ਕਿਸਾਨ ਜਥੇਬੰਦੀ ਵਲੋਂ ਪਿੰਡਾਂ ਵਿੱਚ ਜਾਗ੍ਰਤੀ ਮੁਹਿੰਮ ਜ਼ੋਰਾਂ ‘ਤੇ ਸੰਗਰੂਰ, 6 ਫ਼ਰਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਵਲੋਂ ਪੰਜਾਬ ਭਰ ਦੇ ਸੱਦੇ ‘ਤੇ ਪਿੰਡਾਂ ਵਿੱਚ ਜਾਗ੍ਰਤੀ ਮੁਹਿੰਮ ਕੀਤੀ ਜਾ ਰਹੀ ਹੈ। ਜਥੇਬੰਦੀ ਵੱਲੋਂ ਅੱਜ ਪਿੰਡ ਗੰਢੂਆਂ ਦੇ ਸਰਕਾਰੀ ਸਕੂਲ ਵਿੱਚ ਜਾਗ੍ਰਿਤੀ ਮੁਹਿੰਮ ਰਾਹੀਂ ਸਕੂਲ ਖੁੱਲਵਾਉਣ ਲਈ ਰੈਲੀ ਕੀਤੀ ਗਈ।‘ਵੋਟਾਂ ਨੇ ਨ੍ਹੀਂ ਲਾਉਣਾ ਪਾਰ, ਲੜਨਾ ਪੈਣਾ …
Read More »Daily Archives: February 6, 2022
ਕਰੋਨਾ ਦੀ ਆੜ ਹੇਠ ਬੰਦ ਕੀਤੇ ਸਕੂਲ ਤੇ ਕਾਲਜ਼ ਖੁੱਲਵਾਉਣ ਲਈ ਪਿੰਡਾਂ `ਚ ਰੋਸ ਮੁਜ਼ਾਹਰੇ
ਸੰਗਰੂਰ, 6 ਫ਼ਰਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਲਹਿਰਾਗਾਗਾ ਵਲੋਂ ਸੂਬਾ ਕਮੇਟੀ ਦੇ ਸੱਦੇ ‘ਤੇ 9 ਫਰਵਰੀ ਨੂੰ ਐਸ.ਡੀ.ਐਮ ਦਫਤਰ ਲਹਿਰਾਗਾਗਾ ਵਿਖੇ ਕੀਤੇ ਜਾ ਰਹੇ ਰੋਸ ਧਰਨੇ ਦੀ ਤਿਆਰੀ ਲਈ ਅੱਜ ਪਿੰਡ ਸ਼ੇਖੂਵਾਸ, ਕੋਟੜਾ ਲਹਿਲ ਅਤੇ ਸੰਗਤਪੁਰਾ ਇਕਾਈਆਂ ਨੇ ਆਪਣੇ ਆਪਣੇ ਪਿੰਡਾਂ ਦੇ ਪ੍ਰਭਾਵਿਤ ਲੋਕਾਂ ਅਤੇ ਸਕੂਲ਼ਾਂ `ਚ ਪੜ੍ਹਦੇ ਬੱਚਿਆਂ ਨੂੰ ਨਾਲ ਲੈ ਕੇ ਰੋਸ ਪ੍ਰਦਰਸ਼ਨ …
Read More »ਦਿਮਾਗੀ ਬੋਝ ਨੂੰ ਖਤਮ ਕਰ ਦਿੰਦਾ ਹਾਸਾ – ਪ੍ਰਿਤਪਾਲ ਸਿੰਘ
ਅੰਮ੍ਰਿਤਸਰ, 6 ਫਰਵਰੀ (ਖੁਰਮਣੀਆਂ) – ਕਿਹਾ ਜਾਂਦਾ ਹੈ ਕਿ ਦੂਜਿਆਂ ਦੇ ਪੱਲੇ ਹਾਸੇ ਪਾਉਣਾ ਹਰੇਕ ਦੇ ਵੱਸ ਦੀ ਗੱਲ ਨਹੀਂ।ਹੱਸਣਾ ਰੱਬ ਦਾ ਵਰਦਾਨ ਹੈ।ਹੱਸਣਾ ਹਸਾਉਣਾ ਵੀ ਵਿਰਲੇ ਵਾਂਝਿਆਂ ਦੇ ਹਿੱਸੇ ਆਇਆ ਹੈ।ਲੇਕਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੈਸ ਤੇ ਪ੍ਰਕਾਸ਼ਨ ਵਿਭਾਗ ਤੋਂ ਸੇਲਜ਼ ਅਫ਼ਸਰ ਵਜੋਂ ਸੇਵਾਮੁਕਤ ਹੋਏ ਪ੍ਰਿਤਪਾਲ ਸਿੰਘ ਅਜਿਹੇ ਸ਼ਖਸ਼ ਹਨ ਜੋ ਹਾਸ ਵਿਅੰਗ ਦੀਆਂ ਚਾਰ ਪੁਸਤਕਾਂ ਆਓ ਹੱਸੀਏ, …
Read More »ਕਾਂਗਰਸ ਨੂੰ ਵੱਡਾ ਝਟਕਾ- ਪੰਜ਼ ਦਹਾਕਿਆਂ ਤੋਂ ਕਾਂਗਰਸੀ ਰਹੇ ਸੋਹਲ ਸਾਥੀਆਂ ਸਮੇਤ ਅਕਾਲੀ ਦਲ ‘ਚ ਸ਼ਾਮਲ
ਸਿੱਧੂ ਨੂੰ ਨਾ ਦਲਿਤ ਪਸੰਦ ਤੇ ਨਾ ਹੀ ਹਿੰਦੂ – ਬਿਕਰਮ ਮਜੀਠੀਆ ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਪੂਰਬੀ ਹਲਕੇ ਵਿੱਚ ਕਾਂਗਰਸ ਨੁੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਪੰਜ਼ ਦਹਾਕਿਆਂ ਤੋਂ ਕਾਂਗਰਸ ਪਾਰਟੀ ਦੇ ਆਗੂ ਰਹੇ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਗੁਰਚਰਨ ਸਿੰਘ ਸੋਹਲ ਆਪਣੇ ਸਾਥੀਆਂ ਸਮੇਤ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ‘ਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ …
Read More »ਪੰਜਾਬ ਤੋਂ ਲੁੱਟ ਦਾ ਹਿੱਸਾ ਉਪਰ ਤੱਕ ਪਹੁੰਚਾਉਣ ਲਈ ਕਾਂਗਰਸ ਹਾਈ ਕਮਾਨ ਨੇ ਚੰਨੀ ਨੂੰ ਬਣਾਇਆ ਮੁੱਖ ਮੰਤਰੀ ਚੇਹਰਾ – ਮਜੀਠੀਆ
ਕਿਹਾ, `ਮੀ ਟੂ` ਦਾ ਮੁਲਜ਼ਮ ਪਹਿਲੀ ਵਾਰ ਬਣਿਆ ਮੁੱਖ ਮੰਤਰੀ ਦੇ ਅਹੁੱਦੇ ਦਾ ਉਮੀਦਵਾਰ ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਤੋਂ ਲੁੱਟ ਦਾ ਹਿੱਸਾ ਉਪਰ ਤੱਕ ਪਹੁੰਚਣਾ ਯਕੀਨੀ ਬਣਾਉਣ ਵਾਸਤੇ ਕਾਂਗਰਸ ਹਾਈ ਕਮਾਂਨ ਨੇ ਮੌਜ਼ੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 2022 ਚੋਣਾਂ …
Read More »ਅਕਾਲੀ ਦਲ ‘ਚ ਪਰਿਵਾਰਾਂ ਸਮੇਤ ਆਏ ਕਈ ਕੱਟੜ ਕਾਂਗਰਸੀ ਆਗੂ ਤੇ ਵਰਕਰ
ਹਲਕਾ ਪੂਰਬੀ ਤੋਂ ਅਕਾਲੀ ਬਸਪਾ ਉਮੀਦਵਾਰ ਬਿਕਰਮ ਮਜੀਠੀਆ ਨੇ ਅਕਾਲੀ ਦਲ ‘ਚ ਕਰਵਾਈ ਸ਼ਮੂਲੀਅਤ ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਸਥਾਨਕ ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰਬਰ 46 ਵਿਖੇ ਅਕਾਲੀ-ਬਸਪਾ ਗਠਜੋੜ ਨੂੰ ਉਸ ਸਮੇਂ ਬਲ ਮਿਲਿਆ, ਜਦ ਕਈ ਕੱਟੜ ਕਾਂਗਰਸੀ ਆਗੂ ਤੇ ਵਰਕਰ ਪਰਿਵਾਰਾਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।ਸਾਬਕਾ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲਾ ਅਤੇ …
Read More »ਖਰਚਾ ਨਿਗਰਾਨ ਵਲੋਂ ਬੈਂਕ ਅਧਿਕਾਰੀਆਂ ਨਾਲ ਮੀਟਿੰਗ
ਸਾਰੇ ਬੈਂਕ ਸ਼ੱਕੀ ਲੈਣ-ਦੇਣ ਦਾ ਵੇਰਵਾ ਮੁਹੱਈਆ ਕਰਵਾਉਣ ਦੀ ਹਦਾਇਤ ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੱਕੀ ਲੈਣ-ਦੇਣ ਦੀ ਸੂਚਨਾ ਪ੍ਰਾਪਤ ਕਰਨ ਦੇ ਮੱਦੇਨਜ਼ਰ ਖਰਚਾ ਨਿਗਰਾਨ ਅਰਵਿੰਦਰ ਸ਼ਰਮਾ ਨੇ ਅੱਜ ਬੈਂਕ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਸ਼ੱਕੀ ਲੈਣ-ਦੇਣ ਦੇ ਵੇਰਵੇ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।ਅੱਜ ਹੋਈ ਮੀਟਿੰਗ ਦੌਰਾਨ ਖਰਚਾ ਨਿਗਰਾਨ ਸ਼ਰਮਾ ਨੇ ਜ਼ਿਲ੍ਹਾ ਅੰਮ੍ਰਿਤਸਰ …
Read More »Anand Karaj ceremony of Pingalwara girl Supriya solemnized
Amritsar, 6 (Punjab Post Bureau) – Anand Karaj (Marriage) ceremony of Supriya residing at All India Pingalwara Charitable Society (Regd.) was solemnized with Jashandeep Singh S/o Davinder Singh R/o H.No.23550, Gali No. 3, Harbans Nagar, Bathinda (Punjab)-151005 at Gurdwara Sahib Manawala Branch as per Sikh Rites. This was the 59th marriage of Pingalwara child. Dr. …
Read More »ਪਿੰਗਲਵਾੜਾ ਪਰਿਵਾਰ ਦੀ 59ਵੀਂ ਲੜਕੀ ਦਾ ਹੋਇਆ ਅਨੰਦ ਕਾਰਜ਼
ਡਾ. ਇੰਦਰਜੀਤ ਕੌਰ ਸਮੇਤ ਸਮੂਹ ਮੈਂਬਰਾਂ ਨੇ ਦਿੱਤਾ ਆਸ਼ੀਰਵਾਦ ਅੰਮ੍ਰਿਤਸਰ, 6 ਫਰਵਰੀ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮਾਨਾਂਵਾਲਾ ਬ੍ਰਾਂਚ ਵਿਖੇ ਪਿੰਗਲਵਾੜਾ ਪਰਿਵਾਰ ਦੀ 59ਵੀਂ ਲੜਕੀ ਸੁਪ੍ਰਿਆ ਕੌਰ ਦਾ ਅਨੰਦ ਕਾਰਜ਼ ਅੱਜ ਜਸ਼ਨਦੀਪ ਸਿੰਘ ਸਪੁੱਤਰ ਦਵਿੰਦਰ ਸਿੰਘ ਵਾਸੀ ਮਕਾਨ ਨੰ. 23550 ਗਲੀ ਨੰ. 3, ਹਰਬੰਸ ਨਗਰ ਬਠਿੰਡਾ ਪੰਜਾਬ-151005 ਨਾਲ ਗੁਰਦੁਆਰਾ ਸਾਹਿਬ ਮਾਨਾਂਵਾਲਾ ਬ੍ਰਾਂਚ ਪਿੰਗਲਵਾੜਾ ਵਿਖੇ ਹੋਇਆ।ਸੁਭਾਗ ਜੋੜੀ …
Read More »SGPC writes letter to British High Commissioner over UK home secretary remarks against Sikhs
Amritsar, February 6 (Punjab Post Bureau) – The Shiromani Gurdwara Parbandhak Committee (SGPC) has written a letter to the British High Commissioner Alex Ellis over the remarks of United Kingdom (UK) Home Secretary Priti Patel against the Sikhs. Priti Patel in her address to Heritage Foundation at Washington DC on November 19, 2021, had made a statement against the Sikhs, …
Read More »
Punjab Post Daily Online Newspaper & Print Media