Tuesday, November 24, 2026

Daily Archives: February 21, 2022

ਜਿਲ੍ਹਾ ਭਾਸ਼ਾ ਦਫ਼ਤਰ ਵਿਖੇ ਮਨਾਇਆ ਕੌਮਾਂਤਰੀ ਮਾਤ ਭਾਸ਼ਾ ਦਿਵਸ

ਮਾਂ ਬੋਲੀ ਦੇ ਪ੍ਰਚਾਰ, ਪ੍ਰਸਾਰ ਤੇ ਵਿਕਾਸ ਲਈ ਕੀਤੀ ਵਿਚਾਰ ਚਰਚਾ ਅੰਮ੍ਰਿਤਸਰ, 21 ਫਰਵਰੀ (ਦੀਪ ਦਵਿੰਦਰ ਸਿੰਘ) – ਮਾਝੇ ਦੀ ਪਵਿੱਤਰ ਧਰਤੀ ਸ਼੍ਰੀ ਅੰਮ੍ਰਿਤਸਰ ਵਿਖੇ ਜਿਲ੍ਹੇ ਦੀਆਂ ਵੱਖ-ਵੱਖ ਸਾਹਿਤਕ ਸਭਾਵਾਂ ਦੇ ਨੁਮਾਇੰਦਿਆਂ ਅਤੇ ਸਾਹਿਤਕਾਰਾਂ ਦੀ ਹਾਜ਼ਰੀ `ਚ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ।ਅੰਮ੍ਰਿਤਸਰ ਦੇ ਜਿਲ੍ਹਾ ਭਾਸ਼ਾ ਦਫ਼ਤਰ ਵਿਖੇ ਜਿਲ੍ਹਾ ਭਾਸ਼ਾ ਅਫ਼ਸਰ ਅੰਮ੍ਰਿਤਸਰ ਹਰਮੇਸ਼ ਕੌਰ ਜੋਧੇ ਦੀ ਅਗਵਾਈ ‘ਚ ਵਿਚਾਰ ਚਰਚਾ, …

Read More »

ਨਵਜੋਤ ਸਿੰਘ ਸਿੱਧੂ ਦੇ ਸਮੱਰਥਕਾਂ ਨੇ ਹਲਕਾ ਪੂਰਬੀ ‘ਚ ਲਾਇਆ ਪੋਲਿੰਗ ਬੂਥ

ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ ਸੱਗੂ) – ਨਗਰ ਨਿਗਮ ਵਾਰਡ ਨੰਬਰ 43 ‘ਚ ਪੈਂਦੇ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਗੋਬਿੰਦ ਨਗਰ ਵਿਖੇ ਬਣੇ ਪੋਲਿੰਗ ਬੂਥ ਨੇੜੇ ਹਲਕਾ ਪੂਰਬੀ ਤੋਂ ਕਾਂਗਰਸੀ ਉਮੀਦਵਾਰ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਮੱਰਥਕਾਂ ਵਲੋਂ ਲਗਾਏ ਗਏ ਬੂਥ ਵਿਚ ਦਿਖਾਈ ਦੇ ਰਹੇ ਹਨ ਬਲਾਕ ਕਾਂਗਰਸ ਪ੍ਰਧਾਨ ਅਮੀਰ ਸਿੰਘ ਘੁੱਲੀ, ਰਾਜਵਿੰਦਰ ਸਿੰਘ ਰਾਜੂ ਅਤੇ …

Read More »

ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਅਰੋੜਾ ਨੇ ਪਰਿਵਾਰ ਸਮੇਤ ਪਾਈ ਵੋਟ

ਸੰਗਰੂਰ, 21 ਫਰਵਰੀ (ਜਗਸੀਰ ਲੌਂਗੋਵਾਲ) – ਆਪਣੇ ਪਰਿਵਾਰ ਸਮੇਤ ਵੋਟ ਪਾਉਣ ਤੋਂ ਬਾਅਦ ਉਂਗਲ ‘ਤੇ ਲੱਗਾ ਨਿਸ਼ਾਨ ਦਿਖਾਉਂਦੇ ਹੋਏ ਵਿਧਾਨ ਸਭਾ ਹਲਕਾ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਅਰੋੜਾ।

Read More »

ਆਜ਼ਾਦ ਉਮੀਦਵਾਰ ਰਣਜੀਤ ਸਿੰਘ ਕੁੱਕਾ ਨੇ ਆਪਣੇ ਪਰਿਵਾਰ ਸਮੇਤ ਪਾਈ ਵੋਟ

ਸੰਗਰੂਰ, 21 ਫਰਵਰੀ (ਜਗਸੀਰ ਲੌਂਗੋਵਾਲ) – ਆਪਣੇ ਪਰਿਵਾਰ ਸਮੇਤ ਵੋਟ ਪਾਉਣ ਤੋਂ ਬਾਅਦ ਉਂਗਲ ‘ਤੇ ਲੱਗਾ ਨਿਸ਼ਾਨ ਦਿਖਾਉਂਦੇ ਹੋਏ ਵਿਧਾਨ ਸਭਾ ਹਲਕਾ ਸੁਨਾਮ ਤੋਂ ਆਜ਼ਾਦ ਉਮੀਦਵਾਰ ਰਣਜੀਤ ਸਿੰਘ ਕੁੱਕਾ।

Read More »

ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਦਾ ਸਰਟੀਫਿਕੇਟ ਨਾਲ ਸਨਮਾਨ

ਸੰਗਰੂਰ, 21 ਫਰਵਰੀ (ਜਗਸੀਰ ਲੌਂਗੋਵਾਲ) – ਕਸਬਾ ਲੌਂਗੋਵਾਲ ਵਿਖੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਨੂੰ ਸਰਟੀਫਿਕੇਟ ਦਿੰਦੇ ਹੋਏ ਪੋਲਿੰਗ ਅਫਸਰ ਲੈਚ. ਹਰਜੀਤ ਸ਼ਰਮਾ ਅਤੇ ਹੋਰ ਅਧਿਕਾਰੀ।

Read More »

ਜਿਲਾ ਸੰਗਰੂਰ ‘ਚ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜਿਆ ਵੋਟਾਂ ਦਾ ਕੰਮ

ਸੰਗਰੂਰ, 21 ਫਰਵਰੀ (ਜਗਸੀਰ ਲੌਂਗੋਵਾਲ) – ਜ਼ਿਲਾ ਸੰਗਰੂਰ ’ਚ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਨੇਪਰੇ ਚੜ ਗਿਆ।ਜ਼ਿਲੇ ਵਿੱਚ ਪੈਂਦੇ 5 ਵਿਧਾਨ ਸਭਾ ਹਲਕਿਆਂ ਵਿੱਚ ਸ਼ਾਮ 6 ਵਜੇ ਤੱਕ ਲਗਭਗ 74.3 ਫੀਸਦੀ ਵੋਟਾਂ ਦਾ ਭੁਗਤਾਨ ਹੋਇਆ।                    ਜ਼ਿਲਾ ਚੋਣ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ …

Read More »

ਸੁਨਾਮ ‘ਚ ਚੋਣਾਂ ਅਮਨ ਅਮਾਨ ਨਾਲ ਸੰਪਨ ਹੋਈਆਂ ਵਿਧਾਨ ਸਭਾ ਹਲਕਾ

ਸੰਗਰੂਰ, 21 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਵਿਧਾਨ ਸਭਾ 2022 ਲਈ ਹਲਕਾ ਸੁਨਾਮ ਵਿਖੇ ਚੋਣਾਂ ਪੂਰੇ ਅਮਨ ਅਮਾਨ ਨਾਲ ਸੰਪੰਨ ਹੋ ਗਈਆਂ।ਇਹ ਪਹਿਲੀ ਵਾਰ ਹੋਇਆ ਕਿ ਹਲਕੇ ਦੇ ਕਈ ਪਿੰਡਾਂ ਵਿੱਚ ਲੋਕਾਂ ਨੇ ਕੋਈ ਪੋਲਿੰਗ ਬੂਥ ਨਾ ਲਗਾ ਕੇ ਭਾਈਚਾਰਕ ਸਾਂਝ ਦਾ ਸਬੂਤ ਦਿੱਤਾ।ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਲਈ ਔਰਤਾਂ ਵਿਚ ਸਭ ਤੋਂ ਵੱਧ ਉਤਸ਼ਾਹ ਦੇਖਿਆ ਗਿਆ। ਜ਼ਿਕਰਯੋਗ ਹੈ …

Read More »

ਪਿੰਡ ਤਕੀਪੁਰ ‘ਚ ਲੋਕਾਂ ਨੇ ਦਿਖਾਈ ਭਾਈਚਾਰਕ ਸਾਂਝ- ਨਹੀਂ ਲਾਇਆ ਕਿਸੇ ਵੀ ਪਾਰਟੀ ਦਾ ਪੋਲਿੰਗ ਬੂਥ

ਸੰਗਰੂਰ, 20 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੁਨਾਮ ਅਧੀਨ ਪੈਂਦੇ ਪਿੰਡ ਤਕੀਪੁਰ ਥਾਣਾ ਲੌਂਗੋਵਾਲ ਵਿਖੇ ਪਿੰਡ ਦੇ ਨੌਜਵਾਨਾਂ ਨੇ  ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਕਿਸੇ ਤਰ੍ਹਾਂ ਦੀ ਤਕਰਾਰ ਤੋਂ ਬਚਣ ਲਈ ਸਿਆਸੀ ਪਾਰਟੀ ਦਾ ਕੋਈ ਪੋਲਿੰਗ ਬੂਥ ਨਹੀਂ ਲੱਗਣ ਦਿੱਤਾ ਗਿਆ।ਕਾਂਗਰਸ ਦੇ ਆਗੂ ਬਲਕਾਰ ਸਿੰਘ, ਬਲਵਿੰਦਰ ਸਿੰਘ, ਜੰਗ ਸਿੰਘ, ਅਕਾਲੀ ਦਲ ਦੇ ਸਾਧਾ ਸਿੰਘ, ਗੁਰਮੁੱਖ ਸਿੰਘ, ਜੱਸਾ ਸਿੰਘ …

Read More »

‘ਪਿੰਕ ਬੂਥ’ ਚੋਣ ਅਮਲ ਦੌਰਾਨ ਬਣੇ ਖਿੱਚ ਦਾ ਕੇਂਦਰ

ਕਪੂਰਥਲਾ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਹਲਕੇ ਵਿੱਚ 20 ‘ਪਿੰਕ ਬੂਥ ਬਣਾਏ ਗਏ।ਇਹਨਾਂ ਪੂਰੇ ਬੂਥ ਨੂੰ ਗੁਲਾਬੀ ਰੰਗ ‘ਚ ਰੰਗਣ ਤੋਂ ਇਲਾਵਾ ਤਾਇਨਾਤ ਮਹਿਲਾ ਕਰਮਚਾਰੀਆਂ ਵਲੋਂ ਕੱਪੜੇ ਤੇ ਚੁੰਨੀਆਂ ਵੀ ਗੁਲਾਬੀ ਰੰਗ ਦੀਆਂ ਲੈ ਕੇ ਮਹਿਲਾ ਸ਼ਸ਼ਕਤੀਕਰਨ ਦਾ ਸੁਨੇਹਾ ਦਿੱਤਾ ਗਿਆ।

Read More »