ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣਾਂ 2022 ਦੇ ਸਬੰਧ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਸ਼ਹਿਰ ਵਿੱਚ ਸਖ਼ਤ ਸਰੱਖਿਆ ਪ੍ਰਬੰਧ ਕੀਤੇ ਗਏ ਹਨ।ਜਿਸ ਤਹਿਤ ਪੈਰਾਮਿਲਟਰੀ ਫੋਰਸ ਅਤੇ ਲੋਕਲ ਪੁਲਿਸ ਵਲੋਂ ਸ਼ਹਿਰ ਦੇ ਅੰਦਰੂਨੀ ਅਤੇ ਬਾਹਰੀ ਇਲਾਕਿਆਂ ਵਿੱਚ 24 ਘੰਟੇ ਨਾਕਬੰਦੀ ਕਰਕੇ ਵਾਹਣਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸਮੇਂ ਸਮੇਂ ਫਲੈਗ ਮਾਰਚ, ਸੰਵੇਦਨਸ਼ੀਲ ਇਲਾਕਿਆਂ ਵਿੱਚ ਸਰਚ …
Read More »Daily Archives: February 12, 2022
ਸਵੀਪ ਮੁਹਿੰਮ ਤਹਿਤ ਕੱਢੀ ਸਕੂਟਰ ਰੈਲੀ
ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੋਟਰਾਂ ਅਤੇ ਖਾਸ ਕਰਕੇ ਔਰਤ ਵੋਟਰਾਂ ਦੀ ਸ਼ਮੂਲੀਅਤ ਵਧਾਉਣ ਲਈ ਅਤੇ ਪ੍ਰੋਜੈਕਟ ਸਨਮਾਨ ਤਹਿਤ ਸਵੀਪ ਦੇ ਮੈਂਬਰਾਂ ਵਲੋਂ ਅਤੇ ਬੀ.ਡੀ.ਪੀ.ਓ ਦਫ਼ਤਰ ਅਰਬਨ-3 ਵਲੋਂ ਸਕੂਟਰ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਆਂਗਣਵਾੜੀ ਵਰਕਰ ਵਲੋਂ ਲੰਬੀ ਸਕੂਟਰ ਰੈਲੀ …
Read More »ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦਾ ਸ਼ਹੀਦੀ ਦਿਹਾੜਾ ਮਨਾਇਆ
ਅਟਾਰੀ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 176ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਮੇਜਰ ਜਨਰਲ ਰਾਜੇਸ਼ ਪੁਸ਼ਕਰ, ਜਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਸੰਪਰਕ ਅਫਸਰ ਸ਼ੇਰਜੰਗ ਸਿੰਘ ਹੁੰਦਲ, ਕਰਨਲ ਹਰਿੰਦਰ ਸਿੰਘ ਅਟਾਰੀ ਅਤੇ ਹੋਰ ਅਧਿਕਾਰੀਆਂ ਨੇ ਸ਼ਹੀਦ ਸ਼ਾਮ ਸਿੰਘ ਅਟਾਰੀਵਾਲਾ ਦੀ ਸਮਾਧ ’ਤੇ ਫੁੱਲ ਮਲਾਵਾਂ ਚੜਾ ਕੇ ਸ਼ਰਧਾਂਜਲੀਆਂ ਭੇਟ …
Read More »ਉਮੀਦਵਾਰ ਧੀਮਾਨ ਦੀ ਧਰਮ ਪਤਨੀ ਮੈਡਮ ਰੁੁਚਿਕਾ ਧੀਮਾਨ ਨੇ ਘਰ ਘਰ ਜਾ ਕੇ ਮੰਗੀਆਂ ਵੋਟਾਂ
ਸੰਗਰੂਰ, 12 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੁਨਾਮ ਤੋਂ ਕਾਂਗਰਸ ਦੇ ਨੌਜਵਾਨ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਦੀ ਧਰਮ ਪਤਨੀ ਮੈਡਮ ਰੁੁਚਿਕਾ ਧੀਮਾਨ ਨੇ ਲੌਂਗੋਵਾਲ ਦੇ ਵੱਖ-ਵੱਖ ਵਾਰਡਾਂ ਵਿੱਚ ਘਰ ਘਰ ਜਾ ਕੇ ਵੋਟਰਾਂ ਨੂੰ ਆਪਣੇ ਪਤੀ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ।ਮੈਡਮ ਰੁੁਚਿਕਾ ਧੀਮਾਨ ਨੇ ਕਿਹਾ ਸਾਨੂੰ ਹਲਕੇ ਦੇ ਵੋਟਰਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ …
Read More »ਆਪ ਉਮੀਦਵਾਰ ਡਾ. ਨਿੱਜ਼ਰ ਨੂੰ ਪਿੰਡ ਸੁਲਤਾਨਵਿੰਡ `ਚ ਮਿਲਿਆ ਭਰਪੂਰ ਹੁੰਗਾਰਾ
ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਪਿੰਡ ਸੁਲਤਾਨਵਿੰਡ ਵਿੱਚ ਪ੍ਰਚਾਰ ਦੌਰਾਨ ਭਰਪੂਰ ਹੁੰਗਾਰਾ ਮਿਲਿਆ।ਇਸ ਦੌਰਾਨ ਪਿੰਡ ਦੀਆਂ ਸੈਂਕੜੇ ਇਸਤਰੀਆਂ ਨੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਦਾ ਫੜ ਕੇ ਇਸ ਵਾਰ ਡਾ. ਨਿੱਜ਼ਰ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਦਿੱਤਾ।ਉਨਾਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਵਧਦੇ …
Read More »ਪੰਜਾਬ ਨੂੰ ਰਵਾਇਤੀ ਸਿਆਸੀ ਪਾਰਟੀਆਂ ਤੋਂ ਬਚਾਉਣ ਦਾ ਸੁਨਿਹਰੀ ਮੌਕਾ – ਭਗਵੰਤ ਮਾਨ
ਭਗਵੰਤ ਮਾਨ ਨੇ ਲਾਲੀ ਮਜੀਠੀਆ, ਕੁਲਦੀਪ ਧਾਲੀਵਾਲ, ਬਲਦੇਵ ਸਿੰਘ ਅਤੇ ਜਸਵਿੰਦਰ ਸਿੰਘ ਦੇ ਹੱਕ ’ਚ ਕੀਤਾ ਪ੍ਰਚਾਰ ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਜ਼ਿਲਾ ਅੰਮ੍ਰਿਤਸਰ ਵਿੱਚ ਚੋਣ ਪ੍ਰਚਾਰ ਕਰਦਿਆਂ ਪਾਰਟੀ ਦੇ ਚਾਰ ਉਮੀਦਵਾਰਾਂ () ਜਸਵਿੰਦਰ ਸਿੰਘ ਏ.ਡੀ.ਸੀ, ਬਲਦੇਵ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਸੁਖਜਿੰਦਰ ਰਾਜ …
Read More »
Punjab Post Daily Online Newspaper & Print Media