ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਸਹਾਰਾ ਫਾਊਂਡੇਸ਼ਨ ਵਲੋਂ ਪਲਸ ਪੋਲੀਓ ਕੈੰਪ ਡਾ. ਦਿਨੇਸ਼ ਗਰੋਵਰ ਡਾਇਰੈਕਟਰ ਮੈਡੀਕਲ ਵਿੰਗ, ਸਰਬਜੀਤ ਸਿੰਘ ਰੇਖੀ ਚੇਅਰਮੈਨ, ਪੂਰਨ ਚੰਦ ਸ਼ਰਮਾ, ਜਗਤਾਰ ਸਿੰਘ ਪ੍ਧਾਨ ਗੁਰਦੁਆਰਾ ਸਾਹਿਬ, ਹਰਪ੍ਰੀਤ ਕੌਰ ਕੈੰਪ ਇੰਚਾਰਜ਼, ਕੁਲਵਿੰਦਰ ਕੌਰ ਢੀਂਗਰਾ ਡਾਇਰੈਕਟਰ ਲੇਡੀਜ਼ ਵਿੰਗ ਦੀ ਦੇਖ-ਰੇਖ ਲਗਾਇਆ ਗਿਆ। ਇਸ ਕੈੰਂਪ ਵਿੱਚ …
Read More »Daily Archives: February 28, 2022
ਪਲਸ ਪੋਲੀਓ ਨੈਸ਼ਨਲ ਰਾਊਂਡ ਮੁਹਿੰਮ ਤਹਿਤ ਕੈਂਪ ਆਯੋਜਿਤ
ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਕਾਮਰੇਡ ਜਗਦੀਸ਼ ਚੰਦਰ ਫਰੀਡਮ ਫਾਈਟਰ ਯਾਦਗਾਰੀ ਟਰੱਸਟ (ਰਜਿ.) ਸੰਗਰੂਰ ਵਲੋਂ ਟਰੱਸਟ ਦੇ ਪ੍ਰਧਾਨ ਬਲਰਾਜ ਉਬਰਾਏ ਬਾਜ਼ੀ ਦੀ ਯੋਗ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਰਾਮ ਬਸਤੀ ਵਿਖੇ “ਪਲਸ ਪੋਲੀਓ ਨੈਸ਼ਨਲ ਰਾਊਂਡ” ਦੇ ਤਹਿਤ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਪ੍ਰਸਿੱਧ ਸਮਾਜ ਸੇਵਕ ਜਤਿੰਦਰ ਕਾਲੜਾ ਬਤੌਰ ਮੁੱਖ ਮਹਿਮਾਨ ਤੋਂ ਇਲਾਵਾ ਜਸਵਿੰਦਰ ਸਿੰਘ ਪ੍ਰਿੰਸ, ਡਾਕਟਰ ਪਰਮਿੰਦਰ ਕੌਰ ਸਿਵਲ …
Read More »ਸ੍ਰੀ ਸ਼ਿਵ ਸ਼ਕਤੀ ਕਾਂਵੜ ਸੰਘ ਦੇ ਮੈਂਬਰਾਂ ਦਾ ਜਥਾ ਹਰਿਦੁਆਰ ਤੋਂ ਕਾਂਵੜ ਲੈ ਕੇ ਸੁਨਾਮ ਰਵਾਨਾ
ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਸ੍ਰੀ ਸ਼ਿਵ ਸ਼ਕਤੀ ਕਾਵੜ ਸੰਘ ਦੇ ਮੈਂਬਰਾਂ ਦਾ ਜਥਾ ਹਰਿ ਕੀ ਪੌੜੀ ਹਰਿਦੁਆਰ ਤੋਂ ਕਾਂਵੜ ਲੈ ਕੇ ਸੁਨਾਮ ਲਈ ਰਵਾਨਾ ਹੋਇਆ।ਪ੍ਰਧਾਨ ਵਿਕਰਮ ਗੋਇਲ ਬਬਲੂ ਨੇ ਦੱਸਿਆ ਕਿ ਕਾਂਵੜ ਯਾਤਰੀਆਂ ਨੇ ਬੰਮ ਬੰਮ ਬੋਲੇ ਜੈ ਸ਼ਿਵਸ਼ੰਕਰ ਹਰ ਹਰ ਮਹਾਦੇਵ ਦੇ ਜੈਕਾਰੇ ਲਾਉਂਦੇ ਆ ਰਹੇ ਹਨ।ਕਾਂਵੜ ਯਾਤਰੀਆਂ ਨੇ ਸੰਜੀਵ ਮੋਦਗਿੱਲ ਅਤੇ ਰਾਮ ਅਵਤਾਰ ਭਾਰਦਵਾਜ ਦੇ ਗਾਏ …
Read More »ਰੂਸ ਤੇ ਯੂਕਰੇਨ ਯੁੱਧ ਨਾਲ ਦੁਨੀਆਂ ਵਿੱਚ ਵਧੇਗਾ ਹੋਰ ਤਣਾਅ – ਕਾਮਰੇਡ ਇਕੋਲਾਹਾ
ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਰੇਵੋਲੂਸ਼ਨਰੀ ਸੋਸੀਲਿਸਟ ਪਾਰਟੀ (ਆਰ.ਐਸ.ਪੀ) ਦੀ ਸੂਬਾ ਕਮੇਟੀ ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ਦੀ ਕੇਂਦਰੀ ਕਮੇਟੀ ਨੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਰੂਸ ਅਤੇ ਯੂਕਰੇਨ ਵਿਚਕਾਰ ਯੁੱਧ ਸੰਸਾਰ ਨੂੰ ਗੰਭੀਰ ਤਬਾਹੀ ਵੱਲ ਲੈ ਜਾਵੇਗਾ।ਆਰ.ਐਸ.ਪੀ ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਗੰਭੀਰ ਘਟਨਾਵਾਂ `ਤੇ ਗਹਿਰੀ ਚਿੰਤਾ ਜ਼ਾਹਿਰ ਕੀਤੀ ਹੈ।ਉਨਾਂ ਕਿਹਾ ਕਿ ਆਰ.ਐਸ.ਪੀ ਦੁਨੀਆਂ ਦੇ ਲੱਖਾਂ …
Read More »ਡੀ.ਟੀ.ਐਫ ਵੋਲੋਂ 32ਵੀਂ ਸਲਾਨਾ ਵਜ਼ੀਫਾ ਪ੍ਰੀਖਿਆ ਦਾ ਆਯੋਜਨ
ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਡੈਮੋਕ੍ਰੈਟਿਕ ਟੀਚਰਜ਼ ਫਰੰਟ ਸੰਗਰੂਰ ਵਲੋਂ ਅੱਜ 32ਵੀਂ ਸਲਾਨਾ ਵਜ਼ੀਫਾ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ।ਇਸ ਸਾਲ ਇਹ ਪ੍ਰੀਖਿਆ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਸਮਰਪਿਤ ਕੀਤੀ ਗਈ।ਪ੍ਰੀਖਿਆ ਵਿੱਚ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰਵੀਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਬਲਾਕ ਚੀਮਾਂ ਵਿੱਚ ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਅਤੇ ਸਰਕਾਰੀ ਹਾਈ ਸਕੂਲ ਸਾਹੋਕੇ ਢੱਡਰੀਆਂ ਵਿਖੇ …
Read More »ਸੁਨਾਮ ਨੇਤਰ ਬੈਂਕ ਸਮਿਤੀ ਵਲੋਂ ਅੱਖਾਂ ਦਾ 37ਵਾਂ ਫ੍ਰੀ ਆਪ੍ਰੇਸ਼ਨ ਕੈਂਪ
ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਨੇਤਰ ਬੈਂਕ ਸਮਿਤੀ ਸੁਨਾਮ ਵਲੋਂ 37ਵਾਂ ਅੱਖਾਂ ਦਾ ਮੁਫ਼ਤ ਵਿਸ਼ਾਲ ਕੈਂਪ ਪਟਿਆਲਾ ਰੋਡ ਗੁਰਦੁਆਰਾ ਸਾਹਿਬ ਮੋਰਾਂਵਾਲੀ ਵਿਖੇ ਲਗਾਇਆ ਗਿਆ।ਇਹ ਕੈਂਪ ਸਵ: ਕੁਸ਼ੱਲਿਆ ਦੇਵੀ ਦੀ ਯਾਦ ਵਿੱਚ ਉਨ੍ਹਾਂ ਦੇ ਪਤੀ ਸੁਰੇਸ਼ ਕੁਮਾਰ ਜਿੰਦਲ ਤੇ ਸਪੁੱਤਰ ਧਨੀ ਰਾਮ ਜਿੰਦਲ ਅਤੇ ਸਮੂਹ ਪਰਿਵਾਰ ਦੇ ਸਹਿਯੋਗ ਨਾਲ ਲਗਾਇਆ ਗਿਆ।ਨੇਤਰ ਬੈਂਕ ਸਮਿਤੀ ਸੁਨਾਮ ਦੇ ਪ੍ਰਧਾਨ ਗੋਪਾਲ ਸ਼ਰਮਾ ਨੇ ਦੱਸਿਆ …
Read More »ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ
ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਪੋਲੀਓ ਦੀ ਬਿਮਾਰੀ ਤੋਂ ਬਚਾਅ ਲਈ ਅੱਜ ਪੋਲੀਓ ਰੋਕੂ ਬੂੰਦਾਂ ਪਿਲਾਇਆ ਜਾ ਰਹੀਆਂ ਹਨ।ਇਸੇ ਤਹਿਤ ਐਸ.ਐਮ.ਓ ਡਾ. ਸਤਿੰਦਰ ਕੌਰ ਕੋਹਰੀਆ ਦੇ ਦਿਸ਼ਾ ਨਿਰਦੇਸ ਅਤੇ ਬਲਜਿੰਦਰ ਕੌਰ ਐਲ.ਐਚ.ਵੀ ਦੀ ਅਗਵਾਈ ਹੇਠ ਸਬ ਸੈਂਟਰ ਫਤਹਿਗੜ੍ਹ, ਗੰਢੂਆਂ, ਭੈਣੀ, ਉਗਰਾਹਾਂ ਵਿਖੇ ਕੈਂਪ ਲਗਾਇਆ ਗਿਆ।ਜਿਸ ਵਿੱਚ ਜਨਮ ਤੋਂ ਲੈ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਬੂੰਦਾਂ ਪਿਲਾਇਆ ਗਈਆਂ। …
Read More »ਯਾਦਗਾਰੀ ਹੋ ਨਿਬੜਿਆ ਈਡੀਅਟ ਕਲੱਬ ਦਾ 10ਵਾਂ ਜਸਪਾਲ ਭੱਟੀ ਐਵਾਰਡ ਸਮਾਗਮ
ਚਾਚਾ ਰੌਣਕੀ ਰਾਮ ਨੂੰ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਨਾਲ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਈਡੀਅਟ ਕਲੱਬ ਵਲੋਂ ਪਦਮ ਭੂਸ਼ਣ ਜਸਪਾਲ ਭੱਟੀ ਦੇ ਜਨਮ ਦਿਨ ਨੂੰ ਸਮਰਪਿਤ 10ਵਾਂ ਜਸਪਾਲ ਭੱਟੀ ਐਵਾਰਡ ਸ਼ੋਅ ਪੰਜਾਬ ਨਾਟਸ਼ਾਲਾ ਵਿੱਚ ਕਰਵਾਇਆ ਗਿਆ।ਇਸ ਐਵਾਰਡ ਸ਼ੋਅ ਦੇ ਮੁੱਖ ਆਯੋਜਕ ਈਡੀਅਟ ਕਲੱਬ ਦੇ ਪ੍ਰਧਾਨ ਤੇ ਫਿਲਮੀ ਕਲਾਕਾਰ ਰਾਜਿੰਦਰ ਰਿਖੀ ‘ਈਡੀਅਟ’ ਅਤੇ ਸੀ.ਮੀਤ ਪ੍ਰਧਾਨ ਧਵਨੀ ਮਹਿਰਾ …
Read More »2nd Day of Science Week Festival “Vigyan Sarvatra Pujyate”
Amritsar February 28 (Punjab Post Bureau) – The day 2 of science week festival “Vigyan Sarvatra Pujyate” being organised by the Department of Physics, Guru Nanak Dev University with supported from Vigyan Prasar and Punjab State Council for Science and Technology under the aegis of the Ministry of Culture and Office of the PSA, Government of India successfully commenced at …
Read More »ਯੁਕਰੇਨ ਵਿੱਚ ਫਸੇ ਅੰਮ੍ਰਿਤਸਰ ਜਿਲ੍ਹੇ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ
ਹੈਲਪਲਾਈਨ ਨੰਬਰ 0183-2500598 ਤੇ ਦਿੱਤੀ ਜਾ ਸਕਦੀ ਹੈ ਜਾਣਕਾਰੀ ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਯੁਕਰੇਨ ਵਿੱਚ ਫਸੇ ਜਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਰੈਡ ਕਰਾਸ ਵਿਖੇ ਇਕ ਹੈਲਪਲਾਈਨ ਨੰਬਰ 0183-2500598 ਸਥਾਪਿਤ ਕੀਤਾ ਗਿਆ ਹੈ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ। …
Read More »
Punjab Post Daily Online Newspaper & Print Media