Tuesday, November 24, 2026

Daily Archives: February 7, 2022

ਦੱਖਣੀ ਹਲਕਾ ਚੋਣ ਅਬਜ਼ਰਵਰ ਖ਼ਰਚਾ ਵਲੋਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਤੇ ਨੁਮਾਇੰਦਿਆਂ ਨਾਲ ਮੀਟਿੰਗ

ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ’ਤੇ ਇਸ਼ਤਿਹਾਰ ਦੇਣ ਤੋਂ ਪਹਿਲਾਂ ਸਰਟੀਫ਼ਿਕੇਸ਼ਨ ਜ਼ਰੂਰੀ ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ) – ਦੱਖਣੀ ਹਲਕੇ ਦੇ ਚੋਣ ਨਿਗਰਾਨ ਖ਼ਰਚਾ ਅਰਵਿੰਦਰ ਸ਼ਰਮਾ ਵਲੋਂ ਦੱਖਣੀ ਹਲਕੇ ਦੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨਾਲ ਮੀਟਿੰਗ ਦੌਰਾਨ ਸਖ਼ਤ ਰੁਖ ਅਪਣਾਉਂਦਿਆਂ ਸਪੱਸ਼ਟ ਕੀਤਾ ਕਿ ਚੋਣ ਅਮਲ ’ਚ ਵਿਘਨ ਪਾਉਣ, ਵੋਟਰਾਂ ਨੂੰ ਭਰਮਾਉਣ ਜਾਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਚੋਣ …

Read More »

ਵੋਟਾਂ ਵਾਲੇ ਦਿਨ ਜਾਂ ਇੱਕ ਦਿਨ ਪਹਿਲਾਂ ਨਹੀਂ ਛਪ ਸਕੇਗਾ ਕੋਈ ਸਿਆਸੀ ਇਸ਼ਤਿਹਾਰ

ਦੇਣ ਪ੍ਰਿੰਟ ਮੀਡੀਆ ਵਿੱਚ ਇਸ਼ਤਿਹਾਰ ਛਪਾਉਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਜ਼ਰੂਰੀ ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਵੋਟਾਂ ਵਾਲੇ ਦਿਨ ਜਾਂ ਵੋਟਾਂ ਪੈਣ ਤੋਂ ਇੱਕ …

Read More »

16 days training programme for Assistant/Associate Professor of Physical Education

Amritsar, February 7 (Punjab Post Bureau) – The 12th day of 16 days training programme for Assistant/Associate Professor of Physical Education organised by Department of Physical Education, Guru Nanak Dev University, Amritsar in collaboration with Higher Education Department of Punjab started with the gym workout. The first Academic Session was taken by Dr. Parminder Singh Professor and Head of the …

Read More »

ਹਰ ਵਰਗ ਦੀ ਆਵਾਜ਼ ਬਣ ਰਹੇ ਹਨ ਮਨੀਸ਼ ਬਾਂਸਲ – ਅਸ਼ੋਕ ਬਰੇਟਾ

ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਬਰਨਾਲਾ ਤੋਂ ਕਾਂਗਰਸੀ ਉਮੀਦਵਾਰ ਮੁਨੀਸ਼ ਬਾਂਸਲ ਹਰ ਵਰਗ ਦੀ ਆਵਾਜ਼ ਬਣ ਕੇ ਉਭਰ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਬਰੇਟਾ ਨੇ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ 2017 ਅਤੇ ਲੋਕ ਲੋਕ ਸਭਾ ਚੋਣਾਂ ਵਿੱਚ ਅਹਿਮ ਜਿੰਮੇਵਾਰੀ ਮਿਲਣ ‘ਤੇ ਵੀ ਵਿਧਾਨ ਸਭਾ ਹਲਕਾ ਬਰਨਾਲਾ ਦੇ ਵਿਕਾਸ ਅਤੇ ਲੋਕਾਂ ਤੱਕ …

Read More »

ਦਾਮਨ ਬਾਜਵਾ ਦੇ ਘਰ ਪਹੁੰਚੇ ਗਜੇਂਦਰ ਸ਼ੇਖਾਵਤ

ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) – ਬੀਤੇ ਕੱਲ੍ਹ ਦਾਮਨ ਥਿੰਦ ਬਾਜਵਾ ਵਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਜਾਣ ਤੋਂ ਬਾਅਦ ਤੋਂ ਹੀ ਆਮ ਲੋਕਾਂ ਵਿੱਚ ਇਹ ਚਰਚਾ ਛਿੜੀ ਹੋਈ ਹੈ ਕਿ ਹੁਣ ਮੈਡਮ ਬਾਜਵਾ ਕਿਹੜੇ ਉਮੀਦਵਾਰ ਦੀ ਹਮਾਇਤ ਕਰਨਗੇ।ਉਹ ਖੁਦ ਕਾਂਗਰਸ ਪਾਰਟੀ ਵਿਚ ਹੀ ਰਹਿਣਗੇ ਜਾਂ ਕਾਂਗਰਸ ਨੂੰ ਛੱਡ ਕੇ ਕਿਸੇ ਹੋਰ ਪਾਰਟੀ ਦਾ ਪੱਲਾ ਫੜਣਗੇ।ਇਸੇ ਦੌਰਾਨ ਬੀਤੀ ਰਾਤ …

Read More »

ਜਸਵਿੰਦਰ ਸਿੰਘ ਧੀਮਾਨ ਨੇ ਕਸਬਾ ਲੌਂਗੋਵਾਲ ‘ਚ ਕੀਤਾ ਡੋਰ ਟੂ ਡੋਰ ਕੀਤਾ ਚੋਣ ਪ੍ਰਚਾਰ

ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੁਨਾਮ ਤੋਂ ਕਾਂਗਰਸ ਪਾਰਟੀ ਦੇ ਨੌਜਵਾਨ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਨੇ ਅੱਜ ਇਤਿਹਾਸਕ ਕਸਬਾ ਲੌਂਗੋਵਾਲ ਦੇ ਸਾਰੇ ਬਾਜ਼ਾਰ ਅਤੇ ਘਰਾਂ ਵਿਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ।ਜਸਵਿੰਦਰ ਧੀਮਾਨ ਨੇ ਕਿਹਾ ਕਿ ਸੂਬੇ ਦੀ ਜਨਤਾ ਇੱਕ ਵਾਰ ਫਿਰ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੀ ਹੈ, ਕਿਉਂਕਿ ਕਾਂਗਰਸ ਇਕ ਧਰਮ ਨਿਰਪੱਖ …

Read More »

ਕੇਂਦਰ ਦੀ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਬਜ਼ਟ ਨੂੰ ਮਜ਼ਦੂਰ, ਕਿਸਾਨ ਤੇ ਲੋਕ ਵਿਰੋਧੀ ਦਿੱਤਾ ਕਰਾਰ

ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) – ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਵਲੋਂ ਵੱਖ-ਵੱਖ ਪਿੰਡਾਂ ਵਿੱਚ ਸਰਵ ਸਾਥੀ ਸਿਕੰਦਰ ਬਖਸ਼ ਮੰਡ ਚੌਂਤਾ, ਹਰੀ ਰਾਮ ਭੱਟੀ ਦੀ ਅਗਵਾਈ ਵਿਚ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਮਜ਼ਦੂਰ ਅਤੇ ਲੋਕ ਵਿਰੋਧੀ ਬਜ਼ਟ ਸੰਬੰਧੀ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੌਰਾਨ ਮਨਰੇਗਾ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸਾਥੀ …

Read More »

ਬਲਦੇਵ ਮਾਨ ਦੀ ਅਗਵਾਈ ਹੇਠ ਕਈ ਪਰਿਵਾਰ ਅਕਾਲੀ ਦਲ ‘ਚ ਹੋਏ ਸ਼ਾਮਲ

ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) -ਹਲਕਾ ਸੁਨਾਮ ਊਧਮ ਸਿੰਘ ਵਾਲਾ ਤੋਂ ਪਿੰਡ ਨਾਗਰਾ ਦੇ ਕਈ ਪਰਿਵਾਰ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਦੀ ਅਗਵਾਈ `ਚ ਅਕਾਲੀ ਦਲ ‘ਚ ਸ਼ਾਮਲ ਹੋ ਗਏ।ਬਲਦੇਵ ਸਿੰਘ ਮਾਨ ਕਿਹਾ ਕਿ ਅਕਾਲੀ ਦਲ ਆਗੂਆਂ ਦੀ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਆਪਣੀ ਪਾਰਟੀ ਹੈ।ਉਨਾਂ ਨੇ ਭਰੋਸਾ ਦਿਵਾਇਆ …

Read More »

ਆਜ਼ਾਦ ਉਮੀਦਵਾਰ ਰਣਜੀਤ ਸਿੰਘ ਨੂੰ ਮਿਲ ਰਿਹਾ ਹੈ ਵੋਟਰਾਂ ਦਾ ਭਰਵਾਂ ਸਮਰਥਨ

ਰਣਜੀਤ ਸਿੰਘ ਨੇ ਵੱਖ-ਵੱਖ ਪਿੰਡਾਂ ‘ਚ ਕੀਤੀਆਂ ਨੁੱਕੜ ਮੀਟਿੰਗਾਂ ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੁਨਾਮ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਇਲਾਕੇ ਦੇ ਪ੍ਰਸਿੱਧ ਸਮਾਜ ਸੇਵਕ ਅਤੇ ਕਸਬਾ ਲੌਂਗੋਵਾਲ ਦੇ ਵਾਰਡ ਨੰਬਰ 8 ਤੋਂ ਨੌਜਵਾਨ ਕੌਂਸਲਰ ਰਣਜੀਤ ਸਿੰਘ ਕੁੱਕਾ ਨੇ ਅੱਜ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਵੋਟਰਾਂ ਨਾਲ ਗੱਲਬਾਤ ਕੀਤੀ।ਉਨ੍ਹਾਂ ਕਿਹਾ ਕਿ ਜਦੋਂ ਤੋਂ …

Read More »