78 ਕਿਲੋਵਾਟ ਦੀ ਸਮਰੱਥਾ ਵਾਲਾ ਹੈ ਇਹ ਸੋਲਰ ਪਲਾਂਟ ਅੰਮ੍ਰਿਤਸਰ, 28 ਫ਼ਰਵਰੀ (ਜਗਦੀਪ ਸਿੰਘ) – ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਬਿਜਲੀ ਸਪਲਾਈ ਲਈ ਲਗਾਏ ਗਏ ਸੋਲਰ ਪਲਾਂਟ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਅਰਦਾਸ ਉਪਰੰਤ ਉਦਘਾਟਨ ਕੀਤਾ ਗਿਆ।ਇਸ ਸੋਲਰ ਪਲਾਂਟ ਦੀ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਵੱਲੋਂ ਕਰਵਾਈ ਗਈ ਹੈ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ …
Read More »Daily Archives: February 28, 2022
ਜਿਲੇ ‘ਚ ਦੂਜੇ ਦਿਨ 27857 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ – ਡਾ. ਗੁਰਿੰਦਰਬੀਰ ਕੌਰ
ਕਪੂਰਥਲਾ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਚ ਜਿਲੇ ‘ਚ ਅੱਜ ਕੌਮੀ ਪਲਸ ਪੋਲੀਓ ਮੁਹਿੰਮ ਤਹਿਤ 0 ਤੋ 5 ਤੱਕ ਦੇ 27857 ਬੱਚਿਆਂ ਨੂੰ ਸਿਹਤ ਕਾਮਿਆਂ ਵਲੋਂ ਘਰ ਘਰ ਜਾ ਕੇ ਪੋਲਿਓ ਬੂੰਦਾਂ ਪਿਲਾਈਆਂ ਗਈਆਂ। ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਪਲਸ …
Read More »DC facilitates 2 years old Ayatpteet Kaur for securing position in “India book of records”
Kapurthala, February 28 (Punjab Post Bureau) – Deputy commissioner Kapurthala Mrs. Deepti Uppal today facilitate the two year old Ayatpreet Kaur who secured her name in the “India book of record” under 2 years category after attaining first position in testing of “Intelligence level “ across the nation . Hailing the efforts of …
Read More »ਫਰਵਰੀ ਮਹੀਨੇ ਦੇ ਆਖਰੀ ਦਿਨ ਜਿਲੇ ਨਹੀਂ ਮਿਲਿਆ ਕਰੋਨਾ ਦਾ ਕੇਸ – ਡਾ. ਗੁਰਿੰਦਰਬੀਰ ਕੌਰ
ਕਪੂਰਥਲਾ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਟੀਕਾਕਰਨ `ਚ ਆਈ ਤੇਜ਼ੀ ਕਾਰਨ ਹੁਣ ਕੋਵਿਡ ਪਾਜ਼ਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਘੱਟਦੀ ਨਜ਼ਰ ਆ ਰਹੀ ਹੈ।ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਕਪੂਰਥਲਾ ਨਿਵਾਸੀਆਂ ਲਈ ਇਹ ਬੜੀ ਰਾਹਤ ਵਾਲੀ ਗੱਲ ਹੈ ਕਿ ਕਪੂਰਥਲਾ ਜ਼ਿਲੇ `ਚ ਅੱਜ ਕੋਈ ਵੀ ਕੋਵਿਡ ਪਾਜ਼ਟਿਵ ਕੇਸ ਰਿਪੋਰਟ ਨਹੀਂ ਹੋਇਆ।ਪਰ ਫਿਰ ਵੀ ਸਾਨੂੰ ਸਾਵਧਾਨੀ ਵਰਤਦਿਆਂ ਕੋਵਿੰਡ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਅਤੇ ਗਰਲਜ਼ ਸਕੂਲ ਵਿਖੇ ‘ਮਾਤ ਭਾਸ਼ਾ ਦਿਵਸ’ ਨੂੰ ਸਮਰਪਿਤ ਸੈਮੀਨਾਰ
ਅੰਮ੍ਰਿਤਸਰ, 28 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ.ਟੀ ਰੋਡ ਅਤੇ ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਵਿਖੇ ਅੰਤਰ ਰਾਸ਼ਟਰੀ ਪੰਜਾਬੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਐਜ਼ੂਕੇਸ਼ਨ ਕਾਲਜ ਵਿਖੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਅਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਸਹਿਯੋਗ ਨਾਲ ਕਰਵਾਏ ਗਏ ਸੈਮੀਨਾਰ ’ਚ ਵਿਦਿਆਰਥੀਆਂ ਨੇ ਭਾਗ ਲੈ ਕੇ …
Read More »ਖ਼ਾਲਸਾ ਕਾਲਜ ਵਿਖੇ ਗੰਡੋਇਆਂ ਤੋਂ ਖ਼ਾਦ ਤਿਆਰ ਦੇ ਸਿਖਲਾਈ ਕੋਰਸ ਦੀ ਸਮਾਪਤੀ ’ਤੇ ਸਰਟੀਫ਼ਿਕੇਟ ਤਕਸੀਮ
ਅੰਮ੍ਰਿਤਸਰ, 28 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ 23 ਤੋਂ 28 ਫਰਵਰੀ ਤੱਕ ਗੰਡੋਇਆਂ ਤੋਂ ਖਾਦ ਤਿਆਰ ਕਰਨ ਸਬੰਧੀ ਸਿਖਲਾਈ ਕੋਰਸ ਦੇ ਸਮਾਪਤੀ ਉਪਰੰਤ ਅੱਜ ਇਥੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਸਰਟੀਫ਼ਿਕੇਟ ਤਕਸੀਮ ਕੀਤੇ ਗਏ। ਡਾ. ਮਹਿਲ ਸਿੰਘ ਨੇ ਦੱਸਿਆ ਕਿ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਵਲੋਂ ਇਸ ਕੋਰਸ ਦੌਰਾਨ ਗੰਡੋਇਆਂ ਤੋਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 28 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2021 ਸੈਸ਼ਨ ਦੇ ਬੈਚਲਰ ਆਫ਼ ਵੋਕੇਸ਼ਨ (ਰੈਫ੍ਰਿਜਰੇਸ਼ਨ ਅਤੇ ਏਅਰ ਕੰਡੀਸ਼ਨਿੰਗ), ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਮਨੋਰੰਜਨ ਤਕਨਾਲੋਜੀ), ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਥੀਏਟਰ ਅਤੇ ਸਟੇਜ ਕਰਾਫਟ), ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਵਿੱਤੀ ਮਾਰਕੀਟ ਪ੍ਰਬੰਧਨ), ਸਮੈਸਟਰ ਪਹਿਲਾ ਬੈਚਲਰ ਆਫ਼ ਵੋਕੇਸ਼ਨ (ਵਿੱਤੀ ਮਾਰਕੀਟ ਪ੍ਰਬੰਧਨ), ਸਮੈਸਟਰ – ਤੀਜਾ ਬੈਚਲਰ ਆਫ਼ ਵੋਕੇਸ਼ਨ (ਕਾਸਮੋਟਾਲੋਜੀ …
Read More »ਬੀਬੀ ਹਰਪਾਲ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
ਭੀਰਾ ਖੀਰੀ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਸ਼ਹਿਰ ਦੇ ਵਾਸੀ ਜਸਪਾਲ ਸਿੰਘ ਮਠਾਰੂ ਦੀ ਧਰਮ ਪਤਨੀ ਬੀਬੀ ਹਰਪਾਲ ਕੌਰ (55) ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।ਉਹ ਬੀਤੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ ਸਨ।ਉਨਾਂ ਦੇ ਗ੍ਰਹਿ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਨਾਨਕ ਸ਼ਾਹੀ ਪਲੀਆ ਰੋਡ ਭੀਰਾ ਖੀਰੀ ਵਿਖੇ ਭਾਈ ਜਸਬੀਰ …
Read More »ਭਾਰਤੀਯ ਅੰਬੇਡਕਰ ਮਿਸ਼ਨ ਨੇ ਦੀਪ ਸਿੱਧੂ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ
ਐਕਸੀਡੈਂਟ ਦੀ ਉਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਸੰਗਰੂਰ, 28 ਫ਼ਰਵਰੀ (ਜਗਸੀਰ ਲੌਂਗੋਵਾਲ) – ਭਾਰਤੀਯ ਅੰਬੇਡਕਰ ਮਿਸ਼ਨ ਵਲੋਂ ਗੁਰੂ ਸਾਗਰ ਸ਼੍ਰੀ ਮਸਤੂਆਣਾ ਸਾਹਿਬ ਵਿਖੇ ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਅੰਦੋਲਨ ਦੇ ਚਮਕਦੇ ਸਿਤਾਰੇ ਸੰਦੀਪ ਸਿੰਘ ਦੀਪ ਸਿੱਧੂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਵਾਈ ਗਈ।ਜਿਸ ਵਿੱਚ ਮਿਸ਼ਨ ਦੇ ਜਿਲਾ ਸੰਗਰੂਰ ਦੇ ਪ੍ਰਧਾਨ ਸੁਖਪਾਲ ਸਿੰਘ …
Read More »ਸ਼ਿਵਧਾਮ ਟਿੱਲਾ ਵਿਖੇ ਸੇਵਕ ਮੰਡਲ ਸੁਨਾਮ ਲਗਾਏਗਾ ਵਿਸ਼ਾਲ ਭੰਡਾਰਾ
ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਮਹਾਂ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ 29 ਫਰਵਰੀ ਨੂੰ ਸੇਵਕ ਮੰਡਲ ਸੁਨਾਮ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਤਿਰੋਦਸ਼ ਜਯੋਤੀਲਿੰਗ ਸ੍ਰੀ ਦੁਧੋਸਵਰ ਮਹਾਂਦੇਵ ਸਿਵਧਾਮ ਟਿੱਲਾ ਉਭਾਵਾਲ ਨਮੋਲ ਵਿਖੇ ਸੁਆਮੀ ਸ੍ਰੀ ਦੁੱਧਾਧਾਰੀ ਜੀ ਮਹਾਰਾਜ ਦੀ ਅਪਾਰ ਕਿਰਪਾ ਸਦਕਾ ਔਗਲੇ ਦੇ ਪਕੋੜੇ ਫਰੂਟ ਚਾਟ ਅਤੇ ਚਾਹ ਦਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।ਇਹ ਲੰਗਰ …
Read More »
Punjab Post Daily Online Newspaper & Print Media