ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਬਨਾਸਰ ਬਾਗ ਸਥਿਤ ਦਫਤਰ ਵਿਖੇ ਜਨਵਰੀ ਮਹੀਨੇ ਵਾਲੇ ਸੰਸਥਾ ਮੈਬਰਾਂ ਦੇ ਜਨਮ ਦਿਨ ਸਬੰਧੀ ਸਨਮਾਨ ਸਮਾਰੋਹ ਕੀਤਾ।ਜਿਸ ਦੇ ਪ੍ਧਾਨਗੀ ਮੰਡਲ ਵਿੱਚ ਪਾਲਾ ਮੱਲ ਸਿੰਗਲਾ ਪ੍ਰਧਾਨ ਦੇ ਨਾਲ ਬਲਦੇਵ ਸਿੰਘ ਗੋਸਲ ਸੀਨੀਅਰ ਸਰਪ੍ਰਸਤ, ਗੁਰਪਾਲ ਸਿੰਘ ਗਿੱਲ, ਗੁਰਿੰਦਰਜੀਤ ਸਿੰਘ ਵਾਲੀਆ, ਵਰਿੰਦਰ ਮਹਾਸ਼ਾ, ਸੁਧੀਰ ਵਾਲੀਆ, ਮੱਘਰ ਸਿੰਘ ਸੋਹੀ, ਸੁਰਿੰਦਰ ਪਾਲ ਗੁਪਤਾ, ਪ੍ਰੇਮ …
Read More »Daily Archives: February 3, 2022
ਸੰਤ ਅਤਰ ਸਿੰਘ ਜੀ ਦੀ ਯਾਦ ‘ਚ ਸਟੱਡੀ ਸਰਕਲ ਵੱਲੋਂ ਖੂਨਦਾਨ ਕੈਂਪ
140 ਖੂਨਦਾਨੀਆਂ ਨੇ ਕੀਤਾ ਖੂਨਦਾਨ ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਸੰਤ ਬਾਬਾ ਅਤਰ ਸਿੰਘ ਜੀ ਦੀ 95ਵੀਂ ਯਾਦ ਵਿੱਚ ਮਸਤੂਆਣਾ ਸਾਹਿਬ ਵਿਖੇ ਜੋੜ ਮੇਲੇ ਸਮੇਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ-ਬਰਨਾਲਾ ਜ਼ੋਨ ਅਧੀਨ ਬਰਨਾਲਾ ਯੂਨਿਟ ਦੇ ਵਿਸੇਸ਼ ਉੱਦਮ ਸਦਕਾ ਖੂਨਦਾਨ ਕੈਂਪ ਲਗਾਇਆ ਗਿਆ।ਗੁਰਮੀਤ ਸਿੰਘ ਤੇ ਅਵਤਾਰ ਸਿੰਘ ਲੀਲਾ ਬਰਨਾਲਾ ਦੇ ਜ਼ੋਨਲ ਆਗੂ ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ ਤੇ ਅਜਮੇਰ …
Read More »ਕਿਸਾਨਾਂ ਨੇ ਨਗਰ ਕੌਂਸਲ ਦਫਤਰ ਅੱਗੇ ਲਾਇਆ ਧਰਨਾ
ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਨਗਰ ਕੌਂਸਲ ਲੌਂਗੋਵਾਲ ਦੇ ਪੱਖਪਾਤੀ ਰਵੱਈਏ ਖ਼ਿਲਾਫ਼ ਕਮੇਟੀ ਦਫ਼ਤਰ ਦੇ ਅੱਗੇ ਰੋਸ ਧਰਨਾ ਦਿੱਤਾ ਗਿਆ।ਜਿਸ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਸੰਤ ਰਾਮ ਛਾਜ਼ਲੀ ਅਤੇ ਮੀਤ ਪ੍ਰਧਾਨ ਗੁਰਮੇਲ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੁਨਾਮੀ ਪੱਤੀ ਸਥਿਤ ਵਾਰਡ ਨੰਬਰ 4 ਦੀ ਇੱਕ ਗਲੀ ਜੋ ਕਿ ਗੋਗੀ ਸਿੰਘ ਦੇ ਘਰ ਤੋਂ …
Read More »ਜਥੇਦਾਰ ਅਕਾਲ ਤਖਤ ਪੋਸਟਰਾਂ ‘ਚ ਗੁਰਬਾਣੀ ਤੁੱਕਾਂ ਵਰਤਣ ਦੇ ਮਾਮਲੇ ‘ਚ ਕਾਂਗਰਸ ਖਿਲਾਫ ਕਾਰਵਾਈ ਕਰਨ – ਮਜੀਠੀਆ
ਵੱਲਾ ‘ਚ ਭਰਵੀਂ ਮੀਟਿੰਗ, ਮਕਬੂਲਪੁਰਾ ਵਿੱਚ ਕੀਤਾ ਡੋਰ ਟੂ ਡੋਰ ਪ੍ਰਚਾਰ ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਅੰਮ੍ਰਿਤਸਰ ਪੂਰਬੀ ਤੋਂ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੁੰ ਅਪੀਲ ਕੀਤੀ ਹੈ ਕਿ ਗੁਰਬਾਣੀ ਦੀਆਂ ਤੁੱਕਾਂ ਨੂੰ ਸਿਆਸੀ ਮਨੋਰਥ ਵਾਸਤੇ ਵਰਤਣ ਦੀ ਕਾਂਗਰਸ …
Read More »ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ‘ਚ ਵਿਚਾਰੇ ਮਸਲੇ
ਬੇਮੌਸਮੀ ਬਾਰਿਸ਼ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਦਾ ਦਿੱਤਾ ਜਾਵੇ ਮੁਆਵਜ਼ਾ – ਗਿਆਸਪੁਰਾ, ਬਾਲਿਓਂ ਸਮਰਾਲਾ, 3 ਫਰਵਰੀ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਗੁਰਦੁਆਰਾ ਚਰਨ ਕੰਵਲ ਸਾਹਿਬ ਮਾਛੀਵਾੜਾ ਵਿਖੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਅਤੇ ਬਲਾਕ ਮਾਛੀਵਾੜਾ ਦੇ ਪ੍ਰਧਾਨ ਮੋਹਣ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ …
Read More »ਬੀ.ਕੇ.ਯੂ (ਕਾਦੀਆਂ) ਵਲੋਂ ਸਕੂਲ ਖੁੱਲਵਾਉਣ ਲਈ ਰੋਡ ਜ਼ਾਮ 7 ਫਰਵਰੀ ਨੂੰ
ਸਮਰਾਲਾ, 3 ਫਰਵਰੀ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਨੇ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਪੰਜਾਬ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਵਲੋਂ ਕੀਤੀ ਗਈ ਅਪੀਲ ਦੇ ਅਧਾਰ ‘ਤੇ ਪੰਜਾਬ ਭਰ ਵਿੱਚ ਬੰਦ ਕੀਤੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਖੁੱਲਵਾਉਣ ਲਈ ਪੰਜਾਬ ਭਰ ਦੇ ਮੇਨ …
Read More »ਬਲਵਿੰਦਰ ਕੌਰ ਐਮ.ਸੀ ਨੂੰ ਸਦਮਾ, ਜਵਾਨ ਪੁੱਤਰੀ ਦੀ ਸੜਕ ਹਾਦਸੇ ‘ਚ ਮੌਤ
ਸਮਰਾਲਾ, 3 ਫਰਵਰੀ (ਇੰਦਰਜੀਤ ਸਿੰਘ ਕੰਗ) – ਨਗਰ ਕੌਂਸਲ ਸਮਰਾਲਾ ਦੇ ਵਾਰਡ ਨੰਬਰ 9 ਨਿਊ ਮਾਡਲ ਟਾਊਨ ਦੀ ਕੌਂਸਲਰ ਬਲਵਿੰਦਰ ਕੌਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਜਵਾਨ ਪੁੱਤਰੀ ਸਿਮਰਨਪ੍ਰੀਤ ਕੌਰ (20) ਦੀ ਮੌਤ ਹੋ ਗਈ।ਦੱਸਣਯੋਗ ਹੈ ਕਿ ਬੀਤੇ ਦਿਨੀਂ ਇੱਕ ਸੜਕ ਹਾਦਸੇ ਵਿੱਚ ਗੰਭੀਰ ਜਖਮੀ ਹੋਈ ਸਿਮਰਨਪ੍ਰੀਤ ਕੌਰ ਇਲਾਜ਼ ਲਈ ਪੀ.ਜੀ.ਆਈ ਚੰਡੀਗੜ੍ਹ ਦਾਖਲ ਸੀ।ਜਿਥੇ ਉਹ ਜਖਮਾਂ …
Read More »ਬਿਕਰਮ ਸਿੰਘ ਮਜੀਠੀਆ ਦੇ ਹੱਕ ‘ਚ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ
ਅੰਮ੍ਰਿਤਸਰ, 3 ਫਰਵਰੀ (ਜਗਦੀਪ ਸਿੰਘ) – ਸਥਾਨਕ ਵਿਧਾਨ ਸਭਾ ਹਲਕਾ ਪੂਰਬੀ ਤੋਂ ਅਕਾਲੀ-ਬਸਪਾ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ ਵਾਰਡ ਨੰਬਰ 44 ਦੇ ਇਲਾਕੇ ਨਿਊ ਅਜ਼ਾਦ ਨਗਰ ਵਿਖੇ ਘਰ-ਘਰ ਚੋਣ ਪ੍ਰਚਾਰ ਕਰਦੇ ਹੋਏ ਅਕਾਲੀ ਆਗੂ ਤੇ ਸਹਾਇਕ ਅਬਜ਼ਰਬਰ ਹਲਕਾ ਪੂਰਬੀ ਸਮਸ਼ੇਰ ਸਿੰਘ ਸ਼ੇਰਾ ਅਤੇ ਬੀਬੀ ਰਣਜੀਤ ਕੌਰ ਸ਼ਹਿਰੀ ਪ੍ਰਧਾਨ ਇਸਤਰੀ ਅਕਾਲੀ ਦਲ ਤੇ ਹੋਰ।
Read More »ਕੇਂਦਰੀ ਹਲਕੇ ‘ਚ 80 ਫੀਸਦੀ ਤੋਂ ਵੀ ਜਿਆਦਾ ਲੋਕ ਕਾਂਗਰਸ ਨੂੰ ਪਾਉਣਗੇ ਵੋਟਾਂ – ਓਮ ਪ੍ਰਕਾਸ਼ ਸੋਨੀ
ਵੱਖ-ਵੱਖ ਇਲਾਕਿਆਂ ‘ਚ ਕੀਤੀਆਂ ਚੋਣ ਰੈਲੀਆਂ ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸਥਾਨਕ ਗੁਰਬਖਸ਼ ਨਗਰ, ਅਮਨ ਐਵਨਿਊ, ਰਾਮਾਨੰਦ ਬਾਗ ਤੇ ਹੋਰ ਇਲਾਕਿਆਂ ਵਿੱਚ ਚੋਣ ਰੈਲੀਆਂ ਕੀਤੀਆਂ।ਉਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਅਗਵਾਈ ‘ਚ ਹਮੇਸ਼ਾਂ ਹੀ ਵਿਕਾਸ ਕਾਰਜ਼ਾਂ ਦੀ ਲਹਿਰ ਆਈ ਹੈ ਅਤੇ ਹਰ ਵਰਗ ਖ਼ੁਸ਼ਹਾਲ ਰਿਹਾ ਹੈ।ਕੇਂਦਰੀ ਹਲਕੇ ਵਿੱਚ 95 ਫੀਸਦੀ ਵਿਕਾਸ ਕਾਰਜ਼ …
Read More »ਵਿਆਹ ਦੀ ਤੀਜ਼ੀ ਵਰ੍ਹੇਗੰਢ ਮਨਾਈ – ਦਲੇਰ ਸਿੰਘ ਤੇ ਰੁਪਿੰਦਰ ਕੌਰ
ਅੰਮ੍ਰਿਤਸਰ, 3 ਫਰਵਰੀ (ਖੁਰਮਣੀਆਂ) – ਸਥਾਨਕ ਨਿਊ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਾਸੀ ਦਲੇਰ ਸਿੰਘ ਤੇ ਰੁਪਿੰਦਰ ਕੌਰ ਨੇ ਵਿਆਹ ਦੀ ਤੀਜ਼ੀ ਵਰ੍ਹੇਗੰਢ ਮਨਾਈ।
Read More »
Punjab Post Daily Online Newspaper & Print Media