ਸਮਰਾਲਾ, 26 ਫਰਵਰੀ (ਇੰਦਰਜੀਤ ਸਿੰਘ ਕੰਗ) – ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਖੇੇਡ ਮੈਦਾਨ ਵਿੱਚ ਨਨਕਾਣਾ ਸਾਹਿਬ ਫੁੱਟਬਾਲ ਕਲੱਬ ਸਮਰਾਲਾ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਅਤੇ ਫ਼ੌਜੀ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ।ਫੁੱਟਬਾਲ ਕੋਚ ਇੰਮਰੋਜ਼ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਕਰਵਾਉਣ ਦਾ ਮੁੱਖ ਮਕਸਦ ਕਿਸਾਨੀ ਅਤੇ ਫ਼ੌਜੀ ਸ਼ਹੀਦਾਂ ਨੂੰ …
Read More »Daily Archives: February 27, 2022
SGPC seek time for meeting from Karnataka CM to discuss Sikh issues
Also take notice of ban on wearing religious attire in schools in Delhi Amritsar, February 27 (Punjab Post Bureau) – Shiromani Gurdwara Parbandhak Committee (SGPC) President Advocate Harjinder Singh Dhami has termed the denial of admission by a school to a 6-year-old boy in Mangalore, Karnataka, as an attack on the religious freedom of Sikhs. …
Read More »ਸ਼੍ਰੋਮਣੀ ਕਮੇਟੀ ਨੇ ਕਰਨਾਟਕਾ ਦੇ ਮੁੱਖ ਮੰਤਰੀ ਪਾਸੋਂ ਸਿੱਖ ਮਸਲਿਆਂ ਸਬੰਧੀ ਚਰਚਾ ਲਈ ਮੰਗਿਆ ਸਮਾਂ
ਦਿੱਲੀ ’ਚ ਸਕੂਲਾਂ ਅੰਦਰ ਧਾਰਮਿਕ ਪਹਿਰਾਵੇ ’ਤੇ ਰੋਕ ਦਾ ਵੀ ਲਿਆ ਨੋਟਿਸ ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ) – ਕਰਨਾਟਕਾ ਦੇ ਮੰਗਲੁਰੂ ’ਚ 6 ਸਾਲਾ ਸਿੱਖ ਲੜਕੇ ਨੂੰ ਦਸਤਾਰ ਕਾਰਨ ਇੱਕ ਸਕੂਲ ਵੱਲੋਂ ਦਾਖਲਾ ਨਾ ਦੇਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਹਮਲਾ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਸ ਤੋਂ …
Read More »ਚਾਰ ਦਿਨਾਂ ਫੁਟਬਾਲ ਟੂਰਨਾਮੈਂਟ ਵਿਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ) – ਸੰਧੂ ਐਸੋਸੀਏਸ਼ਨ ਸੋਸ਼ਲ ਵੈਲਫ਼ੇਅਰ ਸੋਸਾਇਟੀ ਵਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ 8ਵਾਂ ਸਾਲਾਨਾ ਫੁੱਟਬਾਲ ਟੂਰਨਾਮੈਂਟ ਭਾਈ ਮੰਝ ਸਾਹਿਬ ਦੀ ਗਰਾਉਂਡ ਵਿਖੇ ਕਰਵਾਇਆ ਗਿਆ। ਸੰਸਥਾ ਦੇ ਡਾਇਰੈਕਟਰ ਸਿਮਰਦੀਪ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 32 ਟੀਮਾਂ ਨੇ ਹਿੱਸਾ ਲਿਆ।ਦਿਨ-ਰਾਤ ਖੇਡੇ ਗਏ ਟੂਰਨਾਮੈਂਟ ਦੇ ਅੰਤਿਮ ਚੌਥੇ ਦਿਨ …
Read More »ਯੁਕਰੇਨ ‘ਚ ਫਸੇ ਜਿਲ੍ਹੇ ਨਾਲ ਸਬੰਧਤ ਵਿਅਕਤੀਆਂ ਦੀ ਸੂਚਨਾ ਲਈ 24 ਘੰਟੇ ਕੰਮ ਕਰੇਗਾ ਕੰਟਰੋਲ ਰੂਮ
ਜਿਲ੍ਹੇ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਕੰਟਰੋਲ ਰੂਮ ਸ਼ੁਰੂ ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ) – ਯੁਕਰੇਨ ਵਿੱਚ ਫਸੇ ਜਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਰੈਡ ਕਰਾਸ ਵਿਖੇ ਸ਼ੁਰ ਕੀਤੀ ਗਈ ਹੈਲਪਲਾਈਨ ਨੂੰ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਤਬਦੀਲ ਕਰਕੇ ਇਸਨੂੰ 24 ਘੰਟੇ ਕੰਮ ਕਰਨ ਵਾਲੇ ਕੰਟਰੋਲ ਰੂਮ …
Read More »
Punjab Post Daily Online Newspaper & Print Media