ਮੁੱਖ ਮੰਤਰੀ ਚੰਨੀ ਵਲੋਂ ਭਾਕਿਯੂ (ਏਕਤਾ ਉਗਰਾਹਾਂ) ਨਾਲ ਅਗਲੀ ਮੀਟਿੰਗ ਮੁਲਤਵੀ ਕਰਨ ਦੀ ਨਿੰਦਾ ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 3 ਜਨਵਰੀ ਨੂੰ ਰੱਖੀ ਗਈ ਮੀਟਿੰਗ ਮੁੜ 7 ਜਨਵਰੀ ਤੱਕ ਮੁਲਤਵੀ ਕੀਤੇ ਜਾਣ ਦੀ ਜਥੇਬੰਦੀ ਵਲੋਂ ਪੁਰਜ਼ੋਰ ਨਿਖੇਧੀ ਕੀਤੀ ਗਈ ਹੈ।ਇਸ ਟਾਲਮਟੋਲ ਵਾਲੀ ਕਿਸਾਨ ਵਿਰੋਧੀ ਨੀਤੀ …
Read More »Monthly Archives: January 2022
ਕਿਸਾਨੀ ਅੰਦੋਲਨ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ
ਖੇਤੀ ਨੂੰ ਦੁੱਧ ਵਾਂਗ ਚਿੱਟਾ ਧੰਦਾ ਬਨਾਉਣ ਤੱਕ ਰਹੇਗਾ ਜਾਰੀ ਸੰਘਰਸ਼ – ਉਗਰਾਹਾਂ ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਗੁਰਦੁਆਰਾ ਸੰਤ ਅਤਰ ਸਿੰਘ ਸ਼ੇਰੋਂ ਵਿਖੇ ਕਿਸਾਨੀ ਅੰਦੋਲਨ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਅੰਦੋਲਨ ‘ਚ ਯੋਗਦਾਨ ਪਾਉਣ ਵਿਅਕਤੀਆਂ ਦਾ ਸਨਮਾਨ ਕੀਤਾ ਗਿਆ।ਸਮਾਗਮ ਵਿਚ ਭਾਕਿਯੂ ਏਕਤਾ ਉਗਰਾਹਾਂ ਦੇ …
Read More »ਰੂਰਲ ਸੈਲਫ ਇੰਮਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ ਨੇ ਮਨਾਇਆ ਨਵਾਂ ਸਾਲ
ਕਪੂਰਥਲਾ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਰੂਰਲ ਸੈਲਫ ਇੰਮਪਲਾਈਮੈਂਟ ਟੇ੍ਰਨਿੰਗ ਇੰਸਟੀਚਿਊਟ ਕਪੂਰਥਲਾ ਵਿੱਚ ਨਵਾਂ ਸਾਲ ਮਨਾਇਆ ਗਿਆ।ਸੰਸਥਾ ਵਲੋਂ ਆਏ ਮੁੱਖ ਮਹਿਮਾਨ ਪੰਜਾਬ ਨੈਸ਼ਨਲ ਬੈਂਕ ਦੇ ਮੁੱਖ ਪ੍ਰਬੰਧਕ ਅਨਿਲ ਕੁਮਾਰ ਜੱਸਲ ਅਤੇ ਚੀਫ ਐਲ.ਡੀ.ਐਮ ਪੀ.ਪੀ ਸਰੋਹਾ ਦਾ ਨਿੱਘਾ ਸਵਾਗਤ ਕੀਤਾ ਗਿਆ।ਮਹਿਮਾਨਾਂ ਨੇ ਸੰਸਥਾ ਵਿਚ ਚੱਲ ਰਹੇ ਬਿਊਟੀ ਪਾਰਲਰ ਮੈਨੇਜਮੈਂਟ ਕੋਰਸ ਦੇ ਸਿਖਿਆਰਥੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਅਤੇ ਸ਼ੁਭ ਕਾਮਨਾਵਾਂ …
Read More »ਉਸਤਾਦ ਕੀਰਤਨੀਏ ਪਦਮਸ੍ਰੀ ਪ੍ਰੋ. ਕਰਤਾਰ ਸਿੰਘ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਮਤਿ ਸੰਗੀਤ ਦੇ ਉਸਤਾਦ ਪਦਮਸ੍ਰੀ ਪ੍ਰੋ. ਕਰਤਾਰ ਸਿੰਘ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰੋ. ਕਰਤਾਰ ਸਿੰਘ ਨੇ ਪੁਰਾਤਨ ਕੀਰਤਨ ਸ਼ੈਲੀ ਵਿੱਚ ਹਜ਼ਾਰਾਂ ਰਾਗੀ ਜਥਿਆਂ ਨੂੰ ਕੀਰਤਨ ਦੀ ਸਿਖਲਾਈ ਦੇਣ ਵਿੱਚ ਵੱਡੀਆਂ ਸੇਵਾਵਾਂ ਨਿਭਾਈਆਂ।ਉਨ੍ਹਾਂ …
Read More »ਉਪ ਮੁੱਖ ਮੰਤਰੀ ਸੋਨੀ ਵਲੋਂ ਗੁਰਦੁਆਰਾ ਸਾਹਿਬ ਦੀ ਮੁਰੰਮਤ ਲਈ 10 ਲੱਖ ਦੇਣ ਦਾ ਐਲਾਨ
ਬੀਤੇ ਦਿਨੀਂ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਹੋਏ ਹਾਦਸੇ ਦਾ ਜਾਇਜ਼ਾ ਲੈਣ ਲਈ ਪੁੱਜੇ ਸਨ ਸੋਨੀ ਅੰਮ੍ਰਿਤਸਰ 2 ਜਨਵਰੀ (ਸੁਖਬੀਰ ਸਿੰਘ) – ਬੀਤੇ ਦਿਨੀਂ ਗੁਰਦੁਆਰਾ ਸਾਹਿਬ ਹਵੇਲੀ ਅਰੂੜ ਸਿੰਘ ਨਜ਼ਦੀਕ ਟੈਲੀਫੋਨ ਐਕਸਚੇਂਜ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਗੁਰਦੁਆਰਾ ਸਾਹਿਬ ਵਿਖੇ ਲੱਗੀ ਅੱਗ ਦਾ ਜਾਇਜ਼ਾ ਲੈਣ ਲਈ ਅੱਜ ਓਮ ਪ੍ਰਕਾਸ਼ ਸੋਨੀ ਉਪ ਮੁਖ ਮੰਤਰੀ ਪੰਜਾਬ ਪੁਜੇ।ਸੋਨੀ ਨੇ ਸੰਗਤਾਂ ਨੂੰ ਸੰਬੋਧਨ …
Read More »ਐਸ.ਸੀ. ਭਾਈਚਾਰੇ ਦੇ ਹਰ ਬੱਚੇ ਦੀ ਚੰਗੀ ਸਿੱਖਿਆ ਦੀ ਗਰੰਟੀ ਮੇਰੀ – ਅਰਵਿੰਦ ਕੇਜਰੀਵਾਲ
ਨਵੇਂ ਸਾਲ ਮੌਕੇ ਅਰਵਿੰਦ ਕੇਜਰੀਵਾਲ ਭਗਵਾਨ ਵਾਲਮੀਕਿ ਤੀਰਥ ਸਥਾਨ ’ਤੇ ਹੋਏ ਨਤਮਸਤਕ ਅੰਮ੍ਰਿਤਸਰ, 1 ਜਨਵਰੀ 2022 (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, ‘‘ਭਗਵਾਨ ਵਾਲਮੀਕਿ ਤੀਰਥ ਸਥਾਨ (ਸ੍ਰੀ ਅੰਮਿ੍ਰਤਸਰ) ਵਾਲਮੀਕਿ ਸਮਾਜ ਦਾ ਹੈ ਅਤੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਇਸ ਪਵਿੱਤਰ ਸਥਾਨ ਦਾ ਪ੍ਰਬੰਧ ਵਾਲਮੀਕਿ ਸਮਾਜ …
Read More »ਸੀਨੀਅਰ ਕਾਂਗਰਸੀ ਆਗੂ ਲਾਲੀ ਮਜੀਠੀਆ ਸੈਂਕੜੇ ਸਾਥੀਆਂ ਸਮੇਤ ‘ਆਪ’ ’ਚ ਸ਼ਾਮਲ, ਮਜੀਠਾ ਤੋਂ ਲੜਨਗੇ ਚੋਣ
ਬਸਪਾ ਦੇ ਗੁਰਬਖਸ਼ ਸਿੰਘ ਅਤੇ ਸ਼ਵਿੰਦਰ ਸਿੰਘ ਛੱਜਲਵਿੱਡੀ ਨੇ ਵੀ ਫੜਿਆ ਝਾੜੂ ਅੰਮ੍ਰਿਤਸਰ, 1 ਜਨਵਰੀ 2022 (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਨਵੇਂ ਸਾਲ ਦੀ ਆਮਦ ’ਤੇ ਵੱਡਾ ਹੁਲਾਰਾ ਮਿਲਿਆ, ਜਦੋਂ ਕਾਂਗਰਸ ਦੇ ਵੱਡੇ ਆਗੂ ਅਤੇ ਪਨਗਰੇਨ ਦੇ ਸਾਬਕਾ ਚੇਅਰਮੈਨ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਬਹੁਜਨ ਸਮਾਜ ਪਾਰਟੀ (ਬਸਪਾ) ਦੇ ਦੋ ਸੂਬਾ ਜਨਰਲ ਸਕੱਤਰ ਗੁਰਬਖਸ਼ ਸਿੰਘ ਅਤੇ ਸ਼ਵਿੰਦਰ …
Read More »ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ
ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲਦੇ ਸਥਾਨਕ ਚਾਟੀਵਿੰਡ ਗੇਟ ਸਥਿਤ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿਖੇ ਨਵੇਂ ਵਰ੍ਹੇ ਦੀ ਆਮਦ ’ਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ, ਜਿਸ ਦੇ ਭੋਗ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ।ਸ਼੍ਰੋਮਣੀ ਕਮੇਟੀ ਦੇ …
Read More »Camp for free vaccination against COVID-19 organised at Sri Darbar Sahib Plaza
SGPC President Harjinder Singh Dhami inaugurates camp Amritsar, January 1 (Punjab Post Bureau) – Two thousand free vaccines against COVID-19 were inoculated at the plaza outside Sri Harmandar Sahib, with the efforts of S. Gurinder Singh Bawa, Chairman of Guru Nanak Khalsa College, Mumbai. This camp dedicated to Prakash Gurpurb (birth anniversary) of Sri Guru Gobind Singh was inaugurated by …
Read More »ਸ੍ਰੀ ਦਰਬਾਰ ਸਾਹਿਬ ਸਥਿਤ ਪਲਾਜ਼ਾ ਵਿਖੇ ਮੁਫ਼ਤ ਕੋਰੋਨਾ ਟੀਕਾਕਰਣ ਕੈਂਪ ਲਗਾਇਆ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਉਦਘਾਟਨ ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਗੁਰੂ ਨਾਨਕ ਖਾਲਸਾ ਕਾਲਜ ਮੁੰਬਈ ਦੇ ਚੇਅਰਮੈਨ ਸ. ਗੁਰਿੰਦਰ ਸਿੰਘ ਬਾਵਾ ਦੇ ਯਤਨਾਂ ਨਾਲ ਲਗਾਏ ਗਏ ਕੋਰੋਨਾ ਟੀਕਾਕਰਣ ਕੈਂਪ ਵਿਚ ਦੋ ਹਜ਼ਾਰ ਵੈਕਸੀਨ ਮੁਫ਼ਤ ਲਗਾਈ ਗਈ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇਸ …
Read More »
Punjab Post Daily Online Newspaper & Print Media