20 ਫਰਵਰੀ ਨੂੰ ਪੰਜਾਬ ਦੇ ਲੋਕ ਆਪਣੀ ਤੇ ਪੰਜਾਬ ਦੀ ਤਕਦੀਰ ਬਦਲਣ ਲਈ ਪਾਉਣਗੇ ਵੋਟ – ਭਗਵੰਤ ਮਾਨ ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁੱਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਗੁਰੂ ਦੀ ਨਗਰੀ ਅੰਮ੍ਰਿਤਸਰ ਤੋਂ ਵਿਧਾਨ ਸਭਾ ਚੋਣਾਂ ਲਈ ‘ਡਿਜੀਟਲ ਡੋਰ ਟੂ ਡੋਰ ਕੈਂਪੇਨ’ ਲਾਂਚ ਕੀਤਾ ਹੈ।ਵੀਰਵਾਰ ਨੂੰ ਮਾਨ ਨੇ ਅੰਮ੍ਰਿਤਸਰ ‘ਚ …
Read More »Daily Archives: February 10, 2022
ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਨੇ 18 ਤੋਂ 20 ਫਰਵਰੀ ਅਤੇ 10 ਮਾਰਚ ਨੂੰ ਡਰਾਈ ਡੇਅ ਐਲਾਨਿਆ
ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸਾਂ ਤਹਿਤ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ 2022 ਨੂੰ ਕਰਵਾਈਆਂ ਜਾ ਰਹੀਆਂ ਹਨ।ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਕੀਤੀ ਜਾਵੇਗੀ।ਚੋਣ ਪ੍ਰਕਿਰਿਆ ਦੌਰਾਨ ਅਮਨ ’ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ 18 ਫਰਵਰੀ ਸ਼ਾਮ 6 ਵਜੇ ਤੋਂ ਲੈ ਕੇ 20 ਫਰਵਰੀ 2022 ਨੂੰ ਸ਼ਾਮ 6 ਵਜੇ ਵੋਟਿੰਗ …
Read More »ਚੋਣ ਕਮਿਸ਼ਨ ਵਲੋਂ 10 ਫਰਵਰੀ ਤੇ 7 ਮਾਰਚ ਤੱਕ ਐਗਜ਼ਿਟ ਪੋਲ ’ਤੇ ਰੋਕ- ਜਿਲ੍ਹਾ ਚੋਣ ਅਫ਼ਸਰ
ਚੋਣਾਂ ਤੋਂ 48 ਘੰਟੇ ਪਹਿਲਾਂ ਵੀ ਕਿਸੇ ਵੀ ਸਰਵੇਖਣ ਜਾਂ ਓਪੀਨੀਅਨ ਪੋਲ ਨੂੰ ਦਿਖਾਉਣ ’ਤੇ ਰਹੇਗੀ ਪਾਬੰਦੀ ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਨੇ 10 ਫਰਵਰੀ 2022 ਤੋਂ 7 ਮਾਰਚ 2022 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ ’ਤੇ ਪਾਬੰਦੀ ਲਾਈ ਹੈ, ਜਿਸ ਦੀ ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਨੇ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਮੀਡੀਆ …
Read More »ਹਰੇਕ ਨਾਗਰਿਕ ਦਾ ਵੋਟ ਪਾਉਣਾ ਮੁੱਢਲਾ ਫਰਜ਼ – ਜਿਲ੍ਹਾ ਚੋਣ ਅਫ਼ਸਰ
ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੌਜਵਾਨਾਂ ਨੂੰ ਦਿੱਤੇ ਜਾਣਗੇ ਗਿਫ਼ਟ ਕੂਪਨ ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਲੋਕਾਂ ਦੀ ਸ਼ਮੂਲੀਅਤ ਵਧਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਜਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੇ ਸ਼ਹਿਰ ਵਿੱਚ ਚੱਲਦੇ ਵਾਹਨ ਜਿਨ੍ਹਾਂ ਵਿੱਚ …
Read More »Dr. Narpinder Singh of GNDU awardeded with honorary fellowship
Amritsar, February 10 (Punjab Post Bureau) – Dr. Narpinder Singh, Professor, Department of Food Science and Technology, Guru Nanak Dev University has been awarded honorary fellowship today in the felicitation function of 25th Punjab Science congress organised by Punjab Academy of Science at Sri Guru Teg Bahadur Khalsa College, Sri Anandpur Sahib (Ropar). Punjab Academy …
Read More »ਆਪ ਉਮੀਦਵਾਰ ਅਮਨ ਅਰੋੜਾ ਨੂੰ ਲੌਂਗੋਵਾਲ ਦੀ ਪੱਤੀ ਝਾੜੋਂ ਵਿਖੇ ਲੱਡੂਆਂ ਨਾਲ ਤੋਲਿਆ
ਸੰਗਰੂਰ, 10 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੁਨਾਮ ਅੰਦਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਕਸਬਾ ਲੌਂਗੋਵਾਲ ਵਿਖੇ ਵੱਡੀ ਗਿਣਤੀ ਲੋਕਾਂ ਨੇ ਆਪੋ ਆਪਣੀਆਂ ਪਾਰਟੀਆਂ ਛੱਡ ਕੇ ਆਪ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।ਅਮਨ ਅਰੋੜਾ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਪ ਵਿਚ ਸ਼ਾਮਲ ਹੋਣ ਵਾਲੇ …
Read More »ਦਿਵਿਆਂਗ ਵੋਟਰਾਂ ਲਈ ਪੋਲਿੰਗ ਬੂਥਾਂ ‘ਚ ਵੀਲ੍ਹ ਚੇਅਰ ਤੇ ਵਾਹਨ ਸੁਵਿਧਾ ਪ੍ਰਦਾਨ ਕਰਨ ਦੇ ਆਦੇਸ਼
ਵਧੀਕ ਜ਼ਿਲਾ ਚੋਣ ਅਫ਼ਸਰ ਵਲੋਂ ਹੁਣ ਤੱਕ ਕੀਤੇ ਪ੍ਰਬੰਧਾਂ ਦੀ ਸਮੀਖਿਆ ਸੰਗਰੂਰ, 10 ਫ਼ਰਵਰੀ (ਜਗਸੀਰ ਲੌਂਗੋਵਾਲ) – ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਦਿਵਿਆਂਗ ਵੋਟਰਾਂ ਲਈ ਸੁਖਾਵੇਂ ਮਾਹੌਲ ਵਿੱਚ ਮਤਦਾਨ ਨੂੰ ਯਕੀਨੀ ਬਣਾਉਣ ਲਈ ਵੀਲ ਚੇਅਰ, ਵਾਹਨ ਸੁਵਿਧਾ ਤੇ ਵਲੰਟੀਅਰ ਪੱਧਰ ’ਤੇ ਸਹਾਇਤਾ ਪ੍ਰਦਾਨ ਕਰਨ ਲਈ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਜ਼ਿਲਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ …
Read More »ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਵੋਟਾਂ ਦੇ ਬਾਈਕਾਟ ਸਬੰਧੀ ਪਿੰਡਾਂ ‘ਚ ਕੀਤੀਆਂ ਰੈਲੀਆਂ
ਸੰਗਰੂਰ, 10 ਫਰਵਰੀ (ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਵੋਟਾਂ ਦੇ ਬਾਈਕਾਟ ਦੇ ਜ਼ਮਹੂਰੀ ਹੱਕ ਨੂੰ ਬੁਲੰਦ ਕਰਨ ਸਬੰਧੀ ਅੱਜ ਪਿੰਡ ਚੰਗਾਲ ਚ ਰੈਲੀ ਕੀਤੀ ਗਈ।ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਅਤੇ ਜ਼ਿਲ੍ਹਾ ਸਕੱਤਰ ਬਿਮਲ ਕੌਰ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਬਜ਼ਟ ਨੂੰ ਮਜ਼ਦੂਰ ਵਿਰੋਧੀ ਹੋਣ ਦੇ ਨਾਲ- ਨਾਲ ਸਮੁੱਚੀ ਲੋਕਾਈ ਵਿਰੋਧੀ ਕਰਾਰ ਦਿੱਤਾ।ਉਨਾਂ ਕਿਹਾ ਕਿ …
Read More »ਸ਼ਹੀਦ ਊਧਮ ਸਿੰਘ ਬੱਸ ਸਟੈਂਡ ਮਾਰਕੀਟ ਸੁਨਾਮ ਦੇ ਰਜ਼ਤ ਅਰੋੜਾ ਕਾਕੂ ਚੁਣੇ ਗਏ ਪ੍ਰਧਾਨ
ਸੰਗਰੂਰ, 10 ਫਰਵਰੀ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਬੱਸ ਸਟੈਂਡ ਮਾਰਕੀਟ ਸੁਨਾਮ ਦੇ ਦੁਕਾਨਦਾਰਾਂ ਦੀ ਹੋਈ ਮੀਟਿੰਗ ਵਿੱਚ ਰਜ਼ਤ ਅਰੋੜਾ ਕਾਕੂ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ।ਰਾਕੇਸ਼ ਕੁਮਾਰ ਨੂੰ ਸਰਬਸੰਮਤੀ ਨਾਲ ਖਜ਼ਾਨਚੀ, ਜਨਰਲ ਸੈਕਟਰੀ ਰਮੇਸ਼ ਕੁਮਾਰ ਤੇ ਸ਼ਮਸ਼ੇਰ ਸਿੰਘ ਨੂੰ ਸਲਾਹਕਾਰ ਚੁਣਿਆ ਗਿਆ।ਰਜਤ ਅਰੋੜਾ ਕਾਕੂ ਨੇ ਸਾਰੀ ਮਾਰਕੀਟ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਬੱਸ ਸਟੈਂਡ ਵਿੱਚ ਰਹਿੰਦੇ ਅਧੂਰੇ …
Read More »ਜਨਰਲ ਅਬਜ਼ਰਵਰ ਸੁਬੋਧ ਯਾਦਵ ਵਲੋਂ ਚੋਣ ਮਸਕਟ ‘ਸ਼ੇਰਾ’ ਲਾਂਚ
ਸੰਗਰੂਰ, 10 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕਰਨ ਲਈ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੇ ਸ਼ੇਰ ਨੂੰ ਦਰਸਾਉਂਦਾ ਆਪਣਾ ਚੋਣ ਮਸਕਟ ‘ਸ਼ੇਰਾ` ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਜਨਰਲ ਅਬਜ਼ਰਵਰ ਸੁਬੋਧ ਯਾਦਵ ਵਲੋਂ ਲਾਂਚ ਕੀਤਾ ਗਿਆ। ਉਨ੍ਹਾਂ ਕਿਹਾ …
Read More »
Punjab Post Daily Online Newspaper & Print Media