ਅੰਮ੍ਰਿਤਸਰ, 8 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ‘ਚ ਡਾ. ਇੰਦਰਪ੍ਰੀਤ ਕੌਰ ਦੀ ਦੇਖਰੇਖ ਹੇਠ ਖੋਜ ਕਰ ਰਹੇ ਸੀਨੀਅਰ ਰੀਸਰਚ ਫੈਲੋ ਮਿਸ ਸਰਬਜੀਤ ਕੌਰ ਨੂੰ ਕਾਮਨਵੈਲਥ ਸਕਾਲਰਸ਼ਿਪ ਕਮਿਸ਼ਨ (ਸੀਐਸਸੀ), ਯੂ.ਕੇ ਵਲੋਂ ਵਿਗਿਆਨ ਅਤੇ ਤਕਨਾਲੋਜੀ ਸਕੀਮ ਅਧੀਨ ਵੱਕਾਰੀ ਕਾਮਨਵੈਲਥ ਸਪਲਿਟ-ਸਾਈਟ ਸਕਾਲਰਸ਼ਿਪ ਨਾਲ ਸਨਮਾਨਿਤ ਕੀਤਾ ਗਿਆ ਹੈ।ਉਨ੍ਹਾਂ ਨੂੰ ਇਹ ਸਕਾਲਰਸ਼ਿਪ ਇਕ ਸਾਲ ਲਈ ਪ੍ਰਦਾਨ ਕੀਤੀ ਗਈ ਹੈ। …
Read More »Daily Archives: February 8, 2022
ਨਰਿੰਦਰ ਭਰਾਜ ਨੇ ਸੰਗਰੂਰ ਦੇ ਬਾਜਾਰਾਂ ਚ ਜਾਕੇ ਦੁਕਾਨਦਾਰਾਂ ਤੋਂ ਮੰਗਿਆ ਸਮਰਥਨ
ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਓੁਮੀਦਵਾਰ ਨਰਿੰਦਰ ਕੌਰ ਭਰਾਜ਼ ਨੇ ਅਪਣੀ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ ਕਰਦਿਆਂ ਅੱਜ ਸੰਗਰੂਰ ਦੇ ਬਜ਼ਾਰਾਂ ਵਿੱਚ ਜਾ ਕੇ ਦੁਕਾਨਦਾਰਾਂ ਤੋਂ ਸਮਰਥਨ ਮੰਗਿਆ।ਸ਼ਹੀਦ ਭਗਤ ਸਿੰਘ ਚੌਂਕ ਤੋਂ ਕਾਫਲੇ ਦੇ ਰੂਪ ਵਿੱਚ ਪੈਦਲ ਮਾਰਚ ਦੀ ਅਗਵਾਈ ਕਰਦਿਆਂ ਨਰਿੰਦਰ ਕੌਰ ਭਰਾਜ ਨੇ ਹਰ ਦੁਕਾਨ ‘ਤੇ ਜਾ ਕੇ ਪੰਜਾਬ …
Read More »ਭਾਜਪਾ ਗਠਜੋੜ ਦੇ ਹੱਕ ‘ਚ ਚੱਲ ਰਹੀ ਹੈ ਹਵਾ- ਵਿਕਾਸ ਗੁਪਤਾ
ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਛਾਜ਼ਲੀ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਬਣਾਉਣ ਲਈ ਜਿਲ੍ਹਾ ਇੰਚਾਰਜ਼ ਵਿਕਾਸ ਗੁਪਤਾ ਵਲੋਂ ਭਾਜਪਾ ਦੇ ਟਕਸਾਲੀ ਆਗੂ ਬਲਵੰਤ ਰਾਏ ਸ਼ਰਮਾ ਅਤੇ ਸੰਜੀਵ ਜੈਨ ਨਾਲ ਵਿਚਾਰ ਵਟਾਦਰਾ ਕੀਤਾ ਗਿਆ।ਉਨਾਂ ਨੇ ਕਿਹਾ ਪਿੰਡ ਛਾਜ਼ਲੀ ਦੇ 9 ਬੂਥਾਂ ‘ਤੇ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿ ਕੋਈ ਵੀ ਪਾਰਟੀ ਉਦੋਂ ਤੱਕ …
Read More »ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਮਾਸਿਕ ਮੀਟਿੰਗ ਹੋਈ
ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਮਾਸਿਕ ਮੀਟਿੰਗ ਭੁਪਿੰਦਰ ਸਿੰਘ ਛਾਜ਼ਲੀ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ ਸੁਨਾਮ ਵਿਖੇ ਹੋਈ।ਜਿਸ ਵਿੱਚ ਵੱਡੀ ਗਿਣਤੀ ‘ਚ ਪੈਨਸ਼ਨਰ ਸਾਥੀਆਂ ਨੇ ਸ਼ਮੂਲੀਅਤ ਕੀਤੀ।ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਭਾਰਤ ਰਤਨ ਤੇ ਪਲੇਅਬੈਕ ਸਿੰਗਰ ਲਤਾ ਮੰਗੇਸ਼ਕਰ, ਪਦਮਸ਼੍ਰੀ ਸੰਤ ਇਕਬਾਲ ਸਿੰਘ ਬੜੂ ਸਾਹਿਬ ਅਤੇ ਪੈਨਸ਼ਨਰ ਅਮਰਜੀਤ ਸਿੰਘ, ਸੀਤਾ …
Read More »ਵਿਜੈ ਇੰਦਰ ਸਿੰਗਲਾ ਦੇ ਪੁੱਤਰ ਮੋਹਿਲ ਸਿੰਗਲਾ ਨੇ ਪਿਤਾ ਦੇ ਹੱਕ ’ਚ ਭਖ਼ਾਈ ਚੋਣ ਮੁਹਿੰਮ
ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਉਮੀਦਵਾਰ ਵਿਜੈ ਇੰਦਰ ਸਿੰਗਲਾ ਦੇ ਸਪੁੱਤਰ ਮੋਹਿਲ ਸਿੰਗਲਾ ਵਲੋਂ ਪਿੰਡਾਂ ‘ਚ ਆਪਣੇ ਪਿਤਾ ਦੇ ਹੱਕ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਗੱਲਬਾਤ ਦੌਰਾਨ ਮੋਹਿਲ ਸਿੰਗਲਾ ਨੇ ਕਿਹਾ ਕਿ ਉਨਾਂ ਵਲੋਂ ਪਿਛਲੇ 5 ਸਾਲਾਂ …
Read More »ਨੂੰਹ ਨੇ ਸਹੁਰੇ ਲਈ ਮੰਗੀਆਂ ਵੋਟਾਂ
ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਸੁਨਾਮ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ), ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ ਸਨਮੁੱਖ ਸਿੰਘ ਮੋਖਾ ਦੇ ਹੱਕ ਵਿੱਚ ਉਸ ਦੀ ਨੂੰਹ ਨਵਦੀਪ ਕੌਰ ਮੋਖਾ ਨੇ ਅੱਜ ਸੁਨਾਮ ਦੇ ਵੱਖ-ਵੱਖ ਵਾਰਡਾਂ ਵਿੱਚ ਡੋਰ ਤੋਂ ਡੋਰ ਜਾ ਕੇ ਆਪਣੇ ਸਹੁਰੇ ਸਨਮੁੱਖ ਸਿੰਘ ਮੋਖਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਤੋਂ ਵੋਟਾਂ …
Read More »ਵਿਨਰਜੀਤ ਗੋਲਡੀ ਨੂੰ ਪਿੰਡਾਂ ਵਿੱਚ ਮਿਲਿਆ ਜ਼ਬਰਦਸਤ ਸਮਰਥਨ
ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ-ਬਸਪਾ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੂੰ ਰੋਸ਼ਨਵਾਲਾ, ਰਾਏ ਸਿੰਘ ਵਾਲਾ, ਸੰਗਤਪੁਰਾ, ਸਕਰੋਦੀ, ਗਹਿਲਾਂ, ਦਿੱਤੂਪੁਰਾ, ਮਹਿਸਸਪੂਰ, ਖੇੜੀ ਚੰਦਵਾਂ, ਸੰਤੋਖਪੁਰਾ, ਜਲਾਣ ਆਦਿ ਪਿੰਡਾਂ ਵਿਚ ਚੋਣ ਮੁਹਿੰਮ ਦੌਰਾਨ ਲੱਡੂਆਂ ਨਾਲ ਤੋਲਿਆ ਗਿਆ। ਗੋਲਡੀ ਨੇ ਵੱਖ ਵੱਖ ਪਿੰਡਾਂ ਵਿੱਚ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਬਸਪਾ ਦੇ ਹੱਕ ਵਿਚ ਲਹਿਰ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਰੁਬਰੂ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 8 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਸਦਕਾ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ‘ਰੂਬਰੂ’ ਕਰਵਾਇਆ ਗਿਆ, ਜਿਸ ’ਚ ਯੂ.ਜੀ.ਸੀ ਪ੍ਰਮਾਣਿਤ ਖੋਜ਼ ਰਸਾਲਾ ‘ਸ਼ੀਰਾਜ਼ਾ’ ਦੇ ਮੁੱਖ ਸੰਪਾਦਕ ਪੋਪਿੰਦਰ ਸਿੰਘ ਪਾਰਸ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਆਗਾਜ਼ ਡਾ. ਸੁਰਿੰਦਰ ਕੌਰ ਅਤੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਰਵਿੰਦਰ ਕੌਰ ਨੇ ਆਏ ਹੋਏ ਮਹਿਮਾਨ …
Read More »ਜ਼ਿਲ੍ਹਾ ਚੋਣ ਅਫ਼ਸਰ ਵਲੋਂ ਦੂਜੇ ਰਾਜਾਂ ਤੋਂ ਆਏ ਵਿਅਕਤੀਆਂ ਉਪਰ ਕਰੜੀ ਨਿਗਰਾਨੀ ਦੇ ਹੁਕਮ
ਰਿਟਰਨਿੰਗ ਅਫ਼ਸਰਾਂ ਨੂੰ ਸੂਚੀਆਂ ਬਣਾਉਣ ਦੇ ਨਿਰਦੇਸ਼ ਕਪੂਰਥਲਾ, 8 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਚਾਰਾਂ ਵਿਧਾਨ ਸਭਾ ਹਲਕਿਆਂ ਸੁਲਤਾਨਪੁਰ ਲੋਧੀ, ਫਗਵਾੜਾ, ਭੁਲੱਥ ਅਤੇ ਕਪੂਰਥਲਾ ਦੇ ਰਿਟਰਨਿੰਗ ਅਫ਼ਸਰਾਂ ਅਤੇ ਡੀ.ਐਸ.ਪੀ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਸ਼ਾਂਤੀਪੂਰਵਕ ਚੋਣਾਂ ਯਕੀਨੀ ਬਣਾਉਣ ਲਈ ਦੂਜੇ ਰਾਜਾਂ ਤੋਂ ਆ ਰਹੇ …
Read More »DEO orders ban of poll caimpaign from 8 PM to 8 AM in Kapurthala
Kapurthala, Feburary 8 (Punjab Post Bureau) – As per the orders of Election commission of india, District electoral officer Kapurthala Mrs Deepti Uppal today issued fresh instructions regarding the poll caimpaign in assembly polls 2022. These orders will remain in effect till Feburary 15.. Under these orders due to covid the …
Read More »
Punjab Post Daily Online Newspaper & Print Media