ਅੰਮ੍ਰਿਤਸਰ, 18 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾਪੂਰਵਕ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਨੂੰ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੇਸ਼ਨ ਕੌਂਸਲ (ਨੈਕ) ਦੁਆਰਾ 3.18 ਸੀ.ਜੀ.ਪੀ.ਏ ਦੇ ਨਾਲ ‘ਏ’ ਗ੍ਰੇਡ ਮੁੜ-ਪ੍ਰਮਾਣਿਤ ਕੀਤਾ ਗਿਆ ਹੈ।ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਨੂੰ ਉਕਤ ਦਰਜ਼ਾ ਪ੍ਰਾਪਤ ਹੋਣ ’ਤੇ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਅਤੇ ਸਟਾਫ਼ ਨੂੰ ਵਧਾਈ …
Read More »Daily Archives: February 18, 2022
ਪੰਜਾਬ ਦੇ ਲੋਕ ਇਮਾਨਦਾਰ ਅਤੇ ਕੰਮ ਕਰਨ ਵਾਲੀ ਪਾਰਟੀ ਨੂੰ ਹੀ ਵੋਟ ਪਾਉਣਗੇ – ਮਨੀਸ਼ ਸਿਸੋਦੀਆ
ਕਿਹਾ, ਦਿੱਲੀ ਵਿੱਚ ਕੰਮ ਕੀਤਾ, ਪੰਜਾਬ ਵਿੱਚ ਵੀ ਚੰਗਾ ਕੰਮ ਕਰਾਂਗੇ ਤਰਨ ਤਾਰਨ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਕੌਮੀ ਆਗੂ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀਰਵਾਰ ਨੂੰ ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਡਾ. ਕਸ਼ਮੀਰ ਸਿੰਘ ਸੋਹਲ ਅਤੇ ਜੰਡਿਆਲਾ ਹਲਕੇ ਦੇ ਉਮੀਦਵਾਰ ਹਰਭਜਨ ਸਿੰਘ ਈ.ਟੀ.ਓ ਦੇ ਹੱਕ ਵਿੱਚ ਚੋਣ ਪ੍ਰਚਾਰ …
Read More »ਸਾਰੀਆਂ ਪਾਰਟੀਆਂ ‘ਆਪ‘ ਨੂੰ ਹਰਾਉਣ ਲਈ ਇਕੱਠੀਆਂ ਹੋਈਆਂ – ਅਰਵਿੰਦ ਕੇਜਰੀਵਾਲ
ਪਠਾਨਕੋਟ, ਭੋਆ ਤੇ ਸੁਜਾਨਪੁਰ ਹਲਕਿਆਂ ‘ਚ ‘ਆਪ‘ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ ਪਠਾਨਕੋਟ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਾਰੀਆਂ ਵਿਰੋਧੀ ਪਾਰਟੀਆਂ ‘ਤੇ ਇਕੱਠੇ ਹਮਲਾ ਬੋਲਿਆ।ਉਨਾਂ ਨੇ ਅਕਾਲੀ-ਕਾਂਗਰਸ ਅਤੇ ਭਾਜਪਾ ‘ਤੇ ਮਿਲੀਭੁਗਤ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਤਿੰਨੇ ਪਾਰਟੀਆਂ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਇਕੱਠੀਆਂ ਹੋ ਗਈਆਂ ਹਨ। …
Read More »ਇੰਦਰਬੀਰ ਨਿੱਜ਼ਰ ਦੀ ਅਗਵਾਈ ਹੇਠ ਕਾਂਗਰਸ ਸ਼ਹਿਰੀ ਸਕੱਤਰ ਘੁੱਗੀ `ਆਪ` `ਚ ਸ਼ਾਮਲ
ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਲਵਿੰਦਰ ਸਿੰਘ ਦੀ ਪ੍ਰੇਰਣਾ ਅਤੇ `ਆਪ` ਦੇ ਹਲਕਾ ਦੱਖਣੀ ਤੋਂ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀ ਹਾਜ਼ਰੀ ਵਿੱਚ ਕਾਂਗਰਸ ਦੇ ਸ਼ਹਿਰੀ ਸਕੱਤਰ ਅਤੇ ਸਾਬਕਾ ਕੌਂਸਲਰ ਹਰਜੀਤ ਸਿੰਘ ਘੁੱਗੀ ਆਮ ਆਦਮੀ ਪਾਰਟੀ `ਚ ਸ਼ਾਮਲ ਹੋ ਗਏ।ਡਾ. ਨਿੱਜ਼ਰ ਵਲੋਂ ਹਰਜੀਤ ਘੁੱਗੀ ਸਨਮਾਨਿਤ ਕੀਤਾ ਗਿਆ।ਡਾ. ਨਿੱਜ਼ਰ ਨੇ ਕਿਹਾ ਕਿ ਹਰਜੀਤ ਸਿੰਘ …
Read More »ਆਪ’ ਦੀ ਸਰਕਾਰ ਲੋਕਾਂ ਦੇ ਘਰਾਂ ਵਿੱਚ ਪਹੰਚਾਏਗੀ ਸਰਕਾਰੀ ਸਹੂਲਤਾਂ ਤੇ ਸੇਵਾਵਾਂ – ਮਨੀਸ਼ ਸਿਸੋਦੀਆ
ਕਿਹਾ, ਪੁਲੀਸ ਪ੍ਰਸ਼ਾਸਨ ’ਚ ਸਿਆਸੀ ਦਖਲਅੰਦਾਜ਼ੀ ਬੰਦ ਕਰਕੇ ਖ਼ਤਮ ਕਰਾਂਗੇ ਮਾਫੀਆ ਰਾਜ ਅੰਮ੍ਰਿਤਸਰ 18 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ ਸਰਕਾਰੀ ਸਹੂਲਤਾਂ ਅਤੇ ਸੇਵਾਵਾਂ ਪ੍ਰਾਪਤ ਕਰਨ ਲਈ ਕਿਸੇ ਵਿਧਾਇਕ, ਮੰਤਰੀ ਜਾਂ …
Read More »ਸਾਰੀਆਂ ਸੀਟਾਂ ਹਾਰ ਰਹੀ ਭਾਜਪਾ ਲਈ ਵੋਟ ਖ਼ਰਾਬ ਨਾ ਕਰੋ – ਅਰਵਿੰਦ ਕੇਜਰੀਵਾਲ
ਸੁਜਾਨਪੁਰ ‘ਚ ਠਾਕੁਰ ਅਮਿਤ ਸਿੰਘ ਮੰਟੂ ਦੇ ਹੱਕ ਵਿੱਚ ਕੱਢਿਆ ਰੋਡ ਸ਼ੋਅ ਸੁਜਾਨਪੁਰ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ(ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਇੱਕ ਵੀ ਵਿਧਾਨ ਸਭਾ ਸੀਟ ਨਹੀਂ ਜਿੱਤ ਰਹੀ ਅਤੇ ਭਾਜਪਾ ਨੂੰ ਵੋਟ ਪਾਉਣ ਦਾ ਮਤਲਬ ਵੋਟ ਖ਼ਰਾਬ ਕਰਨਾ ਹੈ।ਵੀਰਵਾਰ ਨੂੰ …
Read More »
Punjab Post Daily Online Newspaper & Print Media