Tuesday, November 24, 2026

Daily Archives: February 18, 2022

ਪਿੰਗਲਵਾੜਾ ਵਿਖੇ ਆਸ਼ੀਰਵਾਦ ਲੈ ਕੇ ਬਿਕਰਮ ਸਿੰਘ ਮਜੀਠੀਆ ਨੇ ਆਰੰਭਿਆ ਰੋਡ ਸ਼ੋਅ

ਲੋਕਾਂ ਨੇ ਥਾਂ ਥਾਂ ਕੀਤਾ ਭਰਵਾਂ ਸਵਾਗਤ, ਫੁੱਲਾਂ ਦੀ ਕੀਤੀ ਵਰਖਾ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – ਪੰਜਾਬ ਵਿਚ ਚਰਚਾ ਦਾ ਵਿਸ਼ਾ ਬਣੇ ਹਲਕੇ ਅੰਮ੍ਰਿਤਸਰ ਪੂਰਬੀ ਤੋਂ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਪਿੰਗਲਵਾੜਾ ਵਿਖੇ ਪਹੁੰਚ ਕੇ ਡਾ. ਇੰਦਰਜੀਤ ਕੌਰ ਤੋਂ ਆਸ਼ੀਰਵਾਦ ਲਿਆ ਤੇ ਪਿੰਗਵਾੜਾ ਵਿਚ ਰਹਿੰਦੇ ਬਾਸ਼ਿੰਦਿਆਂ ਨੁੰ ਮਿਲੇ ਅਤੇ ਫਿਰ …

Read More »

ਮਜੀਠੀਆ ਵਲੋਂ ਹਲਕਾ ਪੂਰਬੀ ਦੇ ਲੋਕਾਂ ਨੂੰ ਬਦਲਾਅ, ਵਿਕਾਸ ਤੇ ਆਸ ਲਈ ਵੋਟਾਂ ਪਾਉਣ ਦਾ ਸੱਦਾ

ਕਿਹਾ, ਸਿੱਧ ਜੋੜੇ ਨੇ ਪਿਛਲੇ 18 ਸਾਲਾਂ ‘ਚ ਹਲਕੇ ਲਈ ਕੁੱਝ ਨਹੀਂ ਕੀਤਾ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਹਲਕਾ ਅੰਮ੍ਰਿਤਸਰ ਪੂਰਬੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਦਲਾਅ, ਵਿਕਾਸ ਤੇ ਆਸ ਲਈ ਵੋਟਾਂ ਦੇਣ।ਉਨਾਂ ਕਿਹ ਕਿ ਲੋਕ ਵਿਰੋਧੀ, ਵਿਕਾਸ ਵਿਰੋਧੀ, ਜਾਤੀ ਆਧਾਰਿਤ ਫਿਰਕੂ ਸੋਚ ਰੱਖਣ …

Read More »

ਵਿਨਰਜੀਤ ਸਿੰਘ ਗੋਲਡੀ ਨੂੰ ਜੇ.ਪੀ ਕਾਲੋਨੀ ਵਾਸੀਆਂ ਨੇ ਲੱਡੂਆਂ ਨਾਲ ਤੋਲਿਆ

ਸੰਗਰੂਰ, 18 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਬਸਪਾ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੂੰ ਸ਼ਹਿਰ ਦੀ ਜੇ.ਪੀ ਕਾਲੋਨੀ ਵਾਸੀਆਂ ਵਲੋਂ ਲੱਡੂਆਂ ਨਾਲ ਤੋਲਿਆ ਗਿਆ।ਗੋਲਡੀ ਨੇ ਕਿਹਾ ਕਿ ਪੰਜਾਬ ਵਿਚ ਅਗਲੀ ਸਰਕਾਰ ਅਕਾਲੀ ਬਸਪਾ ਗੱਠਜੋੜ ਦੀ ਬਣੇਗੀ।ਜਿਉਂ ਜਿਉਂ ਵੋਟਾਂ ਨੇੜੇ ਆ ਰਹੀਆਂ ਹਨ ਲੋਕਾਂ ਦਾ ਅਕਾਲੀ ਬਸਪਾ ਵੱਲ ਰੁਝਾਨ ਲਗਾਤਾਰ ਵਧ ਰਿਹਾ ਹੈ।           …

Read More »

ਜਿੱਤ ‘ਤੇ ਮੋਹਰ ਲਾ ਗਿਆ ਵਿਜੈ ਇੰਦਰ ਸਿੰਗਲਾ ਦਾ ਕਈ ਕਿਲੋਮੀਟਰ ਲੰਬਾ ਰੋਡ ਸ਼ੋਅ

ਸੰਗਰੂਰ, 18 ਫਰਵਰੀ (ਜਗਸੀਰ ਲੌਂਗੋਵਾਲ) – ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਵਲੋਂ ਹਲਕੇ ਦੇ ਪਿੰਡਾਂ ਵਿੱਚ ਕੱਢਿਆ ਵਿਸ਼ਾਲ ਰੋਡ ਸ਼ੋਅ ਉਨਾਂ ਦੀ ਜਿੱਤ ’ਤੇ ਮੋਹਰ ਲਾ ਗਿਆ।ਕਈ ਕਿਲੋਮੀਟਰ ਚੱਲੇ ਇਸ ਕਾਫ਼ਲੇ ਵਿੱਚ ਹਜ਼ਾਰਾਂ ਮੋਟਰ ਸਾਇਕਲ, ਗੱਡੀਆਂ, ਜੀਪਾਂ ਸ਼ਾਮਲ ਸਨ। ਜਿਹੜੇ ਪਿੰਡ ਵਿੱਚੋਂ ਕਾਫ਼ਲਾ ਲੰਘਦਾ ਸੀ ਰਸਤੇ ’ਚ ਖੜੇ ਲੋਕਾਂ ਵੱਲੋਂ ਵਿਜੈ ਇੰਦਰ ਸਿੰਗਲਾ ਦੇ ਫੁੱਲਾਂ ਦੀ ਵਰਖਾ …

Read More »

ਸੁਖਦੇਵ ਸਿੰਘ ਢੀਂਡਸਾ ਨੇ ਸਨਮੁਖ ਸਿੰਘ ਮੋਖਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਸੰਗਰੂਰ, 18 ਫਰਵਰੀ (ਜਗਸੀਰ ਲੌਂਗੋਵਾਲ) – ਰਾਜ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਮੁੱਖੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਪਿੰਡ ਦਿਆਲਗੜ ਵਿਖੇ ਸੁਨਾਮ ਹਲਕੇ ਤੋਂ ਸੰਯੁਕਤ ਅਕਾਲੀ ਦਲ ਦੇ ਉਮੀਦਵਾਰ ਸਨਮੁਖ ਸਿੰਘ ਮੋਖਾ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ।ਪਿੰਡ ਦਿਆਲਗੜ ਵਿਖੇ ਦਲਿਤ ਧਰਮਸ਼ਾਲਾ ਵਿਖੇ ਪਿੰਡ ਵਾਸੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਢੀਂਡਸਾ ਨੇ ਕਿਹਾ ਕਿ ਉਨਾਂ ਨੇ …

Read More »

ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ‘ਤੇ ਪਾਉਣ ਲਈ ਅਕਾਲੀ ਦਲ-ਬਸਪਾ ਦੀ ਸਰਕਾਰ ਜਰੂਰੀ – ਮਾਨ

ਸੰਗਰੂਰ, 18 ਫਰਵਰੀ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਨਾਲ ਮੁਲਾਕਾਤ ਕੀਤੀ।ਜਿਸ ਦੌਰਾਨ ਉਨ੍ਹਾਂ ਸ਼਼੍ਰੋਮਣੀ ਅਕਾਲੀ ਦਲ ਦੇ ਕਾਰਜ਼ਕਾਲ ਦੌਰਾਨ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਜ਼ਦੂਰਾਂ ਤੇ ਗ਼ਰੀਬਾਂ ਦੇ ਹੱਕ ਲਈ ਜੋ ਸ਼਼੍ਰੋਮਣੀ ਅਕਾਲੀ ਦਲ ਸਰਕਾਰ ਨੇ ਕੀਤਾ, ਉਹ …

Read More »

ਡਾਕਟਰ ਰਾਜ ਕੁਮਾਰ ਵੇਰਕਾ ਵਲੋਂ ਕੱਢਿਆ ਗਿਆ ਰੋਡ ਸ਼ੋਅ

ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – 20 ਫਰਵਰੀ ਨੂੰ ਸੂਬੇ `ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦੇ ਆਖਰੀ ਦਿਨ ਹਲਕਾ ਅੰਮ੍ਰਿਤਸਰ ਹਲਕਾ ਪੱਛਮੀ ਤੋਂ ਕਾਂਗਰਸੀ ਉਮੀਦਵਾਰ ਡਾਕਟਰ ਰਾਜ ਕੁਮਾਰ ਵੇਰਕਾ ਵਲੋਂ ਇਲਾਕੇ ਵਿੱਚ ਰੋਡ ਸ਼ੋਅ ਕੱਢਿਆ ਗਿਆ।ਇਹ ਰੋਡ ਸ਼ੋਅ ਸਥਾਨਕ ਛੇਹਰਟਾ ਬਜ਼ਾਰ ਤੋਂ ਸ਼ੁਰੂ ਹੋ ਕੇ ਗੁਰੂ ਕੀ ਵਡਾਲੀ ਪਹੁੰਚਿਆ।ਜਿਸ ਵਿੱਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੋਂ …

Read More »

ਮਨੀਸ਼ ਸਿਸੋਦੀਆ ਨੇ ‘ਆਪ’ ਉਮੀਦਵਾਰ ਜੀਵਨਜੋਤ ਕੌਰ ਲਈ ਕੀਤਾ ਪ੍ਰਚਾਰ

ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਿਧਾਨ ਸਭਾ ਹਲਕਾ ਪੂਰਬੀ ਤੋਂ ‘ਆਪ’ ਉਮੀਦਵਾਰ ਜੀਵਨਜੋਤ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।ਸਿਸੋਦੀਆ ਨੇ ਲੋਕਾਂ ਨੂੰ ਝਾੜੂ ਦਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।             …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਪੰਜਾਬੀ ਭਾਸ਼ਾ ਗੋਸ਼ਟੀ’ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 17 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ‘ਪੰਜਾਬੀ ਭਾਸ਼ਾ ਗੋਸ਼ਟੀ’ ਦਾ ਆਯੋਜਨ ਕੀਤਾ ਗਿਆ।ਕਾਲਜ ਪਿੰ੍ਰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਸਦਕਾ ਕਰਵਾਏ ਗਏ ਸੈਮੀਨਾਰ ’ਚ ਭਾਸ਼ਾ ਵਿਭਾਗ ਪੰਜਾਬ ਦੇ ਜ਼ਿਲ੍ਹਾ ਅਫ਼ਸਰ ਹਰਮੇਸ਼ ਕੌਰ ਜੋਧੇ, ਡਾ. ਮਲਕੀਤ ਸਿੰਘ, ਡਾ. ਹੀਰਾ ਸਿੰਘ, ਡਾ. ਸਰਘੀ, ਡਾ. ਸਤਿੰਦਰ ਕੌਰ, ਡਾ. ਪੁਨੀਤ ਕੌਰ, ਡਾ. ਸਤਨਾਮ ਰੰਧਾਵਾ, ਡਾ. …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਦਾ ਬੀ.ਐਡ ਤੇ ਐਮ.ਐਡ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 17 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਯੋਗ ਅਗਵਾਈ ਅਤੇ ਕਾਲਜ ਅਧਿਆਪਕਾਂ ਦੁਆਰਾ ਵਧੀਆ ਅਧਿਆਪਨ ਦੇ ਚੱਲਦੇ ਹੋਏ ਕਾਲਜ ’ਚ ਚੱਲ ਰਹੇ ਬੀ.ਐਡ ਤੇ ਐਮ.ਐਡ (3 ਸਾਲਾ ਇੰਟੇਗ੍ਰੇਟਿਡ ਕੋਰਸ) ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।           …

Read More »