ਅੰਮ੍ਰਿਤਸਰ, 12 ਫਰਵਰੀ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਸਦਕਾ ਬੈਕਿੰਗ ਨਾਲ ਸਬੰਧਿਤ ਸੇਵਾਵਾਂ ਬਾਰੇ ਵਿਦਿਆਰਥਣਾਂ ਨੂੰ ਜਾਣਕਾਰੀ ਪ੍ਰਦਾਨ ਕਰਨ ਲਈ ਐਚ.ਡੀ.ਐਫ.ਸੀ ਬੈਂਕ ਦੇ ਸਟਾਫ਼ ਵਲੋਂ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਵਿਚ ਕੋਆਰਡੀਨੇਟਰ ਲੀਸ਼ਾ ਤਨੇਜਾ, ਸੇਲਜ਼ ਅਫ਼ਸਰ ਪੂਨਮਪ੍ਰੀਤ ਕੌਰ ਅਤੇ ਰਮਨਦੀਪ ਕੌਰ ਉਚੇਚੇ ਤੌਰ ’ਤੇ ਪੁੱਜੇੇ।ਜਿਨ੍ਹਾਂ ਨੂੰ ਪ੍ਰਿੰ: ਨਾਨਕ ਸਿੰਘ ਨੇ ‘ਜੀ ਆਇਆ’ …
Read More »Daily Archives: February 12, 2022
ਖ਼ਾਲਸਾ ਕਾਲਜ ਐਜੂਕੇਸ਼ਨ ਅਤੇ ਵੂਮੈਨ ਨੇ ਕਰਵਾਇਆ ਸਭਿਆਚਾਰਕ ਪ੍ਰੋਗਰਾਮ
ਵੂਮੈਨ ਕਾਲਜ ਦੀ ਸਿਮਰਨ ਚੁਣੀ ਗਈ ‘ਮਿਸ ਬਸੰਤ’ ਅੰਮ੍ਰਿਤਸਰ, 12 ਫਰਵਰੀ (ਖੁਰਮਣੀਆਂ) – ਵਰਤਮਾਨ ਸਮੇਂ ’ਚ ਸਾਡੇ ਬਜ਼ੁਰਗਾਂ ਵਲੋਂ ਦਿੱਤੇ ਗਏ ਰਸਮ-ਰਿਵਾਜਾਂ ਅਤੇ ਸੱਭਿਆਚਾਰ ਦੀ ਤਰਜਮਾਨੀ ਕਰਨਾ ਅੱਜ ਦੀ ਪੀੜੀ ਲਈ ਬਹੁਤ ਜ਼ਰੂਰੀ ਹੈ, ਕਿਉਂਕਿ ਅੱਜ ਦੀ ਨੌਜਵਾਨ ਪੀੜ੍ਹੀ ਇਨ੍ਹਾਂ ਸਭ ਰਸਮਾਂ ਰਿਵਾਜਾਂ ਅਤੇ ਤਿਊਹਾਰਾਂ ਤੋਂ ਦੂਰ ਜਾ ਰਹੀ ਹੈ।ਇਸ ਲਈ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ ਵਿਦਿਅਕ ਅਦਾਰਿਆਂ ’ਚ …
Read More »ਖ਼ਾਲਸਾ ਕਾਲਜ ਗਰਲਜ਼ ਸਕੂਲ ਵਿਖੇ ਏਡਜ਼ ਸਬੰਧੀ ਜਾਗਰੂਕਤਾ ਪ੍ਰੋਗਰਾਮ
ਅੰਮ੍ਰਿਤਸਰ, 12 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਹੇਠ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ’ਚ ਏਡਜ਼ ਸਬੰਧੀ ਜਾਗਰੂਕ ਕਰਨ ਲਈ ਸਮਾਰੋਹ ਕਰਵਾਇਆ ਗਿਆ।ਜਿਸ ਵਿਚ ਵਿਗਿਆਨ ਵਿਭਾਗ ਦੀਆਂ ਵਿਦਿਆਰਥਣਾਂ ਨੇ ਸ਼ਮੂਲ਼ੀਅਤ ਕੀਤੀ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਉਕਤ ਪ੍ਰੋਗਰਾਮ ਅਧੀਨ ਵਿਦਿਆਰਥਣਾਂ ’ਚ ਇਸ ਬਿਮਾਰੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ …
Read More »ਬੇਰੁਜ਼ਗਾਰ ਅਧਿਆਪਕਾਂ ਨੇ ਵਿਨਰਜੀਤ ਗੋਲਡੀ ਨੂੰ ਸੌਂਪਿਆ ਮੰਗ ਪੱਤਰ
ਸੰਗਰੂਰ, 12 ਫਰਵਰੀ (ਜਗਸੀਰ ਲੌਂਗੋਵਾਲ) – ਬੇਰੁਜ਼ਗਾਰ ਬੀ.ਐਡ ਟੈਟ ਪਾਸ ਅਧਿਆਪਕ ਯੂਨੀਅਨ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਚੋਣ ਲੜਨ ਵਾਲੇ ਹਰੇਕ ਉਮੀਦਵਾਰ ਨੂੰ ਮੰਗ ਪੱਤਰ ਦੇਣ ਅਤੇ ਕਾਂਗਰਸੀ ਉਮੀਦਵਾਰਾਂ ਨੂੰ ਮੰਗ ਪੱਤਰਾਂ ਦੇ ਨਾਲ-ਨਾਲ ਸਵਾਲ ਕਰਨ ਦੀ ਵਿੱਢੀ ਮੁਹਿੰਮ ਤਹਿਤ ਸੰਗਰੂਰ ਵਿਖੇ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਵਿਰਨਜੀਤ ਗੋਲਡੀ ਨੂੰ ਬੇਰੁਜ਼ਗਾਰ ਬੀ ਐਡ …
Read More »ਮੋਖਾ ਨੂੰ ਜਿਤਾਉਣ ਲਈ ਅਕਾਲੀ ਦਲ (ਸੰਯੁਕਤ), ਭਾਜਪਾ ਤੇ ਕਾਂਗਰਸੀ ਆਗੂ ਪੱਬਾਂ ਭਾਰ
ਸੰਗਰੂਰ, 12 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਉਮੀਦਵਾਰ ਸਨਮੁਖ ਸਿੰਘ ਮੋਖਾ ਦੀ ਜਿੱਤ ਯਕੀਨੀ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ), ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦੇ ਆਗੂ ਤੇ ਵਰਕਰ ਪੱਬਾਂ ਭਾਰ ਹਨ।ਉਹਨਾਂ ਨੇ ਆਪੋ-ਆਪਣੀਆਂ ਟੀਮਾਂ ਬਣਾ ਕੇ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ।ਜਿਹਨਾਂ ਵਿੱਚ ਪ੍ਰਿਤਪਾਲ ਸਿੰਘ ਹਾਂਡਾ, ਮਨਿੰਦਰ ਸਿੰਘ …
Read More »ਵਪਾਰੀ ਵਰਗ ਨੇ ਜਸਵਿੰਦਰ ਧੀਮਾਨ ਨੂੰ ਦਿੱਤਾ ਸਮਰਥਨ
ਸੰਗਰੂਰ, 12 ਫਰਵਰੀ (ਜਗਸੀਰ ਲੌਂਗੋਵਾਲ) – ਸੁਨਾਮ ਦੀ ਅਨਾਜ ਮੰਡੀ ਵਿਖੇ ਵਪਾਰੀ ਵਰਗ ਵਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਵਿੰਦਰ ਧੀਮਾਨ ਦਾ ਸਾਥ ਦੇਣ ਦਾ ਐਲਾਨ ਕੀਤਾ ਗਿਆ।ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਸੋਨੀ ਖਡਿਆਲਿਆ ਦੀ ਦੇਖ-ਰੇਖ ਹੇਠ ਵਪਾਰੀ ਵਰਗ ਵਲੋਂ ਕਰਵਾਏ ਗਏ ਸਮਾਗਮ ਵਿਚ ਜਸਵਿੰਦਰ ਸਿੰਘ ਧੀਮਾਨ ਅਤੇ ਸੀਨੀਅਰ ਕਾਂਗਰਸੀ ਆਗੂ ਤੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੀ ਹਾਜ਼ਰੀ ਵਿੱਚ ਵਪਾਰੀ ਵਰਗ …
Read More »ਚੋਣਾਂ ‘ਚ ਵੋਟ ਦੇ ਹੱਕ ਦੀ ਵਰਤੋਂ ਲਈ ਪ੍ਰੇਰਿਤ ਕਰਦੀ ਜ਼ਿਲਾ ਪੱਧਰੀ ‘ਦਸਤਖ਼ਤ ਮੁਹਿੰਮ’ ਸ਼ੁਰੂ
ਜਿਲਾ ਚੋਣ ਅਫ਼ਸਰ ਰਾਮਵੀਰ ਨੇ ਪਹਿਲਾ ਦਸਤਖ਼ਤ ਕਰਕੇ ਕੀਤਾ ਆਗਾਜ਼ ਸੰਗਰੂਰ, 12 ਫਰਵਰੀ (ਜਗਸੀਰ ਲੌਂਗੋਵਾਲ) – ਜ਼ਿਲਾ ਸੰਗਰੂਰ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਨੂੰ ਆਉਂਦੀ 20 ਫਰਵਰੀ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੇ੍ਰਰਿਤ ਕਰਨ ਦੇ ਉਦੇਸ਼ ਨਾਲ ਜ਼ਿਲਾ ਚੋਣ ਅਫ਼ਸਰ ਰਾਮਵੀਰ ਵੱਲੋਂ ਇੱਕ ਦਸਤਖ਼ਤ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ।ਜ਼ਿਲਾ ਚੋਣ ਦਫ਼ਤਰ ਸੰਗਰੂਰ …
Read More »ਚੋਣ ਮਸ਼ੀਨਾਂ ਦੀਆਂ ਤਿਆਰੀਆਂ ਸ਼ੁਰੂ – ਜਿਲ੍ਹਾ ਚੋਣ ਅਫ਼ਸਰ
ਰਿਟਰਨਿੰਗ ਅਫ਼ਸਰ ਆਪਣੀ ਨਿਗਰਾਨੀ ਵਿੱਚ ਮਸ਼ੀਨਾਂ ਦੀ ਕਰਨ ਜਾਂਚ ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਜਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਵਿੱਚ ਚੋਣਾਂ ਦੀਆਂ ਤਿਆਰੀਆਂ ਤੇਜ਼ੀ ਨਾਲ ਚੱਲ ਰਹੀਆਂ ਹਨ।ਇਹਨਾਂ ਚੋਣਾਂ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਤਿਆਰੀ ਵੀ ਲਗਭਗ ਮੁਕੰਮਲ ਹੋ ਚੁੱਕੀ ਹੈ।ਜਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜਿਲ੍ਹੇ ਦੀਆਂ 11 ਵਿਧਾਨ ਸਭਾ ਹਲਕਿਆਂ ਵਿੱਚ 2665 …
Read More »NCC Cadets from Amritsar Excel at Republic Rajpath Day Parade
Amritsar. February 12 (Punjab Post Bureau) – 9 NCC Cadets from various institutions in Amritsar represented NCC Group Amritsar during the Republic Day Celebrations and Prime Minister`s Rally at New Delhi. These nine Cadets namely UO Anjali Sharma, SUO GauravVerma, CC Aman Pathania, UO Parvinder Kaur, UO Abhay, UO Sahil Sharma, UO Gurpreet Singh, Cdt Sahil Bedi and Cdt Rubinderjit …
Read More »ਵੋਟਾਂ ਵਾਲੇ ਦਿਨ ਪੰਜਾਬ ‘ਚ ਹੋਵੇਗੀ ਪੇਡ ਛੁੱਟੀ – ਜਿਲ੍ਹਾ ਚੋਣ ਅਫ਼ਸਰ
ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – 20 ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ 20 ਫਰਵਰੀ 2022 ਐਤਵਾਰ ਨੂੰ ਵੋਟਾਂ ਵਾਲੇ ਦਿਨ ਤਨਖਾਹ ਸਮੇਤ ਛੁੱਟੀ (ਪੇਡ ਹਾਲੀਡੇ) ਦਾ ਐਲਾਨ ਕੀਤਾ ਗਿਆ ਹੈ।ਜਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ 20 ਫਰਵਰੀ ਨੂੰ ਜਿਲ੍ਹੇ ਵਿੱਚ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰਾ ਜਾਂ ਕਿਸੇ …
Read More »
Punjab Post Daily Online Newspaper & Print Media