Tuesday, November 24, 2026

Daily Archives: February 21, 2022

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਪੂਰਥਲਾ ‘ਚ 65.7 ਫੀਸਦੀ ਪੋਲਿੰਗ

ਸੁਲਤਾਨਪੁਰ ਲੋਧੀ ਹਲਕੇ ਵਿਚ ਹੋਈ ਸਭ ਤੋਂ ਵੱਧ 71.3 ਫੀਸਦੀ ਵੋਟਿੰਗ ਕਪੂਰਥਲਾ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ ਲਈ ਕਪੂਰਥਲਾ ਹਲਕੇ ਵਿਚ ਵੋਟਾਂ ਪੈਣ ਦਾ ਕੰਮ ਸ਼ਾਂਤੀਪੂਰਨ ਤੇ ਨਿਰਪੱਖ ਤਰੀਕੇ ਨੇਪਰੇ ਚੜ੍ਹਿਆ, ਜਿਸ ਦੌਰਾਨ ਜਿਲ੍ਹੇ ਵਿੱਚ ਕੁੱਲ 65.7 ਫੀਸਦੀ ਵੋਟਿੰਗ ਹੋਈ।               ਜਿਲ੍ਹੇ ਦੇ ਕਪੂਰਥਲਾ ਹਲਕੇ ਅੰਦਰ 64.1 ਫੀਸਦੀ, ਭੁਲੱਥ …

Read More »

ਕਾਂਗਰਸ ਪਾਰਟੀ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਦੇ ਸਮੱਰਥਕਾਂ ਨੇ ਲਾਇਆ ਬੂਥ

ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ ਸੱਗੂ) – ਹਲਕਾ ਪੂਰਬੀ ਦੀ ਨਗਰ ਨਿਗਮ ਵਾਰਡ ਨੰਬਰ 43 ‘ਚ ਪੈਂਦੇ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਗੋਬਿੰਦ ਨਗਰ ਵਿਖੇ ਬਣੇ ਪੋਲਿੰਗ ਬੂਥ ਨੇੜੇ ਪ੍ਰਦੇਸ਼ ਕਾਂਗਰਸ ਪ੍ਰਧਾਨ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਦੇ ਸਮੱਰਥਕਾਂ ਵਲੋਂ ਲਗਾਏ ਗਏ ਬੂਥ ਵਿੱਚ ਦਿਖਾਈ ਦੇ ਰਹੇ ਹਨ ਰੁਪਿੰਦਰ ਸਿੰਘ, ਨਿਰਵੈਲ ਸਿੰਘ ਭੱਪਾ, ਗੁਰਿੰਦਰ ਸਿੰਘ, ਜਗਮੀਤ …

Read More »

ਬਿਕਰਮ ਸਿੰਘ ਮਜੀਠੀਆ ਭਾਰੀ ਬਹੁਮਤ ਨਾਲ ਜਿੱਤਣਗੇ ਹਲਕਾ ਪੂਰਬੀ ਦੀ ਵੱਕਾਰੀ ਸੀਟ – ਮਿਲਾਪ ਸਿੰਘ

ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਪੂਰਬੀ ਦੀ ਨਗਰ ਨਿਗਮ ਵਾਰਡ ਨੰਬਰ 43 ‘ਚ ਪੈਂਦੇ ਆਰ.ਐਸ ਪਬਲਿਕ ਸਕੂਲ ਵਿਖੇ ਬਣੇ ਬੂਥ ਨੰਬਰ 170 ਤੇ 171 ਨੇੜੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੇ ਸਮਰਥਕਾਂ ਵਲੋਂ ਲਗਾਏ ਗਏ ਬੂਥ ‘ਤੇ ਅਕਾਲੀ ਆਗੂ ਮਿਲਾਪ ਸਿੰਘ ਖਜ਼ਾਨੇਵਾਲੀਆ, ਹਰਜੀਤ ਸਿੰਘ ਪੱਖਿਆਵਾਲੇ, ਸਰਬਜੀਤ ਸਿੰਘ ਭਾਗੋਵਾਲੀਆ, ਲਖਵਿੰਦਰ ਸਿੰਘ …

Read More »

ਜਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਵੋਟਰਾਂ ਅਤੇ ਕਰਮਚਾਰੀਆਂ ਦਾ ਧੰਨਵਾਦ

ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਪਾਉਣ ਦਾ ਕੰਮ ਸਾਂਤਮਈ ਢੰਗ ਨਾਲ ਪੂਰਾ ਹੋਣ ‘ਤੇ ਜਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੇ ਸਾਰੇ ਜਿਲ੍ਹਾ ਵਾਸੀਆਂ ਦਾ ਧੰਨਵਾਦ ਕੀਤਾ ਹੈ।ਖਹਿਰਾ ਨੇ ਕਿਹਾ ਕਿ ਭਾਵੇਂ ਉਨਾਂ ਵਲੋਂ ਅਮਨ ਅਮਾਨ ਨਾਲ ਚੋਣਾਂ ਕਰਵਾਉਣ ਲਈ ਹਰ ਤਰਾਂ ਦੀ ਤਿਆਰੀ ਕੀਤੀ ਜਾਂਦੀ ਹੈ, ਪਰ ਇਹ ਸਾਡੀਆਂ …

Read More »

ਤਲਬੀਰ ਗਿੱਲ ਦੇ ਹੱਕ ‘ਚ ਲੋਕਾਂ ਨੇ ਉਤਸ਼ਾਹ ਨਾਲ ਪਾਈਆਂ ਵੋਟਾਂ- ਕੌਂਸਲਰ ਨਿਜ਼ਾਮਪੁਰੀਆ

ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਸੇਂਟ ਕਬੀਰ ਸਕੂਲ ਵਿੱਚ ਬਣੇ 99, 104 ਅਤੇ 106 ਨੰਬਰ ਬੂਥਾਂ ‘ਤੇ ਵੱਡੀ ਗਿਣਤੀ ‘ਚ ਪਹੁੰਚੇ ਵੋਟਰਾਂ ਨੇ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਉਮੀਦਵਾਰ ਤਲਬੀਰ ਸਿੰਘ ਗਿੱਲ ਨੂੰ ਉਤਸ਼ਾਹ ਨਾਲ ਵੋਟਾਂ ਪਾਈਆਂ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਛੱਡ ਕੇ ਅਕਾਲੀ ਦਲ ਚ’ ਆਏ ਕੋਂਸਲਰ ਜਸਬੀਰ ਸਿੰਘ ਨਿਜ਼ਾਮਪੁਰੀਆ ਨੇ ਕੀਤਾ।ਉਨਾਂ ਦਾਅਵਾ ਕਰਦਿਆਂ …

Read More »

ਨਵਜੋਤ ਸਿੰਘ ਸਿੱਧੂ ਨੇ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਕੀਤਾ ਜਿੱਤ ਦਾ ਦਾਅਵਾ

ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਸਥਾਨਕ ਹਲਕਾ ਪੂਰਬੀ ਤੋਂ ਕਾਂਗਰਸ ਦੇ ਉਮੀਦਵਾਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹਲਕੇ ਦੇ ਬੂਥਾਂ ਦੇ ਦੌਰੇ ਦੌਰਾਨ ਆਪਣੀ ਜਿੱਤ ਦਾ ਦਾਅਵਾ ਕੀਤਾ ਹੈ।ਹਲਕੇ ਦੇੇ ਸੁਲਤਾਨਵਿੰਡ ਰੋਡ ‘ਤੇ ਪੈਂਦੇ ਡਰੱਮਾਂਵਾਲਾ ਬਜ਼ਾਰ ਸਥਿਤ ਆਰ.ਐਸ ਪਬਲਿਕ ਸਕੂਲ ‘ਚ ਬਣੇ ਬੂਥ ਨੰਬਰ 170 ਤੇ 171 ਤੋਂ ਬਾਹਰ ਆਉਂਦਿਆਂ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ …

Read More »

ਹਲਕਾ ਪੂਰਬੀ ਦੇ ਵੋਟਰਾਂ ਨੇ ਕਾਂਗਰਸ ਉਮੀਦਵਾਰ ਨਵਜੋਤ ਸਿੰਘ ਸਿੱਧੂ ਨਾਲ ਲਈਆਂ ਸੈਲਫੀਆਂ

ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ 2022 ਲਈ ਅੱਜ ਪਈਆਂ ਵੋਟਾਂ ਦੌਰਾਨ ਸਥਾਨਕ ਹਲਕਾ ਪੂਰਬੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਪੰਜਾਬ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹਲਕੇ ਦੇ ਵੱਖ-ਵੱਖ ਬੂਥਾਂ ਦਾ ਦੋਰਾ ਕੀਤਾ।ਉਨਾਂ ਨੇ ਪਾਰਟੀ ਆਗੂਆਂ, ਵਰਕਰਾਂ ਅਤੇ ਸਮੱਰਥਕਾਂ ਦਾ ਉਤਸ਼ਾਹ ਵਧਾਇਆ।ਇਸ ਦੌਰਾਨ ਹਲਕੇ ‘ਚ ਸਥਾਨਕ ਸੁਲਤਾਨਵਿੰਡ ਰੋਡ ਸਥਿਤ ਡਰੰਮਾਂ ਵਾਲਾ ਬਜਾਰ ਸਥਿਤ ਆਰ.ਐਸ ਪਬੋਿਲਕ …

Read More »