Tuesday, November 24, 2026

Daily Archives: February 27, 2022

21 students identified in Ukraine from Kapurthala district

Kapurthala, February 27 (Punjab Post Bureau) – Deputy Commissioner Kapurthala Mrs. Deepti Uppal has urged the students from district Kapurthala who were stuck in Ukraine and their parents in India to not travel without the logistic support of Indian High Commissioner in Ukraine.                   She said that on the helpline phone numbers …

Read More »

ਬੀ.ਬੀ.ਐਮ.ਬੀ ਪ੍ਰਸਾਸ਼ਨ ਖਿ਼ਲਾਫ ਕੀਤਾ ਰੋਸ ਪ੍ਰਦਰਸ਼ਨ

ਸੰਗਰੂਰ, 27 ਫਰਵਰੀ (ਜਗਸੀਰ ਲੌਂਗੋਵਾਲ) – ਭਾਖੜਾ ਬਿਆਸ ਇੰਪਲਾਈਜ਼ ਯੂਨੀਅਨ ਏਟਕ ਐਫੀ ਬ੍ਰਾਂਚ ਸੰਗਰੂਰ ਪਟਿਆਲਾ ਬਰਨਾਲਾ ਯੂਨੀਅਨ ਨੇ ਸੰਗਰੂਰ ਸਬ ਸਟੇਸ਼ਨ ਵਿਖੇ ਗੇਟ ਰੈਲੀ ਕਰਕੇ ਬੀ.ਬੀ.ਐਮ.ਬੀ ਪ੍ਰਸ਼ਾਸ਼ਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।ਯੂਨੀਅਨ ਦੇ ਪ੍ਰਧਾਨ ਪ੍ਰੀਤਪਾਲ ਨੇ ਬੀ.ਬੀ.ਐਮ.ਬੀ ਪ੍ਰਸਾਸ਼ਨ ਅਤੇ ਚੀਫ ਇੰਜੀਨੀਅਰ ਟ੍ਰਾਸ਼ਸੀਸ਼ਨ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ 23 ਫਰਵਰੀ ਨੂੰ ਬੀ.ਬੀ.ਐਸ.ਬੀ ਦੇ 400 ਕੇ.ਵੀ ਟੀ/ਐਲ ਪਟਿਆਲਾ, ਪਿੰਜੋਰ, ਕੁਰਕਸ਼ੇਤਰ ਦੇ ਜਿਹੜੇ ਮੁਲਾਜ਼ਮਾਂ …

Read More »

ਲਾਇਨਜ਼ ਕਲੱਬ ਸੰਗਰੂਰ ਗਰੇਟਰ ਨੇ 11ਵੀਂ ਵਾਰ ਲਗਾਇਆ ਲੰਗਰ

ਸੰਗਰੂਰ, 27 ਫਰਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗਰੇਟਰ ਵਲੋਂ ਡਿਸਟ੍ਰਿਕ ਗਵਰਨਰ ਲਾਇਨ ਨਾਕੇਸ਼ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਵਤਾ ਦੀ ਭਲਾਈ ਨੂੰ ਸਮਰਪਿਤ 11ਵਾਂ ਲੰਗਰ ਪ੍ਰੋਜੈਕਟ ਤਹਿਤ ਲਾਇਨ ਇੰਜ: ਵੀ.ਕੇ ਦੀਵਾਨ ਦੀ ਅਗਵਾਈ ਹੇਠ ਧਰਮ ਅਰਥ ਲੰਗਰ ਪਟਿਆਲਾ ਗੇਟ ਸੰਗਰੂਰ ਵਿਖੇ ਲਗਾਇਆ ਗਿਆ।ਜਿਸ ਵਿੱਚ ਲਗਭਗ 65 ਵਿਅਕਤੀਆਂ ਨੂੰ ਰਾਜਮਾਂਹ, ਚਾਵਲ, ਲੱਡੂ ਕੇਲੇ ਅਤੇ ਨੁਗਦੀ ਬਦਾਨਾ ਵਰਤਾਇਆ ਗਿਆ।ਲਾਇਨ ਰਾਜ …

Read More »

ਪੰਜਾਬ ਰਾਜ ਬਿਜਲੀ ਬੋਰਡ ਪ੍ਰਾਈਵੇਟ ਹੱਥਾਂ `ਚ ਦੇਣ ਦਾ ਜ਼ਬਰਦਸਤ ਵਿਰੋਧ

ਸੰਗਰੂਰ, 27 ਫਰਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੁਨਾਮ ਬਲਾਕ ਵਲੋਂ ਪੰਜਾਬ ਭਰ ਦੇ ਸੱਦੇ ‘ਤੇ ਸੁਨਾਮ ਬਲਾਕ ਦੇ ਲਗਪਗ 45 ਪਿੰਡਾਂ ਵਿੱਚ ਕਾਰਪੋਰੇਟ ਘਰਾਣਿਆਂ ਦੀਆਂ ਅਰਥੀਆਂ ਸਾੜੀਆਂ ਗਈਆਂ।                     ਆਗੂਆਂ ਨੇ ਕਿਹਾ ਕਿ ਜੋ ਬਿਜਲੀ ਮੁਲਾਜ਼ਮ ਬੋਰਡ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਹਨ।ਜਥੇਬੰਦੀ ਇਨ੍ਹਾਂ ਦੇ ਮੋਢੇ …

Read More »

ਮਹਾਂ ਸ਼ਿਵਰਾਤਰੀ ਦੇ ਤਿਉਹਾਰ ਸੰਬੰਧੀ ਸੀਤਾਸਰ ਧਾਮ ਮੰਦਰ ਕਮੇਟੀ ਵਲੋਂ ਕੱਢੀ ਗਈ ਸ਼ੋਭਾ ਯਾਤਰਾ

ਸੰਗਰੂਰ, 27 ਫਰਵਰੀ (ਜਗਸੀਰ ਲੌਂਗੋਵਾਲ) – ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਸੰਬੰਧੀ ਸੀਤਾਸਰ ਧਾਮ ਮੰਦਰ ਕਮੇਟੀ ਵਲੋਂ ਸੁਨਾਮ ਸ਼ਹਿਰ ‘ਚ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ।ਜਿਸ ਦੌਰਾਨ ਭਗਵਾਨ ਭੋਲੇ ਸ਼ੰਕਰ ਜੀ ਦੇ ਜੀਵਨ ਨਾਲ ਸਬੰਧਿਤ ਬਹੁਤ ਸੁੰਦਰ ਝਾਕੀਆਂ ਸਜ਼ਾਈਆਂ ਗਈਆਂ।ਇਹ ਸ਼ੋਭਾ ਯਾਤਰਾ ਸਾਰੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੇ ਮੁਹੱਲਿਆਂ ਵਿਚੋਂ ਲੰਘੀ।ਸ਼ਰਧਾਲੂ ਆਪਣੇ ਹੱਥਾਂ ਵਿੱਚ ਲਾਲ ਰੰਗ ਦੇ ਝੰਡੇ ਚੁੱਕ ਕੇ ਬੰਮ …

Read More »

ਯੂਕਰੇਨ ‘ਚ ਫਸੇ 21 ਵਿਦਿਆਰਥੀਆਂ ਬਾਰੇ ਕੰਟਰੋਲ ਰੂਮ ‘ਤੇ ਮਿਲੀ ਜਾਣਕਾਰੀ – ਡਿਪਟੀ ਕਮਿਸ਼ਨਰ

ਗ੍ਰਹਿ ਵਿਭਾਗ ਰਾਹੀਂ ਲਗਾਤਾਰ ਕੇਂਦਰ ਸਰਕਾਰ ਨਾਲ ਸੰਪਰਕ ਵਿਚ ਹੈ ਜਿਲ੍ਹਾ ਪ੍ਰਸ਼ਾਸ਼ਨ ਕਪੂਰਥਲਾ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸ਼ਨ ਵਲੋਂ ਯੂਕਰੇਨ ‘ਚ ਫਸੇ ਕਪੂਰਥਲਾ ਜਿਲ੍ਹੇ ਨਾਲ ਸਬੰਧਿਤ ਵਿਅਕਤੀਆਂ ਤੇ ਵਿਸ਼ੇਸ਼ ਕਰਕੇ ਵਿਦਿਆਰਥੀਆਂ ਦੀ ਸਹਾਇਤਾ ਲਈ ਸਥਾਪਿਤ ਕੀਤੇ ਹੈਲਪ ਡੈਸਕਾਂ ਰਾਹੀਂ ਉਥੇ ਫਸੇ 21 ਵਿਅਕਤੀਆਂ ਬਾਰੇ ਜਾਣਕਾਰੀ ਮਿਲੀ ਹੈ।                  ਡਿਪਟੀ ਕਮਿਸ਼ਨਰ …

Read More »

ਰਾਸ਼ਟਰੀ ਪ੍ਰੋਗਰਾਮਾਂ ਦੀ ਇੱਕ ਰੋਜ਼ਾ ਵਰਕਸ਼ਾਪ ਕਰਵਾਈ

ਰਾਸ਼ਟਰੀ ਪ੍ਰੋਗਰਾਮਾਂ ਸੰਬੰਧੀ ਲੋਕਾਂ `ਚ ਵਧਾਈ ਜਾਵੇ ਜਾਗਰੂਕਤਾ – ਡਾ. ਗੁਰਿੰਦਰਬੀਰ ਕੌਰ ਕਪੂਰਥਲਾ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਬੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ. ਨੰਦਿਕਾ ਖੁੱਲਰ ਐਪੀਡਮੋਲਜ਼ਿਸਟ ਦੀ ਅਗਵਾਈ ਹੇਠ ਕਪੂਰਥਲਾ ਟ੍ਰੇਨਿੰਗ ਹਾਲ ਵਿਖੇ ਨੈਸ਼ਨਲ ਵੇਕਟਰ ਬੋਰਨ ਡਜ਼ੀਜ਼ ਕੰਨਟ੍ਰੋਲ ਪ੍ਰੋਗਰਾਮ ਅਧੀਨ ਦੀ ਇਕ ਰੋਜ਼ਾ ਟੇ੍ਰਨਿੰਗ ਕਮ ਸੈਨਸਟਾਈਜ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿਚ …

Read More »

ਮਾਲ ਰੋਡ ਸਕੂਲ ਵਿਖੇ ਨਹਿਰੂ ਯੁਵਾ ਕੇਂਦਰ ਸੰਗਠਨ ਦੇ ਸਹਿਯੋਗ ਨਾਲ ‘ਕੈਰੀਅਰ ਗਾਇਡੈਂਸ’ ਸੈਮੀਨਾਰ

ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ) – ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਨਹਿਰੂ ਯੁਵਾ ਕੇਂਦਰ ਸੰਗਠਨ ਦੇ ਸਹਿਯੋਗ ਨਾਲ ‘ਕੈਰੀਅਰ ਗਾਇਡੈਂਸ’ ਸੈਮੀਨਾਰ ਆਯੋਜਿਤ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਿਆਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਨਣ ਲਈ ਪ੍ਰੇਰਿਤ ਕੀਤਾ ਗਿਆ।ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ), ਅੰਮ੍ਰਿਤਸਰ ਜੁਗਰਾਜਸਿੰਘ, ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ, …

Read More »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਕਿਸਾਨੀ ਅੰਦੋਲਨ ਦੇ ਸ਼ਹੀਦ ਪਰਿਵਾਰਾਂ ਨੂੰ ਦਿੱਤੇ ਚੈਕ

ਸੰਗਰੂਰ, 27 ਫਰਵਰੀ (ਜਗਸੀਰ ਲੌਂਗੋਵਾਲ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਹੇਠ ਜਿਲ੍ਹਾ ਸੰਗਰੂਰ ਯੂਨਿਟ ਦੇ ਪ੍ਰਧਾਨ ਸੁਖਮਿੰਦਰ ਸਿੰਘ ਹਰਮਨ ਦੀ ਨਿਗਰਾਨੀ ਹੇਠ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਅਤੇ ਮਜ਼ਦੂਰਾਂ ਦੇ 14 ਪਰਿਵਾਰਾਂ ਲਈ ਲਾਗੂ ਕੀਤੀਆਂ ਗਈਆਂ ਨਵੀਆਂ ਪੈਨਸ਼ਨਾਂ ਦੇ ਚੈਕ …

Read More »

ਏ.ਡੀ.ਸੀ.ਪੀ ਟਰੈਫਿਕ ਵਲੋਂ ਬੀ.ਆਰ.ਟੀ.ਐਸ ਪ੍ਰੋਜੈਕਟ ਦੇ ਜਨਰਲ ਮੈਨੇਜਰ ਨਾਲ ਮੀਟਿੰਗ

ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ) – ਏ.ਡੀ.ਸੀ.ਪੀ ਟਰੈਫਿਕ ਅੰਮ੍ਰਿਤਸਰ ਹਰਵਿੰਦਰ ਸਿੰਘ ਪੀ.ਪੀ.ਐਸ ਅਤੇ ਏ.ਸੀ.ਪੀ ਟਰੈਫਿਕ ਅੰਮ੍ਰਿਤਸਰ ਦਿਲਬਾਗ ਸਿੰਘ ਪੀ.ਪੀ.ਐਸ ਦੀ ਅਗਵਾਈ ਹੇਠ ਬੀ.ਆਰ.ਟੀ.ਐਸ (ਬੱਸ ਰੈਪਿਡ ਟਰਾਂਜ਼ਿਟ ਸਿਸਟਮ) ਪ੍ਰੋਜੈਕਟ ਦੇ ਜਨਰਲ ਮੈਨੇਜਰ ਭੁਪਿੰਦਰ ਸਿੰਘ ਨਾਲ ਦਫ਼਼ਤਰ ਏ.ਡੀ.ਸੀ.ਪੀ ਟਰੈਫਿ਼ਕ ਅੰਮ੍ਰਿਤਸਰ ਵਿਖੇ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਵਿਚਾਰ ਵਟਾਦਰਾਂ ਕੀਤਾ ਕਿ ਮੈਟਰੋ-ਬੱਸਾਂ ਦੇ ਚਾਲਕ ਬੱਸ ਚਲਾਉਂਦੇ ਸਮੇ ਮੋਬਾਇਲ ਫੋਨ ਦਾ ਇਸਤਮਾਲ ਨਾ ਕਰਨ ਅਤੇ …

Read More »