Tuesday, November 24, 2026

Daily Archives: February 16, 2022

ਸਨਮੁੱਖ ਸਿੰਘ ਮੋਖਾ ਨੂੰ ਹਰ ਪਿੰਡ ‘ਚ ਮਿਲ ਰਿਹਾ ਹੈ ਭਰਪੂਰ ਸਮਰਥਨ

ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ) – ਸਨਮੁੱਖ ਸਿੰਘ ਮੋਖਾ ਨੂੰ ਪਿੰਡਾਂ ਵਿੱਚ ਭਰਵਾਂ ਹੁਗਾਰਾ ਮਿਲ ਰਿਹਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਨਰਿੰਦਰ ਸਿੰਘ ਸੰਗਤੀਵਾਲਾ, ਬਾਬੂ ਸਿੰਘ, ਮੱਘਰ ਸਿੰਘ ਸੈਕਟਰੀ ਅਤੇ ਮੀਡੀਆ ਸਲਾਹਕਾਰ ਗੁਰਮੀਤ ਸਿੰਘ ਜੋਹਲ ਨੇ ਕਰਦਿਆਂ ਕਿਹਾ ਕਿ ਸਨਮੁੱਖ ਸਿੰਘ ਮੋਖਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੋ ਦਿਨ ਪਿੰਡਾਂ ਅਤੇ ਸ਼ਹਿਰ ਵਿੱਚ …

Read More »

ਵਾਤਾਵਰਣ ਦਿਵਸ ਵਜੋਂ ਮਨਾਇਆ ਪ੍ਰਕਾਸ਼ ਪੁਰਬ

14 ਮਾਰਚ ਤੱਕ ਕਰਵਾਏ ਜਾਣਗੇ ਵੱਖ-ਵੱਖ ਮੁਕਾਬਲੇ ਤੇ ਸਮਾਗਮ ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ 7ਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਥਾਨਕ ਜ਼ੋਨਲ ਦਫਤਰ ਵਿਖੇ ਲਾਭ ਸਿੰਘ ਤੇ ਕੁਲਵੰਤ ਸਿੰਘ ਨਾਗਰੀ ਦੀ ਅਗਵਾਈ ਵਿੱਚ ਮਨਾਇਆ ਗਿਆ।ਸੁਰਿੰਦਰ ਪਾਲ ਸਿੰਘ ਸਿਦਕੀ ਮੈਂਬਰ ਸੁਪਰੀਮ ਕੌਂਸਲ ਨੇ ਗੁਰੂ ਸਾਹਿਬ ਵਲੋਂ ਕੀਰਤਪੁਰ …

Read More »

ਅਜ਼ਾਦ ਉਮੀਦਵਾਰ ਅਮਰੀਕ ਸਿੰਘ ਢਿਲੋਂ ਨੂੰ ਪੂਰਬਾ ’ਚ ਲੱਡੂਆਂ ਨਾਲ ਤੋਲਿਆ

ਸਮਰਾਲਾ, 16 ਫਰਵਰੀ (ਇੰਦਰਜੀਤ ਸਿੰਘ ਕੰਗ) – ਵਿਧਾਨ ਸਭਾ ਹਲਕਾ ਸਮਰਾਲਾ ਤੋਂ ਲਗਾਤਾਰ ਛੇਵੀਂ ਵਾਰ ਚੋਣ ਮੈਦਾਨ ਵਿੱਚ ਉਤਰੇ ਚੋਣ ਨਿਸ਼ਾਨ ਹੈਲੀਪਾਕਟਰ ਦੇ ਅਜ਼ਾਦ ਉਮੀਦਵਾਰ ਅਮਰੀਕ ਸਿੰਘ ਢਿੱਲੋਂ ਨੇ ਆਪਣੇ ਚੋਣ ਪ੍ਰਚਾਰ ਵਿੱਚ ਤੇਜ਼ੀ ਲਿਆਉਂਦੇ ਹੋਏ ਕਈ ਪਿੰਡਾਂ ਵਿੱਚ ਦੋਬਾਰਾ ਫੇਰਾ ਪਾਇਆ।ਇਥੋਂ ਨਜ਼ਦੀਕੀ ਪਿੰਡ ਪੂਰਬਾ ਦੇ ਸਮੁੱਚੇ ਨੌਜਵਾਨਾਂ ਅਮਰੀਕ ਸਿੰਘ ਢਿੱਲੋਂ ਦੇ ਹੱਕ ਵਿੱਚ ਤੁਰ ਪਏ ਹਨ।ਅੱਜ ਜਸ਼ਨਦੀਪ ਸਿੰਘ ਅਤੇ …

Read More »

ਸੁਖਬੀਰ ਬਾਦਲ ਨੂੰ ਸੂਬੇ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ ਪੰਜਾਬ ਵਾਸੀ – ਇੰਦਰਪਾਲ ਰਾਜਾ

ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਇੰਦਰਪਾਲ ਸਿੰਘ ਰਾਜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਕਿਹਾ ਹੈ ਕਿ ਸਮੁੱਚੇ ਪੰਜਾਬ ਵਿੱਚ ਅਕਾਲੀ ਦਲ ਬਾਦਲ ਦੀ ਲਹਿਰ ਚੱਲ ਰਹੀ ਹੈ ਅਤੇ ਸੂਬੇ ਦੇ ਲੋਕ ਪੰਜਾਬ ਦੇ ਵਿਕਾਸ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ।ਉਨਾਂ ਕਿਹਾ ਕਿ ਪਿੱਛਲੀ ਅਕਾਲੀ …

Read More »

ਉਘੇ ਗਾਇਕ ਅਤੇ ਸੰਗੀਤਕਾਰ ਬੱਪੀ ਲਹਿਰੀ ਦਾ ਦਿਹਾਂਤ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਬਾਲੀਵੁੱਡ ਦੇ ਉਘੇ ਗਾਇਕ ਅਤੇ ਸੰਗੀਤਕਾਰ ਬੱਪੀ ਲਹਿਰੀ ਦਾ ਬੀਤੀ ਰਾਤ ਦਿਹਾਂਤ ਹੋ ਗਿਆ।69 ਸਾਲਾ ਬੱਪੀ ਲਹਿਰੀ ਮੁੰਬਈ ਦੇ ਕ੍ਰਿਟੀਕੇਅਰ ਹਸਪਤਾਲ ਵਿੱਚ ਜ਼ੇਰੇ ਇਲਾਜ਼ ਸਨ, ਜਿਥੇ ਉਨਾਂ ਨੇ ਆਪਣਾ ਆਖਰੀ ਸਾਹ ਲਿਆ।ਮਿਲੀ ਜਾਣਕਾਰੀ ਅਨੁਸਾਰ ਉਹ ਕਾਫੀ ਸਮੇਂ ਤੋਂ ਬਿਮਾਰ ਸਨ ਅਤੇ ਪਿਛਲ਼ੇ ਸਾਲ ਉਹ ਕੋਰੋਨਾ ਪਾਜ਼ਟਿਵ ਵੀ ਆਏ ਸਨ।ਉਨਾਂ ਦੇ ਅਚਨਚੇਤੀ ਦਿਹਾਂਤ ਨਾਲ …

Read More »

ਕਾਂਗਰਸ ਨੂੰ ਅੰਮ੍ਰਿਤਸਰ ‘ਚ ਵੱਡਾ ਝਟਕਾ – ‘ਆਪ’ ਦੇ ਹੋਏ ਮੇਅਰ ਕਰਮਜੀਤ ਸਿੰਘ ਰਿੰਟੂ

ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਕਾਂਗਰਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਮੇਅਰ ਕਰਮਜੀਤ ਸਿੰਘ ਰਿੰਟੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੇ ਆਮ ਆਦਮੀ ਪਾਰਟੀ ਦਾ ਚਿੰਨ੍ਹ ਪਾ ਕੇ ਰਿੰਟੂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।ਇਸ ਸਮੇਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਮੁੱਖ ਮੰਤਰੀ ਚਿਹਰਾ ਭਗਵੰਤ …

Read More »