Tuesday, November 24, 2026

Daily Archives: February 1, 2022

ਸੁਨਾਮ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਜਸਵਿੰਦਰ ਧੀਮਾਨ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ) – ਕਾਂਗਰਸ ਪਾਰਟੀ ਦੇ ਸੁਨਾਮ ਹਲਕੇ ਤੋਂ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਇਸ ਤੋਂ ਪਹਿਲਾਂ ਜਸਵਿੰਦਰ ਸਿੰਘ ਧੀਮਾਨ ਦੇ ਸਥਾਨਕ ਦਫ਼ਤਰ ਦਾ ਉਦਘਾਟਨ ਸੁਰਜੀਤ ਸਿੰਘ ਧੀਮਾਨ ਵੱਲੋਂ ਕੀਤਾ ਗਿਆ।ਜਸਵਿੰਦਰ ਧੀਮਾਨ ਨੇ ਐਸ.ਡੀ.ਐਮ ਕਮ ਚੋਣ ਰਿਟਰਨਿੰਗ ਅਫ਼ਸਰ ਪਾਸ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।ਧੀਮਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੀ …

Read More »

ਇੰਜ. ਭੁਪਿੰਦਰ ਸਿੰਘ ਸੰਧੂ ਨੇ ਸੰਭਾਲਿਆ ਗਰਿਡ ਉਸਾਰੀ ਉਪ ਮੰਡਲ ਦਾ ਚਾਰਜ਼

ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਪੰਜਾਬ ਰਾਜ ਬਿਜਲੀ ਨਿਗਮ ਦੇ 220 ਕੇ.ਵੀ ਵਰਪਾਲ ਵਿਖੇ ਸਥਿਤ ਗਰਿਡ ਉਸਾਰੀ ਉਪ ਮੰਡਲ ਕਰੇਨ ਬੇਅ ਤੋਂ ਸਹਾਇਕ ਕਾਰਜਕਾਰੀ ਇੰਜੀਨੀਅਰ ਬਲਦੇਵ ਸਿੰਘ ਦੀ ਸੇਵਾ ਮੁਕਤੀ ਪਿਛੋਂ ਇਸ ਉਪ ਮੰਡਲ ਦਾ ਚਾਰਜ਼ ਇੰਜ. ਭੁਪਿੰਦਰ ਸਿੰਘ ਸੰਧੂ ਨੇ ਸੰਭਾਲ ਲਿਆ ਹੈ।ਐਕਸੀਅਨ ਗੁਰਦੀਪ ਸਿੰਘ, ਇੰਜ ਨਵਜੋਤ ਸਿੰਘ, ਇੰਜ. ਜਰਨੈਲ ਸਿੰਘ, ਇੰਜ. ਕੁਲਜੀਤ ਸਿੰਘ, ਇੰਜ. ਹਰਜਿੰਦਰ ਸਿੰਘ ਪੱਟੀ, …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ’ਤੇ ਮੁਹੰਮਦ ਮੁਸਤਫਾ ਸਿੱਖ ਕੌਮ ਤੋਂ ਮੰਗੇ ਮੁਆਫ਼ੀ – ਐਡਵੋਕੇਟ ਧਾਮੀ

ਅੰਮ੍ਰਿਤਸਰ, 1 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸੀ ਆਗੂ ਮੁਹੰਮਦ ਮੁਸਤਫਾ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਦੇ ਅਧਿਆਤਮਕ ਗੁਰੂ ਹਨ।ਉਨ੍ਹਾਂ ਕਿਹਾ …

Read More »

ਲਿਬਰੇਸ਼ਨ ਦੇ ਸੁਨਾਮ ਤੋਂ ਉਮੀਦਵਾਰ ਹਰਭਗਵਾਨ ਭੀਖੀ ਵਲੋਂ ਨਾਮਜ਼ਦਗੀ ਪੱਤਰ ਦਾਖਲ

ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ)- ਵਿਧਾਨ ਸਭਾ ਹਲਕਾ ਸੁਨਾਮ ਤੋਂ ਅੱਜ ਸੀ.ਪੀ.ਆਈ.ਐਮ.ਐਲ ਲਿਬਰੇਸ਼ਨ ਦੇ ਉਮੀਦਵਾਰ ਕਾਮਰੇਡ ਹਰਭਗਵਾਨ ਭੀਖੀ ਨੇ ਆਪਣੇ ਕਾਗਜ਼ ਦਾਖਲ ਕੀਤੇ।ਨੌਜਵਾਨ ਉਮੀਦਵਾਰ ਹਰਭਗਵਾਨ ਭੀਖੀ ਨੇ ਕਿਹਾ ਉਨ੍ਹਾਂ ਦਾ ਚੋਣ ਲੜਣ ਦਾ ਮਕਸਦ ਮਲਿਕ ਭਾਗੋਆਂ ਖਿਲਾਫ਼ ਕਿਰਤੀਆਂ ਦੀ ਆਵਾਜ਼ ਬੁਲੰਦ ਕਰਨਾ ਹੈ।ਉਨ੍ਹਾਂ ਪੁਲਿਸ ਸੁਰੱਖਿਆ ਲੈਣ ਤੋਂ ਇਨਕਾਰ ਕੀਤਾ।ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ ਭਾਜਪਾ ਤੇ ਆਪ ‘ਚ ਨੀਤੀ ਗਤ ਕੋਈ …

Read More »

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਸਿੱਧੂ ਹਲਕਾ ਸੁਨਾਮ ਤੋਂ ਕਾਗਜ਼ ਕੀਤੇ ਦਾਖਲ

ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ)- ਹਲਕਾ ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਸਿੱਧੂ ਨੇ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਸਮੇਂ ਭਾਰੀ ਗਿਣਤੀ ਵਿੱਚ ਸੰਗਤਾਂ ਸਮੇਤ ਅਰਦਾਸ ਸਮਾਗਮ ਵਿੱਚ ਹਿੱਸਾ ਲਿਆ।ਜਿਸ ਉਪਰੰਤ ਜੈਕਾਰਿਆਂ ਦੀ ਗੂੰਜ਼ ਨਾਲ ਵੱਡੇ ਕਾਫਲੇ ਸਮੇਤ ਸੁਨਾਮ ਵੱਲ ਚਾਲੇ ਪਾਏ ਅਤੇ ਐਸ.ਡੀ.ਐਮ ਦਫਤਰ ਸੁਨਾਮ ਵਿਖੇ ਆਪਣੇ …

Read More »

ਸੁਨਾਮ ਤੋਂ ਆਜ਼ਾਦ ਉਮੀਦਵਾਰ ਕੌਂਸਲਰ ਰਣਜੀਤ ਸਿੰਘ ਕੁੱਕਾ ਨੇ ਦਾਖਲ਼ ਕੀਤੇ ਨਾਮਜ਼ਦਗੀ ਪੱਤਰ

ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ)- ਇਲਾਕੇ ਦੇ ਉਘੇ ਸਮਾਜ ਸੇਵਕ ਅਤੇ ਲੌਂਗੋਵਾਲ ਦੀ ਵਾਰਡ ਨੰਬਰ 8 ਤੋਂ ਨੌਜਵਾਨ ਕੌਂਸਲਰ ਰਣਜੀਤ ਸਿੰਘ ਕੁੱਕਾ ਨੇ ਵਿਧਾਨ ਸਭਾ ਹਲਕਾ ਸੁਨਾਮ ਤੋਂ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਅੱਜ ਐਸ.ਡੀ.ਐਮ ਦਫਤਰ ਸੁਨਾਮ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।ਉਨ੍ਹਾਂ ਕਿਹਾ ਕਿ ਪੰਜਾਬ ਦੇ ਆਮ ਲੋਕਾਂ ਨੂੰ ਵੀ ਚੋਣਾਂ ਵਿੱਚ ਖੜ੍ਹੇ ਹੋ ਕੇ ਲੋਕਾਂ ਦੀ ਸੇਵਾ ਕਰਨੀ …

Read More »

ਦਾਮਨ ਬਾਜਵਾ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਕੀਤਾ ਸ਼ਕਤੀ ਪ੍ਰਦਰਸ਼ਨ

ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ)- ਦਮਨ ਥਿੰਦ ਬਾਜਵਾ ਵਲੋਂ ਆਪਣੇ ਗ੍ਰਹਿ ਵਿਖੇ ਸਮਰਥਕਾਂ ਦਾ ਇੱਕ ਵੱਡਾ ਇਕੱਠ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ।ਮੈਡਮ ਬਾਜਵਾ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਵਲੋਂ ਉਨ੍ਹਾਂ ਦੀ ਟਿਕਟ ਤਾਂ ਜ਼ਰੂਰ ਕੱਟ ਦਿੱਤੀ ਹੈ। ਪ੍ਰੰਤੂ ਪਾਰਟੀ ਹਲਕੇ ਦੇ ਲੋਕਾਂ ਦੇ ਦਿਲਾਂ ਵਿੱਚ ਉਨ੍ਹਾਂ ਲਈ ਬਣੀ ਜਗ੍ਹਾ ਨੂੰ ਨਹੀਂ ਕੱਢ ਸਕਦੀ।ਉਨ੍ਹਾਂ ਕਿਹਾ ਕਿ ਹਲਕੇ ਅੰਦਰ ਕੀਤੇ …

Read More »

ਸ਼੍ਰੋਮਣੀ ਅਕਾਲੀ ਸੰਯੁਕਤ ਦੇ ਵਰਕਰ ਨਹੀਂ ਸਨ ਆਪ ਵਿੱਚ ਸ਼ਾਮਲ ਹੋਏ ਵਿਅਕਤੀ – ਸਿੱਧੂ

ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਚੀਮਾ ਦੇ ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਲੌਂਗੋਵਾਲ ‘ਚ ਆਪ ਵਿੱਚ ਸ਼ਾਮਲ ਹੋਏ ਵਿਅਕਤੀ ਸ਼੍ਰੋਮਣੀ ਅਕਾਲੀ ਸੰਯੁਕਤ ਦੇ ਵਰਕਰ ਨਹੀਂ ਸਨ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਲੌਂਗੋਵਾਲ ਦੇ ਇਨ੍ਹਾਂ ਵਿਅਕਤੀਆਂ ਨੂੰ ਕਾਫ਼ੀ ਸਮਾਂ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚੋਂ ਕੱਢ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਭਾਰਤ ਸਰਕਾਰ ਨੇ ਦਿੱਤਾ ਡਿਸਟ੍ਰਿਕਟ ਗਰੀਨ ਚੈਂਪੀਅਨ ਐਵਾਰਡ

ਅੰਮ੍ਰਿਤਸਰ, 1 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਜਿਥੇ ਪੌਦਿਆਂ `ਤੇ ਫੁੱਲਾਂ ਦਾ ਖੇੜਾ ਪੈਣਾ ਸ਼ੁਰੂ ਹੋ ਗਿਆ ਹੈ, ਉਥੇ ਕੜਾਕੇ ਦੀ ਸਰਦੀ ਝੱਲਣ ਤੋਂ ਬਾਅਦ ਬੂਟਿਆਂ ਅਤੇ ਦਰਖਤਾਂ ਉਪਰ ਕੂਲੇ ਪੱਤਿਆਂ ਦੀ ਆਮਦ ਨਾਲ ਯੂਨੀਵਰਸਿਟੀ ਕੈਂਪਸ ਵਿਚ ਬਸੰਤ ਨੇ ਦਸਤਕ ਦੇ ਦਿੱਤੀ ਹੈ।ਇਸ ਮਾਹੌਲ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਇਕ ਖੁਸ਼ੀ ਦੀ ਖਬਰ ਭਾਰਤ ਸਰਕਾਰ ਦੇ …

Read More »