Tuesday, November 24, 2026

Daily Archives: February 26, 2022

ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵਲੋਂ ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਵਿਸ਼ੇਸ਼ ਸੈਮੀਨਾਰ ਅੱਜ

ਸੰਗਰੂਰ, 25 ਫਰਵਰੀ (ਜਗਸੀਰ ਲੌਂਗੋਵਾਲ) – ਵੱਖ ਵੱਖ ਵਿਭਾਗਾਂ ਵਿੱਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਮਾਜ ਸੇਵੀ ਸੰਸਥਾ ਸਟੇਟ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਜ਼ਿਲਾ ਸੰਗਰੂਰ ਦੇ ਮੁੱਖ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰਜ਼ ਆਗੂ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਹੋਈ। ਉਨਾਂ ਨਾਲ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਉਪ ਚੇਅਰਮੈਨ ਲਾਲ ਚੰਦ ਸੈਣੀ, ਪਵਨ ਸ਼ਰਮਾ, …

Read More »

10 ਮਾਰਚ ਨੂੰ ਬਣਨ ਜਾਰੀ ਹੈ ਭਾਜਪਾ ਗਠਜੋੜ ਦੀ ਸਰਕਾਰ – ਬਾਜਵਾ

ਸੰਗਰੂਰ, 25 ਫਰਵਰੀ (ਜਗਸੀਰ ਲੌਂਗੋਵਾਲ) – ਭਾਜਪਾ ਆਗੂ ਮੈਡਮ ਦਾਮਨ ਥਿੰਦ ਬਾਜਵਾ ਅਤੇ ਹਰਮਨ ਦੇਵ ਬਾਜਵਾ ਨੇ ਕਿਹਾ ਕਿ ਭਾਜਪਾ ਗਠਜੋੜ ਦੇ ਉਮੀਦਵਾਰ ਸਨਮੁੱਖ ਸਿੰਘ ਮੋਖਾ ਨੂੰ ਵੋਟਰਾਂ ਵਲੋਂ ਬਹੁਤ ਵੱਡਾ ਹੁੰਗਾਰਾ ਮਿਲਿਆ ਹੈ।ਉਨ੍ਹਾਂ ਕਿਹਾ ਕਿ ਸ਼ਹਿਰ ਦੇ ਨਾਲ ਨਾਲ ਪਿੰਡਾਂ ਵਿੱਚੋਂ ਵੀ ਉਨ੍ਹਾਂ ਦੇ ਉਮੀਦਵਾਰ ਨੂੰ ਲੋਕਾਂ ਵੱਲੋਂ ਵੋਟਾਂ ਪਾਈਆਂ ਗਈਆਂ ਹਨ। ਕਿਉਂਕਿ ਲੋਕ ਭਲੀ ਭਾਂਤ ਜਾਣਦੇ ਹਨ ਕਿ …

Read More »

ਭਾਈਚਾਰਕ ਸਾਂਝ ਰੱਖਣ ਦੇ ਨਾਲ-ਨਾਲ ਇਕਜੁੱਟਤਾ ਦੀ ਮਿਸਾਲ ਕਾਇਮ ਰੱਖਣ ਦੀ ਲੋੜ – ਧੀਮਾਨ

ਸੰਗਰੂਰ, 25 ਫਰਵਰੀ (ਜਗਸੀਰ ਲੌਂਗੋਵਾਲ) – ਕਾਂਗਰਸੀ ਉਮੀਦਵਾਰ ਜਸਵਿੰਦਰ ਧੀਮਾਨ ਨੇ ਆਪਣੇ ਸਾਥੀ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਸਥਾਨਕ ਸ਼ਹਿਰ ਦੇ ਐਚ.ਨਾਈਨ ਹੋਟਲ ਵਿਖੇ ਇੱਕ ਮੀਟਿੰਗ ਕੀਤੀ।ਜਿਸ ਵਿਚ ਉਨ੍ਹਾਂ ਨੇ ਸਾਰਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿਹਾ ਕਿ ਹਲਕਾ ਸੁਨਾਮ ਦੇ ਵੋਟਰਾਂ ਵਲੋਂ ਉਨ੍ਹਾਂ ਨੂੰ ਬਹੁਤ ਪਿਆਰ ਮਿਲਿਆ ਹੈ।ਜਿਸ ਲਈ ਉਹ ਹਲਕਾ ਨਿਵਾਸੀਆਂ ਦਾ ਤਹਿ ਦਿਲੋਂ ਸ਼ੁਕਰਗੁਜ਼ਾਰ ਹਨ।ਉਨ੍ਹਾਂ ਆਪਣੇ ਸਾਥੀਆਂ …

Read More »

ਚੋਣਾਂ ਖਤਮ ਹੋਣ ਤੋਂ ਬਾਅਦ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਕੀਤੇ ਜਾ ਰਹੇ ਹਨ ਜਿੱਤ ਦੇ ਦਾਅਵੇ

ਸਾਰੇ ਉਮੀਦਵਾਰਾਂ ਨੇ ਵੋਟਰਾਂ ਦਾ ਕੀਤਾ ਧੰਨਵਾਦ ਸੰਗਰੂਰ, 25 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਦੀਆਂ ਚੋਣਾਂ ਦੀ ਵੋਟਿੰਗ ਦੀ ਪ੍ਰਕਿਰਿਆ ਖ਼ਤਮ ਹੋਣ ਉਪਰੰਤ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਆਪਣੇ ਅਤੇ ਪਾਰਟੀ ਦੇ ਉਮੀਦਵਾਰਾਂ ਦੇ ਬਹੁਮਤ ਨਾਲ ਜਿੱਤਣ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਸ਼ਾਂਤੀਪੂਰਵਕ ਚੋਣਾਂ ਨੂੰ ਨੇਪਰੇ ਚੜਾਉਣ ਲਈ ਪ੍ਰਸ਼ਾਸਨ ਤੇ ਵੋਟਰਾਂ ਦਾ ਧੰਨਵਾਦ ਕੀਤਾ ਹੈ।     …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਯੂ.ਜੀ.ਸੀ ਪ੍ਰੀਖਿਆ ਕੀਤੀ ਪਾਸ

ਅੰਮ੍ਰਿਤਸਰ, 25 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ਼ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਐਮ.ਏ ਰਾਜਨੀਤੀ ਸ਼ਾਸਤਰ ਦੇ ਸਮੈਸਟਰ ਚੌਥੇ ਦੇ ਵਿਦਿਆਰਥੀ ਸਨੋਬਲ ਸਿੰਘ ਵਲੋਂ ਵੱਖ-ਵੱਖ ਪ੍ਰੀਖਿਆਵਾਂ ’ਚ ਸ਼ਾਨਦਾਰ ਮੱਲ੍ਹਾਂ ਮਾਰ ਕੇ ਕਾਲਜ਼ ਦਾ ਨਾਂ ਰੌਸ਼ਨ ਕਰਨ ’ਤੇ ਆਪਣੇ ਦਫ਼ਤਰ ਵਿਖੇ ਉਸ ਦਾ ਮੂੰਹ ਮਿੱਠਾ ਕਰਵਾਇਆ।ਵਿਦਿਆਰਥੀ ਸਨੋਬਲ ਨੇ ਪਹਿਲੀ ਵਾਰੀ ’ਚ ਹੀ ਯੂ.ਜੀ.ਸੀ ਨੈਟ-ਜੇ.ਆਰ.ਐਫ਼ ਦੀ ਪ੍ਰੀਖਿਆ ਪਾਸ ਕੀਤੀ ਹੈ।     …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਪ੍ਰੋ: ਅਮਨਦੀਪ ਸਿੰਘ ਨੇ ਕੀਤੀ ਪਾਸ ਨੈਟ ਪੀਖਿਆ

ਅੰਮ੍ਰਿਤਸਰ, 25 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਅੰਗਰੇਜ਼ੀ ਵਿਭਾਗ ਦੇ ਪ੍ਰੋਫ਼ੈਸਰ ਅਮਨਦੀਪ ਸਿੰਘ ਨੇ ਯੂ.ਜੀ.ਸੀ ਦੀ ਨੈਟ ਪ੍ਰੀਖਿਆ ਪਹਿਲੀ ਵਾਰ ਕੋਸ਼ਿਸ਼ ਕਰਨ ’ਤੇ ਹੀ ਪਾਸ ਕਰਨ ‘ਤੇ ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਤੇ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸਿੰਘ ਨੇ ਕਾਲਜ ਅਧਿਆਪਕਾਂ ਨੂੰ ਪ੍ਰੋ. ਅਮਨਦੀਪ ਸਿੰਘ ਵਾਂਗ ਆਪਣੇ ਵਿਹਲੇ ਸਮੇਂ ਦਾ ਸਦ …

Read More »

ਖਾਲਸਾ ਕਾਲਜ ਵਿਖੇ ‘ਭਾਰਤ ’ਚ ਜੈਂਡਰ ਬਰਾਬਰੀ ਦੇ ਬਦਲਦੇ ਪਰਿਪੇਖ: 2030 ਦੇ ਪ੍ਰਸੰਗ ’ਚ’ ਭਾਸ਼ਣ

ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜੈਂਡਰ ਬਰਾਬਰੀ ਨੂੰ ਵਿਹਾਰ ’ਚ ਢਾਲਣ ਦੀ ਲੋੜ ’ਤੇ ਜ਼ੋਰ ਦਿੱਤਾ ਅੰਮ੍ਰਿਤਸਰ, 25 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਜੈਂਡਰ ਚੈਂਪੀਅਨਜ਼ ਕਲੱਬ ਵਲੋਂ ‘ਭਾਰਤ ’ਚ ਜੈਂਡਰ ਬਰਾਬਰੀ ਦੇ ਬਦਲਦੇ ਪਰਿਪੇਖ: 2030 ਦੇ ਪ੍ਰਸੰਗ ’ਚ’ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ।ਕਾਲਜ ਪਿੰ੍ਰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਮੌਕੇ ਮੁੱਖ ਬੁਲਾਰੇ ਸਕੂਲ ਆਫ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਮਾਂ ਬੋਲੀ ’ਚ ਲੋਕਧਾਰਾ ਦੇ ਮਹੱਤਵ’ ਵਿਸ਼ੇ ’ਤੇ ਲੈਕਚਰ ਦਾ ਆਯੋਜਨ

ਅੰਮ੍ਰਿਤਸਰ, 25 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ’ਚ ਵਿਦਿਆਰਥੀਆਂ ਦੇ ਪੋਸਟਰ-ਸਿਰਜਣ ਤੇ ਕੁਇਜ਼ ਮੁਕਾਬਲੇ ਤੋਂ ਇਲਾਵਾ ਪ੍ਰਸਿੱਧ ਲੋਕਧਾਰਾ ਸ਼ਾਸਤਰੀ ਡਾ. ਜੋਗਿੰਦਰ ਸਿੰਘ ਕੈਰੋਂ ਦੁਆਰਾ ‘ਮਾਂ-ਬੋਲੀ ਵਿਚ ਲੋਕਧਾਰਾ ਦੇ ਮਹੱਤਵ’ ਵਿਸ਼ੇ ’ਤੇ ਲੈਕਚਰ ਦਿੱਤਾ ਗਿਆ।                ਕਾਲਜ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਸ਼ੀਟਸ ਮੇਕਿੰਗ’ ਬਾਰੇ ਵਰਕਸ਼ਾਪ

ਅੰਮ੍ਰਿਤਸਰ, 25 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਹੋਮ ਸਾਇੰਸ ਵਿਭਾਗ ਵਲੋਂ ‘ਪਿਡੀਲਾਈਟ ਕੰਪਨੀ’ ਦੇ ਸਹਿਯੋਗ ਨਾਲ ਟੈਕਸਚਰਡ ਸ਼ੀਟਸ ਮੇਕਿੰਗ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਵਰਕਸ਼ਾਪ ਮੌਕੇ ਵਿਭਾਗ ਦੇ ਸਾਰੇ ੍ਰਵਿਦਿਆਰਥੀਆਂ ਨੇ ਵਿਸ਼ੇਸ਼ ਤੌਰ ’ਤੇ ਪੁੱਜੇ ਪਿਡੀਲਾਈਟ ਤੋਂ ਮਾਹਿਰ ਸ਼ੀਮਤੀ ਕੰਚਨ ਅਰੋੜਾ ਨੇ ਵੱਖ-ਵੱਖ ਟੈਕਸਟ ਬਾਰੇ ਜਾਣਕਾਰੀ ਦੱਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜੋਸ਼ ਅਤੇ ਬਹੁਤ ਧੀਰਜ਼ …

Read More »