ਨਮੋਸ਼ੀ ਕਾਰਣ ਸਿੱਧੂ ਵਰਤ ਰਿਹੈ ਮੰਦੀ ਭਾਸ਼ਾ – ਮਜੀਠੀਆ ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਪੂਰਬੀ ਹਲਕੇ ਵਿਚ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੁੰ ਝਟਕੇ ਲੱਗਣੇ ਜਾਰੀ ਹਨ।ਇਸੇ ਤਹਿਤ ਅੱਜ 100 ਤੋਂ ਜ਼ਿਆਦਾ ਕਾਂਗਰਸੀ ਆਗੂ ਪਾਰਟੀ ਛੱਡ ਕੇ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿਚ ਅਕਾਲੀ ਦਲ ‘ਚ ਸ਼ਾਮਲ ਹੋ ਗਏ।ਮਜੀਠੀਆ ਨੇ ਇਹਨਾਂ ਆਗੂਆਂ ਨੁੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ …
Read More »Daily Archives: February 12, 2022
ਹਲਕਾ ਅਟਾਰੀ ਦੇ ਲੋਕ ਇਸ ਵਾਰ ਸਿਰਜਨਗੇ ਇਤਿਹਾਸ – ਜਸਵਿੰਦਰ ਰਮਦਾਸ
ਕਿਹਾ, ਪੰਜਾਬ ਵਿਚ ਆਪ ਦੀ ਸਰਕਾਰ ਬਣੇਗੀ ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਹਲਕਾ ਅਟਾਰੀ ਤੋਂ ਉਮੀਦਵਾਰ ਜਸਵਿੰਦਰ ਸਿੰਘ ਰਮਦਾਸ ਨੇ ਹਲਕੇ ਦੇ ਕਈ ਪਿੰਡਾਂ ਦਾ ਤਫਾਨੀ ਦੌਰਾ ਕਰਕੇ ਕਈ ਮੀੀਟੰਗਾਂ ਨੂੰ ਸੰਬੋਧਨ ਕੀਤਾ।ਜਸਵਿੰਦਰ ਰਮਦਾਸ ਵਲੋਂ ਪਿੰਡ ਭੈਣੀ ਗਿੱਲਾਂ ‘ਚ ਕਰਵਾਈ ਵਿਸ਼ਾਲ ਰੈਲੀ ਵਿਚ ਲੋਕਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਅਟਾਰੀ ਦੇ ਲੋਕ ਇਸ ਵਾਰ …
Read More »ਸੰਯੁਕਤ ਸਮਾਜ ਮੋਰਚਾ ਜਿੱਤ ਦੀ ਉਚਾਈ ਵੱਲ ਵਧਣ ਲੱਗਾ – ਰਾਜੇਵਾਲ
ਸਮਰਾਲਾ, 11 ਫਰਵਰੀ (ਇੰਦਰਜੀਤ ਸਿੰਘ ਕੰਗ) – ਸੰਯੁਕਤ ਸਮਾਜ ਮੋਰਚੇ ਦੇ ਦਿੱਗਜ਼ ਨੇਤਾ ਅਤੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਚਰਚਿਤ ਸਮਰਾਲਾ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਬਲਬੀਰ ਸਿੰਘ ਰਾਜੇਵਾਲ ਨੂੰ ਪਿੰਡਾਂ ਅਤੇ ਸਮਰਾਲਾ ਸ਼ਹਿਰ ਵਿੱਚੋਂ ਭਾਰੀ ਸਮੱਰਥਨ ਮਿਲਿਆ ਹੈ।ਅੱਜ ਵਾਰਡ ਨੰਬਰ 2 ਵਿੱਚ ਮਿਲੇ ਪਿਆਰ ਅਤੇ ਸਮੱਰਥਨ ਨਾਲ ਉਨਾਂ ਦੀਆਂ ਅੱਖਾਂ ਨਮ ਹੋ ਗਈਆਂ।ਉਨਾਂ ਕਿਹਾ ਕਿ ਪਿੱਛਲੇ 74 …
Read More »ਅਜ਼ਾਦ ਉਮੀਦਵਾਰ ਅਮਰੀਕ ਸਿੰਘ ਢਿੱਲੋਂ ਨੂੰ ਮਿਲਿਆ ਭਰਪੂਰ ਸਮੱਰਥਨ
ਸਮਰਾਲਾ, 11 ਫਰਵਰੀ (ਇੰਦਰਜੀਤ ਸਿੰਘ ਕੰਗ) – ਵਿਧਾਨ ਸਭਾ ਹਲਕਾ ਸਮਰਾਲਾ ਦੀ ਸੀਟ ਜੋ ਕਿ ਪੰਜਾਬ ਭਰ ਦੀਆਂ ਹਾਟ ਸੀਟਾਂ ਵਿੱਚੋਂ ਇੱਕ ਹੈ, ਇਥੇ ਇਸ ਵਾਰ ਮੁਕਾਬਲਾ ਬਹੁਤ ਫਸਵਾਂ ਹੈ।ਕਾਂਗਰਸੀ ਪਾਰਟੀ ਵਲੋਂ ਇਥੋਂ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਅਣਦੇਖਾ ਕਰਨ ਟਿਕਟ ਹਲਕੇ ਤੋਂ ਬਾਹਰਲੇ ਉਮੀਦਵਾਰ ਨੂੰ ਦੇਣ ਕਾਰਨ ਉਹ ਅਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ‘ਚ ਹਨ।ਚੋਣ ਮੁਹਿੰਮ ਦੌਰਾਨ ਉਨਾਂ …
Read More »ਆਮ ਆਦਮੀ ਪਾਰਟੀ ਦਾ ਸਰਕਲ ਪ੍ਰਧਾਨ ਕਾਂਗਰਸ ‘ਚ ਸ਼ਾਮਲ
ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਹਲਕਾ ਪੱਛਮੀ ਤੋਂ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਦੀ ਅਗਵਾਈ ‘ਚ ਅੰਮ੍ਰਿਤਸਰ ਦੀ ਗੁਮਟਾਲਾ ਕਲੋਨੀ ਤੋਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਅਮਨ ਕੁਮਾਰ ਭਨੋਟ ਕਾਂਗਰਸ ਵਿੱਚ ਸ਼ਾਮਲ ਹੋ ਗਏ।ਅਮਨ ਕੁਮਾਰ ਭਨੋਟ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਵਿੱਚ ਸਰਕਲ ਪ੍ਰਧਾਨ ਦੇ ਤੌਰ ‘ਤੇ ਸੇਵਾ ਨਿਭਾਅ ਰਹੇ ਸਨ।ਪਰ ਆਮ ਆਦਮੀ ਪਾਰਟੀ ਦੀਆਂ …
Read More »80 ਸਾਲ ਤੋਂ ਉਪਰ ਦੇ ਸੀਨੀਅਰ ਸਿਟੀਜ਼ਨ, ਦਿਵਿਯਾਗ ਵੋਟਰਾਂ ਅਤੇ ਕੋਵਿਡ-19 ਦੇ ਸ਼ੱਕੀਆਂ ਜਾਂ ਪ੍ਰਭਾਵਿਤਾਂ ਦੀ ਪੋਸਟਲ ਬੈਲਟ ਪੇਪਰ ਰਾਹੀਂ ਪਵੇਗੀ ਵੋਟ
ਪਠਾਨਕੋਟ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਸੰਯਮ ਅਗਰਵਾਲ, ਆਈ.ਏ.ਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2022 ਦੌਰਾਨ 80 ਸਾਲ ਜਾਂ ਇਸ ਤੋਂ ਉੱਪਰ ਦੇ ਸੀਨੀਅਰ ਸਿਟੀਜ਼ਨਾਂ, ਦਿਵਿਯਾਂਗ ਵੋਟਰਾਂ ਅਤੇ ਕੋਵਿਡ-19 ਦੇ ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀਆਂ ਦਾ ਨੂੰ ਆਪਣੇ ਘਰਾਂ ਤੋਂ ਹੀ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪੋਲ …
Read More »ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਨਮਾਲਾ ਵਿਖੇ ਵਿਸ਼ਵ ਦਾਲਾਂ ਦਿਵਸ ਮਨਾਇਆ
ਪਠਾਨਕੋਟ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਖਾਲਸਾ ਅਤੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ “ਟਿਕਾਊ ਖੇਤੀ ਭੋਜਨ ਪ੍ਰਣਾਲੀਆਂ ਪ੍ਰਾਪਤ ਕਰਨ ਲਈ ਨੌਜਵਾਨਾਂ ਨੂੰ ਸ਼ਕਤੀ ਪ੍ਰਦਾਨ ਕਰਨ ਲਈ ਦਾਲਾਂ ਦੀ ਖੇਤੀ“ ਵਿਸ਼ੇ ‘ਤੇ ਦਾਲਾਂ ਦੀ ਮਹੱਤਤਾ ਸੰਬੰਧੀ ਵਿਸ਼ਵ ਦਾਲਾਂ ਦਿਵਸ ਮਨਾਇਆ ਗਿਆ।ਖੇਤੀਬਾੜੀ ਅਤੇ ਕਿਸਾਨ …
Read More »ਸੁਵਿਧਾ ਵੈਬ ਪੋਰਟਲ ‘ਤੇ ਚੋਣਾਂ ਸਬੰਧੀ ਮਨਜ਼ੂਰੀਆਂ ਦੇਣ ਲਈ ਏ.ਡੀ.ਸੀ (ਵਿਕਾਸ) ਨੋਡਲ ਅਫ਼ਸਰ ਤਾਇਨਾਤ
ਕਪੂਰਥਲਾ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਭਾਰਤੀ ਚੋਣ ਵਲੋਂ ਚਲਾਏ ਜਾ ਰਹੇ ਸੁਵਿਧਾ ਵੈਬ ਪੋਰਟਲ ਵਿੱਚ ਰਾਜਨੀਤਕ ਪਾਰਟੀਆਂ ਨੂੰ ਚੋਣਾਂ ਸਬੰਧੀ ਵੱਖ-ਵੱਖ ਤਰ੍ਹਾਂ ਦੀਆਂ ਮਨਜ਼ੂਰੀਆਂ ਦੇਣ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਨੁਪਮ ਕਲੇਰ ਦੀ ਡਿਊਟੀ ਲਗਾਈ ਗਈ ਹੈ। ਜ਼ਿਲ੍ਹਾ …
Read More »ਸਟੈਟਿਕ ਸਰਵੀਲੈਂਸ ਟੀਮ ਵਲੋਂ ਆਧੀ ਖੂਹੀ ਹਾਈਟੈਕ ਨਾਕੇ ਤੋਂ 5 ਲੱਖ ਤੋਂ ਵੱਧ ਦੀ ਅਣਅਧਿਕਾਰਤ ਰਾਸ਼ੀ ਬਰਾਮਦ
ਕਪੂਰਥਲਾ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਪੈਸੇ ਦੀ ਦੁਰਵਰਤੋਂ ਰੋਕਣ ਦੇ ਮਕਸਦ ਨਾਲ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਡਾ. ਜੈ ਇੰਦਰ ਸਿੰਘ ਅਤੇ ਖਰਚਾ ਆਬਜ਼ਰਵਰ ਓ.ਪੀ ਯਾਦਵ ਦੀ ਹਾਜ਼ਰੀ ਵਿਚ ਸਟੈਟਿਕ ਸਰਵੀਲੈਂਸ ਟੀਮਾਂ ਵਲੋਂ ਜਲੰਧਰ-ਕਪੂਰਥਲਾ ਰੋਡ ‘ਤੇ ਆਧੀ ਖੂਹੀ ਵਿਖੇ ਲਗਏ ਗਏ ਹਾਈਟੈਕ ਨਾਕੇ ਤੋਂ 5,45,100/- ਲੱਖ ਰੁਪੈ ਦੀ ਅਣਅਧਿਕਾਰਤ ਰਾਸ਼ੀ ਬਰਾਮਦ ਕੀਤੀ ਗਈ। ਜਿਲ੍ਹਾ ਚੋਣ …
Read More »ਬਾਇਓ ਮੈਡੀਕਲ ਵੇਸਟ ਇਕੱਠਾ ਕਰਨ ਲਈ ਬੂਥ ਪੱਧਰ `ਤੇ ਤਾਇਨਾਤ ਕੀਤੀਆਂ ਹੋਣਗੀਆਂ ਆਸ਼ਾ ਵਰਕਰ – ਸਿਵਲ ਸਰਜਨ
ਕਪੂਰਥਲਾ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਅੱਜ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਜਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਕੋਵਿਡ 19 ਬਾਇਓ ਮੈਡੀਕਲ ਵੇਸਟ ਨੂੰ ਸੁਚਾਰੂ ਢੰਗ ਨਾਲ ਨਿਪਟਾਰਾ ਕਰਨ ਦੇ ਮਨੋਰਥ ਨਾਲ ਜਿਲ੍ਹਾ ਕਪੂਰਥਲਾ ਅਧੀਨ ਪੈਂਦੇ ਸਾਰੇ ਬਲਾਕਾਂ ਦੇ ਨੋਡਲ ਅਫਸਰਾਂ ਤੇ, ਐਸ.ਐਮ.ਓ ਦੀ ਟ੍ਰੇਨਿੰਗ ਕਰਵਾਈ ਗਈ। …
Read More »
Punjab Post Daily Online Newspaper & Print Media