Tuesday, November 24, 2026

Monthly Archives: January 2022

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਮੈਂਬਰਾਂ ਅਤੇ ਅਧਿਕਾਰੀਆਂ ਨਾਲ ਇਕੱਤਰਤਾ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋ ਰਹੇ ਸਮਾਗਮਾਂ ਬਾਰੇ ਕੀਤੀ ਚਰਚਾ ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਦੇ ਰੋਸ ਵਜੋਂ 2 ਜਨਵਰੀ 2022 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋ ਰਹੇ ਸਮਾਗਮ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ …

Read More »

SGPC President holds meeting with members & officials regarding upcoming Samagam

Amritsar, January 1 (Punjab Post Bureau) – Shiromani Gurdwara Parbandhak Committee (SGPC) President Harjinder Singh Dhami held a meeting with SGPC members and officials to discuss upcoming Samagam on January 2, 2022 at Gurdwara Sri Manji Sahib Diwan Hall associated with Sri Harmandar Sahib, to express protest about sacrileges of Sri Guru Granth Sahib. SGPC President Harjinder Singh Dhami said Sri Guru …

Read More »

New counters for offering Karah Parsad inaugurated at Sri Harmandar Sahib

Amritsar, January 1 (Punjab Post Bureau) – In view of the arrival of Sangat (pilgrims) in large numbers, the Shiromani Gurdwara Parbandhak Committee (SGPC) today inaugurated newly built counters for offering Karah Parsad Degh (Holy Communion) at Sri Harmandar Sahib, Sri Darbar Sahib. Before the inauguration of the counters, head granthi of Sri Harmandar Sahib, Giani Jagtar Singh recited the …

Read More »

ਗੋਬਿੰਦ ਬਾਲਵਾੜੀ ਹਾਈ ਸਕੂਲ ਵਲੋਂ ਸਪੋਰਟਸ ਡੇਅ ਮਨਾਇਆ ਗਿਆ

ਅੰਮ੍ਰਿਤਸਰ, 1 ਜਨਵਰੀ 2022 (ਸੁਖਬੀਰ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੋਬਿੰਦ ਬਾਲਵਾੜੀ ਹਾਈ ਸਕੂਲ ਵਲੋਂ ਅਮਨਦੀਪ ਕ੍ਰਿਕੇਟ ਅਕੈਡਮੀ ਵਿਖੇ ਸਪੋਰਟਸ ਡੇਅ ਮਨਾਇਆ ਗਿਆ।ਪ੍ਰਿੰਸੀਪਲ ਮਨਪ੍ਰੀਤ ਕੌਰ ਨੇ ਮੁੱਖ ਮਹਿਮਾਨ ਭਗਵਤੀ ਪ੍ਰਸਾਦ ਅਤੇ ਹੋਰ ਮਹਿਮਾਨਾਂ ਤੇ ਅਧਿਆਪਕਾਂ ਦਾ ਸਵਾਗਤ ਕੀਤਾ।ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਖੇਡਾਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।ਮੁੱਖ ਮਹਿਮਾਨ ਭਗਵਤੀ ਪ੍ਰਸਾਦ ਨੂੰ ਸਕੂਲ ਚੇਅਰਮੈਨ ਸਰਿਤਾ ਸ਼ਰਮਾ ਅਤੇ ਮੈਨੇਜਰ ਸੰਜੀਵ …

Read More »

ਕਾਂਗਰਸੀ ਆਗੂ ਜਗਵਿੰਦਰਪਾਲ ਸਿੰਘ ਜੱਗਾ ਵਲੋਂ ਕਾਂਗਰਸੀ ਸਰਪੰਚਾਂ ਨੂੰ ਵੰਡੇ ਗਏ ਚੈਕ

ਅੰਮ੍ਰਿਤਸਰ, 1 ਜਨਵਰੀ 2022 (ਸੁਖਬੀਰ ਸਿੰਘ) – ਕਾਂਗਰਸੀ ਆਗੂ ਜੱਗਾ ਨੇ ਮਜੀਠਾ ਹਲਕਾ ਦੇ ਸਮੂਹ ਕਾਂਗਰਸੀ ਸਰਪੰਚਾਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ।ਜਿਸ ਦੌਰਾਨ ਉਨਾਂ ਕਿਹਾ ਕਿ ਹਲਕੇ ਵਿੱਚ ਪਾਰਟੀ ਨੂੰ ਹੋਰ ਵੀ ਮਜ਼ਬੂਤ ਬਣਾਇਆ ਜਾਏਗਾ ਅਤੇ ਹਾਈਕਮਾਂਡ ਦੇ ਆਦੇਸ਼ਾਂ ‘ਤੇ ਕਾਂਗਰਸ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਕਰਵਾਏ ਗਏ ਵਿਕਾਸ ਕਾਰਜ਼ਾਂ ਬਾਰੇ ਲੋਕਾਂ ਨੂੰ ਦੱਸਿਆ ਜਾਵੇਗਾ।         …

Read More »

ਡਿਪਟੀ ਕਮਿਸ਼ਨਰ ਵਲੋਂ ਚਾਈਲਡ ਲੀਵਿੰਗ ਇੰਨ ਸਟਰੀਟ ਸੈਚੂਏਸਨ ਸਰਵੇ ਲਈ ਰੀਵਿਓ ਮੀਟਿੰਗ

ਪਠਾਨਕੋਟ, 1 ਜਨਵਰੀ (ਪੰਜਾਬ ਪੋਸਟ ਬਿਊਰੋ) – ਇਸਤਰੀ ਤੇ ਜਿਲ੍ਹਾ ਬਾਲ ਸੁਰੱਖਿਆ ਵਿਭਾਗ ਪਠਾਨਕੋਟ ਵਲੋਂ ਚਾਈਲਡ ਲੀਵਿੰਗ ਇੰਨ ਸਟਰੀਟ ਸੈਚੂਏਸਨ ਲਈ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਖੇ ਆਯੋਜਿਤ ਕੀਤੀ ਗਈ।ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਕੀਤੀ ਗਈ।ਮੀਟਿੰਗ ਵਿੱਚ ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ, ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ ਧਾਰ, ਊਸ਼ਾ ਜਿਲ੍ਹਾ ਬਾਲ ਸੁਰੱਖਿਆ ਅਫਸਰ ਪਠਾਨਕੋਟ, ਰਾਮ …

Read More »

ਜਿਲ੍ਹਾ ਪ੍ਰਸ਼ਾਸ਼ਨ ਕਪੂਰਥਲਾ ਨਿਰਵਿਘਨ ਤੇ ਸ਼ਾਂਤਮਈ ਚੋਣਾਂ ਲਈ ਪੂਰੀ ਤਰਾਂ ਤਿਆਰ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵਲੋਂ ਉਚ ਅਧਿਕਾਰੀਆਂ ਨਾਲ ਮੀਟਿੰਗ ਪਠਾਨਕੋਟ, 1 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸ਼ਨ ਕਪੂਰਥਲਾ ਅਗਾਮੀ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਤਾਂ ਕਿ ਸਾਰੇ 4 ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 614800 ਤੋਂ ਵੋਟਰਾਂ ਨੂੰ ਸਾਂਤਮਈ ਮਾਹੌਲ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੂਲਤ ਦਿੱਤੀ ਜਾ ਸਕੇ। ਡਿਪਟੀ ਕਮਿਸਨਰ-ਕਮ-ਜਿਲਾ ਚੋਣ ਅਫਸਰ …

Read More »

ਪੰਜਾਬ ਦੇ ਅੱਤਵਾਦ ਪੀੜਤ ਪਰਿਵਾਰਾਂ ਨੂੰ ਦਿੱਤੇ ਡੀ.ਡੀ.ਏ ਫਲੈਟਾਂ ਦੇ ਬਕਾਏ ਦਾ ਜੁਰਮਾਨਾ ਤੇ ਵਿਆਜ ਮੁਆਫ ਕੀਤਾ ਜਾਵੇਗਾ- ਚੁੱਘ

ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ) – “ਆਲ ਇੰਡੀਆ ਟੈਰਰਿਸਟ ਵਿਕਟਿਮ ਐਸੋਸੀਏਸ਼ਨ-ਆਲ ਇੰਡੀਆ ਮਾਈਗ੍ਰੈਂਟਸ ਫੈਡਰੇਸ਼ਨ” ਦੀ ਦਿੱਲੀ ਸ਼ਾਖਾ ਦੇ ਇੱਕ ਵਫ਼ਦ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਦਿੱਲੀ ਸਥਿਤ ਭਾਜਪਾ ਹੈਡਕੁਆਰਟਰ ਸਥਿਤ ਦਫ਼ਤਰ ਵਿਖੇ ਮੁਲਾਕਾਤ ਕੀਤੀ।ਜਿਸ ਦੌਰਾਨ ਉਨਾਂ ਨੇ ਡੀ.ਡੀ.ਏ ਫਲੈਟਾਂ ਦੇ ਬਕਾਏ ਦਾ ਜੁਰਮਾਨਾ ਅਤੇ ਵਿਆਜ ਮੁਆਫ ਕਰਨ ਦੀ ਮੰਗ ਰੱਖੀ।ਕੇਂਦਰ ਸਰਕਾਰ ਵਲੋਂ ਪੰਜਾਬੀ ਪਰਵਾਸੀ ਪਰਿਵਾਰਾਂ ਦੇ …

Read More »