ਮਜੀਠਾ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਹਲਕਾ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਸਰਦਾਰਨੀ ਗਨੀਵ ਕੌਰ ਮਜੀਠੀਆ ਨੇ ਕਿਹਾ ਹੈ ਕਿ ਮਜੀਠਾ ਹਲਕੇ ਦੀਆਂ ਔਰਤਾਂ ਉਹਨਾਂ ਦੀਆਂ ਭੈਣਾਂ ਹਨ ਜਿਹਨਾਂ ਦੀ ਬੇਹਤਰੀ ਵਾਸਤੇ ਕੰਮ ਕਰਨਾ ਮੇਰੀ ਜ਼ਿੰਮੇਵਾਰੀ ਹੈ। ਹਲਕੇ ਦੇ ਪਿੰਡ ਬੋੜੇਵਾਲ ਕੰਗ, ਕੋਟਲਾ ਮੱਝਾ ਸਿੰਘ, ਕੋਟਲਾ ਸੁਲਤਾਨ ਸਿੰਘ, ਅਠਵਾਲ, ਬੁਰਜ਼ ਨੌ ਅਬਾਦ, ਬੁੱਢਾ ਥੇਹ …
Read More »Monthly Archives: February 2022
Music video album ‘Hamnawa’ had a great launch
Mumbai, February (Punjab Post Bureau) – The music video album ‘Hamnawa’, being produced under the banner of President Production House was launched in the muhurat party at the Taj Hotel, Mumbai. As per email rec’d here the Chief Guest on the occasion was Prime Minister Shri Narendra Modi’s Brother Prahlad Modi with Honorary Consul of the United Republic of Tanzania …
Read More »7ਵੇਂ ਅੰਮ੍ਰਿਤਸਰ ਸਾਹਿਤ ਉਤਸਵ ਦਾ ਬਸੰਤ ਮੌਸਮ ਦੇ ਖੇੜੇ ‘ਚ ਆਗਾਜ਼
ਬਾਜ਼ਾਰ ਮਨੁੱਖ ਲਈ ਹੈ ਨਾ ਕਿ ਮਨੁੱਖ ਬਾਜ਼ਾਰ ਲਈ – ਵਾਈਸ ਚਾਂਸਲਰ ਅੰਮ੍ਰਿਤਸਰ, 13 ਫਰਵਰੀ (ਖੁਰਮਣੀਆਂ) – ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਵੱਲੋਂ ਆਯੋਜਤ ਸੱਤਵੇਂ ਅੰਮ੍ਰਿਤਸਰ ਸਾਹਿਤ ਉਤਸਵ-2022 ਦੇ ਉਦਘਾਟਨੀ ਸੈਸ਼ਨ ਮੌਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਹੈ ਬਾਜਾਰ ਮਨੁੱਖ ਲਈ ਹੈ ਮਨੁੱਖ ਬਾਜ਼ਾਰ ਲਈ ਨਹੀਂ ਬਣਿਆ ਹੈ।ਇਸ ਲਈ ਬਿਹਤਰ ਇਹ ਹੋਵੇਗਾ ਕਿ ਮਨੁੱਖ ਬਾਜ਼ਾਰ ਨੂੰ …
Read More »ਸਮਾਜਸੇਵੀ ਨੌਜਵਾਨਾਂ ਵਲੋਂ ਸ਼ੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਵਰਿੰਦਰ ਸਿੰਘ ਸੇਖੋਂ ਦਾ ਸਮੱਰਥਨ
ਸਮਰਾਲਾ, 13 ਫਰਵਰੀ (ਇੰਦਰਜੀਤ ਸਿੰਘ ਕੰਗ) – ਸਮਰਾਲਾ ਵਿਧਾਨ ਹਲਕਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਚੋਣ ਲੜ ਰਹੇ ਉਮੀਦਵਾਰ ਵਰਿੰਦਰ ਸਿੰਘ ਸੇਖੋਂ ਨੂੰ ਉਸ ਵਕਤ ਭਾਰੀ ਬਲ ਮਿਲਿਆ, ਜਦੋਂ ਵੱਖ ਵੱਖ ਪਿੰਡਾਂ ਤੋਂ ਸਮਾਜਸੇਵਾ ਵਿੱਚ ਜੁੜੇ ਨੌਜਵਾਨਾਂ ਨੇ ਵਰਿੰਦਰ ਸਿੰਘ ਸੇਖੋਂ ਨੂੰ ਸਮੱਰਥਨ ਦੇਣ ਦਾ ਐਲਾਨ ਕੀਤਾ।ਸਮਰਾਲਾ ਸ਼ਹਿਰ ਵਿੱਚ ਪਰੋ 39 ਜਿੰਮ ਵਿਖੇ ਕਰਵਾਏ ਇੱਕ ਸਮਾਰੋਹ ਮੌਕੇ ਵਰਿੰਦਰ ਸੇਖੋਂ …
Read More »‘ਆਪ’ ਨੂੰ ਝਟਕਾ, ਆਪ ਵਰਕਰ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਲ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ’ਚ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੂੰ ਉਸ ਵੇਲੇ ਹੋਰ ਤਕੜਾ ਹੁੰਗਾਰਾ ਮਿਲਿਆ, ਜਦੋਂ ਆਮ ਆਦਮੀ ਪਾਰਟੀ ਦੇ ਵਰਕਰ ਵੱਡੀ ਗਿਣਤੀ ‘ਚ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ। ਚੌਂਕ ਮੋਨੀ ਵਿਖੇ ਕਰਵਾਈ ਮੀਟਿੰਗ ਦੌਰਾਨ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ …
Read More »ਭਗਵੰਤ ਮਾਨ ਵਲੋਂ ਹਲਕਾ ਅਟਾਰੀ ਦੇ ਲੋਕਾਂ ਨੂੰ ਜਸਵਿੰਦਰ ਰਮਦਾਸ ਨੂੰ ਜਿਤਾਉਣ ਦੀ ਅਪੀਲ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅਟਾਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਾਬਕਾ ਏ.ਡੀ.ਸੀ ਜਸਵਿੰਦਰ ਸਿੰਘ ਰਮਦਾਸ ਦੀ ਚੋਣ ਮੁਹਿੰਮ ਨੂੰ ਅੱਜ ਉਦੋ ਵੱਡੀ ਤਾਕਤ ਮਿਲੀ ਜਦ ‘ਆਪ‘ ਦੇ ਪੰਜਾਬ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵਲੋਂ ਰੋਡ ਸ਼ੋਅ ਕਰਕੇ ਹਲਕੇ ਦੇ ਲੋਕਾਂ ਨੂੰ ਜਸਵਿੰਦਰ ਸਿੰਘ ਰਮਦਾਸ ਨੂੰ ਜਿਤਾਉਣ ਦੀ ਅਪੀਲ ਕੀਤੀ।ਉਨਾਂ ਕਿਹਾ ਕਿ ‘ਆਪ‘ ਦੀ …
Read More »ਸੁਖਬੀਰ ਬਾਦਲ ਦੀ ਰੈਲੀ ਲਈ ਮੁਨਸ਼ੀਵਾਲਾ ਦੇ ਲੋਕਾਂ ’ਚ ਭਾਰੀ ਉਤਸ਼ਾਹ-ਬੱਬੀ ਵੜੈਚ, ਰਜਿੰਦਰ ਮੁਨਸ਼ੀਵਾਲਾ
ਸੰਗਰੂਰ, 13 ਫਰਵਰੀ (ਜਗਸੀਰ ਲੌਂਗੋਵਾਲ) – ਮੁਨਸ਼ੀਵਾਲਾ ਵਿਖੇ ਸੁਖਬੀਰ ਸਿੰਘ ਬਾਦਲ ਦੀ 14 ਫਰਵਰੀ ਨੂੰ ਭਵਾਨੀਗੜ੍ਹ ਵਿਖੇ ਹੋਣ ਵਾਲੀ ਰੈਲੀ ਸਬੰਧੀ ਲੋਕਾਂ ’ਚ ਭਾਰੀ ਉਤਸ਼ਾਹ ਹੈ।ਜਗਦੀਪ ਸਿੰਘ ਦੀ ਅਗਵਾਈ ਹੋਈ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਕੌਮੀ ਜਰਨਲ ਸਕੱਤਰ ਬੱਬੀ ਵੜੈਚ ਤੇ ਬਲਾਕ ਪ੍ਰਧਾਨ ਕਿਸਾਨ ਵਿੰਗ ਰਜਿੰਦਰ ਸਿੰਘ ਮੁਨਸ਼ੀਵਾਲਾ ਨੇ ਵੱਧ ਤੋਂ ਵੱਧ ਲੋਕਾਂ ਨੂੰ ਰੈਲੀ ਵਿੱਚ ਪਹੁੰਚਣ ਲਈ ਕਿਹਾ।ਉਨਾਂ ਦੱਸਿਆ …
Read More »ਵਿਆਹ ਦੀ 31ਵੀਂ ਵਰ੍ਹੇਗੰਢ ਮੁਬਾਰਕ – ਏ.ਐਸ.ਆਈ ਦਲਜੀਤ ਸਿੰਘ ਤੇ ਦਵਿੰਦਰ ਕੌਰ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਏ.ਐਸ.ਆਈ ਦਲਜੀਤ ਸਿੰਘ ਤੇ ਦਵਿੰਦਰ ਕੌਰ ਨੇ ਵਿਆਹ ਦੀ 31ਵੀਂ ਵਰ੍ਹੇਗੰਢ ਮਨਾਈ।
Read More »ਸੰਯੁਕਤ ਸਮਾਜ ਮੋਰਚੇ ਦੇ ਆਗੂਆਂ ਨੇ ਸ਼ੁਰੂ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ
ਸਮਰਾਲਾ, 13 ਫਰਵਰੀ (ਇੰਦਰਜੀਤ ਸਿੰਘ ਕੰਗ) – ਸੰਯੁਕਤ ਸਮਾਜ ਮੋਰਚੇ ਦੇ ਉਘੇ ਨੇਤਾ ਅਤੇ ਮੁੱਖ ਮੰਤਰੀ ਦੇ ਚਿਹਰੇ ਦੇ ਤੌਰ ‘ਤੇ ਸਮਰਾਲਾ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਬਲਬੀਰ ਸਿੰਘ ਰਾਜੇਵਾਲ ਦੇ ਹੱਕ ਵਿੱਚ ਮੋਰਚੇ ਦੇ ਅਹੁੱਦੇਦਾਰਾਂ ਅਤੇ ਵਰਕਰਾਂ ਨੇ ਡੋਰ ਟੂ ਡੋਰ ਚੋਣ ਮੁਹਿੰਮ ਦਾ ਅਗਾਜ਼ ਕਰ ਦਿੱਤਾ ਹੈ।ਅੱਜ ਪਿੰਡ ਮੱਲ ਮਾਜ਼ਰਾ ਵਿਖੇ ਆਲਮਦੀਪ ਸਿੰਘ ਮੱਲਮਾਜ਼ਰਾ ਦੀ ਅਗਵਾਈ …
Read More »ਬਿਕਰਮ ਮਜੀਠੀਆ ਨੇ ਅਜ਼ਾਦ ਨਗਰ ਤੇ ਅਕਾਲੀ ਕਲੋਨੀ ‘ਚ ਕੀਤਾ ਚੋਣ ਪ੍ਰਚਾਰ
ਕਿਹਾ, ਪੂਰਬੀ ਹਲਕਾ ਮੁੱਢਲੀਆਂ ਸਹੂਲਤਾਂ ਤੋਂ ਵੀ ਵਾਂਝਾ ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪੂਰਬੀ ਤੋਂ ਊਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਰਾਮ ਮੰਦਿਰ, ਅਜਾਦ ਨਗਰ, ਅਕਾਲੀ ਕਲੋਨੀ ਤੇ ਵਾਰਡ ਨੰਬਰ 45 ‘ਚ ਵੱਖ ਵੱਖ ਥਾਵਾਂ ‘ਤੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ।ਜਿੰਨਾਂ ਵਿੱਚ ਲੋਕਾਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ।ਮਜੀਠਿਆ ਨੇ ਕਿਹਾ ਕਿ ਉਹਨਾਂ ਪੂਰਬੀ ਹਲਕਾ …
Read More »
Punjab Post Daily Online Newspaper & Print Media