ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਦਾ ਸ੍ਰੀ ਹਰਿਮੰਦਰ ਸਾਹਿਬ ਅਤੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੀਆਂ ਤਸਵੀਰਾਂ ਨਾਲ ਸੁਸ਼ੋਭਿਤ ਧਾਰਮਿਕ ਕੈਲੰਡਰ 2022 ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸੰਦੀਪ ਰਿਸ਼ੀ ਵਲੋਂ ਰਲੀਜ਼ ਕੀਤਾ ਗਿਆ।ਉਨਾਂ ਨਾਲ ਪਰਮਜੀਤ ਸਿੰਘ ਜਾਇੰਟ ਕਮਿਸ਼ਨਰ ਮੌਜ਼ੂਦ ਸਨ।ਉਨਾਂ ਨੇ ਕਰਦਿਆਂ ਟੈਕਨੀਕਲ ਯੂਨੀਅਨ ਮੈਂਬਰਾਂ ਅਤੇ ਸ਼ਹਿਰ ਵਾਸੀਆਂ ਨੂੰ ਕੈਲੰਡਰ ਰਲੀਜ਼ ਅਤੇ ਸ਼ਹੀਦ ਬਾਬਾ …
Read More »Monthly Archives: January 2022
ਵਿਧਾਨ ਸਭਾ ਚੋਣ ਹਲਕਾ 003 ਪਠਾਨਕੋਟ ਵਲੋਂ ਕੰਪਲੇਟ/ਕਾਲ ਸੈਂਟਰ ਸਥਾਪਿਤ
ਪਠਾਨਕੋਟ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਸਿਮਰਨ ਸਿੰਘ ਢਿੱਲੋਂ ਉਪ ਮੰਡਲ ਮੈਜਿਸਟਰੇਟ-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ 003 ਪਠਾਨਕੋਟ ਨੇ ਦੱਸਿਆ ਹੈ ਕਿ ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰੱਖਦੇ ਹੋਏ ਵਿਧਾਨ ਸਭਾ ਚੋਣ ਹਲਕਾ ਪਠਾਨਕੋਟ ਵਲੋਂ ਕੰਪਲੇਟ/ਕਾਲ ਸੈਂਟਰ ਦੀ ਸਥਾਪਨਾ ਕਰ ਦਿੱਤੀ ਗਈ ਹੈ। ਜਿਸ ਦਾ ਟੈਲੀਫੋਨ ਨੰਬਰ 0186-2345626 ਹੈ।ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣ ਹਲਕਾ ਪਠਾਨਕੋਟ ਨਾਲ ਸਬੰਧਤ …
Read More »‘ਆਪਣੇ ਉਮੀਦਵਾਰ ਨੂੰ ਜਾਣੋ’ ਮੋਬਾਇਲ ਐਪ ਰਾਹੀਂ ਵੋਟਰ ਜਾਣ ਸਕਣਗੇ ਚੋਣ ਲੜ ਰਹੇ ਉਮੀਦਵਾਰਾਂ ਦਾ ਅਪਰਾਧਿਕ ਪਿਛੋਕੜ
ਭਾਰਤੀ ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਮੋਬਾਇਲ ਐਪ ਪਠਾਨਕੋਟ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ‘ਆਪਣੇ ਉਮੀਦਵਾਰ ਨੂੰ ਜਾਣੋਂ’ (Know Your Candidate) ਰਾਹੀਂ ਹੁਣ ਵੋਟਰ ਆਪਣੇ ਵਿਧਾਨ ਸਭਾ ਹਲਕੇ ਜਾਂ ਰਾਜ ਦੇ ਕਿਸੇ ਵੀ ਵਿਧਾਨ ਸਭਾ ਚੋਣ ਹਲਕੇ ਤੋਂ ਚੋਣ ਲੜ ਰਹੇ ਉਮੀਦਵਾਰਾਂ ਨਾਲ ਸਬੰਧਤ ਸਾਰੇ ਵੇਰਵੇ ਜਾਣ ਸਕਣਗੇ। ਇਸ ਐਪ ਰਾਹੀਂ ਵੋਟਰਾਂ ਨੂੰ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਵੀ …
Read More »ਸਾਹਪੁਰ ਚੌਕ ਵਿਖੇ ਛਾਪਾਮਾਰੀ ਕਰਕੇ ਮੈਡੀਕਲ ਦੁਕਾਨ ਤੋਂ ਪਕੜੀਆਂ 8430 ਗੋਲੀਆਂ ਜ਼ਬਤ
ਪਠਾਨਕੋਟ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸਨਰ-ਕਮ-ਜਿਲ੍ਹਾ ਚੋਣ ਅਫਸਰ, ਪਠਾਨਕੋਟ ਸੰਯਮ ਅਗਰਵਾਲ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ ਨੂੰ ਧਿਆਨ ‘ਚ ਰੱਖਦਿਆਂ ਮਿਲੀ ਗੁਪਤ ਸੂਚਨਾ ‘ਤੇ ਅਧਾਰ ਤੇ ਡਰੱਗ ਕੰਟਰੋਲ ਅਫਸਰ, ਐਂਟੀ ਨਾਰਕੋਟਿਕ ਸੈਲ ਪਠਾਨਕੋਟ ਅਤੇ ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ ਇੱਕ ਮੈਡੀਕਲ ਏਜੰਸੀ ‘ਤੇ ਛਾਪੇਮਾਰੀ ਕਰਕੇ ਭਾਰੀ ਸੰਖਿਆ ਵਿੱਚ ਸਟੋਰ ਕੀਤੀਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ ਹਨ। …
Read More »ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਪ੍ਰਿੰ. ਭਗਵੰਤ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਪ੍ਰਿੰਸੀਪਲ ਭਗਵੰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਪ੍ਰਿੰਸੀਪਲ ਭਗਵੰਤ ਸਿੰਘ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਗੁਰੂਸਰ ਸੁਧਾਰ ਦੇ ਪ੍ਰਧਾਨ ਵੀ ਰਹੇ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Read More »Advocate Dhami expresses grief over demise of former SGPC member Principal Bhagwant Singh
Amritsar, January 27 (Punjab Post Bureau) – Shiromani Gurdwara Parbandhak Committee (SGPC) President Advocate Harjinder Singh Dhami expressed grief over the demise of former SGPC member Principal Bhagwant Singh. Principal Bhagwant Singh was an SGPC member and president of Gurdwara Sri Guru Hargobind Sahib Patshahi Chhevin, Gurusar Sudhar. SGPC …
Read More »ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਪ੍ਰਬੰਧ ਹੇਠਲੇ ਸਕੂਲਾਂ ਨੇ ਮਨਾਇਆ ਗਣਤੰਤਰ ਦਿਵਸ
ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ:) ਦੇ ਪਿੰਗਲਵਾੜਾ ਬ੍ਰਾਂਚ ਮਾਨਾਂਵਾਲਾ ਸਥਿਤ ਭਗਤ ਪੂਰਨ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਭਗਤ ਪੂਰਨ ਸਿੰਘ ਸਕੂਲ ਫਾਰ ਡੈਫ ਅਤੇ ਭਗਤ ਪੂਰਨ ਸਿੰਘ ਇੰਸਟੀਚਿਊਟ ਫਾਰ ਸਪੈਸ਼ਲ ਨੀਡਜ਼ ਵੱਲੋਂ 73ਵਾਂ ਗਣਤੰਤਰ ਦਿਵਸ ਬੜੇ ਜੋਸ਼-ਖਰੋਸ਼ ਨਾਲ ਮਨਾਇਆ ਗਿਆ।ਪ੍ਰੋਗਰਾਮ ਵਿਚ ਡਾ: ਸਨੇਹ ਕੁਮਾਰ ਐਮ.ਡੀ ਅਸਿਸਟੈਂਟ ਪ੍ਰੋਫੈਸਰ (ਮਨੋਰੋਗ) …
Read More »73ਵੇਂ ਗਣਤੰਤਰ ਦਿਵਸ ਸਮਾਰੋਹ ਮੌਕੇ ਡੀ.ਸੀ ਰਾਮਵੀਰ ਨੇ ਸੰਗਰੂਰ ‘ਚ ਲਹਿਰਾਇਆ ਤਿਰੰਗਾ
ਸੰਗਰੂਰ, 26 ਜਨਵਰੀ (ਜਗਸੀਰ ਲੌਂਗੋਵਾਲ) – ਦੇਸ਼ ਦੇ 73ਵੇਂ ਗਣਤੰਤਰਤਾ ਦਿਵਸ ਮੌਕੇ ਪੁਲਿਸ ਲਾਈਨ ਸਟੇਡੀਅਮ ਵਿਖੇ ਆਯੋਜਿਤ ਜ਼ਿਲਾ ਪੱਧਰੀ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਰਾਮਵੀਰ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਉਨਾਂ ਸੰਗਰੂਰ ਵਾਸੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਦੇਸ਼ ਦੇ ਸੁਤੰਤਰਤਾ ਸੈਨਾਨੀਆਂ ਨੂੰ ਵੀ ਸਿਜਦਾ ਕੀਤਾ ਜਿਨਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦ ਫਿਜ਼ਾ ਵਿੱਚ …
Read More »73ਵੇਂ ਗਣਤੰਤਰ ਦਿਵਸ ਸਮਾਰੋਹ ਮੌਕੇ ਡੀ.ਸੀ ਰਾਮਵੀਰ ਨੇ ਸੰਗਰੂਰ ‘ਚ ਲਹਿਰਾਇਆ ਤਿਰੰਗਾ
ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ) – ਦੇਸ਼ ਦੇ 73ਵੇਂ ਗਣਤੰਤਰਤਾ ਦਿਵਸ ਮੌਕੇ ਪੁਲਿਸ ਲਾਈਨ ਸਟੇਡੀਅਮ ਵਿਖੇ ਆਯੋਜਿਤ ਜ਼ਿਲਾ ਪੱਧਰੀ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਰਾਮਵੀਰ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਉਨਾਂ ਸੰਗਰੂਰ ਵਾਸੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਦੇਸ਼ ਦੇ ਸੁਤੰਤਰਤਾ ਸੈਨਾਨੀਆਂ ਨੂੰ ਵੀ ਸਿਜਦਾ ਕੀਤਾ ਜਿਨਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦ ਫਿਜ਼ਾ ਵਿੱਚ …
Read More »ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼ ਹੈ ਭਾਰਤ -ਰੰਧਾਵਾ
ਗਣਤੰਤਰ ਦਿਵਸ ਮੌਕੇ ਭਾਵੁਕ ਭਾਸ਼ਣ ਵਿਚ ਸ਼ਹੀਦਾਂ ਨੂੰ ਯਾਦ ਕੀਤਾ ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗਣਤੰਤਰ ਦਿਵਸ ‘ਤੇ ਦਿੱਤੇ ਆਪਣੇ ਭਾਵੁਕ ਭਾਸ਼ਣ ਵਿਚ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਯਾਦ ਕਰਦੇ ਕਿਹਾ ਕਿ ਅੱਜ ਇੰਨਾ ਸੂਰਮਿਆਂ ਦੀ ਬਦੌਲਤ ਅਸੀਂ ਸਾਰੇ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ ਤੇ ਭਾਰਤ …
Read More »
Punjab Post Daily Online Newspaper & Print Media