Tuesday, November 24, 2026

Daily Archives: February 5, 2022

ਪੰਜਾਬ `ਚ ਮੁੜ ਬਹੁਮਤ ਨਾਲ ਕਾਂਗਰਸ ਦੀ ਸਰਕਾਰ ਬਣੇਗੀ – ਓਮ ਪ੍ਰਕਾਸ਼ ਸੋਨੀ    

ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਕੇਂਦਰੀ ਤੋ ਕਾਂਗਰਸੀ ਉਮੀਦਵਾਰ ਓਮ ਪ੍ਰਕਾਸ਼ ਸੋਨੀ ਨੇ ਕਟੜਾ ਸਫੇਦ, ਮਜੀਠ ਮੰਡੀ ਅਤੇ ਹੋਰ ਇਲਾਕਿਆਂ ਵਿੱਚ ਚੋਣ ਰੈਲੀਆਂ ਦੌਰਾਨ ਦਾਅਵਾ ਕੀਤਾ ਹੈ ਕਿ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਚੋਣਾਂ ਜਿੱਤੇਗੀ।ਉਨ੍ਹਾਂ ਕਿਹਾ ਕਿ ਜਦ ਦੂਜੀਆਂ ਪਾਰਟੀਆਂ ਬਿਜਲੀ ਦੇ ਬਿੱਲਾਂ ਵਿੱਚ ਕਟੌਤੀ ਦੇ ਵਾਅਦੇ ਕਰ ਰਹੀਆਂ ਹਨ, ੳੇੁਥੇ ਕਾਂਗਰਸ ਸਰਕਾਰ ਨੇ ਸਾਰੇ ਪੁਰਾਣੇ …

Read More »