ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਅੰਮ੍ਰਿਤਸਰ, 23 ਫਰਵਰੀ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੀ ਨਵੀਂ ਤਿਆਰ ਕੀਤੀ ਗਈ ਇਮਾਰਤ ਅੱਜ ਪੰਥਕ ਰਵਾਇਤਾਂ ਅਨੁਸਾਰ ਸੰਗਤ ਅਰਪਣ ਕੀਤੀ ਗਈ।ਗੁਰਦੁਆਰਾ ਸਾਹਿਬ ਦੀ ਨਵੀਂ ਉਸਾਰੀ ਗਈ ਇਮਾਰਤ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ …
Read More »Daily Archives: February 23, 2022
ਅਦਾਕਾਰਾ ਪ੍ਰੀਤੀ ਰਾਜਪੂਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਮਸ਼ਹੁਰ ਅਦਾਕਾਰਾ ਪ੍ਰੀਤੀ ਰਾਜਪੁਤ ਨੇ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਇਸ ਮੌਕੇ ਗੱਲਬਾਤ ਕਰਦਿਆਂ ਉਹਨਾ ਕਿਹਾ ਕਿ ਜਦ ਵੀ ਗੁਰੂ ਨਗਰੀ ਆਉਣ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਜਰੂਰ ਹੁੰਦੇ ਹਨ। ਅੱਜ ਵੀ ਰੂਹਾਨੀਅਤ ਦੇ ਕੇਂਦਰ ਪਹੁੰਚ ਕੇ ਉਨਾਂ ਨੂੰ ਅਲੌਕਿਕ ਸ਼ਾਂਤੀ ਦਾ ਅਨੁਭਵ …
Read More »ਭਾਰਤੀ ਸੈਨਾ ਦੀ ਏ.ਐਸ.ਸੀ ਹਾਕੀ ਟੀਮ ‘ਭਾਰਤ ਦੇ ਖੇਡ ਸ਼ਹਿਰ’ ਜਲੰਧਰ ਵਾਪਸ ਪਰਤੀ
ਜਲੰਧਰ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਸੈਨਾ ਦੀ ਵੱਕਾਰੀ ਆਰਮੀ ਸਰਵਿਸ ਕੋਰ (ਏ.ਐਸ.ਸੀ) ਹਾਕੀ ਟੀਮ ‘ਸਪੋਰਟਸ ਸਿਟੀ ਆਫ ਇੰਡੀਆ’ ਜਲੰਧਰ ਵਿੱਚ ਵਾਪਸ ਆ ਗਈ ਹੈ।ਇੱਕ ਅਜਿਹਾ ਸ਼ਹਿਰ ਜਿਸ ਨੇ ਦੇਸ਼ ਨੂੰ ਕੁੱਝ ਮਹਾਨ ਹਾਕੀ ਖਿਡਾਰੀ ਦਿੱਤੇ ਹਨ।ਜਿਨ੍ਹਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲੇ ਜਿੱਤ ਕੇ ਭਾਰਤੀ ਫੌਜ ਅਤੇ ਦੇਸ਼ ਦਾ ਮਾਣ ਵਧਾਇਆ ਹੈ।ਟੀਮ ਦਾ 1975 ਤੋਂ 2001 ਤੱਕ ਇੱਕ …
Read More »ASC Hockey Team of Indian Army Back to The “Sports City of India” Jalandhar
Jalandhar. February (Punjab Post Bureau) – The prestigious Army Service Corps (ASC) Hockey Team of Indian Army is back to the “Sports City of India” Jalandhar a city that has blessed the country with some of the greatest hockey players, who have brought glory and laurels to the Indian Army and the country by winning National & International Competitions. During …
Read More »ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ 7 ਮਾਰਚ ਤੋਂ ਹੋਵੇਗੀ ਮਿਸ਼ਨ ਇੰਦਰਧਨੁਸ਼ ਦੀ ਸ਼ੁਰੂਆਤ – ਡਾ. ਪਰਮਿੰਦਰ ਕੌਰ
ਸੰਗਰੂਰ, 23 ਫ਼ਰਵਰੀ (ਜਗਸੀਰ ਲੌਂਗੋਵਾਲ) – 7 ਮਾਰਚ ਤੋਂ ਸੁਰੂ ਹੋਣ ਜਾ ਰਹੇ ਮਿਸ਼ਨ ਇੰਦਰਧਨੁਸ਼ 4.0 ਦੇ ਮੱਦੇਨਜਰ ਸਿਹਤ ਵਿਭਾਗ ਸੰਗਰੂਰ ਵਲੋਂ ਜ਼ਿਲਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਸ਼ਵ ਸਿਹਤ ਸੰਸਥਾ ਵਲੋਂ ਐਸ.ਐਮ.ਓ ਡਾ. ਨਿਵੇਦਿਤਾ ਵਲੋਂ ਟ੍ਰੇਨਿੰਗ ਦਿੱਤੀ ਗਈੇ। ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ …
Read More »ਆਦਰਸ਼ ਸਕੂਲ ਵਿਖੇ ਮਾਤ-ਭਾਸ਼ਾ ਦਿਵਸ ਮਨਾਇਆ
ਸੰਗਰੂਰ, 23 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ।ਇਸ ਦੌਰਾਨ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਅਹਿਦ ਲਿਆ ਗਿਆ।ਮੁੱਖ ਮਹਿਮਾਨ ਮਾਸਟਰ ਪਰਮ ਵੇਦ ਵਲੋਂ ਵਿਦਿਆਰਥੀਆਂ ਨੂੰ ਮਾਂ ਬੋਲੀ ਦੀ ਮਹੱਤਤਾ, ਇਸ ਦੇ ਮੁੱਢ ਅਤੇ ਵਿਆਕਰਨ ਦੀ ਭਾਸ਼ਾ ਵਿੱਚ ਮਹੱਤਤਾ ਤੋਂ …
Read More »ਖ਼ਾਲਸਾ ਕਾਲਜ ਵਿਦਿਅਕ ਅਦਾਰਿਆਂ ਨੇ ਮਨਾਇਆ ਕੌਮਾਂਤਰੀ ਮਾਂ-ਬੋਲੀ ਦਿਵਸ
ਅੰਮ੍ਰਿਤਸਰ, 23 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਬੜ੍ਹੇ ਹੀ ਉਤਸ਼ਾਹ ਸਹਿਤ ਮਨਾਇਆ ਗਿਆ। ਸਕੂਲ ਵਿਖੇ ਵਿਦਿਆਰਥੀਆਂ ਨੂੰ ਮਾਂ-ਬੋਲੀ ਦੀ ਮਹੱਤਤਾ ਤੋਂ ਜਾਣੂ ਕਰਵਾਉਣ , ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨ …
Read More »ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕਲ ਵਿਖੇ ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ‘ਪੰਜਾਬੀ ਮਾਂ-ਬੋਲੀ ਦੀ ਮਹੱਤਤਾ ਤੇ ਸਮਕਾਲੀ ਚੁਣੌਤੀਆਂ’ ਵਿਸ਼ੇ ’ਤੇ ਵਿਚਾਰ ਚਰਚਾ ਹੋਈ।ਇਸ ਵਿਚਾਰ ਚਰਚਾ ’ਚ ਜ਼ਿਲ੍ਹਾ ਸਿੱਖਿਆ ਅਫਸਰ ਜੁਗਰਾਜ ਸਿੰਘ ਰੰਧਾਵਾ, ਜ਼ਿਲ੍ਹਾ ਭਾਸ਼ਾ ਅਫਸਰ ਹਰਮੇਸ਼ ਕੌਰ ਯੋਧੇ, ਖੋਜ਼ ਅਫਸਰ ਬਲਜੀਤ ਕੌਰ ਤੇ ਸੀਨੀਅਰ ਸਹਾਇਕ ਹਰਜੀਤ ਸਿੰਘ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਦੀਆਂ ਵਿਦਿਆਰਥਣਾਂ ਦਾ ’ਵਰਸਿਟੀ ਪ੍ਰੀਖਿਆ ’ਚ ਉਚ ਸਥਾਨ
ਅੰਮ੍ਰਿਤਸਰ, 23 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕਸ਼ਨ ਰਣਜੀਤ ਐਵਨਿਊ ਦੀਆਂ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਡ, ਐਮ ਐਡ (3 ਸਾਲਾ ਇੰਟੈਗੇਟਿਡ) ਦੇ ਗਏ ਨਤੀਜ਼ਿਆਂ ’ਚ ’ਵਰਸਿਟੀ ’ਚੋਂ ਟਾਪ ਪੁਜੀਸ਼ਨਾਂ ਹਾਸਲ ਕਰਕੇ ਕਾਲਜ, ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀਆਂ ਬੀ.ਐਡ, ਐਮ.ਐਡ (3 ਸਾਲਾ ਇੰਟਰਗ੍ਰੇਟਿਡ) ਵਿਦਿਆਰਥਣਾਂ ਮੁਕਤੀ ਸ਼ਰਮਾ ਨੇ 83.97 ਫ਼ੀਸਦੀ ਅੰਕ, ਨੇਹਾ ਦੁੱਗਲ …
Read More »SGHPS G. T Road observes International Mother Language Day
Amritsar, February 23 (Punjab Post Bureau) – To promote linguistic diversity and multilingual education development, SGHPS observed 22nd International Mother Language Day with due solemnity in the school library. Principal Dr. DharamVeer Singh graced the occasion. He felt proud by sharing that our Punjabi Language has got tenth position among 7000 languages being spoken all over the world. He further …
Read More »
Punjab Post Daily Online Newspaper & Print Media