ਸੰਗਰੂਰ, 15 ਫ਼ਰਵਰੀ (ਜਗਸੀਰ ਲੌਂਗੋਵਾਲ) – ਦੇਸ਼ ਦੀ ਆਜ਼ਾਦੀ ਲਹਿਰ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਏ ਪ੍ਰੇਮ ਬੱਲਵ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਉਭਾਵਾਲ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਧਾਰਮਿਕ ਰਹੁ ਰੀਤਾਂ ਅਤੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।ਉਹ ਕਰੀਬ 98 ਵਰ੍ਹਿਆਂ ਦੇ ਸਨ।ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਬੇਟੇ ਨੇ ਦਿਖਾਈ।ਕਈ ਸਮਾਜਿਕ ਜਥੇਬੰਦੀਆਂ, ਉਨ੍ਹਾਂ ਦੇ ਪਰਿਵਾਰਕ …
Read More »Monthly Archives: February 2022
ਸੱਤਾ ਹਾਸਲ ਕਰਨ ਲਈ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ ਕਾਂਗਰਸ, ਅਕਾਲੀ ਦਲ ਤੇ ਆਪ ਪਾਰਟੀਆਂ – ਪਰਮਿੰਦਰ ਢੀਂਡਸਾ
ਸੰਗਰੂਰ, 15 ਫਰਵਰੀ (ਜਗਸੀਰ ਲੌਂਗੋਵਾਲ)- ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਲਹਿਰਾ ਤੋਂ ਵਿਧਾਇਕ ਅਤੇ ਯੂਥ ਅਕਾਲੀ ਦਲ ਸੰਯੁਕਤ ਦੇ ਸਰਪ੍ਰਸਤ ਪਰਮਿੰਦਰ ਸਿੰਘ ਢੀਂਡਸਾ ਨੇ ਐਨ.ਡੀ.ਏ ਦੇ ਸੁਨਾਮ ਹਲਕੇ ਤੋਂ ਉਮੀਦਵਾਰ ਸਨਮੁੱਖ ਸਿੰਘ ਮੋਖਾ ਦੇ ਹੱਕ ਵਿੱਚ ਪਿੰਡ ਈਲਵਾਲ, ਸੰਘਰੇੜੀ, ਅਕਬਰਪੁਰ, ਬਿਜਲਪੁਰ, ਨਾਗਰਾ, ਭਰੂਰ, ਦੁੱਗਾਂ ਅਤੇ ਸੁਨਾਮ ਵਿਖੇ ਵੱਖ-ਵੱਖ ਥਾਈਂ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ।ਉਨਾਂ ਕਿਹਾ ਕਿ ਸਾਡਾ ਉਦੇਸ਼ ਪੰਜਾਬ ਨੂੰ …
Read More »ਸੁਰਜੀਤ ਸਿੰਘ ਧੀਮਾਨ ਦੀ ਅਗਵਾਈ ਹੇਠ ਕਈ ਨੌਜਵਾਨ ਕਾਂਗਰਸ ‘ਚ ਹੋਏ ਸ਼ਾਮਲ
ਸੰਗਰੂਰ, 15 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੁਨਾਮ ਤੋਂ ਕਾਂਗਰਸ ਪਾਰਟੀ ਦੇ ਨੌਜਵਾਨ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਦੀ ਚੋਣ ਮੁਹਿੰਮ ਨੂੰ ਕਸਬਾ ਲੌਂਗੋਵਾਲ ਵਿਖੇ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਨੌਜਵਾਨ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।ਇਹਨਾਂ ਵਿੱਚ ਹਨੀ ਗੋਇਲ, ਮੁਨੀਸ਼ ਗੋਇਲ, ਸੰਨੀ ਗੋਇਲ, …
Read More »Workshop for Bridal Makeup held at Guru Nanak Dev University
Amritsar, February 15 (Punjab Post Bureau) – A workshop for Bridal Make up was organized in the Life Long Learning Department of the Guru Nanak Dev University. Large number of students participated. Director Prof. (Dr.) Saroj Bala welcomed the makeup artist. Mr. Sandeep was the expert who delivered lecture on Bridal Makeup …
Read More »ਆਪ ਨੂੰ ਹਰਾਉਣ ਲਈ ਇਕਜੁੱਟ ਹੋਈਆਂ ਸਾਰੀਆਂ ਪਾਰਟੀਆਂ – ਅਰਵਿੰਦ ਕੇਜਰੀਵਾਲ
ਕਿਹਾ, ਸਾਡਾ ਮਕਸਦ ਹੈ ਸਿੱਖਿਆ-ਇਲਾਜ਼, ਬਿਜਲੀ-ਪਾਣੀ, ਖੇਤੀ ਠੀਕ ਕਰਨਾ ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਾਂਗਰਸ-ਅਕਾਲੀ ਦਲ ਅਤੇ ਭਾਜਪਾ ‘ਤੇ ਆਪਸ ਵਿੱਚ ਮਿਲੇ ਹੋਣ ਦੇ ਦੋਸ ਲਾਏ ਹਨ।ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਸਾਰੀਆਂ ਰਵਾਇਤੀ ਪਾਰਟੀਆਂ ਇਕੱਠੀਆਂ ਹੋ ਗਈਆਂ ਹਨ। ਸਭ ਮਿਲ ਕੇ ਮੈਨੂੰ ਅਤੇ ਸਾਡੇ …
Read More »All opponent parties are colluding to defeat AAP – Arvind Kejriwal’
Our agenda is education, health, electricity, water and agriculture – Arvind Kejriwal Amritsar, February 15 (Punjab Post Bureau) – Aam Aadmi Party (AAP) national convener Arvind Kejriwal accused the Congress, Akali Dal and the BJP of colluding. Kejriwal said that all the traditional parties are in connivance to defeat the Aam Aadmi Party. Together they are abusing me and our …
Read More »ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਜ਼ੁਮਲੇਬਾਜ਼ ਮੋਦੀ ਸਰਕਾਰ ਦੇ ਜਿਲੇ ਭਰ ‘ਚ 20 ਥਾਵਾਂ ‘ਤੇ ਫੂਕੇ ਪੁਤਲੇ
ਕਿਸਾਨਾਂ ਦੇ ਕਾਤਲ ਅਸ਼ੀਸ਼ ਮਿਸ਼ਰਾ ਦੀ ਜਮਾਨਤ ਰੱਦ ਕਰਨ ਦੀ ਕੀਤੀ ਮੰਗ ਅੰਮ੍ਰਿਤਸਰ, 14 ਫਰਵਰੀ (ਜਗਦੀਪ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਹੇਠ ਅੱਜ ਜਿਲ੍ਹਾ ਅੰਮ੍ਰਿਤਸਰ ‘ਚ ਲਗਭਗ 20 ਥਾਵਾਂ ‘ਤੇ ਸੈਕੜੇ ਕਿਸਾਨਾਂ ਮਜਦੂਰਾਂ ਬੀਬੀਆਂ ਵਲੋਂ ਮੋਦੀ ਸਰਕਾਰ ਦੇ ਪੁਤਲੇ ਫੂਕੇ …
Read More »ਸਰਬ ਸਾਂਝੀਵਾਲਤਾ, ਪਿਆਰ ਤੇ ਸਭ ਦਾ ਸਤਿਕਾਰ ਮੇਰੀ ਇੱਕੋ ਇੱਕ ਪਹਿਲ – ਮਜੀਠੀਆ
ਅੰਮ੍ਰਿਤਸਰ, 14 ਫਰਵਰੀ (ਸੁਖਬੀਰ ਸਿੰਘ) – ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦੇ ਸੁਨੇਹੇ ਨਾਲ ਹੀ ਲੋਕਾਈ ਦੀ ਸੇਵਾ ਕੀਤੀ ਜਾ ਸਕਦੀ ਹੈ ਅਤੇ ਸਮਾਜ ਨੂੰਹੋਰ ਨਵੇਕਲਾ ਬਣਾਉਣ ਲਈ, ਸੁਹਿਰਦਤਾ ਨਾਲ ਕੰਮ ਕਰਨ ਦੀ ਲੋੜ ਹੈ।ਇਹ ਵਿਚਾਰ ਅੱਜ ਬਿਕਰਮ ਸਿੰਘ ਮਜੀਠੀਆ ਨੇ ਚੀਲ ਮੰਡੀ, ਮਹਾਂ ਸਿੰਘ ਗੇਟ, ਕਟੜਾ ਭਾਇਆ, ਰਾਮ ਬਾਗ ਵਿਖੇ ਕੀਤੇ ਡੋਰ ਟੂ ਡੋਰ ਚੋਣ ਪ੍ਰਚਾਰ ਦੌਰਾਨ ਪ੍ਰਗਟ ਕੀਤੇ।ਮਜੀਠੀਆ …
Read More »ਅਕਾਲੀ ਦਲ ਤੇ ਬਸਪਾ ਵਲੋਂ ਮਜੀਠੀਆ ਦੇ ਹੱਕ ‘ਚ ਵਿਸ਼ਾਲ ਰੈਲੀ
ਬਾਬਾ ਸਾਹਿਬ ਅੰਬੇਡਕਰ ਦੀ ਢੁੱਕਵੀਂ ਯਾਦਗਾਰ ਬਣਾਈ ਜਾਵੇਗੀ – ਮਜੀਠੀਆ ਅੰਮ੍ਰਿਤਸਰ, 14 ਫਰਵਰੀ (ਸੁਖਬੀਰ ਸਿੰਘ) – ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਦੇ ਹੱਕ ‘ਚ ਸਥਾਨਕ ਚਮਰੰਗ ਰੋਡ ਵਿਖੇ ਵਿਸ਼ਾਲ ਰੈਲੀ ਕੀਤੀ ਗਈ।ਜਿਸ ਨੂੰ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਰਾਜ ਵਿੱਚ ਅੰਮ੍ਰਿਤਸਰ ਪੂਰਬੀ ਦੇ ਲੋਕ ਮੁੱਢਲੀਆਂ ਸਹੂਲਤਾਂ ਲਈ ਤਰਸਦੇ ਰਹੇ ਹਨ।18 ਸਾਲਾਂ …
Read More »ਕੇਂਦਰੀ ਹਲਕੇ ਤੋਂ ਭਾਰੀ ਬਹੁਮਤ ਨਾਲ ਚੋਣ ਜਿੱਤੇਗੀ ਕਾਂਗਰਸ – ਸੋਨੀ
ਅੰਮ੍ਰਿਤਸਰ, 14 ਫਰਵਰੀ (ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਨੇ ਕਟੜਾ ਸਫੇਦ, ਡਰੀਮ ਸਿਟੀ, ਜਵਾਲਾ ਅਸਟੇਟ, ਹਰੀਪੁਰਾ, ਕੀਰਤਨ ਗੜ ਆਦਿ ਇਲਾਕਿਆਂ ਵਿੱਚ ਚੋਣ ਰੈਲੀਆਂ ਕੀਤੀਆਂ।ਜਿਸ ਦੌਰਾਨ ਸੋਨੀ ਨੇ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕੇਂਦਰੀ ਹਲਕੇ ਤੋਂ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਚੋਣ ਜਿੱਤੇਗੀ।ਉਨ੍ਹਾਂ ਨੇ ਕਿਹਾ ਕਿ ਵੱਡੇ ਪੱਧਰ ‘ਤੇ ਹੋਏ ਵਿਕਾਸ ਕੰਮਾਂ ਲੋਕ ਕਾਂਗਰਸ ਪਾਰਟੀ ਨੂੰ …
Read More »
Punjab Post Daily Online Newspaper & Print Media