Tuesday, November 24, 2026

Daily Archives: February 10, 2022

ਖ਼ਾਲਸਾ ਕਾਲਜ ਵਿਖੇ ਵਾਪਰੇ ਦੀਵਾਰ ਹਾਦਸੇ ਤੋਂ ਬਿਜਲੀ ਵਿਭਾਗ ਨੇ ਨਹੀਂ ਲਿਆ ਕੋਈ ਸਬਕ !

ਕਾਲਜ ਦੀ ਹੱਦ ‘ਚੋਂ ਲੰਘ ਰਹੀਆਂ ਬਿਜਲੀ ਤਾਰਾਂ ਕਾਰਨ ਨਹੀਂ ਹੋ ਸਕਿਆ ਦੀਵਾਰ ਦਾ ਨਿਰਮਾਣ – ਡਾ. ਮਹਿਲ ਸਿੰਘ ਅੰਮ੍ਰਿਤਸਰ, 10 ਫਰਵਰੀ (ਖੁਰਮਣੀਆਂ) – ਬੀਤੇ ਦਿਨੀਂ ਖ਼ਾਲਸਾ ਕਾਲਜ ਨਜ਼ਦੀਕ ਨਿੱਕਾ ਸਿੰਘ ਕਾਲੋਨੀ ਵਿਖੇ ਦੀਵਾਰ ਦੇ ਢਹਿ ਜਾਣ ਦੇ ਵਾਪਰੇ ਹਾਦਸੇ ਤੋਂ ਬਿਜਲੀ ਵਿਭਾਗ ਨੇ ਅਜੇ ਤੱਕ ਕੋਈ ਸਬਕ ਨਹੀਂ ਲਿਆ ਹੈ।ਜਿਸ ਤੋਂ ਇਹ ਜ਼ਾਹਿਰ ਹੈ ਕਿ ਵਿਭਾਗ ਅਜੇ ਵੀ ਕਿਸੇ …

Read More »

ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਸਾਹਿਤ ਸਿਰਜਨ ਤੇ ਕਵਿਤਾ ਗਾਇਨ ਮੁਕਾਬਲੇ ’ਚ ਜੇਤੂ

ਅੰਮ੍ਰਿਤਸਰ, 10 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਭਾਸ਼ਾ ਵਿਭਾਗ, ਪੰਜਾਬ ਵਲੋਂ ਜ਼ਿਲਾ ਪੱਧਰ ਤੇ ਪੰਜਾਬੀ/ਹਿੰਦੀ ਸਾਹਿਤ ਸਿਰਜਨ ਅਤੇ ਕਵਿਤਾ ਗਾਇਨ ਮੁਕਾਬਲੇ ਸ੍ਰੀ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਘਿਓ ਮੰਡੀ ਵਿਖੇ ਕਰਵਾਏ ਗਏ।ਜਿਸ ਵਿਚ ਸਕੂਲ ਦੀ ਵਿਦਿਆਰਥਣ ਨੇਹਾ ਯਾਦਵ ਨੇ ਪਹਿਲੇ ਦਰਜ਼ੇ ’ਤੇ ਨਕਦੀ ਇਨਾਮ ਪ੍ਰਾਪਤ ਕੀਤਾ। ਇਸ ਮੌਕੇ …

Read More »

ਖ਼ਾਲਸਾ ਕਾਲਜ ਵੂਮੈਨ ਵਲੋਂ ‘ਗੁਰੂ ਤੇਗ ਬਹਾਦਰ ਜੀ ਦੀ ਬਾਣੀ : ਨੈਤਿਕ ਮੁੱਲ’ ਵਿਸ਼ੇ ’ਤੇ ਵੈਬੀਨਾਰ    

ਅੰਮ੍ਰਿਤਸਰ, 10 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਫਾਰ ਵੂਮੈਨ ਦੇ ਐਲੂਮਨੀ ਸੈਲ ਵਲੋਂ ਵਰਚੂਅਲ ਵੈਬੀਨਾਰ ‘ਗੁਰੂ ਤੇਗ ਬਹਾਦਰ ਜੀ ਦੀ ਬਾਣੀ : ਨੈਤਿਕ ਮੁੱਲ’ ਦਾ ਆਯੋਜਨ ਐਲੂਮਨੀ ਲਈ ਕੀਤਾ ਗਿਆ।ਕਾਲਜ ਐਲੂਮਨੀ ਪਵਨਦੀਪ ਕੌਰ, ਜੋ ਕਿ ਮੌਜ਼ੂਦਾ ਸਮੇਂ ਐਚ.ਐਮ.ਵੀ ਕਾਲਜ ਜਲੰਧਰ ਵਿਖੇ ਪੋਸਟ ਗਰੈਜੂਏਟ ਡਿਪਾਰਟਮੈਂਟ ਆਫ਼ ਪੰਜਾਬੀ ’ਚ ਅਸਿਸਟੈਂਟ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਨੇ ਇਸ ਵੈਬੀਨਾਰ ’ਚ ਭਾਗ ਲੈਣ …

Read More »

ਨਵਜੋਤ ਸਿੱਧੂ ਨੂੰ ਵੱਡਾ ਝਟਕਾ ਤਿੰਨ ਮੌਜ਼ੂਦਾ ਕਾਂਗਰਸੀ ਕੌਂਸਲਰ ਅਕਾਲੀ ਦਲ ਵਿੱਚ ਹੋਏ ਸ਼ਾਮਲ

ਸੁਖਬੀਰ ਬਾਦਲ ਵਲੋਂ ਪੁਰਾਣੇ ਸ਼ਹਿਰੀ ਖੇਤਰ ਨੁੰ ਵਿਰਾਸਤੀ ਮਾਰਗ ਦੀ ਤਰਜ਼ `ਤੇ ਵਿਕਸਤ ਕਰਨ ਦਾ ਐਲਾਨ ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਅੰਮ੍ਰਿਤਸਰ ਪੂਰਬੀ ‘ਚ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ ਦੇ ਤਿੰਨ ਮੌਜ਼ੂਦਾ  ਕੌਂਸਲਰ ਅਤੇ ਹੋਰ ਇਲਾਕਿਆਂ ਦੇ ਆਗੂ ਪਾਰਟੀ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ।               …

Read More »

ਦੁਰਗਿਆਨਾ ਮੰਦਿਰ ਵਿਖੇ ਹੋਏ ਨਤਮਸਤਕ ਬਿਕਰਮ ਸਿੰਘ ਮਜੀਠੀਆ

ਬ੍ਰਾਹਮਣ ਸਭਾ ਪੰਜਾਬ ਨੇ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਦਾ ਕੀਤਾ ਐਲਾਨ ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਏ।ਉਹਨਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਦੁਰਗਿਆਨਾ ਮੰਦਿਰ ਕਮੇਟੀ ਦੇ ਪ੍ਰਧਾਨ ਰਮੇਸ਼ ਕੁਮਾਰ, ਬਲਬੀਰ ਬਜਾਜ, ਰਾਮ ਮੂਰਤੀ ਤੇ ਹੋਰਨਾਂ ਆਗੂਆਂ ਨੇ ਮਜੀਠੀਆ ਨੂੰ ਮੰਦਿਰ ਦੀ ਤਸਵੀਰ …

Read More »

ਖਰਚਾ ਰਜਿਸਟਰ ਮਿਲਾਣ ਲਈ ਹਾਜ਼ਰ ਨਾ ਹੋਣ ‘ਤੇ ਅਕਾਲੀ ਦਲ (ਅੰਮਿ੍ਰਤਸਰ) ਦੇ ਉਮੀਦਵਾਰ ਨੂੰ ਕਾਰਨ ਦੱਸੋ ਨੋਟਿਸ

ਪਠਾਨਕੋਟ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ‘ਚ ਵਿਧਾਨ ਸਭਾ ਚੋਣਾਂ-2022 ਦੇ ਅਧੀਨ 8 ਫਰਵਰੀ ਨੂੰ ਭਾਰਤੀ ਚੋਣ ਕਮਿਸ਼ਨ ਵਲੋਂ ਜਿਲ੍ਹਾ ਪਠਾਨਕੋਟ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ) ਅਤੇ 003-ਪਠਾਨਕੋਟ) ਲਈ ਨਿਯੁੱਕਤ ਖਰਚਾ ਅਬਜਰਵਰ ਅਮਿਤ ਕੁਮਾਰ ਸੋਨੀ ਵਲੋਂ 8 ਫਰਵਰੀ ਨੂੰ ਖਰਚਾ ਰਜਿਸਟਰਾਂ ਦੀ ਜਾਂਚ ਲਈ ਅਤੇ ਮਿਲਾਣ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਨਿਰਧਾਰਿਤ ਕੀਤਾ ਗਿਆ …

Read More »

ਓਮ ਪ੍ਰਕਾਸ਼ ਸੋਨੀ ਨੇ ਘਰ-ਘਰ ਕੀਤਾ ਚੋਣ ਪ੍ਰਚਾਰ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰਬਰ 57, 58 ਤੇ 60 ਤੋਂ ਇਲਾਵਾ ਹੋਰ ਇਲਾਕਿਆਂ ਵਿੱਚ ਘਰ-ਘਰ ਚੋਣ ਪ੍ਰਚਾਰ ਕੀਤਾ।ਜਿਸ ਦੌਰਾਨ ਸੋਨੀ ਨੇ ਕਿਹਾ ਕਿ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਹਰ ਵਾਰ ਦੀ ਤਰ੍ਹਾਂ ਉਹ ਇਸ ਵਾਰ ਵੀ ਕੇਂਦਰੀ ਹਲਕੇ ਤੋਂ ਭਾਰੀ ਬਹੁਮਤ ਨਾਲ ਜਿੱਤਣਗੇ।ਉਨ੍ਹਾਂ ਕਿਹਾ ਕਿ ਕੇਂਦਰੀ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਇੱਕ ਤਰਫਾ …

Read More »

ਤਲਬੀਰ ਗਿੱਲ ਨੇ ਅਕਾਲੀ ਬਸਪਾ ਗਠਜੋੜ ਦੀਆਂ ਲੋਕਪੱਖੀ ਨੀਤੀਆਂ ਤੋਂ ਕਰਵਾਇਆ ਜਾਣੂ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਵਾਰਡ ਨੰਬਰ 37 ਦੇ ਇਲਾਕੇ ਸ਼ਹੀਦ ਊਧਮ ਸਿੰਘ ਨਗਰ ਵਿਖੇ ਰਾਜਬੀਰ ਸਿੰਘ ਗਿੱਲ ਦੇ ਗ੍ਰਹਿ ’ਚ ਇਕ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੇ ਦੀ ਮੀਿਟਮਘ ਦੌਰਾਨ ਵੱਡੀ ਗਿਣਤੀ ’ਚ ਕੱਟੜ ਕਾਂਗਰਸੀ ਪਰਿਵਾਰ ਅਕਾਲੀ ਦਲ ’ਚ ਸ਼ਾਮਲ ਹੋ ਗਏ।ਤਲਬੀਰ ਗਿੱਲ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਅਕਾਲੀ …

Read More »