Tuesday, November 24, 2026

Daily Archives: February 15, 2022

ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 15 ਫ਼ਰਵਰੀ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ।ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਸੰਗੀਤ ਅਧਿਆਪਕਾ ਬੀਬੀ ਹਰਲੀਨ ਕੌਰ ਨੇ ਆਪਣੇ ਜਥੇ ਸਹਿਤ ਗੁਰੂ ਜੱਸ ਗਾਇਨ ਕਰ ਕੇ ਹਾਜ਼ਰ ਸੰਗਤਾਂ ਨੂੰ ਗੁਰੂ …

Read More »

ਕਾਂਗਰਸ ਦੇ ਰਾਜ ਵਿੱਚ ਹਰ ਵਰਗ ਦੇ ਹੱਕ ਸੁਰੱਖਿਅਤ – ਕੁਮਾਰੀ ਸ਼ੈਲਜਾ

ਕਿਹਾ, ਵਿਜੈ ਇੰਦਰ ਸਿੰਗਲਾ ਨੇ ਹਰ ਵਰਗ ਦੇ ਲੋਕਾਂ ਦਾ ਵਿਕਾਸ ਕਰਵਾਇਆ ਸੰਗਰੂਰ, 14 ਫਰਵਰੀ (ਜਗਸੀਰ ਲੌਂਗੋਵਾਲ ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੈ ਇੰਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸੰਗਰੂਰ ਪਹੁੰਚੇ।ਹਰਿਆਣਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਵਿਜੈ ਇੰਦਰ ਸਿੰਗਲਾ ਨੇ ਹਰ ਵਰਗ ਦੇ ਲੋਕਾਂ ਦੇ …

Read More »

ਸੁਤੰਤਰਤਾ ਸੰਗਰਾਮੀ ਪ੍ਰੇਮ ਬੱਲਵ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਸੰਗਰੂਰ, 15 ਫ਼ਰਵਰੀ (ਜਗਸੀਰ ਲੌਂਗੋਵਾਲ) – ਦੇਸ਼ ਦੀ ਆਜ਼ਾਦੀ ਲਹਿਰ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਏ ਪ੍ਰੇਮ ਬੱਲਵ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਉਭਾਵਾਲ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਧਾਰਮਿਕ ਰਹੁ ਰੀਤਾਂ ਅਤੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।ਉਹ ਕਰੀਬ 98 ਵਰ੍ਹਿਆਂ ਦੇ ਸਨ।ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਬੇਟੇ ਨੇ ਦਿਖਾਈ।ਕਈ ਸਮਾਜਿਕ ਜਥੇਬੰਦੀਆਂ, ਉਨ੍ਹਾਂ ਦੇ ਪਰਿਵਾਰਕ …

Read More »

ਸੱਤਾ ਹਾਸਲ ਕਰਨ ਲਈ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ ਕਾਂਗਰਸ, ਅਕਾਲੀ ਦਲ ਤੇ ਆਪ ਪਾਰਟੀਆਂ – ਪਰਮਿੰਦਰ ਢੀਂਡਸਾ

ਸੰਗਰੂਰ, 15 ਫਰਵਰੀ (ਜਗਸੀਰ ਲੌਂਗੋਵਾਲ)- ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਲਹਿਰਾ ਤੋਂ ਵਿਧਾਇਕ ਅਤੇ ਯੂਥ ਅਕਾਲੀ ਦਲ ਸੰਯੁਕਤ ਦੇ ਸਰਪ੍ਰਸਤ ਪਰਮਿੰਦਰ ਸਿੰਘ ਢੀਂਡਸਾ ਨੇ ਐਨ.ਡੀ.ਏ ਦੇ ਸੁਨਾਮ ਹਲਕੇ ਤੋਂ ਉਮੀਦਵਾਰ ਸਨਮੁੱਖ ਸਿੰਘ ਮੋਖਾ ਦੇ ਹੱਕ ਵਿੱਚ ਪਿੰਡ ਈਲਵਾਲ, ਸੰਘਰੇੜੀ, ਅਕਬਰਪੁਰ, ਬਿਜਲਪੁਰ, ਨਾਗਰਾ, ਭਰੂਰ, ਦੁੱਗਾਂ ਅਤੇ ਸੁਨਾਮ ਵਿਖੇ ਵੱਖ-ਵੱਖ ਥਾਈਂ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ।ਉਨਾਂ ਕਿਹਾ ਕਿ ਸਾਡਾ ਉਦੇਸ਼ ਪੰਜਾਬ ਨੂੰ …

Read More »

ਸੁਰਜੀਤ ਸਿੰਘ ਧੀਮਾਨ ਦੀ ਅਗਵਾਈ ਹੇਠ ਕਈ ਨੌਜਵਾਨ ਕਾਂਗਰਸ ‘ਚ ਹੋਏ ਸ਼ਾਮਲ

ਸੰਗਰੂਰ, 15 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੁਨਾਮ ਤੋਂ ਕਾਂਗਰਸ ਪਾਰਟੀ ਦੇ ਨੌਜਵਾਨ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਦੀ ਚੋਣ ਮੁਹਿੰਮ ਨੂੰ ਕਸਬਾ ਲੌਂਗੋਵਾਲ ਵਿਖੇ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਨੌਜਵਾਨ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।ਇਹਨਾਂ ਵਿੱਚ ਹਨੀ ਗੋਇਲ, ਮੁਨੀਸ਼ ਗੋਇਲ, ਸੰਨੀ ਗੋਇਲ, …

Read More »

Workshop for Bridal Makeup held at Guru Nanak Dev University

 Amritsar, February 15 (Punjab Post Bureau) – A workshop for Bridal Make up  was organized in the Life Long Learning Department of the Guru Nanak Dev University. Large number of students participated.                 Director Prof.  (Dr.)  Saroj Bala welcomed the makeup artist. Mr. Sandeep was the expert who delivered lecture on Bridal Makeup …

Read More »

ਆਪ ਨੂੰ ਹਰਾਉਣ ਲਈ ਇਕਜੁੱਟ ਹੋਈਆਂ ਸਾਰੀਆਂ ਪਾਰਟੀਆਂ – ਅਰਵਿੰਦ ਕੇਜਰੀਵਾਲ

ਕਿਹਾ, ਸਾਡਾ ਮਕਸਦ ਹੈ ਸਿੱਖਿਆ-ਇਲਾਜ਼, ਬਿਜਲੀ-ਪਾਣੀ, ਖੇਤੀ ਠੀਕ ਕਰਨਾ ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਾਂਗਰਸ-ਅਕਾਲੀ ਦਲ ਅਤੇ ਭਾਜਪਾ ‘ਤੇ ਆਪਸ ਵਿੱਚ ਮਿਲੇ ਹੋਣ ਦੇ ਦੋਸ ਲਾਏ ਹਨ।ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਸਾਰੀਆਂ ਰਵਾਇਤੀ ਪਾਰਟੀਆਂ ਇਕੱਠੀਆਂ ਹੋ ਗਈਆਂ ਹਨ। ਸਭ ਮਿਲ ਕੇ ਮੈਨੂੰ ਅਤੇ ਸਾਡੇ …

Read More »

All opponent parties are colluding to defeat AAP – Arvind Kejriwal’

Our agenda is education, health, electricity, water and agriculture – Arvind Kejriwal Amritsar, February 15 (Punjab Post Bureau) – Aam Aadmi Party (AAP) national convener Arvind Kejriwal accused the Congress, Akali Dal and the BJP of colluding. Kejriwal said that all the traditional parties are in connivance to defeat the Aam Aadmi Party. Together they are abusing me and our …

Read More »