ਅੰਮ੍ਰਿਤਸਰ, 25 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2021 ਸੈਸ਼ਨ ਦੇ ਬੈਚੁਲਰ ਆਫ ਵੋਕੇਸ਼ਨ (ਈ-ਕਾਮਰਸ ਐਂਡ ਡਿਜ਼ੀਟਲ ਮਾਰਕੀਟਿੰਗ) ਸਮੈਸਟਰ ਤੀਜਾ ਦੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦਿੱਤੀ।
Read More »Daily Archives: February 25, 2022
ਨਾਰਥ ਜ਼ੋਨ ਅੰਤਰ-ਯੂਨੀਵਰਸਿਟੀ ਹਾਕੀ ਚੈਂਪੀਅਨਸ਼ਿਪ ਸ਼ੁਰੂ
ਉਤਰੀ ਭਾਰਤ ਦੀਆਂ ਯੂਨੀਵਰਸਿਟੀ ਟੀਮਾਂ ਲੈ ਰਹੀਆਂ ਭਾਗ ਅੰਮ੍ਰਿਤਸਰ, 25 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਹਰਗੋਬਿੰਦ ਹਾਕੀ ਸਟੇਡੀਅਮ ਅਤੇ ਖਾਲਸਾ ਕਾਲਜ ਦੀ ਗਰਾਊਂਡ ਵਿਚ ਨੌਕ ਆਊਟ ਮੈਚਾਂ ਦੇ ਲਈ ਉਤਰੀ ਭਾਰਤ ਦੀਆਂ ਯੂਨੀਵਰਸਿਟੀਆਂ ਦੀਆਂ ਕਰੀਬ 30 ਟੀਮਾਂ ਨੇ ਲੀਗ ਮੈਚਾਂ ਦੇ ਲਈ ਆਪਣੀ ਐਂਟਰੀ ਕਰਵਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਦਿੱਤਾ।ਦੇਰ ਸ਼ਾਮ ਤਕ ਵੱਖ ਵੱਖ …
Read More »North Zone Inter-University Hockey Championship begins
Amritsar February 25 (Punjab Post Bureau) – Today, in the Guru Hargobind Hockey Stadioum of the Guru Nanak Dev University, North Zone Inter-University Hockey (Men) Championship was inaugurated under the guidance and leadership of Prof (Dr.) Jaspal Singh Sandhu, Vice-Chancellor. Dr. Sukhdev Singh, Director Sports said that more than 34 teams comprising about 500 players of different universities are being …
Read More »ਯੂਕਰੇਨ ਵਿੱਚ ਫਸੇ ਕਪੂਰਥਲਾ ਵਾਸੀਆਂ ਲਈ ਹੈਲਪਲਾਈਨ ਨੰਬਰ ਜਾਰੀ
ਡਿਪਟੀ ਕਮਿਸ਼ਨਰ ਵਲੋਂ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਕਪੂਰਥਲਾ, 25 ਫਰਵਰੀ (ਪੰਜਾਬ ਪੋਸਟ ਬਿਊਰੋ) – ਯੂਕਰੇਨ ਉਪਰ ਰੂਸ ਵਲੋਂ ਕੀਤੇ ਹਮਲੇ ਕਾਰਨ ਉਥੇ ਫਸੇ ਕਪੂਰਥਲਾ ਜਿਲ੍ਹੇ ਦੇ ਲੋਕਾਂ ਅਤੇ ਵਿਸ਼ੇਸ਼ ਕਰਕੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਜਿਲ੍ਹਾ ਪ੍ਰਸਾਸ਼ਨ ਵਲੋਂ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਕੰਟਰੋਲ …
Read More »ਪਰਕਸ ਵੱਲੋਂ ਅਮਰਜੀਤ ਸਿੰਘ ਗੁਰਦਾਸਪੁਰੀ ਦੇ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ ਅੰਮ੍ਰਿਤਸਰ (ਪਰਕਸ) ਵੱਲੋਂ ਹਰਮਨ ਪਿਆਰੇ ਲੋਕ ਗਾਇਕ ਅਮਰਜੀਤ ਸਿੰਘ ਗੁਰਦਾਸਪੁਰੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਤੇ …
Read More »To tackle anti-Panth forces, Sikh Qaum should unite: Advocate Dhami
Big Gurmat Samagam dedicated 101st anniversary of Saka Nankana Sahib Amritsar, February 25: (Punjab Post Bureau) – To commemorate the martyrs of Saka (massacre) Nankana Sahib that took place at the birthplace of Guru Nanak Dev Ji at Gurdwara Sri Nankana Sahib in February 1921, the Shiromani Gurdwara Parbandhak Committee (SGPC) today organised a big Gurmat Samagam (religious congregation) at …
Read More »ਪੰਥ ਵਿਰੋਧੀਆਂ ਸ਼ਕਤੀਆਂ ਦੇ ਮੁਕਾਬਲੇ ਲਈ ਇਕਜੁੱਟ ਹੋਵੇ ਸਿੱਖ ਕੌਮ- ਐਡਵੋਕੇਟ ਧਾਮੀ
ਸਾਕਾ ਨਨਕਾਣਾ ਸਾਹਿਬ ਦੇ 101ਵੇਂ ਵਰ੍ਹੇ ਵਿਸ਼ਾਲ ਗੁਰਮਤਿ ਸਮਾਗਮ ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਫ਼ਰਵਰੀ 1921 ਵਿਚ ਵਾਪਰੇ ਖੂਨੀ ਸਾਕੇ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦਾਸਪੁਰ ਦੇ ਨਗਰ ਗੋਧਰਪੁਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਨਗਰ ਗੋਧਰਪੁਰ ਵਿਖੇ ਸ੍ਰੀ ਨਨਕਾਣਾ ਸਾਹਿਬ ਸਾਕੇ …
Read More »
Punjab Post Daily Online Newspaper & Print Media