Tuesday, November 24, 2026

Daily Archives: February 13, 2022

ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਹੋਈ

ਸੰਗਰੂਰ, 13 ਫਰਵਰੀ (ਜਗਸੀਰ ਲੌਂਗੋਵਾਲ)- ਪਿੰਡ ਦੁੱਲਟਵਾਲਾ ਲੌਂਗੋਵਾਲ ਵਿਖੇ ਸਥਿਤ ਗੁਰਦੁਆਰਾ ਭਾਈ ਮਤੀ ਦਾਸ ਅਤੇ ਭਾਈ ਸਤੀ ਦਾਸ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ।ਜਿਸ ਵਿਚ ਪ੍ਰਧਾਨ ਅੰਗਰੇਜ਼ ਸਿੰਘ ਗੇਜਾ, ਖ਼ਜਾਨਚੀ ਬਲਜੀਤ ਸਿੰਘ ਬੀਰ ਅਤੇ ਮੈਂਬਰਾਨ ਵਜੋਂ ਲੀਲਾ ਸਿੰਘ, ਮਲਕੀਤ ਸਿੰਘ ਮੌੜ ਅਤੇ ਹਰਪਾਲ ਸਿੰਘ ਦੀ ਚੋਣ ਕੀਤੀ ਗਈ ਹੈ।ਇਸ ਮੌਕੇ ਸਰਪੰਚ ਪਰਮਜੀਤ ਸਿੰਘ ,ਪੰਚ ਹਰਬੰਸ ਸਿੰਘ ਮੌੜ, ਅਮਨਾ …

Read More »

ਬੇਰੁਜ਼ਗਾਰ ਅਧਿਆਪਕਾਂ ਨੇ ਬਲਦੇਵ ਸਿੰਘ ਮਾਨ ਨੂੰ ਦਿੱਤਾ ਮੰਗ ਪੱਤਰ

ਸੰਗਰੂਰ, 13 ਫਰਵਰੀ (ਜਗਸੀਰ ਲੌਂਗੋਵਾਲ)- ਬੇਰਜ਼ਗਾਰ ਬੀ.ਐਡ ਟੈਟ ਪਾਸ ਅਧਿਆਪਕ ਯੂਨੀਅਨ ਵਲੋਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਹਰੇਕ ਉਮੀਦਵਾਰ ਨੂੰ ਮੰਗ ਪੱਤਰ ਦੇਣ ‘ਤੇ ਸਵਾਲ ਕਰਨ ਦੀ ਵਿੱਢੀ ਮੁਹਿੰਮ ਤਹਿਤ ਅੱਜ ਨੇੜਲੇ ਪਿੰਡ ਝਾੜੋਂ ਵਿਖੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਨੂੰ ਮੰਗ ਪੱਤਰ ਦਿੱਤਾ ਗਿਆ।ਬੇਰੁਜ਼ਗਾਰ ਬੀ.ਐਡ ਟੈਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ …

Read More »

ਮਜੀਠਾ ਹਲਕੇ ਦੀਆਂ ਔਰਤਾਂ ਦੀ ਬੇਹਤਰੀ ਲਈ ਕੰਮ ਕਰਨਾ ਮੇਰੀ ਜ਼ਿੰਮੇਵਾਰੀ – ਗਨੀਵ ਕੌਰ ਮਜੀਠੀਆ

ਮਜੀਠਾ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਹਲਕਾ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਸਰਦਾਰਨੀ ਗਨੀਵ ਕੌਰ ਮਜੀਠੀਆ ਨੇ ਕਿਹਾ ਹੈ ਕਿ ਮਜੀਠਾ ਹਲਕੇ ਦੀਆਂ ਔਰਤਾਂ ਉਹਨਾਂ ਦੀਆਂ ਭੈਣਾਂ ਹਨ ਜਿਹਨਾਂ ਦੀ ਬੇਹਤਰੀ ਵਾਸਤੇ ਕੰਮ ਕਰਨਾ ਮੇਰੀ ਜ਼ਿੰਮੇਵਾਰੀ ਹੈ। ਹਲਕੇ ਦੇ ਪਿੰਡ ਬੋੜੇਵਾਲ ਕੰਗ, ਕੋਟਲਾ ਮੱਝਾ ਸਿੰਘ, ਕੋਟਲਾ ਸੁਲਤਾਨ ਸਿੰਘ, ਅਠਵਾਲ, ਬੁਰਜ਼ ਨੌ ਅਬਾਦ, ਬੁੱਢਾ ਥੇਹ …

Read More »

Music video album ‘Hamnawa’ had a great launch

Mumbai, February (Punjab Post Bureau) – The music video album ‘Hamnawa’, being produced under the banner of President Production House was launched in the muhurat party at the Taj Hotel, Mumbai. As per email rec’d here the Chief Guest on the occasion was Prime Minister Shri Narendra Modi’s Brother Prahlad Modi with Honorary Consul of the United Republic of Tanzania …

Read More »

7ਵੇਂ ਅੰਮ੍ਰਿਤਸਰ ਸਾਹਿਤ ਉਤਸਵ ਦਾ ਬਸੰਤ ਮੌਸਮ ਦੇ ਖੇੜੇ ‘ਚ ਆਗਾਜ਼

ਬਾਜ਼ਾਰ ਮਨੁੱਖ ਲਈ ਹੈ ਨਾ ਕਿ ਮਨੁੱਖ ਬਾਜ਼ਾਰ ਲਈ – ਵਾਈਸ ਚਾਂਸਲਰ ਅੰਮ੍ਰਿਤਸਰ, 13 ਫਰਵਰੀ (ਖੁਰਮਣੀਆਂ) – ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਵੱਲੋਂ ਆਯੋਜਤ ਸੱਤਵੇਂ ਅੰਮ੍ਰਿਤਸਰ ਸਾਹਿਤ ਉਤਸਵ-2022 ਦੇ ਉਦਘਾਟਨੀ ਸੈਸ਼ਨ ਮੌਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਹੈ ਬਾਜਾਰ ਮਨੁੱਖ ਲਈ ਹੈ ਮਨੁੱਖ ਬਾਜ਼ਾਰ ਲਈ ਨਹੀਂ ਬਣਿਆ ਹੈ।ਇਸ ਲਈ ਬਿਹਤਰ ਇਹ ਹੋਵੇਗਾ ਕਿ ਮਨੁੱਖ ਬਾਜ਼ਾਰ ਨੂੰ …

Read More »

ਸਮਾਜਸੇਵੀ ਨੌਜਵਾਨਾਂ ਵਲੋਂ ਸ਼ੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਵਰਿੰਦਰ ਸਿੰਘ ਸੇਖੋਂ ਦਾ ਸਮੱਰਥਨ

ਸਮਰਾਲਾ, 13 ਫਰਵਰੀ (ਇੰਦਰਜੀਤ ਸਿੰਘ ਕੰਗ) – ਸਮਰਾਲਾ ਵਿਧਾਨ ਹਲਕਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਚੋਣ ਲੜ ਰਹੇ ਉਮੀਦਵਾਰ ਵਰਿੰਦਰ ਸਿੰਘ ਸੇਖੋਂ ਨੂੰ ਉਸ ਵਕਤ ਭਾਰੀ ਬਲ ਮਿਲਿਆ, ਜਦੋਂ ਵੱਖ ਵੱਖ ਪਿੰਡਾਂ ਤੋਂ ਸਮਾਜਸੇਵਾ ਵਿੱਚ ਜੁੜੇ ਨੌਜਵਾਨਾਂ ਨੇ ਵਰਿੰਦਰ ਸਿੰਘ ਸੇਖੋਂ ਨੂੰ ਸਮੱਰਥਨ ਦੇਣ ਦਾ ਐਲਾਨ ਕੀਤਾ।ਸਮਰਾਲਾ ਸ਼ਹਿਰ ਵਿੱਚ ਪਰੋ 39 ਜਿੰਮ ਵਿਖੇ ਕਰਵਾਏ ਇੱਕ ਸਮਾਰੋਹ ਮੌਕੇ ਵਰਿੰਦਰ ਸੇਖੋਂ …

Read More »

‘ਆਪ’ ਨੂੰ ਝਟਕਾ, ਆਪ ਵਰਕਰ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਲ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ’ਚ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੂੰ ਉਸ ਵੇਲੇ ਹੋਰ ਤਕੜਾ ਹੁੰਗਾਰਾ ਮਿਲਿਆ, ਜਦੋਂ ਆਮ ਆਦਮੀ ਪਾਰਟੀ ਦੇ ਵਰਕਰ ਵੱਡੀ ਗਿਣਤੀ ‘ਚ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ। ਚੌਂਕ ਮੋਨੀ ਵਿਖੇ ਕਰਵਾਈ ਮੀਟਿੰਗ ਦੌਰਾਨ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ …

Read More »

ਭਗਵੰਤ ਮਾਨ ਵਲੋਂ ਹਲਕਾ ਅਟਾਰੀ ਦੇ ਲੋਕਾਂ ਨੂੰ ਜਸਵਿੰਦਰ ਰਮਦਾਸ ਨੂੰ ਜਿਤਾਉਣ ਦੀ ਅਪੀਲ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅਟਾਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਾਬਕਾ ਏ.ਡੀ.ਸੀ ਜਸਵਿੰਦਰ ਸਿੰਘ ਰਮਦਾਸ ਦੀ ਚੋਣ ਮੁਹਿੰਮ ਨੂੰ ਅੱਜ ਉਦੋ ਵੱਡੀ ਤਾਕਤ ਮਿਲੀ ਜਦ ‘ਆਪ‘ ਦੇ ਪੰਜਾਬ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵਲੋਂ ਰੋਡ ਸ਼ੋਅ ਕਰਕੇ ਹਲਕੇ ਦੇ ਲੋਕਾਂ ਨੂੰ ਜਸਵਿੰਦਰ ਸਿੰਘ ਰਮਦਾਸ ਨੂੰ ਜਿਤਾਉਣ ਦੀ ਅਪੀਲ ਕੀਤੀ।ਉਨਾਂ ਕਿਹਾ ਕਿ ‘ਆਪ‘ ਦੀ …

Read More »

ਸੁਖਬੀਰ ਬਾਦਲ ਦੀ ਰੈਲੀ ਲਈ ਮੁਨਸ਼ੀਵਾਲਾ ਦੇ ਲੋਕਾਂ ’ਚ ਭਾਰੀ ਉਤਸ਼ਾਹ-ਬੱਬੀ ਵੜੈਚ, ਰਜਿੰਦਰ ਮੁਨਸ਼ੀਵਾਲਾ

ਸੰਗਰੂਰ, 13 ਫਰਵਰੀ (ਜਗਸੀਰ ਲੌਂਗੋਵਾਲ) – ਮੁਨਸ਼ੀਵਾਲਾ ਵਿਖੇ ਸੁਖਬੀਰ ਸਿੰਘ ਬਾਦਲ ਦੀ 14 ਫਰਵਰੀ ਨੂੰ ਭਵਾਨੀਗੜ੍ਹ ਵਿਖੇ ਹੋਣ ਵਾਲੀ ਰੈਲੀ ਸਬੰਧੀ ਲੋਕਾਂ ’ਚ ਭਾਰੀ ਉਤਸ਼ਾਹ ਹੈ।ਜਗਦੀਪ ਸਿੰਘ ਦੀ ਅਗਵਾਈ ਹੋਈ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਕੌਮੀ ਜਰਨਲ ਸਕੱਤਰ ਬੱਬੀ ਵੜੈਚ ਤੇ ਬਲਾਕ ਪ੍ਰਧਾਨ ਕਿਸਾਨ ਵਿੰਗ ਰਜਿੰਦਰ ਸਿੰਘ ਮੁਨਸ਼ੀਵਾਲਾ ਨੇ ਵੱਧ ਤੋਂ ਵੱਧ ਲੋਕਾਂ ਨੂੰ ਰੈਲੀ ਵਿੱਚ ਪਹੁੰਚਣ ਲਈ ਕਿਹਾ।ਉਨਾਂ ਦੱਸਿਆ …

Read More »