Tuesday, November 24, 2026

Daily Archives: February 23, 2022

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਗੁਰਮਤਿ ਸਮਾਗਮ

ਅੰਮ੍ਰਿਤਸਰ, 23 ਫਰਵਰੀ (ਜਗਦੀਪ ਸਿੰਘ) – ਸੰਨ 1921 ਵਿਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਰਾਜਪੁਰਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾਵਾਚਕ ਭਾਈ ਹਰਮਿੱਰਤਰ ਸਿੰਘ ਨੇ ਸੰਗਤ ਨੂੰ ਗੁਰਮਤਿ ਵਿਚਾਰਾਂ …

Read More »

ਸੈਕਰਡ ਇੰਟਰਨੈਸ਼ਨਲ ਸਕੂਲ ਵਲੋਂ ਡਾ: ਧਰਮਵੀਰ ਸਿੰਘ ਦਾ ਸਨਮਾਨ

ਖਿਲਚੀਆਂ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਸੈਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਲੋਂ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਜਸਜੀਨ ਕੌਰ ਸਿੱਧੂ ਦੀ ਅਗਵਾਈ ਹੇਠ ਇੱਕ ਵਿਸੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਸਹੋਦਯਾ ਸਕੂਲਜ਼ ਕੰਪਲੈਕਸ ਦੇ ਚੇਅਰਮੈਨ ਡਾ: ਧਰਮਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤਾੀ।ਇਹ ਪ੍ਰੋਗਰਾਮ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸੀ।ਪੰਜਾਬੀ ਮਾਂ ਬੋਲੀ ਨੂੰ ਪ੍ਰਫੁਲਿਤ ਕਰਨ ਹਿੱਤ ਕਰਵਾਏ …

Read More »

ਲਖੀਮਪੁਰ ਜਿਲ੍ਹੇ ਦੇ ਭੀਰਾ ਖੀਰੀ ਵਿਖੇ ਵੋਟਾਂ ਪੈਣ ਦਾ ਕੰਮ ਜਾਰੀ

ਭੀਰਾ ਖੀਰੀ, 23 ਫਰਵਰੀ (ਵਿਸ਼ੇਸ਼ ਪ੍ਰਤੀਨਿਧ) – ਉਤਰ ਪ੍ਰਦੇਸ਼ ਵਿੱਚ ਚੌਥੇ ਗੇੜ ਦੀਆਂ ਵੋਟਾਂ ਪੈਣ ਦਾ ਸਿਲਸਿਲਾ ਜਾਰੀ ਹੈ।ਅੱਜ ਲਖੀਮਪੁਰ ਜਿਲੇ ‘ਚ ਪੈਂਦੇ ਭੀਰਾ ਖੀਰੀ ਵਿਖੇ ਪੰਚਾਇਤ ਮਾਧਿਅਵਿਕ ਸਕੂਲ ‘ਚ ਬਣੇ ਬੂਥ ਨੰਬਰ 13 ਵਿਖੇ ਵੋਟ ਪੋਲ ਕਰਨ ਉਪਰੰਤ ਉਂਗਲ ‘ਤੇ ਲੱਗੇ ਨਿਸ਼ਾਨ ਦਿਖਾਉਂਦੇ ਹੋਏ ਅਵਤਾਰ ਸਿੰਘ ਰਾਜੂ ਅਤੇ ਗੁਰਪ੍ਰੀਤ ਸਿੰਘ ਗੋਪੀ।

Read More »