ਬਠਿੰਡਾ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਹਲਕਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇੰਜ. ਅਮਿਤ ਰਤਨ ਕੋਟਫੱਤਾ ਨੂੰ ਹਲਕੇ ਦੇ ਵੱਖ ਵੱਖ ਪਿੰਡਾਂ ‘ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸੇ ਤਹਿਤ ਪਿੰਡ ਬਾਜਕ ਵਿਖੇ ਪਿੰਡ ਵਾਸੀਆਂ ਵਲੋਂ ਵੱਡੀ ਗਿਣਤੀ ‘ਚ ਇਕੱਠੇ ਹੋ ਕੇ ਇੰਜ. ਅਮਿਤ ਰਤਨ ਨੂੰ ਭਰਪੂਰ ਸਮਰਥਨ ਦਿੰਦਿਆਂ ਲੱਡੂਆਂ ਨਾਲ ਤੋਲਿਆ ਗਿਆ।ਇੰਜ. ਅਮਿਤ ਰਤਨ …
Read More »Daily Archives: February 9, 2022
ਪਿੰਡ ਚੁੱਘੇ ਖੁਰਦ ਤੇ ਕਰਮਗੜ੍ਹ ਸਤਰਾਂ ਵਾਸੀਆਂ ਨੇ ਅਮਿਤ ਰਤਨ ਦੇ ਹੱਕ ‘ਚ ਦਿੱਤਾ ਫ਼ਤਵਾ
ਬਠਿੰਡਾ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਹਲਕਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇੰਜ. ਅਮਿਤ ਰਤਨ ਕੋਟਫੱਤਾ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਚੁੱਘੇ ਖੁਰਦ ਤੇ ਕਰਮਗੜ੍ਹ ਸਤਰਾਂ ਦੇ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਹੱਕ ‘ਚ ਖੜ੍ਹਨ ਦਾ ਫੈਸਲਾ ਕੀਤਾ ਤੇ ਵੱਡੀਆਂ ਚੋਣ ਮੀਟਿੰਗਾਂ ਵਿੱਚ ਅਮਿਤ ਰਤਨ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਅਹਿਦ …
Read More »ਸੰਤ ਸਮਾਜ ਵਲੋਂ ਵਿਧਾਨ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ-ਬਸਪਾ ਦੀ ਹਮਾਇਤ ਦਾ ਐਲਾਨ
ਅੰਮ੍ਰਿਤਸਰ, 9 ਫਰਵਰੀ (ਜਗਦੀਪ ਸਿੰਘ) – ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ (ਜਲੰਧਰ) ਵਿਖੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਦੀ ਪ੍ਰਧਾਨਗੀ ਵਿੱਚ ਹੋਈ।ਜਿਸ ਵਿੱਚ ਵੱਖ-ਵੱੱਖ ਸੰਪਰਦਾਵਾਂ ਦੇ ਮੁਖੀ ਸੰਤ ਮਹਾਂਪੁਰਸ਼, ਉਦਾਸੀਨ, ਨਿਰਮਲੇ, ਕਾਰ ਸੇਵਾ ਅਤੇ ਨਿਹੰਗ ਸਿੰਘ ਜਥੇਬੰਦੀਆਂ ਨਾਲ ਸੰਬੰਧਿਤ 250-300 ਦੇ ਕਰੀਬ ਸੰਤ ਮਹਾਪੁਰਸ਼ ਸ਼ਾਮਲ …
Read More »ਲੋਕ ਸਾਹਿਤ ਸੰਗਮ ਦੀ ਸਾਹਿਤਕ ਮਹਿਫ਼ਲ ਨੇ ਠੰਡ `ਚ ਕੀਤੀ ਗਰਮਜੋਸ਼ੀ
ਸਾਹਿਤ ਰੂਹ ਤੇ ਅੰਤਰ ਮਨ ਨੂੰ ਰੁਸ਼ਨਾਉਂਦਾ ਹੈ – ਡਾ. ਅਮਨ ਰਾਜਪੁਰਾ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਲੋਕ ਸਾਹਿਤ ਸੰਗਮ ਦੀ ਸਾਹਿਤਕ ਬੈਠਕ ਪ੍ਰਧਾਨ ਡਾ. ਗੁਰਵਿੰਦਰ ਅਮਨ ਦੀ ਅਗਵਾਈ ਵਿਚ ਰੋਟਰੀ ਭਵਨ ਵਿਖੇ ਹੋਈ।ਜਿਸ ਵਿਚ ਕਵੀਆਂ ਨੇ ਚੰਗਾ ਰੰਗ ਬੰਨਿਆ। ਸਭਾ ਦਾ ਆਗਾਜ਼ ਕਰਮ ਸਿੰਘ ਹਕੀਰ ਨੇ ਗੀਤ `ਧਰਨੇ ਤੇਰੇ …
Read More »ਕੇਜਰੀਵਾਲ ਪੰਜ ਸਾਲਾਂ ‘ਚ ਕਦੇ ਵੀ ਪੰਜਾਬ ਨਹੀਂ ਆਏ, ਇਕ ਮੌਕਾ ਮੰਗਣ ਦਾ ਕੋਈ ਹੱਕ ਨਹੀਂ – ਸੁਖਬੀਰ ਬਾਦਲ
ਕਿਹਾ ਕਿ ਕੇਜਰੀਵਾਲ ਨੇ ਉਸੇ ਤਰੀਕੇ ਪੰਜਾਬੀਆਂ ਨੂੰ ਧੋਖਾ ਦਿੱਤਾ ਜਿਵੇਂ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤਾ ਸੀ ਸੁਜਾਨਪੁਰ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪਿਛਲੇ ਪੰਜ ਸਾਲਾਂ ਵਿੱਚ ਕਦੇ ਵੀ ਪੰਜਾਬ ਨਹੀਂ ਆਏ ਤੇ ਉਹਨਾਂ ਨੁੰ ਪੰਜਾਬੀਆਂ ਤੋਂ ਇਕ ਮੌਕਾ ਮੰਗਣ …
Read More »ਖਡੂਰ ਸਾਹਿਬ ਦੇ ਐਮ.ਪੀ ਜਸਬੀਰ ਸਿੰਘ ਡਿੰਪਾ ਦਾ ਭਰਾ ਰਾਜਨ ਗਿੱਲ ਅਕਾਲੀ ਦਲ ‘ਚ ਸ਼ਾਮਲ
ਕਾਂਗਰਸ ਦਾ ਮਾਝੇ ‘ਚ ਸਫਾਇਆ, ਮੁਕਾਬਲਾ ਇਕਪਾਸੜ ਹੋ ਕੇ ਪੂਰੀ ਤਰ੍ਹਾਂ ਅਕਾਲੀ ਦਲ ਦੇ ਪੱਖ ਵਿਚ – ਬਾਦਲ ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਨੁੰ ਅੱਜ ਮਾਝਾ ਖੇਤਰ ‘ਚ ਵੱਡਾ ਹੁਲਾਰਾ ਮਿਲਿਆ ਜਦੋਂ ਖਡੂਰ ਸਾਹਿਬ ਦੇ ਐਮ.ਪੀ ਜਸਬੀਰ ਸਿੰਘ ਡਿੰਪਾ ਦੇ ਭਰਾ ਹਰਪਿੰਦਰ ਸਿੰਘ ਰਾਜਨ ਗਿੱਲ ਸਮੇਤ ਸਮੁੱਚਾ ਪਰਿਵਾਰ ਅਤੇ ਖੇਤਰ ਦੇ ਅਨੇਕਾਂ ਹਲਕਿਆਂ ਤੋਂ ਪਾਰਟੀ ਦੇ …
Read More »ਰਿਪਬਲਿਕਨ ਪਾਰਟੀ ਆਫ਼ ਇੰਡੀਆ (ਅੰਬੇਦਕਰ) ਵਲੋਂ ਕਾਂਗਰਸ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਫੈਸਲਾ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਰਿਪਬਲਿਕਨ ਪਾਰਟੀ ਆਫ਼ ਇੰਡੀਆ (ਅੰਬੇਦਕਰ) ਦੇ ਕੌਮੀ ਪ੍ਰਧਾਨ ਦੀਪਕ ਭਾਊ ਨਿਕਾਲਜੇ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਕਾਰਜਕਾਰਨੀ ਦੀ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ।ਕੌਮੀ ਪ੍ਰਧਾਨ ਦੀਪਕ ਭਾਊ ਨਿਕਾਲਜੇ ਨੇ ਕਿਹਾ ਕਿ ਕੌਮੀ ਕਾਰਜਕਾਰਨੀ ਦੇ ਫੈਸਲੇ ਅਨੁਸਾਰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ …
Read More »ਚੋਣ ਪ੍ਰਚਾਰ ਦੌਰਾਨ ਬਾਲ ਮਜ਼ਦੂਰੀ ਕਰਵਾਉਣ ‘ਤੇ ਰੋਕ – ਜ਼ਿਲ੍ਹਾ ਚੋਣ ਅਫ਼ਸਰ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਹੈ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੋਣ ਪ੍ਰਚਾਰ ਦੌਰਾਨ ਬੱਚਿਆਂ ਤੋਂ ਬਾਲ ਮਜ਼ਦੂਰੀ ਕਰਵਾਉਣ ‘ਤੇ ਸਖਤੀ ਨਾਲ ਰੋਕ ਲਗਾਈ ਗਈ ਹੈ ਅਤੇ ਚੋਣ ਪ੍ਰਚਾਰ ਵਿਚ ਜੇਕਰ ਕਿਸੇ ਉਮੀਦਵਾਰ ਜਾਂ ਪਾਰਟੀ ਨੇ ਬੱਚਿਆਂ ਤੋਂ ਕੰਮ ਕਰਵਾਇਆ ਤਾਂ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ …
Read More »ਨੈਸ਼ਨਲ ਲੋਕ ਅਦਾਲਤ 12 ਮਾਰਚ 2022 ਨੂੰ ਲੱਗੇਗੀ
ਲੋਕਾਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ – ਜ਼ਿਲਾ ਤੇ ਸ਼ੈਸ਼ਨ ਜੱਜ ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਜ਼ਿਲਾ ਤੇ ਸ਼ੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਨੇ ਅਪੀਲ ਕਰਦਿਆਂ ਕਿਹਾ ਹੈ ਕਿ 12 ਮਾਰਚ 2022 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਜਿਸ ਵਿੱਚ ਪਰਿਵਾਰਕ ਕੇਸਾਂ (ਜਿਵੇਂ ਕੀ ਪਤੀ-ਪਤਨੀ ਦੇ ਆਪਸੀ ਝਗੜੇ), ਚੈਕ ਬਾਉਂਸ ਦੇ …
Read More »ਆਤਮਾ ਸਕੀਮ ਅਧੀਨ ਵੱਖ-ਵੱਖ ਵਿਭਾਗਾਂ ਵਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਚਰਚਾ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਦਲਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਆਤਮਾ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਹੋਈ।ਜਿਸ ਵਿੱਚ ਖੇਤੀਬਾੜੀ ਵਿਭਾਗ ਤੋਂ ਇਲਾਵਾ ਭੂਮੀ ਰੱਖਿਆ ਵਿਭਾਗ, ਪਸ਼ੂ ਪਾਲਣ, ਕ੍ਰਿਸ਼ੀ ਵਿਗਿਆਨ ਕੇਂਦਰ, ਬਾਗਬਾਨੀ ਵਿਭਾਗ ਅਤੇ ਵਣ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਏ। ਮੀਟਿੰਗ ਵਿੱਚ ਸਾਲ 2022-23 ਦੋਰਾਨ ਆਤਮਾ ਸਕੀਮ ਅਧੀਨ …
Read More »
Punjab Post Daily Online Newspaper & Print Media