ਬੀ.ਕੇ.ਯੂ (ਕਾਦੀਆਂ) ਦੇ ਆਗੂ ਤੇ ਵਰਕਰ ਸੰਯੁਕਤ ਸਮਾਜ ਮੋਰਚੇ ਲਈ ਮੋਹਰੀ ਹੋ ਕੇ ਵੋਟਾਂ ਮੰਗਣ ਤੁਰੇ ਸਮਰਾਲਾ, 11 ਫਰਵਰੀ (ਇੰਦਰਜੀਤ ਸਿੰਘ ਕੰਗ) – ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ਨੇ ਆਪਣੇ ਸਾਥੀਆਂ ਨਾਲ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ।ਜਿਨ੍ਹਾਂ ਵਿੱਚ ਨੀਲੋਂ ਖੁਰਦ, ਨੀਲੋਂ ਕਲਾਂ, ਮਾਦਪੁਰ, ਚਹਿਲਾਂ, ਲੱਧੜਾਂ, ਰੋਹਲੇ, ਢੰਡੇ, ਜਲਾਹਮਾਜਰਾ, ਗੜ੍ਹੀ ਤਰਖਾਣਾਂ, ਊਰਨਾਂ, ਪਾਲ ਮਾਜ਼ਰਾ ਅਤੇ ਸਮਰਾਲਾ ਸ਼ਹਿਰ …
Read More »Daily Archives: February 11, 2022
ਜਸਵਿੰਦਰ ਧੀਮਾਨ ਨੇ ਵੱਖ-ਵੱਖ ਪਿੰਡਾਂ ‘ਚ ਕੀਤੀਆਂ ਨੁੱਕੜ ਮੀਟਿੰਗਾਂ
ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਸੁਨਾਮ ਤੋਂ ਕਾਂਗਰਸ ਦੇ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਨੇ ਚੋਣ ਸਰਗਰਮੀਆਂ ਤੇਜ਼ ਕਰਦਿਆਂ ਹਲਕੇ ਦੇ ਅੱਧੀ ਦਰਜਨ ਤੋਂ ਵੱਧ ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ।ਪਿੰਡ ਨਮੋਲ, ਸ਼ੇਰੋਂ, ਸ਼ਾਹਪੁਰ ਕਲਾਂ, ਮਾਡਲ ਟਾਊਨ-1, ਭੱਮਾਬੱਦੀ, ਉਭਾਵਾਲ, ਕਿਲਾ ਭਰੀਆਂ, ਦੁੱਗਾਂ, ਕੁੰਨਰਾਂ ਅਤੇ ਬਹਾਦਰਪੁਰ ਵਿਖੇ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਦੇ ਲੋਕ ਕਾਂਗਰਸ ਦੀ ਸਰਕਾਰ …
Read More »ਸਿਆਸੀ ਸਰਗਰਮੀਆਂ ‘ਚ ਸ਼ਾਮਲ ਪਾਏ ਜਾਣ ’ਤੇ ਕੋਆਪ੍ਰੇਟਿਵ ਬੈਂਕ ਦਾ ਸੀ.ਡੀ.ਈ.ਓ ਮੁਅੱਤਲ
ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ’ਤੇ ਹੋਈ ਕਾਰਵਾਈ ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਕੋਆਪ੍ਰੇਟਿਵ ਬੈਂਕ ਦੀ ਬਰਾਂਚ ਸੰਗਰੂਰ ਦੇ ਸੀ.ਡੀ.ਈ.ਓ ਵਿਕਰਮਦੀਪ ਸਿੰਘ ਨੂੰ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਲਾਗੂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਤੁਰੰਤ ਪ੍ਰਭਾਵ ਨਾਲ ਬੈਂਕ ਸਰਵਿਸ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।ਬੈਂਕ ਦੇ ਜ਼ਿਲਾ ਮੈਨੇਜਰ ਵਲੋਂ ਜਾਰੀ ਮੁਅੱਤਲੀ ਹੁਕਮਾਂ ਅਨੁਸਾਰ ਵਿਕਰਮਦੀਪ …
Read More »ਵੱਡੀ ਗਿਣਤੀ ‘ਚ ਪਿੰਡ ਲੱਡੀ ਦੇ ਲੋਕ ‘ਆਪ’ ਵਿੱਚ ਸ਼ਾਮਲ
ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਓੁਮੀਦਵਾਰ ਨਰਿੰਦਰ ਕੌਰ ਭਰਾਜ਼ ਦੀ ਚੋਣ ਮੁਹਿੰਮ ਨੂੰ ਓੁਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦ ਪਿੰਡ ਲੱਡੀ ਦੇ ਕਈ ਮੋਹਤਬਰ ਵਿਅਕਤੀ ਸਰਪੰਚ ਰਾਣਾ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਨਰਿੰਦਰ ਕੌਰ ਭਰਾਜ਼ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੂਰੇ ਪੰਜਾਬ ਵਿੱਚੋਂ ਇੱਕੋ …
Read More »
Punjab Post Daily Online Newspaper & Print Media