Tuesday, November 24, 2026

Daily Archives: February 19, 2022

ਕੀੜੀਆਂ ਦੇ ਘਰੀਂ ਨਰੈਣ …

              ਉਸ ਤਰ੍ਹਾਂ ਭਾਵੇਂ ਰੁੱਤਾਂ ਚਾਰ ਹੀ ਹੁੰਦੀਆਂ ਹਨ, ਪਰ ਸਾਡੇ ਦੇਸ਼ ਵਿੱਚ ਪੌਣੇ ਕੁ ਪੰਜ ਸਾਲ ਬਾਅਦ ਇੱਕ ਪੰਜਵੀਂ ਰੁੱਤ ਅਜਿਹੀ ਵੀ ਆਉਂਦੀ ਹੈ, ਜਦੋਂ ਨਰੈਣ ਕੀੜੀਆਂ ਦੇ ਘਰਾਂ ਵੱਲ ਨੂੰ ਵਹੀਰਾਂ ਘੱਤਦੇ ਹਨ।ਇਸ ਰੁੱਤ ਵਿੱਚ ਵੱਡੇ ਵੱਡੇ ਰੈਸਟੋਰੈਂਟਾਂ ਵਿੱਚ ਲੱਖਾਂ ਰੁਪਇਆਂ ਦਾ ਖਾਣਾ ਖਾਣ ਵਾਲੇ ਲੀਡਰ ਆਮ ਰੇਹੜੀ ਤੋਂ 30-35 ਰੁਪਏ ਵਾਲੇ …

Read More »

ਵੋਟ ਦੀ ਤਾਕਤ ਦਾ ਕਰੀਏ ਸਹੀ ਇਸਤੇਮਾਲ

          ‘ਵੋਟ ਦਾ ਅਧਿਕਾਰ’ ਦੇਸ਼ ਦੇ ਨਾਗਰਿਕਾਂ ਨੂੰ ਸੰਵਿਧਾਨ ਦੁਆਰਾ ਆਪਣੇ ਪ੍ਰਤੀਨਿਧ ਚੁਣ ਕੇ ਸਰਕਾਰ ਚਲਾਉਣ ਲਈ ਦਿੱਤਾ ਹੋਇਆ ਅਧਿਕਾਰ ਹੁੰਦਾ ਹੈ।ਇੱਕ ਲੋਕਤੰਤਰੀ ਰਾਜ ਦੀ ਨੀਂਹ ਵੋਟ ਪਾਉਣ ਦੇ ਅਧਿਕਾਰ ਉਪਰ ਹੀ ਟਿਕੀ ਹੁੰਦੀ ਹੈ।ਕਿਸੇ ਦੇਸ਼ ਦਾ ਲੋਕਤੰਤਰ ਉਥੋਂ ਦੇ ਨਾਗਰਿਕਾਂ ਦੁਆਰਾ ਉਸ ਦੇ ਸਮੁੱਚੇ ਤੰਤਰ ਵਿੱਚ ਨਿਭਾਈ ਭੂਮਿਕਾ ਦੁਆਰਾ ਪਰਿਭਾਸ਼ਤ ਹੁੰਦਾ ਹੈ।ਕੋਈ ਨਾਗਰਿਕ ਭਾਵੇਂ ਰਾਜਨੀਤਕ …

Read More »

ਤੇਲੰਗਾਨਾ ਦੇ ਹੈਦਰਾਬਾਦ ’ਚ ਸਿੱਖ ਲੜਕੀ ਨਾਲ ਗੈਂਗਰੇਪ ਤੇ ਕਤਲ ਕੀਤੇ ਜਾਣ ਦਾ ਮਾਮਲਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਵਫਦ ਪੀੜ੍ਹਤ ਪਰਿਵਾਰ ਕੋਲ ਭੇਜਿਆ ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ) – ਤੇਲੰਗਾਨਾ ਦੇ ਹੈਦਰਾਬਾਦ ’ਚ ਨਾਬਾਲਗ ਸਿੱਖ ਲੜਕੀ ਨਾਲ ਗੈਂਗਰੇਪ ਕਰਕੇ ਉਸ ਨੂੰ ਕਤਲ ਕੀਤੇ ਜਾਣ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਨੋਟਿਸ ਲੈਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਇਕ ਵਫਦ ਤੇਲੰਗਾਨਾ ਭੇਜਿਆ ਹੈ।ਇਸ ਵਫਦ ਵਿਚ ਸਿੱਖ ਮਿਸ਼ਨ ਛੱਤੀਸਗੜ੍ਹ ਦੇ …

Read More »

ਵੋਟ ਪਾਉਣ ਲਈ ਪਛਾਣ ਦੇ ਸਬੂਤ ਵਜ਼ੋਂ ਵਰਤੇ ਜਾਣ ਵਾਲੇ 12 ਦਸਤਾਵੇਜਾਂ ਦੀ ਸੂਚੀ ਜਾਰੀ

ਪਠਾਨਕੋਟ, 19 ਫਰਵਰੀ (ਪੰਜਾਬ ਪੋਸਟ ਬਿਊਰੋ) – 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਵੋਟਰ ਇਲੈਕਟਰ ਫੋਟੋ ਪਛਾਣ ਪੱਤਰ (ਐਪਿਕ) ਤੋਂ ਇਲਾਵਾ 12 ਹੋਰ ਵਿਕਲਪਕ ਦਸਤਾਵੇਜਾਂ ਨੂੰ ਆਪਣੀ ਪਛਾਣ ਦੇ ਸਬੂਤਾਂ ਵਜੋਂ ਵਰਤ ਕੇ ਆਪਣੀ ਵੋਟ ਪਾ ਸਕਣਗੇ।                 ਜ਼ਿਲ੍ਹਾ ਚੋਣ ਅਫਸਰ ਸੰਯਮ ਅਗਰਵਾਲ ਨੇ ਦਸਿਆ ਕਿ ਜਿਨ੍ਹਾਂ …

Read More »

ਵੋਟਾਂ ਬਾਰੇ ਜਾਗਰੂਕਤਾ ਲਈ ਵਿਸ਼ਾਲ ਸਾਇਕਲ ਰੈਲੀ

ਵੱਡੀ ਗਿਣਤੀ ‘ਚ ਵਿਦਿਆਰਥੀਆਂ ਨੇ ਵੀ ਲਿਆ ਹਿੱਸਾ ਸੰਗਰੂਰ, 19 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਚੋਣਾਂ ਸਬੰਧੀ ਆਮ ਲੋਕਾਂ ਨੂੰ ਵੋਟਾਂ ਪਾਉਣ ਲਈ ਜਾਗਰੂਕ ਕਰਨ ਦੇ ਉਦੇਸ਼ ਨਾਲ ਪੀ.ਡਬਲਿਊ ਡੀ ਰੈਸਟ ਹਾਊਸ ਸੰਗਰੂਰ ਤੋਂ ਇੱਕ ਵਿਸ਼ਾਲ ਸਾਇਕਲ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਨੂੰ ਜਨਰਲ ਅਬਜ਼ਰਵਰ ਸੁਬੋਧ ਯਾਦਵ ਵਲੋਂ ਜਨਰਲ ਅਬਜ਼ਰਵਰ ਰਜਿੰਦਰ ਵੀਜਾਰਾਓ ਨਿੰਬਲਕਰ, ਖਰਚਾ ਅਬਜ਼ਰਵਰ ਲਿਆਕਤ ਅਲੀ ਅਫ਼ਾਕੀ …

Read More »

ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਬ੍ਰਾਈਡਲ ਮੇਕਅੱਪ ਵਿਸ਼ੇ `ਤੇ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 19 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਬ੍ਰਾਈਡਲ ਮੇਕਅੱਪ ਵਿਸ਼ੇ `ਤੇ ਵਰਕਸ਼ਾਪ ਦਾ ਆਯੋਜਨ ਕੀਤਾ।ਡਾਇਰੈਕਟਰ, ਪ੍ਰੋ. (ਡਾ.) ਸਰੋਜ ਬਾਲਾ ਨੇ ਮੇਕਅੱਪ ਆਰਟਿਸਟ ਸੰਦੀਪ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਇਸ ਵਰਕਸ਼ਾਪ ਦੀ ਮਹੱਤਤਾ ਤੋਂ ਜਾਣੂ ਕਰਵਾਇਆ।                      ਸੰਦੀਪ ਨੇ ਉਤਪਾਦਾਂ ਬਾਰੇ ਜਾਣਕਾਰੀ ਦਿੰਦਿਆਂ ਬ੍ਰਾਈਡਲ ਮੇਕਅਪ …

Read More »

ਸਾਹਿਤ ਅਧਿਐਨ ਦਾ ਭਾਸ਼ਾ ਵਿਗਿਆਨਕ ਮਾਡਲ ਵਿਸ਼ੇ `ਤੇ ਭਾਸ਼ਣ ਮਿਤੀ 21 ਫਰਵਰੀ ਨੂੰ

ਅੰਮ੍ਰਿਤਸਰ, 19 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਅੰਤਰਰਾਸ਼ਟਰੀ ਮਾਤਾ ਭਾਸ਼ਾ ਦਿਵਸ ਨੂੰ ਸਮਰਪਿਤ ਸਾਹਿਤ ਅਧਿਐਨ ਦਾ ਭਾਸ਼ਾ ਵਿਗਿਆਨਕ ਮਾਡਲ ਵਿਸ਼ੇ `ਤੇ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ ਮਿਤੀ 21 ਫਰਵਰੀ ਨੂੰ ਸਵੇਰੇ 11 ਵਜੇ ਗੁਰੂ ਨਾਨਕ ਭਵਨ ਦੇ ਕਾਨਫਰੰਸ ਹਾਲ ਵਿਚ ਕਰਵਾਇਆ ਜਾ ਰਿਹਾ ਹੈ।                 …

Read More »

ਯੂਨੀਵਰਸਿਟੀ ਦੇ ਸਹਾਇਕ ਪ੍ਰੋਫੈਸਰ ਡਾ. ਵੀਨਸ ਸਿੰਘ ਨੂੰ ਵੱਕਾਰੀ ਹੰਬੋਲਟ ਫੈਲੋਸ਼ਿਪ ਪ੍ਰਦਾਨ

ਅੰਮ੍ਰਿਤਸਰ, 19 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਵੀਨਸ ਸਿੰਘ ਮਿੱਠੂ ਨੂੰ ਅਨੁਭਵੀ ਤੇ ਤਜ਼ਰਬੇਕਾਰ ਖੋਜੀ ਹੋਣ ਲਈ ਵੱਕਾਰੀ ਹੰਬੋਲਟ ਰਿਸਰਚ ਫੈਲੋਸ਼ਿਪ ਨਾਲ ਸਨਮਾਨਿਤ ਕੀਤਾ ਗਿਆ ਹੈ।ਅਲੈਗਜ਼ੈਂਡਰ ਵਾਨ ਹੰਬੋਲਟ (ਏ.ਵੀ.ਐਚ) ਫਾਊਂਡੇਸ਼ਨ ਤੋਂ ਮਿਲਣ ਵਾਲੀ ਫੈਲੋਸ਼ਿਪ ਨੂੰ ਅਕਾਦਮਿਕ ਦੁਨੀਆਂ ਵਿੱਚ ਸਭ ਤੋਂ ਵੱਕਾਰੀ ਅਤੇ ਉਦਾਰ ਪੁਰਸਕਾਰਾਂ ਵਿਚੋਂ ਇੱਕ ਮੰਨਿਆ ਜਾਂਦਾ ਹੈ। ਵਾਈਸ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜ਼ਾਰਥੀ ਹਰਪ੍ਰੀਤ ਕੌਰ ਨੂੰ ਯੰਗ ਸਾਇੰਟਿਸਟ ਐਵਾਰਡ

ਅੰਮ੍ਰਿਤਸਰ, 19 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਦੇ ਪੀ.ਐਚ.ਡੀ ਖੋਜਾਰਥੀ ਹਰਪ੍ਰੀਤ ਕੌਰ ਨੂੰ `ਯੰਗ ਸਾਇੰਟਿਸਟ ਐਵਾਰਡ` ਨਾਲ ਸਨਮਾਨਿਤ ਕੀਤਾ ਗਿਆ ਹੈ।ਉਨ੍ਹਾਂ ਨੂੰ ਇਹ ਸਨਮਾਨ ਪੰਜਾਬ ਅਕੈਡਮੀ ਆਫ਼ ਸਾਇੰਸਿਜ਼ਜ਼, ਪਟਿਆਲਾ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਈ ਗਈ 25ਵੀਂ ਪੰਜਾਬ ਸਾਇੰਸ ਕਾਂਗਰਸ ਦੌਰਾਨ ਪ੍ਰਦਾਨ ਕੀਤਾ ਗਿਆ।ਇਸ ਸਨਮਾਨ ਵਿਚ …

Read More »

ਯੂਨੀਵਰਸਿਟੀ ਦਾ ਭੌਤਿਕ ਵਿਗਿਆਨ ਵਿਭਾਗ ਵਿਗਿਆਨ ਸਪਤਾਹ ਫੈਸਟੀਵਲ ਦੀ ਕਰੇਗਾ ਮੇਜ਼ਬਾਨੀ

ਅੰਮ੍ਰਿਤਸਰ, 19 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਤੇ ਵਾਈਸ ਚਾਂਸਲਰ ਪ੍ਰੋ: ਜਸਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ 22 ਤੋਂ 28 ਫਰਵਰੀ 2022 ਤੱਕ ਵਿਗਿਆਨ ਸਪਤਾਹ ਫੈਸਟੀਵਲ ਦਾ ਆਯੋਜਨ ਕਰਨ ਜਾ ਰਿਹਾ ਹੈ।ਇਹ ਫੈਸਟੀਵਲ ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਅਤੇ ਪੀ.ਐਸ.ਐਚ ਦਫ਼ਤਰ ਦੀ ਸਰਪ੍ਰਸਤੀ ਹੇਠ ਆਪਣੇ ਫਲੈਗਸ਼ਿਪ ਪ੍ਰੋਗਰਾਮ “ਸਾਇੰਸ ਐਂਡ ਟੈਕਨਾਲੋਜੀ ਕਮਿਊਨੀਕੇਸ਼ਨ, ਪਾਪੁਲਰਾਈਜੇਸ਼ਨ ਐਂਡ …

Read More »