵਾਰ …

Read More »

ਬੋਲ੍ਹੇ ਬੱਚਿਆਂ ਲਈ ਸਕੂਲ ਬਣਾਉਣ ਅਤੇ ਸਰਕਾਰੀ ਨੌਕਰੀਆਂ ‘ਚ ਰਾਖਵਾਂਕਰਨ ਦੀ ਮੰਗ

ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ) – ਪਿੰਗਲਵਾੜਾ ਮੁੱਖੀ ਡਾ. ਇੰਦਰਜੀਤ ਕੌਰ ਨੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਬੋਲ੍ਹੇ ਬੱਚਿਆਂ ਲਈ ਸਕੂਲ ਬਣਾਉਣ ਅਤੇ ਸਰਕਾਰੀ ਨੌਕਰੀਆਂ ‘ਚ ਰਾਖਵਾਂਕਰਨ ਦੀ ਮੰਗ ਕੀਤੀ ਹੈ।ਉਨਾਂ ਨੇ ਪੱਤਰ ਵਿੱਚ ਲਿਖਿਆ ਹੈ ਕਿ ਸਾਲ 2011 ਦੀ ਜਨਗਣਨਾ (ਮਰਦਮਸ਼ੁਮਾਰੀ) ਅਨੁਸਾਰ ਪੰਜਾਬ ਵਿੱਚ ਸੁਣਨ ਦੀ ਸਮਰੱਥਾ ਤੋਂ ਹੀਣੇ ਲੋਕਾਂ ਦੀ ਗਿਣਤੀ 1,46,696 ਹੈ।ਇਨ੍ਹਾਂ ਵਿਚੋਂ ਪੇਂਡੂ ਇਲਾਕਿਆਂ …

Read More »

ਅੱਜ ਤੋਂ ਚੋਥੀ ਜਮਾਤ ਤੱਕ ਸਾਰੇ ਸਕੂਲ ਤੇ ਆਂਗਣਵਾੜੀ ਕੇਂਦਰ ਰਹਿਣਗੇ ਬੰਦ

ਕਰੋਨਾ ਦੇ ਚੱਲਦਿਆਂ ਕਰਵਾਈ ਜਾ ਸਕਦੀ ਹੈ ਆਨਲਾਈਨ ਪੜਾਈ ਪਠਾਨਕੋਟ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨ੍ਹਾਂ ਦੋਰਾਨ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਮਾਮਲਿਆਂ ਵਿੱਚ ਵਾਧਾ ਹੋਣ ਕਰਕੇ ਜਿਲ੍ਹਾ ਪਠਾਨਕੋਟ ਲਈ ਨਵੀਆਂ ਹਦਾਇਤਾਂ ਜਾਰੀ ਕਰਦਿਆਂ ਜਿਲ੍ਹਾ ਪ੍ਰਸਾਸ਼ਨ ਨੇ ਜਨਤਾ ਨੂੰ ਇਹਨਾ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਅੱਜ ਜਿਲਾ ਨਿਵਾਸੀਆਂ ਦੇ ਆਨਲਾਈਨ ਰੂਬਰੂ …

Read More »

ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤਾ ਨਵੇਂ ਸਾਲ ਦਾ ਸ਼ੁਭਆਰੰਭ    

ਪਠਾਨਕੋਟ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈੈਕਸ ਮਲਿਕਪੁਰ ਵਿਖੇ ਸਾਲ 2022 ਦੇ ਆਰੰਭ ’ਤੇ ਨਵੇਂ ਸਾਲ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਤਹਿਤ ਅੱਜ ਸਵੇਰੇ ਡਿਪਟੀ ਕਮਿਸਨਰ ਦਫਤਰ ਦੇ ਸਟਾਫ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਡੀ.ਸੀ ਕੰਪਾਉਂਡ ਵਿਖੇ ਅਤੇ ਜਿਲ੍ਹਾ ਆਯੂਰਵੈਦਿਕ ਵਿਭਾਗ ਵਲੋਂ ਅਪਣੇ ਦਫਤਰ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।ਜਿਸ ਵਿੱਚ …

Read More »

ਰਿਮੋਟ ਨਾਲ ਚੱਲਣ ਵਾਲੀ ਹੈ ਪਾਰਟੀ ‘ਆਪ’ – ਜੋਸ਼ੀ, ਰਣੀਕੇ, ਵੇਰਕਾ

ਅਨਿਲ ਜੋਸ਼ੀ ਤੇ ਡਾ. ਦਲਬੀਰ ਵੇਰਕਾ ਦੇ ਹੱਕ ਵਿੱਚ ਕਰਾਂਗਾ ਚੋਣ ਪ੍ਰਚਾਰ – ਰਿਟਾ. ਏ.ਡੀ.ਸੀ ਰਾਕੇਸ਼ ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਕਾਂਗਰਸ ਸਰਕਾਰ ਦਾ ਤਾਂ ਪਹਿਲਾਂ ਹੀ ਪੰਜਾਬ ਵਿਚੋਂ ਭੋਗ ਪੈ ਚੁੱਕਾ ਹੈ, ਜਦਕਿ ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਕੋਈ ਆਧਾਰ ਨਹੀ ਹੈ।ਅਕਾਲੀ ਆਗੂਆਂ ਅਨਿਲ ਜੋਸ਼ੀ, ਗੁਲਜ਼ਾਰ ਸਿੰਘ ਰਣੀਕੇ ਤੇ ਡਾ. ਦਲਬੀਰ ਸਿੰਘ ਵੇਰਕਾ ਨੇ ਇੱਕ ਪ੍ਰੈਸ ਕਾਨਫਰੰਸ …

Read More »

ਡੀ.ਈ.ਓ ਸਮਰਾ ਨਾਲ ਕੀਤੀ ਬਦਸਲੂਕੀ ਖਿਲਾਫ ਅਧਿਆਪਕਾਂ ਵਲੋਂ ਰੋਸ ਪ੍ਰਦਸ਼ਰਨ

ਸਮਰਾਲਾ, 3 ਜਨਵਰੀ (ਇੰਦਰਜੀਤ ਸਿੰਘ ਕੰਗ) – ਪਿਛਲੇ ਦਿਨੀਂ ਜ਼ਿਲ੍ਹਾ ਸਿੱਖਿਆ ਅਫਸਰ ਲਖਵੀਰ ਸਿੰਘ ਸਮਰਾ ਨਾਲ ਸ਼ਰਾਰਤੀ ਅਨਸਰਾਂ ਵਲੋਂ ਜੋ ਬਦਸਲੂਕੀ ਕੀਤੀ ਗਈ ਹੈ, ਉਸ ਵਿਰੁੱਧ ਕਾਰਵਾਈ ਨੂੰ ਲੈ ਕੇ ਵੱਖ ਵੱਖ ਸਕੂਲਾਂ ਦੇ ਅਧਿਆਪਕ ਇੱਕ ਮੰਚ ‘ਤੇ ਇਕੱਤਰ ਹੋਣੇ ਸ਼ੁਰੂ ਹੋ ਗਏ ਹਨ ਅਤੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਜ਼ੋਰ ਫੜਣ ਲੱਗੀ ਹੈ।ਅੱਜ ਸਥਾਨਕ ਸਰਕਾਰੀ ਸੀਨੀ: ਸੈਕੰ: ਸਮਾਰਟ …

Read More »