ਇਕ ਨਾਮਵਰ ਖਿਡਾਰੀ, ਕਮਾਲ ਦਾ ਅਦਾਕਾਰ ਅਤੇ ਹੋਣਹਾਰ ਵਿਦਿਆਰਥੀ ਇਸ ਦੁਨੀਆਂ ਤੋਂ ਰੁਖਸਤ ਹੋ ਗਿਆ – ਛੀਨਾ ਅੰਮ੍ਰਿਤਸਰ, 9 ਫਰਵਰੀ (ਖੁਰਮਣੀਆਂ) – ਸੰਨ 1988 ’ਚ ਬੀ.ਆਰ ਚੋਪੜਾ ਦੁਆਰਾ ਨਿਰਦੇਸ਼ਿਤ ‘ਮਹਾਭਾਰਤ’ ’ਚ ‘ਭੀਮ’ ਦੀ ਭੂਮਿਕਾ ਨਿਭਾਉਣ ਵਾਲੇ ਅਤੇ ਖ਼ਾਲਸਾ ਕਾਲਜ ਦੇ ਸਾਬਕਾ ਵਿਦਿਆਰਥੀ ਪ੍ਰਵੀਨ ਕੁਮਾਰ ਸੋਬਤੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਗਹਿਰੇ ਦਾ ਦੁੱਖ ਦਾ …
Read More »Daily Archives: February 9, 2022
Khalsa College Alumni `Bheem’ says Goodbye to the World
Amritsar, February 9 Post Bureau) – Famous Bollywood actor Pravin Kumar Sobti, popularly known as `Bheem’ for playing the role of in BR Chopra’s `Mahabharat’, died at the age of 75 at his home in Delhi with a heart attack. He was a proud alumni of Khalsa College and studied Bachelor of Arts (BA) here from 1965-67. Parveen was always …
Read More »ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਵਲੋਂ ਕਾਬਿਲ ਤੇ ਜ਼ਰੂਰਤਮੰਦ ਵਿਦਿਆਰਥਣਾਂ ਲਈ ਸ਼ਲਾਘਾਯੋਗ ਯਤਨ
ਖ਼ਾਲਸਾ ਕਾਲਜ ਐਜੂਕੇਸ਼ਨ ਤੇ ਖ਼ਾਲਸਾ ਕਾਲਜ ਵੂਮੈਨ ਦੇ ਪ੍ਰਿੰਸੀਪਲ ਸੌਂਪਿਆ ਚੈਕ ਅੰਮ੍ਰਿਤਸਰ, 9 ਫਰਵਰੀ (ਖੁਰਮਣੀਆਂ) – ਕਾਬਿਲ ਅਤੇ ਜ਼ਰੂਰਤਮੰਦ ਵਿਦਿਆਰਥਣਾਂ ਦੀ ਪੜ੍ਹਾਈ ਪੱਖੋਂ ਸਹਾਇਤਾ ਲਈ ਅੱਜ ਇਥੇ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਵਲੋਂ ਖਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੂੰ ਕ੍ਰਮਵਾਰ 3 ਅਤੇ 6 ਲੱਖ ਦੀ …
Read More »ਨਾਦ ਪ੍ਰਗਾਸੁ ਵੱਲੋਂ ਛੇਵਾਂ ਅੰਮ੍ਰਿਤਸਰ ਸਾਹਿਤ ਉਤਸਵ 12-14 ਫਰਵਰੀ ਤੱਕ
ਸੈਮੀਨਾਰ, ਸੰਵਾਦ, ਪੁਸਤਕ ਗੋਸ਼ਟੀ/ ਰਿਲੀਜ਼, ਚੜ੍ਹਿਆ ਬਸੰਤ ਕਵੀ ਦਰਬਾਰ ਅਤੇ ਬਸੰਤ ਰਾਗ ਗਾਇਨ ਹੋਣਗੇ ਅੰਮ੍ਰਿਤਸਰ, 9 ਫਰਵਰੀ (ਖੁਰਮਣੀਆਂ) – ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਵੱਲੋਂ ਇਸ ਵਾਰ ਸੱਤਵਾਂ ਅੰਮ੍ਰਿਤਸਰ ਸਾਹਿਤ ਉਤਸਵ-2022 ਮਿਤੀ 12, 13 ਅਤੇ 14 ਫਰਵਰੀ ਨੂੰ ਖ਼ਾਲਸਾ ਕਾਲਜ ਫਾਰ ਵੁਮੈਨ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਜਿਸ ਵਿਚ ਸੈਮੀਨਾਰ, ਸੰਵਾਦ, ਬਸੰਤ ਰਾਗ ਗਾਇਨ, ਪੁਸਤਕ ਗੋਸ਼ਟੀ ਅਤੇ ਰਲੀਜ਼ ਸਮਾਰੋਹ, ‘ਚੜ੍ਹਿਆ ਬਸੰਤ’ …
Read More »ਚੰਨੀ ਦੀ ਅਗਵਾਈ ‘ਚ ਕਾਂਗਰਸ ਪੰਜਾਬ ‘ਚ ਬਣਾਏਗੀ ਮੁੜ ਸਰਕਾਰ – ਡਾ. ਰਾਜ ਕੁਮਾਰ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੀ ਅਬਾਦੀ ਕੋਟ ਖਾਲਸਾ ਗੁਰੂ ਨਾਨਕਪੁਰਾ ਵਿਖੇ ਸੁੰਨੀ, ਸੂਰਜ ਬਹਿਲ ਤੇ ਅਰੁਣ ਕੁਮਾਰ ਆਪਣੇ ਸਾਥੀਆਂ ਸਮੇਤ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਹਲਕੇ ਤੋਂ ਕਾਂਗਰਸ ਉਮੀਦਵਾਰ ਤੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਨੇ ਸਭ ਦਾ ਪਾਰਟੀ ਵਿੱਚ ਸਵਾਗਤ ਕੀਤਾ।ਉਨਾਂ ਕਿਹਾ ਕਿ ਕਾਂਗਰਸ ਵਿੱਚ ਲੋਕਾਂ ਦਾ ਵਿਸ਼ਵਾਸ …
Read More »ਆਮ ਆਦਮੀ ਪਾਰਟੀ ਦਾ ਝਾੜੂ ਛੱਡ ਕੇ ਫੜਿਆ ਕਾਂਗਰਸ ਹੱੱਥ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਤੋਂ ਬਲਾਕ ਪ੍ਰਧਾਨ ਹਰਜਿੰਦਰ ਸਿੰਘ ਵਿਰਕ ਉਰਫ਼ ਖਾਲਸਾ ਚਾਟ ਵਾਲੇ ਨੇ ਕਾਂਗਰਸ ਪਾਰਟੀ ਦਾ ਹੱੱਥ ਫੜ ਲਿਆ ਹੈ।ਹਰਜਿੰਦਰ ਸਿੰਘ ਨੇ ਕਾਂਗਰਸ ਉਮੀਦਵਾਰ ਡਾ. ਰਾਜਕੁਮਾਰ ਵੇਰਕਾ ਨੂੰ ਸੈਂਕੜਾ ਪਰਿਵਾਰਾਂ ਸਮੇਤ ਸਮਰਥਨ ਦੇਣ ਦਾ ਐਲਾਨ ਕੀਤਾ।ਹਰਜਿੰਦਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ ਦਿਖਾਵੇ ਦੀ ਪਾਰਟੀ ਹੈ ਅਤੇ ਅੰਦਰ ਵਲੋਂ …
Read More »ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਾਂਗਰਸ ‘ਚ ਸ਼ਾਮਲ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਪੱਛਮੀ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਪਾਰਟੀ ਦਾ ਸੀਨੀਅਰ ਆਗੂ ਆਰ.ਕੇ ਸਿਕੰਦਰ, ਅਜੇ ਬੇਦੀ ਤੇ ਸੁਨੀਲ ਬੇਦੀ ਕਾਂਗਰਸ ਵਿੱਚ ਸ਼ਾਮਲ ਹੋ ਗਏ।ਡਾ. ਵੇਰਕਾ ਨੇ ਉਕਤ ਨੇਤਾਵਾਂ ਦਾ ਕਾਂਗਰਸ ਪਾਰਟੀ ਵਿੱਚ ਸਵਾਗਤ ਕੀਤਾ।ਇਹਨਾਂ ਸਾਰਿਆਂ ਨੇ ਕਾਂਗਰਸ ਉਮੀਦਵਾਰ ਡਾ. ਵੇਰਕਾ ਨੂੰ ਭਾਰੀ ਵੋਟਾਂ ਦੇ ਫਰਕ ਨਾਲ ਜਿਤਾਉਣ …
Read More »ਆਮ ਆਦਮੀ ਪਾਰਟੀ ਤੇ ਭਾਜਪਾ ਪਰਿਵਾਰ ਕਾਂਗਰਸ ਵਿੱਚ ਸ਼ਾਮਲ
ਸੋਨੀ ਨੇ ਸਾਰਿਆਂ ਦਾ ਪਾਰਟੀ ‘ਚ ਕੀਤਾ ਸਵਾਗਤ ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਹਲਕਾ ਕੇਂਦਰੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਓਮ ਪ੍ਰਕਾਸ਼ ਸੋਨੀ ਨੇ ਰਾਜੀਵ ਗਾਂਧੀ ਨਗਰ, ਹਰਿਪੁਰਾ ਸਮੇਤ ਕਈ ਹੋਰ ਇਲਾਕਿਆਂ ਵਿੱਚ ਚੋਣ ਰੈਲੀਆਂ ਕੀਤੀਆਂ।ਉਨ੍ਹਾਂ ਨੇ ਕਿਹਾ ਕਿ ਹਲਕੇ ਵਿੱਚ ਹੋਏ ਵਿਕਾਸ ਕੰਮਾਂ ਨੂੰ ਦੇਖਦਿਆਂ ਲੋਕਾਂ ਵਿੱਚ ਕਾਂਗਰਸ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਹੈ।ਆਪਣੇ ਕੀਤੇ ਕੰਮ ਗਿਣਾਉਂਦਿਆਂ ਸੋਨੀ ਨੇ …
Read More »
Punjab Post Daily Online Newspaper & Print Media