ਭਾਰਗਵ ਪਰਿਵਾਰ ਵਲੋਂ ਮਜੀਠਿਆ ਦੀ ਹਮਾਇਤ ਦਾ ਐਲਾਨ ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਪੂਰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡੀ ਤਾਕਤ ਮਿਲੀ ਜਦੋਂ ਵਾਰਡ ਨੰਬਰ 46 ਵਿਖੇ ਭਾਰਗਵ ਪਰਿਵਾਰ ਵਲੋਂ ਕਰਵਾਏ ਸਮਾਗਮ ਵਿੱਚ ਉਹਨਾਂ ਬਿਕਰਮ ਸਿੰਘ ਮਜੀਠੀਆ ਦੀ ਮਦਦ ਦਾ ਐਲਾਨ ਕਰ ਦਿੱਤਾ।ਰਾਜ ਕੁਮਾਰ ਭਾਰਗਵ ਨੇ ਨੇ ਮਜੀਠਿਆ …
Read More »Daily Archives: February 8, 2022
20 ਫਰਵਰੀ ਤੋਂ ਬਾਅਦ ਸਿੱਧੂ ਨੇ ਦਰਸ਼ਨੀ ਘੋੜਾ ਵੀ ਨਹੀਂ ਰਹਿਣਾ – ਮਜੀਠੀਆ
ਪੂਰਬੀ ਹਲਕੇ ‘ਚ ਮਹਿਲਾ ਜ਼ਿਲਾ ਕਾਂਗਰਸ ਪ੍ਰਧਾਨ ਤੇ ਜ਼ਿਲਾ ਯੂਥ ਸਕੱਤਰ ਸਮੇਤ ਦਰਜ਼ਨਾਂ ਆਗੂ ਅਕਾਲੀ ਦਲ ਵਿਚ ਹੋਏ ਸ਼ਾਮਲ ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਪੂਰਬੀ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਮਹਿਲਾ ਕਾਂਗਰਸ ਜ਼ਿਲਾ ਪ੍ਰਧਾਨ ਬੀਬੀ ਅਮਰਬੀਰ ਕੌਰ ਤੇ ਯੂਥ ਕਾਂਗਰਸ ਦੇ ਜ਼ਿਲਾ ਸਕੱਤਰ ਸਮੇਤ ਦਰਜ਼ਨਾਂ ਸੀਨੀਅਰ ਆਗੂ ਪਾਰਟੀ ਛੱਡ ਕੇ ਸਾਬਕਾ ਮੰਤਰੀ ਬਿਕਰਮ …
Read More »ਕਈ ਕਾਂਗਰਸੀ ਪਰਿਵਾਰ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ
ਕਾਂਗਰਸ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਇਆ – ਤਲਬੀਰ ਗਿੱਲ ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਹਲਕਾ ਦੱਖਣੀ ’ਚ ਰੋਜ਼ਾਨਾ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਤੇ ਵਰਕਰ ਅਕਾਲੀ-ਬਸਪਾ ਗਠਜੋੜ ’ਚ ਸ਼ਾਮਲ ਹੋ ਰਹੇ ਹਨ।ਅੱਜ ਹਲਕਾ ਦੱਖਣੀ ’ਚ ਵਾਰਡ ਨੰਬਰ 65 ਦੇ ਕਈ ਕਾਂਗਰਸੀ ਪਰਿਵਾਰ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ। …
Read More »ਅਕਾਲੀ ਬਸਪਾ ਵਰਕਰਾਂ ਨੇ ਤਲਬੀਰ ਗਿੱਲ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ
ਘਰ-ਘਰ ਜਾ ਕੇ ਤਲਬੀਰ ਗਿੱਲ ਦੇ ਹੱਕ ’ਚ ਮੰਗੀ ਵੋਟ ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੀ ਚੋਣ ਮੁਹਿੰਮ ਦਿਨ-ਬ-ਦਿਨ ਰਫ਼ਤਾਰ ਫੜ੍ਹਦੀ ਹੈ।ਵਾਰਡ ਨੰਬਰ 65 ਅਧੀਨ ਆਉਂਦੇ ਦਸ਼ਮੇਸ਼ ਨਗਰ ਦੀ ਗਲੀ ਨੰਬਰ 2 ਅਤੇ 3, ਸੰਤ ਮਿਸ਼ਰਾ ਸਿੰਘ ਕਾਲੋਨੀ, ਈਸ਼ਵਰ ਨਗਰ ਆਦਿ ਇਲਾਕਿਆਂ ‘ਚ ਤਲਬੀਰ ਗਿੱਲ …
Read More »ਹਲਕੇ ਦੇ ਉਮੀਦਵਾਰਾਂ ਦੇ ਖਰਚੇ ਦਾ ਸ਼ੈਡੋ ਰਜਿਸਟਰ ਨਾਲ ਕੀਤਾ ਜਾਵੇਗਾ ਮਿਲਾਣ- ਜਿਲ੍ਹਾ ਚੋਣ ਅਫ਼ਸਰ
ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਅੰਮਿ੍ਰਤਸਰ ‘ਚ ਪੈਂਦੇ 11 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਚੋਣ ਨਿਗਰਾਨਾਂ ਖਰਚਾ ਵਲੋਂ ਵੱਖ-ਵੱਖ ਹਲਕੇ ਦੇ ਉਮੀਦਵਾਰਾਂ ਵਲੋਂ ਕੀਤੇ ਗਏ ਖਰਚੇ ਦਾ ਮਿਲਾਣ ਸ਼ੈਡੋ ਰਜਿਸਟਰ ਨਾਲ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਚੋਣ ਕਮਿਸਨ ਦੀਆਂ …
Read More »ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ – ਜਿਲ੍ਹਾ ਚੋਣ ਅਫ਼ਸਰ
ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਅੰਮਿ੍ਰਤਸਰ ‘ਚ ਪੈਂਦੇ 11 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਪੋਲਿੰਗ ਸਟਾਫ ਦੀ ਵੱਖ-ਵੱਖ ਥਾਵਾਂ ‘ਤੇ ਰਿਹਰਸਲ ਕਰਵਾਈ ਗਈ ਅਤੇ ਜਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਰਿਹਰਸਲਾਂ ਦਾ ਖੁੱਦ ਜਾਇਜ਼ਾ ਲਿਆ ਗਿਆ। ਰਿਹਰਸਲਾਂ ਦਾ ਜਾਇਜ਼ਾ ਲੈਣ ਉਪਰੰਤ ਖਹਿਰਾ ਨੇ …
Read More »ਦਿਵਿਆਂਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੈਂਡਲ ਮਾਰਚ
ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਦਰੇਸ਼ਾਂ ਵਲੋਂ ਤਹਿਤ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਦਿਵਯਾਂਗ ਵੋਟਰਾਂ ਨੂੰ ਸ਼ਮੂਲ਼ੀਅਤ ਨੂੰ ਯਕੀਨੀ ਬਣਾਉਣ ਲਈ ਸਥਾਨਕ ਹੈਰੀਟੇਜ ਸਟਰੀਟ ਵਿਖੇ ਕੈਂਡਲ ਮਾਰਚ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜਿਲ੍ਹਾ ਆਈਕਾਨ ਦਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਸਹਾਇਕ ਨੋਡਲ ਅਫ਼ਸਰ ਸਵੀਪ-ਕਮ-ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਰਾਜੇਸ਼ ਸ਼ਰਮਾ …
Read More »Punjab Higher Education Secretary visited ongoing training camp at GNDU
Amritsar, February 8 (Punjab Post Bureau) – Punjab Higher Education Secretary, Sh. Krishan Kumar, IAS visited the Guru Nanak Dev University during ongoing 16 days Special Fitness Training Camp for Assistant and Associate Professors of Government Colleges of Punjab. The coordinators of the training program, Dr. Sukhdev Singh and Dr. Amandeep Singh …
Read More »Ph.D student of GNDU awarded with prestigious Commonwealth Scholarship
Amritsar, February 8 (Punjab Post Bureau) – Ms. Sarbjeet Kaur, Senior Research Fellow (SRF) pursuing Ph.D. program under the supervision of Dr. Inderpreet Kaur, Associate Professor at Department of Chemistry, Guru Nanak Dev University has been awarded with prestigious Commonwealth Split-site Scholarship for a period of 1 year by Commonwealth Scholarship Commission (CSC), UK under the theme of Science and Technology. She will …
Read More »ਪੰਜਾਬ ਦੇ ਉਚੇਰੀ ਸਿਖਿਆ ਸਕੱਤਰ ਨੇ ਯੂਨੀਵਰਸਿਟੀ ‘ਚ ਚੱਲ ਰਹੇ ਸਿਖਲਾਈ ਕੈਂਪ ਦਾ ਕੀਤਾ ਦੌਰਾ
ਅੰਮ੍ਰਿਤਸਰ, 8 ਫਰਵਰੀ (ਖੁਰਮਣੀਆਂ) – ਪੰਜਾਬ ਦੇ ਉਚੇਰੀ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਆਈ.ਏ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਰਹੇ ਪੰਜਾਬ ਦੇ ਸਰਕਾਰੀ ਕਾਲਜਾਂ ਦੇ ਅਸਿਸਟੈਂਟ ਅਤੇ ਐਸੋਸੀਏਟ ਪ੍ਰੋਫੈਸਰਾਂ ਲਈ 16 ਦਿਨਾਂ ਵਿਸ਼ੇਸ਼ ਫਿਟਨੈਸ ਸਿਖਲਾਈ ਕੈਂਪ ਦਾ ਨਿਰੀਖਣ ਕੀਤਾ।ਉਹ ਸਵੇਰ ਦੇ ਫਿਟਨੈਸ ਸੈਸ਼ਨ ਅਤੇ ਅਕਾਦਮਿਕ ਸੈਸ਼ਨ ਵਿੱਚ ਵੀ ਸ਼ਾਮਲ ਹੋਏ। …
Read More »
Punjab Post Daily Online Newspaper & Print Media